ਪੜਚੋਲ ਕਰੋ

ਕੈਪਟਨ ਨੇ ਚੁੱਕਿਆ ਡੰਡਾ, ਹੁਣ ਨਕਲੀ ਕੀਟਨਾਸ਼ਕ ਵੇਚਣ ਵਾਲਿਆਂ ਦੀ ਖ਼ੈਰ ਨਹੀਂ...

ਚੰਡੀਗੜ੍ਹ : ਹੁਣ ਨਕਲੀ ਤੇ ਘਟੀਆ ਕੀੜੇਮਾਰ ਤੇ ਨਦੀਨਨਾਸ਼ਕ ਵੇਚਣ ਵਾਲਿਆਂ ਦੀ ਖੈਰ ਨਹੀਂ। ਪੰਜਾਬ ਸਰਕਾਰ ਨੇ ਅਜਿਹੇ ਲੋਕਾਂ ਖਿਲਾਫ ਸਖ਼ਤ ਕਦਮ ਚੁੱਕੇਗੀ। ਇਸਦੇ ਲਈ ਕੇਂਦਰ ਸਰਕਾਰ ਦੇ ਕੀੜੇਮਾਰ ਦਵਾਈਆਂ ਦੇ ਕੰਟਰੋਲ ਲਈ ਬਣਾਏ ਕੇਂਦਰੀ ਐਕਟ ਹੋਰ ਸਖ਼ਤ ਕਰਨ ਲਈ ਸੁਝਾਅ ਵੀ ਦੇਵੇਗੀ। ਜਾਣਕਾਰੀ ਅਨੁਸਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਾਲਵਾ ਖਿੱਤੇ ਦੇ ਸੱਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਜ਼ਿਲ੍ਹਾ ਖੇਤੀਬਾੜੀ ਅਧਿਕਾਰੀਆਂ ਨੂੰ ਮੀਟਿੰਗ ਦੌਰਾਨ ਕਿਹਾ ਕਿ ਉਹ ਨਕਲੀ ਕੀੜੇਮਾਰ ਦਵਾਈਆਂ ਵੇਚਣ ਵਾਲਿਆਂ ’ਤੇ ਸ਼ਿਕੰਜਾ ਕਸਣ ਤਾਂ ਜੋ ਕਿਸਾਨਾਂ ਦੀ ਨਰਮੇ ਦੀ ਫ਼ਸਲ ਦਾ ਚਿੱਟੀ ਮੱਖੀ ਕਾਰਨ ਨੁਕਸਾਨ ਨਾ ਹੋਵੇ। ਜਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਨਰਮੇ ਦੀ ਫ਼ਸਲ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਪਿਛਲੇ ਦਿਨੀਂ ਮਾਨਸਾ ਜ਼ਿਲ੍ਹੇ ਦੇ ਪਿੰਡਾਂ ਦਾ ਦੌਰਾ  ਕੀਤਾ ਸੀ ਤੇ ਉਸੇ ਦਿਨ ਪੁਲੀਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਸੀ ਕਿ ਉਹ ਨਕਲੀ ਦਵਾਈਆਂ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ। ਉਸ ਤੋਂ ਬਾਅਦ ਪੁਲੀਸ ਤੁਰੰਤ ਹਰਕਤ ਵਿੱਚ ਆ ਗਈ ਸੀ, ਜਿਸ ਕਾਰਨ ਦੁਕਾਨਦਾਰਾਂ ਨੇ ਨਕਲੀ ਦਵਾਈਆਂ ਨਹਿਰਾਂ ਵਿੱਚ ਰੋੜ੍ਹ ਦਿੱਤੀਆਂ ਸਨ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਹੈ ਕਿ ਨਕਲੀ ਦਵਾਈਆਂ ਰੋਕਣ ਲਈ ਸਖ਼ਤ ਕਾਨੂੰਨ ਬਣਾਉਣ ਦੀਆਂ ਸੰਭਾਵਨਾਵਾਂ ਦਾ ਪਤਾ ਲਾਇਆ ਜਾਵੇ। ਮੁੱਖ ਮੰਤਰੀ ਨੇ ਚਾਰ ਜ਼ਿਲ੍ਹਿਆਂ ਮਾਨਸਾ, ਬਠਿੰਡਾ, ਮੁਕਤਸਰ ਤੇ ਫ਼ਾਜ਼ਿਲਕਾ ਵੱਲ ਵਿਸ਼ੇਸ਼ ਧਿਆਨ ਦੇਣ ਨੂੰ ਕਿਹਾ ਹੈ। ਦੱਸਣਯੋਗ ਹੈ ਕਿ ਪੰਜਾਬ ਕਿਸਾਨ ਕਮਿਸ਼ਨ ਦੇ ਚੇਅਰਮੈਨ ਅਜੇਵੀਰ ਜਾਖੜ ਨੇ ਕਿਹਾ ਸੀ ਕਿ ਉਹ ਕੇਂਦਰ ਸਰਕਾਰ ਦੇ ਕਾਨੂੰਨ ਨੂੰ ਸਖ਼ਤ ਬਣਾਉਣ ਲਈ ਗੱਲ ਕਰਨਗੇ ਤੇ ਹੋਰ ਕਈ ਕਦਮ ਚੁੱਕਣਗੇ। ਮੀਟਿੰਗ ਵਿੱਚ ਨਰਮੇ ਦੇ ਨਕਲੀ ਬੀਜਾਂ ’ਤੇ ਨੱਥ ਪਾਉਣ ਬਾਰੇ ਵੀ ਚਰਚਾ ਕੀਤੀ ਗਈ। ਅਧਿਕਾਰੀਆਂ ਨੇ ਮੁੱਖ ਮੰਤਰੀ ਨੂੰ ਸਖ਼ਤ ਕਾਰਵਾਈ ਕਰਨ ਦਾ ਭਰੋਸਾ ਦਿਤਾ। ਮੁੱਖ ਮੰਤਰੀ ਨੂੰ ਦੱਸਿਆ ਗਿਆ ਕਿ ਚਿੱਟੀ ਮੱਖੀ ਦੇ ਹਮਲੇ ਕਾਰਨ 3.82 ਲੱਖ ਹੈਕਟੇਅਰ ਰਕਬੇ ਵਿੱਚੋਂ ਸਿਰਫ਼ 18.1 ਹੈਕਟੇਅਰ ਫ਼ਸਲ ਦਾ ਹੀ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਮਾਮੂਲੀ ਨੁਕਸਾਨ ਦੇ ਬਾਵਜੂਦ ਭਰਵੀਂ ਫ਼ਸਲ ਖੇਤਾਂ ਵਿੱਚ ਖੜ੍ਹੀ ਹੈ।

ਟਾਪ ਹੈਡਲਾਈਨ

Punjab News: ਪੰਜਾਬ ਕਾਂਗਰਸ 'ਚ ਆਇਆ ਭੂਚਾਲ, ਵੱਡੀ ਬਗਾਵਤ ਦਾ ਮੰਡਰਾ ਰਿਹਾ ਖਤਰਾ? ਸੰਸਦ ਮੈਂਬਰ ਦੀ ਪੋਸਟ ਨਾਲ ਗਰਮਾਇਆ ਸਿਆਸੀ ਮਾਹੌਲ...
ਪੰਜਾਬ ਕਾਂਗਰਸ 'ਚ ਆਇਆ ਭੂਚਾਲ, ਵੱਡੀ ਬਗਾਵਤ ਦਾ ਮੰਡਰਾ ਰਿਹਾ ਖਤਰਾ? ਸੰਸਦ ਮੈਂਬਰ ਦੀ ਪੋਸਟ ਨਾਲ ਗਰਮਾਇਆ ਸਿਆਸੀ ਮਾਹੌਲ...
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਸਾਬਕਾ ਕੇਂਦਰੀ ਮੰਤਰੀ ਦੇ ਘਰ ਪਹੁੰਚੀ SIT; ਜਾਣੋ ਪੂਰਾ ਮਾਮਲਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਸਾਬਕਾ ਕੇਂਦਰੀ ਮੰਤਰੀ ਦੇ ਘਰ ਪਹੁੰਚੀ SIT; ਜਾਣੋ ਪੂਰਾ ਮਾਮਲਾ
ਦੁਬਈ 'ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ! ਮਾਪਿਆਂ ਦਾ ਸੀ ਇਕੱਲਾ ਪੁੱਤ
ਦੁਬਈ 'ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ! ਮਾਪਿਆਂ ਦਾ ਸੀ ਇਕੱਲਾ ਪੁੱਤ
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, 'ਆਮ ਆਦਮੀ ਪਾਰਟੀ' ਵੱਲੋਂ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ; ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਸਿਆਸਤ 'ਚ ਵੱਡੀ ਹਲਚਲ, 'ਆਮ ਆਦਮੀ ਪਾਰਟੀ' ਵੱਲੋਂ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ; ਲਿਸਟ 'ਚ ਇਹ ਨਾਮ ਸ਼ਾਮਲ...

ਵੀਡੀਓਜ਼

ਬਠਿੰਡਾ'ਚ BJP ਆਗੂ ਦੇ ਕਲੀਨਿਕ 'ਤੇ ਹਮਲਾ cctv ਨੇ ਖੋਲ੍ਹੇ ਰਾਜ
ਕੀ ਪੰਜਾਬ 'ਚ ਹੁਣ ਇੱਕ ਹੀ ਸ਼ਿਫਟ 'ਚ ਹੋਣਗੇ ਪੇਪਰ? CM ਮਾਨ ਨੇ ਦਿੱਤਾ ਵੱਡਾ ਸੰਕੇਤ
CM ਮਾਨ ਦਾ ਬੱਚੀਆਂ ਲਈ ਵੱਡਾ ਸੁਨੇਹਾ, ਸੁਣ ਕੇ ਲੋਕ ਵੀ ਰਹਿ ਗਏ ਹੈਰਾਨ
ਪੰਜਾਬ ਦੇ ਨੌਜਵਾਨਾਂ ਲਈ ਵੱਡਾ ਦਿਨ—CM ਮਾਨ ਦੇ ਹੱਥੋਂ ਮਿਲੇ ਨਿਯੁਕਤੀ ਪੱਤਰ
ਦੁਕਾਨਾਂ 'ਤੇ ਦਿਹਾੜੀ ਕਰਦਾ ਸੀ, ਅੱਜ ਬਣ ਗਿਆ ਫੌਜੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਕਾਂਗਰਸ 'ਚ ਆਇਆ ਭੂਚਾਲ, ਵੱਡੀ ਬਗਾਵਤ ਦਾ ਮੰਡਰਾ ਰਿਹਾ ਖਤਰਾ? ਸੰਸਦ ਮੈਂਬਰ ਦੀ ਪੋਸਟ ਨਾਲ ਗਰਮਾਇਆ ਸਿਆਸੀ ਮਾਹੌਲ...
ਪੰਜਾਬ ਕਾਂਗਰਸ 'ਚ ਆਇਆ ਭੂਚਾਲ, ਵੱਡੀ ਬਗਾਵਤ ਦਾ ਮੰਡਰਾ ਰਿਹਾ ਖਤਰਾ? ਸੰਸਦ ਮੈਂਬਰ ਦੀ ਪੋਸਟ ਨਾਲ ਗਰਮਾਇਆ ਸਿਆਸੀ ਮਾਹੌਲ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, 'ਆਮ ਆਦਮੀ ਪਾਰਟੀ' ਵੱਲੋਂ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ; ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਸਿਆਸਤ 'ਚ ਵੱਡੀ ਹਲਚਲ, 'ਆਮ ਆਦਮੀ ਪਾਰਟੀ' ਵੱਲੋਂ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ; ਲਿਸਟ 'ਚ ਇਹ ਨਾਮ ਸ਼ਾਮਲ...
Punjab Police Encounter: ਪੰਜਾਬ 'ਚ 35 ਪੁਲਿਸ ਮੁਕਾਬਲਿਆਂ ਦਾ ਕੀ ਰਾਜ਼? ਸੂਬੇ 'ਚ ਬੇਅੰਤ ਸਿੰਘ ਸਰਕਾਰ ਵਾਲਾ ਦੌਰ!
Punjab Police Encounter: ਪੰਜਾਬ 'ਚ 35 ਪੁਲਿਸ ਮੁਕਾਬਲਿਆਂ ਦਾ ਕੀ ਰਾਜ਼? ਸੂਬੇ 'ਚ ਬੇਅੰਤ ਸਿੰਘ ਸਰਕਾਰ ਵਾਲਾ ਦੌਰ!
Big News: ਵੱਡੀ ਵਾਰਦਾਤ ਨਾਲ ਕੰਬਿਆ ਪੂਰਾ ਇਲਾਕਾ, ਪਿੰਡ 'ਚ ਬੰਦੂਕਾਂ ਲੈ ਵੜ੍ਹੇ ਹਮਲਾਵਰ! 20 ਲੋਕਾਂ ਨੂੰ ਉਤਾਰਿਆ ਮੌਤ ਦੇ ਘਾਟ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ ਨਾਲ ਕੰਬਿਆ ਪੂਰਾ ਇਲਾਕਾ, ਪਿੰਡ 'ਚ ਬੰਦੂਕਾਂ ਲੈ ਵੜ੍ਹੇ ਹਮਲਾਵਰ! 20 ਲੋਕਾਂ ਨੂੰ ਉਤਾਰਿਆ ਮੌਤ ਦੇ ਘਾਟ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਜ ਕਿਸਾਨਾਂ ਦਾ 21 ਜ਼ਿਲ੍ਹਿਆਂ 'ਚ ਵਿਰੋਧ ਪ੍ਰਦਰਸ਼ਨ, ਮੋਦੀ-ਟਰੰਪ ਦੇ ਸਾੜਨਗੇ ਪੁਤਲੇ, BJP ਆਗੂਆਂ ਦੀ ਰਿਹਾਇਸ਼ ਦਾ ਕਰਨਗੇ ਘਿਰਾਓ
ਅੱਜ ਕਿਸਾਨਾਂ ਦਾ 21 ਜ਼ਿਲ੍ਹਿਆਂ 'ਚ ਵਿਰੋਧ ਪ੍ਰਦਰਸ਼ਨ, ਮੋਦੀ-ਟਰੰਪ ਦੇ ਸਾੜਨਗੇ ਪੁਤਲੇ, BJP ਆਗੂਆਂ ਦੀ ਰਿਹਾਇਸ਼ ਦਾ ਕਰਨਗੇ ਘਿਰਾਓ
ਪੰਜਾਬ ਤੋਂ ਵੱਡੀ ਖ਼ਬਰ! ਕਾਰੋਬਾਰੀ ਦੇ ਘਰ ਦੇ ਬਾਹਰ ਚੱਲੀਆਂ ਤਾੜਤਾੜ ਗੋਲੀਆਂ, ਕਾਰ ਅਤੇ ਜੀਪ ਦੀ ਕੀਤੀ ਭੰਨਤੋੜ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! ਕਾਰੋਬਾਰੀ ਦੇ ਘਰ ਦੇ ਬਾਹਰ ਚੱਲੀਆਂ ਤਾੜਤਾੜ ਗੋਲੀਆਂ, ਕਾਰ ਅਤੇ ਜੀਪ ਦੀ ਕੀਤੀ ਭੰਨਤੋੜ; ਮੱਚਿਆ ਹੜਕੰਪ
ਉੱਤਰਾਖੰਡ ਦੇ ਗੁਰਦੁਆਰਾ ਸਾਹਿਬ ਤੋਂ 4 ਦਿਨ ਬਾਅਦ ਪਰਤੇ ਨਿਹੰਗ, ਕਾਰਵਾਈ ਨਾ ਕਰਨ ਦੀ ਸ਼ਰਤ 'ਤੇ ਉੱਤਰੇ ਥੱਲ੍ਹੇ; ਜਾਣੋ ਪੂਰਾ ਮਾਮਲਾ
ਉੱਤਰਾਖੰਡ ਦੇ ਗੁਰਦੁਆਰਾ ਸਾਹਿਬ ਤੋਂ 4 ਦਿਨ ਬਾਅਦ ਪਰਤੇ ਨਿਹੰਗ, ਕਾਰਵਾਈ ਨਾ ਕਰਨ ਦੀ ਸ਼ਰਤ 'ਤੇ ਉੱਤਰੇ ਥੱਲ੍ਹੇ; ਜਾਣੋ ਪੂਰਾ ਮਾਮਲਾ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਹਨੇਰੀ ਅਤੇ ਮੀਂਹ ਦਾ ਅਲਰਟ, ਇਸ ਦਿਨ ਹੋਵੇਗੀ ਮਾਨਸੂਨ ਦੀ ਐਂਟਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਹਨੇਰੀ ਅਤੇ ਮੀਂਹ ਦਾ ਅਲਰਟ, ਇਸ ਦਿਨ ਹੋਵੇਗੀ ਮਾਨਸੂਨ ਦੀ ਐਂਟਰੀ; ਜਾਣੋ ਅਗਲੇ ਦਿਨਾਂ ਦਾ ਹਾਲ
Embed widget