ਪੜਚੋਲ ਕਰੋ

ਔਰਤ ਦੀ ਕੱਟੀ ਗਈ ਗੁੱਤ, ਸਮਝ ਨਾ ਆਈ ਕਿਸ ਨੇ ਕੱਟੀ

ਚੰਡੀਗੜ੍ਹ ; ਨੂਰਪੁਰ ਬੇਦੀ ਦੇ ਨਜ਼ਦੀਕੀ ਪਿੰਡ ਗੋਚਰ ਵਿਚ ਇਕ ਔਰਤ ਦੇ ਵਾਲ ਕੱਟਣ ਦੀ ਘਟਨਾ ਸਾਹਮਣੇ ਆਈ ਹੈ। ਅੱਡਾ ਗੋਚਰ ਵਿਚ ਲੱਕੜ ਦਾ ਕਾਰੋਬਾਰ ਕਰਦੇ ਗੁਰਨੈਬ ਸਿੰਘ ਨੇ ਦੱਸਿਆ ਕਿ ਰਾਤ ਕਰੀਬ 8 ਵਜੇ ਉਸ ਦੀ ਲੜਕੀ ਵੱਲੋਂ ਫੋਨ ਕਰਨ ’ਤੇ ਜਦੋਂ ਘਰ ਪਹੁੰਚ ਕੇ ਦੇਖਿਆ ਤਾਂ ਉਸ ਦੀ ਪਤਨੀ ਰਾਜ ਕੁਮਾਰੀ ਦੀ ਗੁੱਤ ਕੱਟੀ ਹੋਈ ਸੀ ਤੇ ਪਿੰਡ ਵਾਸੀ ਘਟਨਾ ਦਾ ਪਤਾ ਲੱਗਣ ’ਤੇ ਉਸ ਦੇ ਘਰ ’ਚ ਇਕੱਠੇ ਹੋ ਗਏ ਸਨ। ਇਸ ਦੌਰਾਨ ਉਸ ਦੀ ਪਤਨੀ ਦੀ ਤਬੀਅਤ ਵਿਗੜ ਗਈ ਤੇ ਜਿਸ ਨੂੰ ਉਹ ਤੁਰੰਤ ਆਨੰਦਪੁਰ ਸਾਹਿਬ ਵਿਖੇ ਇਕ ਪ੍ਰਾਈਵੇਟ ਹਸਪਤਾਲ ’ਚ ਇਲਾਜ ਲਈ ਲੈ ਗਏ। ਹੋਸ਼ ਆਉਣ ’ਤੇ ਉਸ ਦੀ ਪਤਨੀ ਨੇ ਦੱਸਿਆ ਕਿ ਜਦੋਂ ਉਹ ਆਪਣੇ ਲੜਕੇ ਨੂੰ ਦਵਾਈ ਪਿਲਾ ਰਹੀ ਸੀ ਤਾਂ ਉਸ ਦੀ ਲੜਕੀ ਨੇ ਦੱਸਿਆ ਕਿ ਮੰਮੀ ਤੁਹਾਡੀ ਗੁੱਤ ਕੱਟੀ ਹੋਈ ਹੇਠਾਂ ਪਈ ਹੈ। ਉਸ ਨੇ ਦੱਸਿਆ ਕਿ ਦਵਾਈ ਪਿਲਾਉਣ ਤੋਂ ਪਹਿਲਾਂ ਉਹ ਰਸੋਈ ’ਚ ਕੰਮ ਕਰ ਰਹੀ ਸੀ ਤੇ ਜਾਲੀ ਵਾਲੇ ਦਰਵਾਜ਼ੇ ਲੱਗੇ ਹੋਣ ’ਤੇ ਵੀ ਇਹ ਕਿਵੇਂ ਹੋ ਗਿਆ ਪਤਾ ਨਹੀਂ ਚੱਲ ਸਕਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਚੌਕੀ ਕਲਵਾਂ ਤੋਂ ਪੁਲੀਸ ਮੁਲਾਜ਼ਮ ਪਹੁੰਚ ਗਏ ਪਰ ਉਨ੍ਹਾਂ ਨੂੰ ਵੀ ਇਸ ਘਟਨਾ ਸਬੰਧੀ ਕੁਝ ਸਮਝ ਨਹੀਂ ਆਇਆ। ਇਸ ਘਟਨਾ ਨੂੰ ਲੈ ਕੇ ਪਿੰਡ ਦੇ ਲੋਕਾਂ ’ਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ।

ਟਾਪ ਹੈਡਲਾਈਨ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget