ਪੜਚੋਲ ਕਰੋ

25 ਰੁਪਏ ਦਿਹਾੜੀ 'ਤੇ ਜੇਲ੍ਹ 'ਚ ਕੰਮ ਕਰੇਗਾ ਬਾਬਾ...

ਚੰਡੀਗੜ੍ਹ: ਸਿਰਸਾ ਮੁਖੀ ਨੂੰ ਅੱਜ ਤੋਂ ਹੀ ਜੇਲ੍ਹ ਵਾਲੇ ਕੱਪੜੇ ਪਾਉਣੇ ਪੈਣਗੇ ਅਤੇ ਜੇਲ੍ਹ ਦੀ ਵਰਕਸ਼ਾਪ 'ਚ ਕੰਮ ਕਰਨਾ ਪਵੇਗਾ। ਡੇਰਾ ਮੁਖੀ ਰੋਹਤਕ ਦੀ ਸੁਨਾਰੀਆ ਜੇਲ੍ਹ ਵਿਚ ਬੰਦ ਹੈ ਅਤੇ ਜੇਲ੍ਹ ਵਿਚ ਕੰਮ ਕਰਨ ਦੇ ਬਦਲੇ ਉਸ ਨੂੰ ਰੋਜ਼ਾਨਾ 25 ਜਾਂ 20 ਰੁਪਏ ਦਿਹਾੜੀ ਮਿਲੇਗੀ। ਡੇਰਾ ਮੁਖੀ ਦਾ ਨਾਪ ਲੈ ਕੇ ਉਸ ਦੇ ਕੱਪੜੇ ਜੇਲ੍ਹ ਦੀ ਵਰਕਸ਼ਾਪ ਵਿਚ ਹੀ ਤਿਆਰ ਕੀਤੇ ਜਾ ਚੁੱਕੇ ਹਨ ਅਤੇ ਕੱਪੜਿਆਂ ਦੇ ਰੂਪ 'ਚ ਉਸ ਨੂੰ ਹੋਰ ਕੈਦੀਆਂ ਵਾਂਗ ਚਿੱਟੇ ਰੰਗ ਦਾ ਕੁੜਤਾ ਅਤੇ ਪਜਾਮਾ ਪਾਉਣਾ ਹੋਵੇਗਾ। ਬਾਬੇ ਨੂੰ ਪਹਿਲਾਂ ਹੀ ਨਾਂਅ ਦੇ ਸਥਾਨ 'ਤੇ ਕੈਦੀ ਨੰਬਰ 1997 ਦੇ ਕੇ ਨਵੀਂ ਪਹਿਚਾਣ ਦਿੱਤੀ ਜਾ ਚੁੱਕੀ ਹੈ। ਸੂਬੇ ਦੀਆਂ ਹੋਰ ਜੇਲ੍ਹਾਂ ਦੀ ਤਰ੍ਹਾਂ ਸੁਨਾਰੀਆ ਜੇਲ੍ਹ ਵਿਚ ਵੀ ਵਰਕਸ਼ਾਪ ਚਲਦੀ ਹੈ ਅਤੇ ਇਸ ਵਿਚ ਪਲੰਬਰ, ਕੰਪਿਊਟਰ ਡਾਟਾ ਐਂਟਰੀ, ਮੋਟਰ ਵਾਈਰਿੰਗ, ਸਿਲਾਈ-ਕਢਾਈ ਅਤੇ ਬੇਸਿਕ ਕੰਪਿਊਟਰ ਵਰਗੇ ਕਈ ਕੰਮ ਚਲਦੇ ਹਨ। ਜੇਲ੍ਹ ਵਿਚ ਕੈਦੀਆਂ ਨੂੰ ਤਿੰਨ ਸ਼੍ਰੇਣੀਆਂ ਵਿਚ ਵੰਡਿਆ ਜਾਂਦਾ ਹੈ। ਨਿਪੁੰਨ (ਸਕਿੱਲਡ) ਕੈਦੀਆਂ ਨੂੰ ਕੰਮ ਬਦਲੇ ਰੋਜ਼ਾਨਾ 40 ਰੁਪਏ, ਅਰਧ-ਨਿਪੁੰਨ ਕੈਦੀਆਂ ਨੂੰ 25 ਰੁਪਏ ਅਤੇ ਬਿਲਕੁਲ ਨਵਿਆਂ ਨੂੰ 20 ਰੁਪਏ ਦਿਹਾੜੀ ਮਿਲਦੀ ਹੈ। ਡੇਰਾ ਮੁਖੀ ਨਿਪੁੰਨ ਕੈਦੀਆਂ ਦੀ ਸ਼੍ਰੇਣੀ ਵਿਚ ਤਾਂ ਆਉਂਦਾ ਨਹੀਂ ਇਸ ਲਈ ਬਾਬੇ ਨੂੰ ਰੋਜ਼ਾਨਾ 25 ਜਾਂ 20 ਰੁਪਏ ਦਿਹਾੜੀ ਮਿਲੇਗੀ।

ਟਾਪ ਹੈਡਲਾਈਨ

Punjab News: ਪੰਜਾਬ ਸਰਕਾਰ ਨੇ ਸੱਦੀ ਕੈਬਨਿਟ ਮੀਟਿੰਗ, ਦੁਪਹਿਰ 12 ਵਜੇ CM ਰਿਹਾਇਸ਼ 'ਤੇ ਇਕੱਠੇ ਹੋਣਗੇ ਸੀਨੀਅਰ ਆਗੂ; ਕਈ ਅਹਿਮ ਫੈਸਲਿਆਂ ‘ਤੇ ਲੱਗੇਗੀ ਮੋਹਰ...
ਪੰਜਾਬ ਸਰਕਾਰ ਨੇ ਸੱਦੀ ਕੈਬਨਿਟ ਮੀਟਿੰਗ, ਦੁਪਹਿਰ 12 ਵਜੇ CM ਰਿਹਾਇਸ਼ 'ਤੇ ਇਕੱਠੇ ਹੋਣਗੇ ਸੀਨੀਅਰ ਆਗੂ; ਕਈ ਅਹਿਮ ਫੈਸਲਿਆਂ ‘ਤੇ ਲੱਗੇਗੀ ਮੋਹਰ...
ਗੋਲੀਆਂ ਨਾਲ ਦਹਿਲਿਆਂ ਅੰਮ੍ਰਿਤਸਰ, ਕਾਰ ਦੇ ਪਿੱਛੇ ਭੱਜ-ਭੱਜ ਕੇ ਬਦਮਾਸ਼ਾਂ ਨੇ ਚਲਾਈਆਂ ਤਾਬੜਤੋੜ ਗੋਲੀਆਂ; ਮੱਚਿਆ ਹੜਕੰਪ

ਪੰਜਾਬ ਤੋਂ ਵੱਡੀ ਖ਼ਬਰ! ਮਹਿਲਾ ਸਬ ਇੰਸਪੈਕਟਰ 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫਤਾਰ; ਮੱਚੀ ਸਨਸਨੀ

ਪੰਜਾਬ ਦੇ 12 ਜ਼ਿਲ੍ਹਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਛਾਉਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ

ਵੀਡੀਓਜ਼

ਧਾਰਮਿਕ ਫ਼ੈਸਲੇ ਤੋਂ ਬਾਅਦ AAP MLA ਦਾ ਜਥੇਦਾਰ ਨੂੰ ਸਿੱਧਾ ਚੈਲੇਂਜ!
ਨਸ਼ਿਆਂ 'ਤੇ ਘਿਰਦੀ ਸਰਕਾਰ ਜਾਂ ਵੱਡੀ ਕਾਰਵਾਈ? AAP ਨੇ ਖੋਲ੍ਹੇ ਪੱਤੇ
ਵੀਡੀਓ ਮਾਮਲੇ 'ਚ AAP ਦਾ ਪਲਟਵਾਰ— ਸਬੂਤ ਕੀ ਹੈ ਕਿ ਉਹ CM ਮਾਨ ਹਨ?
AAP ਦਾ ਵੱਡਾ ਪਲਟਵਾਰ— “ਇਹ ਵੀਡੀਓ ਸਿਰਫ਼ ਵਿਰੋਧੀਆਂ ਦੀ ਸਾਜ਼ਿਸ਼”
ਵੀਡੀਓ ਮਾਮਲੇ 'ਚ ਬਲਤੇਜ ਪੰਨੂ ਦੇ ਵੱਡੇ ਦਾਅਵੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕਤਲ ਦੇ ਗੈਸ ਪਲਾਂਟ 'ਚ ਵੱਡਾ ਧਮਾਕਾ, 54 ਜ਼ਖ਼ਮੀ, 18 ਲਾਪਤਾ; ਮੱਚਿਆ ਚੀਕ ਚੀਹਾੜਾ
ਕਤਲ ਦੇ ਗੈਸ ਪਲਾਂਟ 'ਚ ਵੱਡਾ ਧਮਾਕਾ, 54 ਜ਼ਖ਼ਮੀ, 18 ਲਾਪਤਾ; ਮੱਚਿਆ ਚੀਕ ਚੀਹਾੜਾ
Punjab News: ਪੰਜਾਬ ਸਰਕਾਰ ਨੇ ਸੱਦੀ ਕੈਬਨਿਟ ਮੀਟਿੰਗ, ਦੁਪਹਿਰ 12 ਵਜੇ CM ਰਿਹਾਇਸ਼ 'ਤੇ ਇਕੱਠੇ ਹੋਣਗੇ ਸੀਨੀਅਰ ਆਗੂ; ਕਈ ਅਹਿਮ ਫੈਸਲਿਆਂ ‘ਤੇ ਲੱਗੇਗੀ ਮੋਹਰ...
ਪੰਜਾਬ ਸਰਕਾਰ ਨੇ ਸੱਦੀ ਕੈਬਨਿਟ ਮੀਟਿੰਗ, ਦੁਪਹਿਰ 12 ਵਜੇ CM ਰਿਹਾਇਸ਼ 'ਤੇ ਇਕੱਠੇ ਹੋਣਗੇ ਸੀਨੀਅਰ ਆਗੂ; ਕਈ ਅਹਿਮ ਫੈਸਲਿਆਂ ‘ਤੇ ਲੱਗੇਗੀ ਮੋਹਰ...
ਗੋਲੀਆਂ ਨਾਲ ਦਹਿਲਿਆਂ ਅੰਮ੍ਰਿਤਸਰ, ਕਾਰ ਦੇ ਪਿੱਛੇ ਭੱਜ-ਭੱਜ ਕੇ ਬਦਮਾਸ਼ਾਂ ਨੇ ਚਲਾਈਆਂ ਤਾਬੜਤੋੜ ਗੋਲੀਆਂ; ਮੱਚਿਆ ਹੜਕੰਪ
ਗੋਲੀਆਂ ਨਾਲ ਦਹਿਲਿਆਂ ਅੰਮ੍ਰਿਤਸਰ, ਕਾਰ ਦੇ ਪਿੱਛੇ ਭੱਜ-ਭੱਜ ਕੇ ਬਦਮਾਸ਼ਾਂ ਨੇ ਚਲਾਈਆਂ ਤਾਬੜਤੋੜ ਗੋਲੀਆਂ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਛਾਉਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਛਾਉਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਵੱਡੀ ਖ਼ਬਰ! NEET Re-Exam 'ਚ ਵੱਡਾ ਫਰਜ਼ੀਵਾੜਾ, ਨਕਲੀ ਉਮੀਦਵਾਰ ਬਣ ਕੇ ਆਏ ਕਈ ਡਾਕਟਰ ਅਤੇ ਮੈਡੀਕਲ ਸਟੂਡੈਂਟ; 9 ਕਾਬੂ

ਕੈਨੇਡਾ 'ਚ ਰਹਿ ਰਹੇ ਪੰਜਾਬੀਆਂ ਲਈ ਵੱਡੀ ਖੁਸ਼ਖਬਰੀ! ਕੈਨੇਡਾ ਤੋਂ ਨਹੀਂ ਕੀਤਾ ਜਾਵੇਗਾ Deport; ਨਿਯਮਾਂ 'ਚ ਹੋਏ ਵੱਡੇ ਬਦਲਾਅ

ਜੇਕਰ ਕੀਤੀ ਆਹ ਗਲਤੀ ਤਾਂ ਨਹੀਂ ਮਿਲੇਗਾ ਪੀਐਮ ਫਸਲ ਬੀਮਾ ਯੋਜਨਾ ਦਾ ਫਾਇਦਾ, ਕਿਸਾਨਾਂ ਨੂੰ ਪਤਾ ਹੋਣੀ ਚਾਹੀਦੀ ਆਹ ਗੱਲ, ਨਹੀਂ ਤਾਂ...

ਦਿਲ ਦੇ ਮਰੀਜ਼ਾਂ ਨੂੰ ਰੋਜ਼ ਨਾਸ਼ਤੇ 'ਚ ਕੀ ਖਾਣਾ ਚਾਹੀਦਾ, ਇੱਥੇ ਦੇਖ ਲਓ ਪੂਰੇ ਹਫਤੇ ਦਾ Diet Plan; ਕਦੇ ਨਹੀਂ ਵਿਗੜੇਗੀ ਸਿਹਤ

Embed widget