ਪੜਚੋਲ ਕਰੋ

ਪ੍ਰੇਮੀ ਹੁਣ 'ਬਲਾਤਕਾਰੀ ਬਾਬੇ' ਦੀਆਂ ਤਸਵੀਰਾਂ ਨੂੰ ਨਹਿਰ 'ਚ ਸੁੱਟਣ ਲੱਗੇ !

ਚੰਡੀਗੜ੍ਹ : 28 ਅਗਸਤ ਨੂੰ ਡੇਰਾ ਮੁਖੀ ਨੂੰ ਸਜ਼ਾ ਸੁਣਾਏ ਜਾਣ ਤੋਂ ਬਾਅਦ ਸਰਹਿੰਦ ਨਹਿਰ ਦੀ ਬਠਿੰਡਾ ਬਰਾਂਚ ਵਿਚ ਵੱਡੀ ਗਿਣਤੀ ਵਿਚ ਤਸਵੀਰਾਂ ਪਾਣੀ ਵਿਚ ਵਹਿੰਦੀਆਂ ਵੇਖੀਆਂ ਗਈਆਂ। ਸਰਹਿੰਦ ਨਹਿਰ 'ਤੇ ਬੀਬੀਵਾਲਾ ਪੁਲ 'ਤੇ ਪਾਣੀ ਨਾਲ ਬਿਜਲੀ ਪੈਦਾ ਕਰਨ ਵਾਲੇ ਪ੍ਰਾਜੈਕਟਟ 'ਤੇ ਲੱਗੀਆਂ ਛੋਟੀਆਂ ਜਾਲੀਆਂ ਵਿਚ ਕਰੀਬ ਅੱਧੀ ਦਰਜਨ ਅਜਿਹੀਆਂ ਤਸਵੀਰਾਂ ਫਸ ਗਈਆਂ ਜਿਨ੍ਹਾਂ ਨੂੰ ਉਥੇ ਕੰਮ ਕਰਦੇ ਮੁਲਾਜ਼ਮਾਂ ਨੇ ਬਾਹਰ ਕੱਢ ਕੇ ਕੰਧ ਨਾਲ ਰੱਖ ਦਿੱਤਾ। ਇਹ ਸਮੇਂ ਦਾ ਹੀ ਗੇੜ ਹੈ ਕਿ ਡੇਰਾ ਮੁਖੀ ਨੂੰ 'ਪਿਤਾ ਜੀ' ਤੇ ਧਰਮਾਤਮਾ ਦੱਸਣ ਵਾਲੇ ਪ੍ਰੇਮੀ ਹੁਣ ਉਸੇ 'ਗੁਰੂ ਜੀ' ਦੀਆਂ ਤਸਵੀਰਾਂ ਨੂੰ ਸੁੱਟਣ ਲੱਗੇ ਹਨ। ਉਥੇ ਕੰਮ ਕਰਨ ਵਾਲੇ ਮੁਲਾਜ਼ਮਾਂ ਨੇ ਦੱਸਿਆ ਕਿ ਨਹਿਰ ਦੇ ਪਾਣੀ ਨਾਲ ਬਿਜਲੀ ਪੈਦਾ ਕਰਨ ਵਾਲੇ ਇਸ ਪ੍ਰਾਜੈਕਟ ਨੂੰ ਨਹਿਰ ਵਿਚੋਂ ਪਾਣੀ ਦਿੱਤਾ ਗਿਆ ਹੈ। ਕਿਸੇ ਵੱਡੀ ਚੀਜ਼ ਦੇ ਅੰਦਰ ਨਾ ਜਾਣ ਦੇਣ ਲਈ ਉਸ ਦੇ ਅੱਗੇ ਸਰੀਏ ਦਾ ਮੋਟਾ ਜਾਲ ਲਾਇਆ ਗਿਆ ਹੈ। ਉਨ੍ਹਾਂ ਅਨੁਸਾਰ ਇਸ ਜਾਲ ਵਿਚ ਬਹੁਤ ਸਾਰੀ ਬੂਟੀ ਤੇ ਘਾਹ ਫੂਸ ਫਸ ਜਾਂਦਾ ਹੈ ਜਿਸ ਨੂੰ ਉਹ ਹਰ ਰੋਜ਼ ਬਾਹਰ ਕੱਢਦੇ ਹਨ ਪਰ ਡੇਰਾ ਮੁਖੀ ਨੂੰ ਜਬਰ ਜਨਾਹ ਕੇਸ ਵਿਚ ਹੋਈ ਸਜ਼ਾ ਤੋਂ ਬਾਅਦ ਲਗਾਤਾਰ ਡੇਰਾ ਮੁਖੀ ਦੀਆਂ ਤਸਵੀਰਾਂ ਪਾਣੀ ਵਿਚ ਆ ਰਹੀਆਂ ਹਨ। ਪਿੰਡ ਬੀਬੀਵਾਲਾ ਦੇ ਵਾਸੀ ਪਿਰਮਲ ਸਿੰਘ ਨੇ ਦੱਸਿਆ ਕਿ ਬੂਟੀ ਕੱਢਣ ਸਮੇਂ ਡੇਰਾ ਮੁਖੀ ਦੀਆਂ ਤਸਵੀਰਾਂ ਵੀ ਨਾਲ ਕੱਢ ਲਈਆਂ ਗਈਆਂ ਜਦਕਿ ਬਹੁਤੀਆਂ ਛੋਟੇ ਸਾਈਜ਼ ਦੀਆਂ ਤਸਵੀਰਾਂ ਅੱਗੇ ਪਾਣੀ ਵਿਚ ਵਹਿ ਗਈਆਂ। ਉਨ੍ਹਾਂ ਦੱਸਿਆ ਕਿ 28 ਅਗਸਤ ਤੋਂ ਬਾਅਦ ਲਗਾਤਾਰ ਡੇਰਾ ਮੁਖੀ ਦੀਆਂ ਤਸਵੀਰਾਂ ਅੱਗੇ ਤੋਂ ਪਾਣੀ ਵਿਚ ਆ ਰਹੀਆਂ ਹਨ। ਲੱਕੜ ਦੇ ਫਰੇਮ 'ਤੇ ਲੈਮੀਨੇਸ਼ਨ ਹੋਈਆਂ ਉਕਤ ਤਸਵੀਰਾਂ ਪਾਣੀ ਵਿਚ ਤੈਰਦੀਆਂ ਨਜ਼ਰੀਂ ਪੈਂਦੀਆਂ ਹਨ। ਕਈ ਥਾਵਾਂ 'ਤੇ ਨਾਲੀਆਂ ਵਿਚੋਂ ਡੇਰਾ ਮੁਖੀ ਦੀਆਂ ਤਸਵੀਰਾਂ ਨਿਕਲ ਰਹੀਆਂ ਹਨ।

ਟਾਪ ਹੈਡਲਾਈਨ

Punjab News: ਪੰਜਾਬ 'ਚ 'ਆਪ' ਨੂੰ ਵੱਡਾ ਸਿਆਸੀ ਝਟਕਾ! 'ਕਾਂਗਰਸ' 'ਚ ਸ਼ਾਮਲ ਹੋਇਆ ਸੀਨੀਅਰ ਆਗੂ, ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਂਝੀ ਕੀਤੀ ਤਸਵੀਰ...
ਪੰਜਾਬ 'ਚ 'ਆਪ' ਨੂੰ ਵੱਡਾ ਸਿਆਸੀ ਝਟਕਾ! 'ਕਾਂਗਰਸ' 'ਚ ਸ਼ਾਮਲ ਹੋਇਆ ਸੀਨੀਅਰ ਆਗੂ, ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਂਝੀ ਕੀਤੀ ਤਸਵੀਰ...
Punjab Weather: ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਬਾਰਿਸ਼-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ; ਮੌਸਮ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਬਾਰਿਸ਼-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ; ਮੌਸਮ ਨੂੰ ਲੈ ਕੇ ਵੱਡਾ ਅਪਡੇਟ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਪਾਰਟੀ ਵੱਲੋਂ ਸੀਨੀਅਰ ਆਗੂ ਨੂੰ ਮੁਅੱਤਲ ਕੀਤਾ ਗਿਆ, ਹੁਕਮ ਜਾਰੀ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਪਾਰਟੀ ਵੱਲੋਂ ਸੀਨੀਅਰ ਆਗੂ ਨੂੰ ਮੁਅੱਤਲ ਕੀਤਾ ਗਿਆ, ਹੁਕਮ ਜਾਰੀ...
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧੀਆਂ ਤੇਜ਼, ਸ਼੍ਰੋਮਣੀ ਅਕਾਲੀ ਦਲ ਨੇ ਐਲਾਨੀਆਂ ਉਮੀਦਵਾਰ, ਜਾਣੋ ਕੌਣ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧੀਆਂ ਤੇਜ਼, ਸ਼੍ਰੋਮਣੀ ਅਕਾਲੀ ਦਲ ਨੇ ਐਲਾਨੀਆਂ ਉਮੀਦਵਾਰ, ਜਾਣੋ ਕੌਣ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sarpanch Arrest: ਵੱਡੀ ਖਬਰ, ਪੁਲਿਸ ਵੱਲੋਂ ਸਰਪੰਚ ਨੂੰ ਅਚਾਨਕ ਕੀਤਾ ਗਿਆ ਗ੍ਰਿਫਤਾਰ! ਜਾਣੋ ਕਿਉਂ ਹੋਈ ਸਖਤ ਕਾਰਵਾਈ?
ਵੱਡੀ ਖਬਰ, ਪੁਲਿਸ ਵੱਲੋਂ ਸਰਪੰਚ ਨੂੰ ਅਚਾਨਕ ਕੀਤਾ ਗਿਆ ਗ੍ਰਿਫਤਾਰ! ਜਾਣੋ ਕਿਉਂ ਹੋਈ ਸਖਤ ਕਾਰਵਾਈ?
Earthquake: ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ; 2.9 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ; 2.9 ਤੀਬਰਤਾ ਨਾਲ ਜ਼ੋਰਦਾਰ ਝਟਕੇ...
IPS Officer: ਸਰਕਾਰ ਵੱਲੋਂ ਵਿਭਾਗ 'ਚ ਵੱਡਾ ਫੇਰਬਦਲ, IPS ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ, ਨਵਾਂ ਚੇਅਰਪਰਸਨ...
IPS Officer: ਸਰਕਾਰ ਵੱਲੋਂ ਵਿਭਾਗ 'ਚ ਵੱਡਾ ਫੇਰਬਦਲ, IPS ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ, ਨਵਾਂ ਚੇਅਰਪਰਸਨ...
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Embed widget