ਪੜਚੋਲ ਕਰੋ

ਪ੍ਰੀ ਪ੍ਰਾਇਮਰੀ ਸਕੂਲਾਂ 'ਚ ਦਾਖ਼ਲਾ ਸ਼ੁਰੂ, ਆਂਗਨਵਾੜੀ ਸੈਂਟਰ ਖ਼ਾਲੀ

ਲੁਧਿਆਣਾ : ਸੈਕਟਰੀ ਐਜੂਕੇਸ਼ਨ ਨੇ 25 ਅਕਤੂਬਰ ਤੋਂ ਪ੍ਰਾਇਮਰੀ ਸਕੂਲਾਂ 'ਚ ਪ੍ਰੀ ਪ੍ਰਾਇਮਰੀ ਜਮਾਤਾਂ ਦਾ ਦਾਖ਼ਲਾ ਸ਼ੁਰੂ ਕਰਨ ਦੇ ਹੁਕਮ ਜਾਰੀ ਕਰ ਦਿੱਤੇ। ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੇ ਵੀ ਆਪਣੀ ਪੋਸਟ ਬਚਾਉਣ ਲਈ ਘਰੋ-ਘਰੀਂ ਜਾ ਕੇ ਬੱਚਿਆਂ ਨੂੰ ਸਕੂਲ 'ਚ ਦਾਖ਼ਲ ਕਰਵਾਉਣ ਦੀ ਮੁਹਿੰਮ ਵਿੱਢ ਦਿੱਤੀ ਹੈ। ਉਧਰ, ਆਂਗਨਵਾੜੀ ਸੈਂਟਰ ਖ਼ਾਲੀ ਹੋਣ ਲੱਗ ਗਏ ਹਨ, ਜਿਸ ਦੇ ਬਾਅਦ ਆਂਗਨਵਾੜੀ ਸੈਂਟਰਾਂ 'ਤੇ ਬੰਦ ਹੋਣ ਦਾ ਖ਼ਤਰਾ ਮੰਡਰਾਉਣ ਲੱਗ ਗਿਆ ਹੈ। ਸਿੱਖਿਆ ਵਿਭਾਗ ਦੇ ਇਸ ਫ਼ੈਸਲੇ ਨਾਲ ਆਂਗਨਵਾੜੀ ਵਰਕਰ ਤੇ ਹੈਲਪਰ ਬੇਮਿਆਦੀ ਹੜਤਾਲ 'ਤੇ ਚਲੇ ਗਏ ਹਨ। ਸਿੱਖਿਆ ਵਿਭਾਗ ਆਂਗਨਵਾੜੀ ਵਰਕਰਾਂ ਨੂੰ ਪ੍ਰੀ ਪ੍ਰਾਇਮਰੀ ਸਕੂਲਾਂ 'ਚ ਬੱਚਿਆਂ ਦੀ ਦੇਖਭਾਲ ਕਰਨ ਦਾ ਜ਼ਿੰਮਾ ਦੇ ਰਿਹਾ ਹੈ। ਪਰ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਦੀ ਸਰਕਾਰੀ ਸਕੂਲਾਂ 'ਚ ਮੇਡ ਬਣ ਕੇ ਕੰਮ ਕਰਨਾ ਮਨਜ਼ੂਰ ਨਹੀਂ ਹੈ। ਵਰਕਰਾਂ ਦਾ ਕਹਿਣਾ ਹੈ ਕਿ ਸਰਕਾਰ ਨੇ ਉਨ੍ਹਾਂ ਨੂੰ ਬਤੌਰ ਇੰਸਟਰਕਟਰ ਨਿਯੁਕਤ ਕੀਤਾ ਹੈ ਤਾਂ ਉਹ ਮੇਡ ਦਾ ਕੰਮ ਕਿਉਂ ਕਰਨਗੇ? ਆਂਗਨਵਾੜੀ ਮੁਲਾਜ਼ਮ ਯੂਨੀਅਨ ਦੀ ਕੌਮੀ ਪ੍ਰਧਾਨ ਊਸ਼ਾ ਰਾਣੀ ਦਾ ਕਹਿਣਾ ਹੈ ਸਿੱਖਿਆ ਵਿਭਾਗ ਦੋ ਦਿਨ ਤੋਂ ਦਿਹਾਤੀ ਖੇਤਰਾਂ 'ਚ ਆਂਗਨਵਾੜੀ ਸੈਂਟਰ ਬੰਦ ਕਰਵਾਉਣ ਦਾ ਐਲਾਨ ਕਰਵਾ ਰਿਹਾ ਹੈ, ਜਿਸ ਕਾਰਨ ਲੋਕ ਬੱਚਿਆਂ ਨੂੰ ਆਂਗਨਵਾੜੀ ਸੈਂਟਰਾਂ 'ਚ ਨਹੀਂ ਭੇਜ ਰਹੇ। ਉਨ੍ਹਾਂ ਦੱਸਿਆ ਆਂਗਨਵਾੜੀ ਸੈਂਟਰ ਕੇਂਦਰੀ ਯੋਜਨਾ ਤਹਿਤ ਚੱਲ ਰਹੇ ਹਨ ਜਦਕਿ ਸੂਬਾ ਸਰਕਾਰ ਉਨ੍ਹਾਂ ਨੂੰ ਬੰਦ ਕਰਵਾਉਣ ਦੇ ਚੱਕਰ 'ਚ ਹੈ। ਉਨ੍ਹਾਂ ਦੀ ਯੂਨੀਅਨ ਪ੍ਰੀ ਪ੍ਰਾਇਮਰੀ ਜਮਾਤਾਂ ਖ਼ਿਲਾਫ਼ ਨਹੀਂ ਹੈ। ਕਿਉਂਕਿ ਇਹ ਕੰਮ ਆਂਗਨਵਾੜੀ ਸੈਂਟਰਾਂ 'ਚ ਚੱਲ ਰਿਹਾ ਹੈ। ਸਰਕਾਰ ਇਨ੍ਹਾਂ ਸੈਂਟਰਾਂ ਨੂੰ ਸਹੂਲਤਾਂ ਦੇਵੇ ਤੇ ਇਨ੍ਹਾਂ ਨੂੰ ਪ੍ਰੀ ਸਕੂਲ ਦੀ ਤਰਜ 'ਤੇ ਡਵੈਲਪ ਕਰੇ। ਜਦੋਂ ਕੇਂਦਰ ਸਰਕਾਰ ਨੇ ਆਂਗਨਵਾੜੀ ਸੈਂਟਰਾਂ ਦੀ ਸਥਾਪਨਾ ਕੀਤੀ ਸੀ ਤਾਂ ਵਰਕਰਾਂ ਤੇ ਹੈਲਪਰਾਂ ਨੂੰ 6 ਛੁੱਟੀਆਂ ਸੌਂਪੀਆਂ ਸੀ, ਜਿਸ 'ਚ ਸਪਲੀਮੈਂਟਰੀ ਨਿਊਟਰੀਸ਼ਨ ਦੇਣਾ, ਪ੍ਰੀ ਸਕੂਲ, ਟੀਕਾਕਰਨ, ਹੈਲਥ ਚੈੱਕਅਪ, ਹੈਲਥ ਤੇ ਫੂਡ ਐਜੂਕੇਸ਼ਨ ਤੇ ਰੈਫਰ ਡਿਊਟੀਆਂ ਦਿੱਤੀਆਂ ਗਈਆਂ ਸੀ, ਜਿਸ 'ਚ ਸਪਲੀਮੈਂਟਰੀ ਨਿਊਟਰੀਸ਼ਨ ਤੇ ਪ੍ਰੀ ਸਕੂਲ ਨੂੰ ਛੱਡ ਕੇ ਬਾਕੀ ਚਾਰ ਐੱਨਐੱਚਆਰਐੱਮ ਨੇ ਲੈ ਲਈਆਂ। ਊਸ਼ਾ ਰਾਣੀ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਨੇ ਉਨ੍ਹਾਂ ਤੋਂ ਪ੍ਰੀ ਸਕੂਲ ਵੀ ਲੈ ਲਿਆ ਤਾਂ ਉਹ ਫੀਡ ਕਿਸ ਨੂੰ ਦੇਣਗੀਆਂ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਸਾਥੀਆਂ ਸਣੇ 'ਭਾਜਪਾ' 'ਚ ਸ਼ਾਮਲ, ਬੋਲੇ- ਕੇਂਦਰ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਸਾਥੀਆਂ ਸਣੇ 'ਭਾਜਪਾ' 'ਚ ਸ਼ਾਮਲ, ਬੋਲੇ- ਕੇਂਦਰ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਆਮ ਆਦਮੀ ਪਾਰਟੀ ਵੱਲੋਂ ਹਲਕਾ ਇੰਚਾਰਜ ਨਿਯੁਕਤ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਆਮ ਆਦਮੀ ਪਾਰਟੀ ਵੱਲੋਂ ਹਲਕਾ ਇੰਚਾਰਜ ਨਿਯੁਕਤ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਉਥਲ-ਪੁਥਲ! ਗੱਠਜੋੜ ਦੀ ਤਿਆਰੀ 'ਚ ਅਕਾਲੀ ਦਲ? ਸੀਨੀਅਰ ਆਗੂ ਦਾ ਵੱਡਾ ਬਿਆਨ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਉਥਲ-ਪੁਥਲ! ਗੱਠਜੋੜ ਦੀ ਤਿਆਰੀ 'ਚ ਅਕਾਲੀ ਦਲ? ਸੀਨੀਅਰ ਆਗੂ ਦਾ ਵੱਡਾ ਬਿਆਨ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
Embed widget