ਪੜਚੋਲ ਕਰੋ

ਸਰਕਾਰ ਦਾ ਹੁਕਮ ਨਾ ਮੰਨਣ ਵਾਲੇ ਵੱਡੇ ਸਕੂਲਾਂ 'ਤੇ ਕੇਸ

ਮੁਹਾਲੀ : ਡਿਪਟੀ ਕਮਿਸ਼ਨਰ ਮੋਹਾਲੀ ਵੱਲੋਂ ਸੋਮਵਾਰ ਨੂੰ ਜਾਰੀ ਸਕੂਲਾਂ ਦੇ ਸਮਾਂ ਤਬਦੀਲੀ ਦੇ ਹੁਕਮਾਂ ਦੀ ਅਦੂਲੀ ਕਰਨ ਵਾਲੇ ਸਕੂਲਾਂ 'ਤੇ ਮਾਮਲਾ ਦਰਜ ਕਰ ਦਿੱਤਾ ਗਿਆ ਹੈ। ਜ਼ਿਲ੍ਹਾ ਮੈਜਿਸਟ੍ਰੇਟ ਨੇ ਧਾਰਾ-144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਇਹ ਹੁਕਮ ਜਾਰੀ ਕੀਤੇ ਸਨ ਜਿਨ੍ਹਾਂ ਨੂੰ ਹੂ-ਬ-ਹੂ ਲਾਗੂ ਕਰਵਾਉਣ ਲਈ ਐੱਸਡੀਐੱਮਜ਼ ਨੂੰ ਹੁਕਮ ਜਾਰੀ ਕੀਤੇ ਗਏ ਸਨ। ਮੋਹਾਲੀ ਦੇ ਐੱਸਡੀਐੱਮ ਨੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ 5 ਸਕੂਲਾਂ 'ਤੇ ਵੱਖ-ਵੱਖ ਥਾਣਿਆਂ ਵਿਚ ਧਾਰਾ 188 ਦੀ ਕਾਰਵਾਈ ਕਰਦਿਆਂ ਮਾਮਲੇ ਦਰਜ ਕਰਵਾਏ ਹਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਡੀਪੀਆਈ ਸੈਕੰਡਰੀ ਨੇ ਜਦੋਂ ਧੁਆਂਖੀ ਫ਼ਿਜ਼ਾ ਦਾ ਵਾਸਤਾ ਦਿੰਦੇ ਹੋਏ ਨਿੱਜੀ ਅਤੇ ਸਰਕਾਰੀ ਸਕੂਲਾਂ ਨੂੰ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਸਨ ਤਾਂ ਬਹੁਤ ਸਾਰੇ ਨਿੱਜੀ ਸਕੂਲਾਂ ਨੇ ਇਨ੍ਹਾਂ ਹੁਕਮਾਂ ਨੂੰ ਟਿੱਚ ਜਾਣਿਆ ਸੀ। ਮੋਹਾਲੀ ਵਿਚ ਬਹੁਤੇ ਸਕੂਲ ਖੁੱਲ੍ਹੇ ਰਹੇ। ਇਸ ਵਾਰ ਵੀ ਇਹੋ ਉਮੀਦ ਸੀ ਪਰ ਇਹ ਹੁਕਮ ਡੀਪੀਆਈ ਦੇ ਨਹੀਂ, ਜ਼ਿਲ੍ਹਾ ਮੈਜਿਸਟ੫ੇਟ ਦੇ ਸਨ ਜਿਨ੍ਹਾਂ ਦੀ ਅਦੂਲੀ ਲਈ ਕਾਰਵਾਈ ਕਰ ਦਿੱਤੀ ਗਈ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਹਾਲੇ ਹੋਰ ਵੀ ਸਕੂਲ ਹਨ ਜਿਹੜੇ ਸਰਕਾਰੀ ਨਿਯਮਾਂ ਨੂੰ ਟਿੱਚ ਜਾਣਦੇ ਹਨ। ਧੁੰਦ ਨੂੰ ਦੇਖਦਿਆਂ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤਕ ਕੀਤਾ ਗਿਆ ਸੀ। ਐੱਸਡੀਐੱਮ ਡਾ. ਆਰ ਪੀ ਸਿੰਘ ਨੇ ਦੱਸਿਆ ਕਿ ਕੁਝ ਸਕੂਲਾਂ ਵੱਲੋਂ ਇਨ੍ਹਾਂ ਹੁਕਮਾਂ ਦੀ ਅਣਦੇਖੀ ਕਰਦਿਆਂ ਆਪਣੇ ਸਕੂਲ ਸਵੇਰੇ 10 ਵਜੇ ਤੋਂ ਪਹਿਲਾਂ ਖੋਲ੍ਹੇ ਗਏ ਅਤੇ ਇਨ੍ਹਾਂ ਸਕੂਲਾਂ ਵਿਚ ਮਾਨਵ ਮੰਗਲ ਸਕੂਲ ਫੇਜ਼ -10, ਲਰਨਿੰਗ ਪਾਥ ਸੈਕਟਰ-67, ਮਿਲੇਨੀਅਮ ਸਕੂਲ ਫੇਜ਼-5, ਸਿਸ਼ੂ ਨਿਕੇਤਨ ਫੇਜ਼-4, ਸ਼ਾਸਤਰੀ ਮਾਡਲ ਸਕੂਲ ਫੇਜ਼-1, ਪੈਰਾਗਨ ਸੀਨੀਅਰ ਸੈਕੰਡਰੀ ਸਕੂਲ ਸੈਕਟਰ-69 ਖ਼ਿਲਾਫ਼ ਵੱਖ-ਵੱਖ ਥਾਣਿਆਂ 'ਚ 188 ਆਈਪੀਸੀ ਅਧੀਨ ਪਰਚੇ ਦਰਜ ਕੀਤੇ ਗਏ ਹਨ।

ਟਾਪ ਹੈਡਲਾਈਨ

ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ

ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ

ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ

Punjab SC Commission ਨੇ 3 ਮਾਮਲਿਆਂ 'ਚ ਮੰਗੀ ਰਿਪੋਰਟ , ਬਰਨਾਲਾ 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਸੁਓ ਮੋਟੋ ਨੋਟਿਸ, SSP ਨੂੰ ਭੇਜਿਆ ਨੋਟਿਸ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੁਲਾਈ 2026

Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 

Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ

ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?

Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ

LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ

Embed widget