ਪੜਚੋਲ ਕਰੋ

ਮਹਿੰਗੀ ਬਿਜਲੀ, ਪਹਿਲੀਂ ਤੋਂ ਹੋਰ ਹੋਵੇਗੀ ਮਹਿੰਗੀ..

ਚੰਡੀਗੜ੍ਹ: ਪੰਜਾਬ ਵਿੱਚ ਬਿਜਲੀ ਮਹਿੰਗੀ ਕਰਨ ਦਾ ਸਿਲਸਿਲਾ ਜਾਰੀ ਹੈ। ਪਾਵਰਕਾਮ ਦੀ ਨਵੀਂ ਹਦਾਇਤ ਮੁਤਾਬਿਕ ਨਿਗਮਾਂ ਕਮੇਟੀਆਂ ਦੀ ਹੱਦ ‘ਚ ਬਿਜਲੀ ਦੇ ਬਿੱਲਾਂ ਦੀ ਬਣਦੀ ਰਕਮ ‘ਚ 2 ਫ਼ੀਸਦੀ ਮਿਉਂਸਿਪਲ ਟੈਕਸ 1 ਨਵੰਬਰ ਤੋਂ ਹੀ ਵਸੂਲ ਕੀਤਾ ਜਾਵੇਗਾ। ਇਹ ਵਾਧਾ ਮਿਉਂਸਿਪਲ ਕਮੇਟੀਆਂ, ਨਿਗਮਾਂ, ਕਮੇਟੀਆਂ, ਮਿਉਂਸਪਲ ਕੌਂਸਲਾਂ ਤੇ ਨਗਰ ਪੰਚਾਇਤਾਂ ਦੀ ਹੱਦ ‘ਚ ਸਾਰੇ ਤਰ੍ਹਾਂ ਦੇ ਖਪਤਕਾਰਾਂ ਤੋਂ ਵਸੂਲ ਕੀਤਾ ਜਾਵੇਗਾ। ਜਾਣਕਾਰੀ ਮੁਤਾਬਕ ਜਿਸ ਤਰ੍ਹਾਂ ਪਾਵਰਕੌਮ ਨੇ ਵਿੱਤੀ ਵਰ੍ਹੇ ਦੀਆਂ ਵਧੀਆਂ 9.33 ਫ਼ੀਸਦੀ ਦੇ ਕਰੀਬ ਦਰਾਂ ਦੀ ਪਿਛਲੀ ਰਕਮ ਇਸ ਸਾਲ ਦੇ ਅਪ੍ਰੈਲ ਮਹੀਨੇ ਤੋਂ ਕਿਸ਼ਤਾਂ ‘ਚ ਵਸੂਲਣ ਦਾ ਫ਼ੈਸਲਾ ਕੀਤਾ ਹੈ, ਉਸੇ ਤਰ੍ਹਾਂ ਬਿਜਲੀ ਦੇ ਬਿੱਲਾਂ ਦੀ ਰਕਮ ‘ਚ 2 ਫ਼ੀਸਦੀ ਮਿਉਂਸਿਪਲ ਕਰ ਪਿਛਲੀ ਤਰੀਕ 1 ਨਵੰਬਰ ਤੋਂ ਲਾਗੂ ਹੋਇਆ ਸਮਝਿਆ ਜਾਵੇਗਾ ਜਦਕਿ ਇਸ ਬਾਰੇ ਪਾਵਰ ਕਾਮ ਨੇ ਆਪਣਾ ਸਰਕੁਲਰ 22 ਨਵੰਬਰ ਨੂੰ ਜਾਰੀ ਕੀਤਾ ਹੈ। ਸਾਲ ਦੇ ਆਖ਼ਰੀ ਮਹੀਨਿਆਂ ‘ਚ ਪੰਜਾਬ ਬਿਜਲੀ ਅਥਾਰਿਟੀ ਕਮਿਸ਼ਨ ਵੱਲੋਂ ਮੌਜੂਦਾ ਵਿੱਤੀ ਵਰ੍ਹੇ ਦੀ ਬਿਜਲੀ ਮਹਿੰਗੀ ਕਰਨ ਤੋਂ ਬਾਅਦ ਬਿਜਲੀ ਦੇ ਮਾਮਲੇ ‘ਚ ਖਪਤਕਾਰਾਂ ਨੂੰ ਲਗਾਤਾਰ ਝਟਕਾ ਮਿਲ ਰਿਹਾ ਹੈ।

ਟਾਪ ਹੈਡਲਾਈਨ

 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'

Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ

ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ

ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਿਆਸਤ ਗਰਮ, ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ

EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ

LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ

Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ

Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ

Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ

ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ

Embed widget