ਪੜਚੋਲ ਕਰੋ

ਪੰਜਾਬ ਦੇ ਇਤਿਹਾਸ 'ਚ ਇਕ ਹੋਰ ਕਾਲਾ ਅਧਿਆਇ ਜੁੜਿਆ

ਚੰਡੀਗੜ੍ਹ: ਪੰਜਾਬ ਵਿੱਚ 71 ਲੜਕੀਆਂ ਨਾਲ ਉਨ੍ਹਾਂ ਸਕੇ ਸਬੰਧੀਆਂ ਨੇ ਹੀ ਜਬਰ ਜਨਾਹ ਕੀਤਾ ਹੈ। ਇਹ ਖੁਲਾਸਾ ਕੌਮੀ ਅਪਰਾਧ ਰਿਕਾਰਡ ਬਿਊਰੋ ਕੀਤਾ ਗਿਆ ਹੈ। ਜਾਰੀ ਤਾਜ਼ਾ ਅੰਕੜਿਆਂ ਅਨੁਸਾਰ ਪੰਜਾਬ 'ਚ ਇਕ ਸਾਲ ਵਿਚ ਹੀ 12 ਸਾਲ ਤੋਂ ਘੱਟ ਉਮਰ ਦੀਆਂ ਬੱਚੀਆਂ ਨਾਲ ਜਬਰ ਜਨਾਹ ਦੇ 63 ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਇਲਾਵਾ ਇਕ ਸਾਲ ਦੇ ਸਮੇਂ 'ਚ ਹੀ ਲੜਕੀਆਂ ਨਾਲ ਉਨ੍ਹਾਂ ਦੇ ਸਕੇ ਪਰਿਵਾਰਕ ਮੈਂਬਰਾਂ ਅਤੇ ਕਰੀਬੀ ਰਿਸ਼ਤੇਦਾਰਾਂ ਵਲੋਂ ਜਬਰ ਜਨਾਹ ਕਰਨ ਦੇ 71 ਮਾਮਲਿਆਂ ਦਾ ਖ਼ੁਲਾਸਾ ਹੋਇਆ ਹੈ। ਬਿਊਰੋ ਵਲੋਂ ਜਾਰੀ ਸਾਲ 2016 ਦੇ ਇਨ੍ਹਾਂ ਅੰਕੜਿਆਂ ਅਨੁਸਾਰ ਪੰਜਾਬ 'ਚ 6 ਸਾਲ ਤੋਂ ਘੱਟ ਉਮਰ ਦੀਆਂ ਬਾਲੜੀਆਂ ਨਾਲ ਜਬਰ ਜਨਾਹ ਦੇ 15 ਮਾਮਲੇ ਦਰਜ ਹੋਏ। ਇਸ ਤੋਂ ਇਲਾਵਾ 6 ਤੋਂ 12 ਸਾਲ ਉਮਰ ਦੀਆਂ ਬੱਚੀਆਂ ਨਾਲ ਜਬਰ ਜਨਾਹ ਦੇ 33 ਮਾਮਲੇ ਸਾਹਮਣੇ ਆਏ। ਇਨ੍ਹਾਂ ਹੀ ਨਹੀਂ ਇਸ ਇਕ ਸਾਲ ਦੌਰਾਨ 12 ਤੋਂ 16 ਸਾਲ ਉਮਰ ਦੀਆਂ ਲੜਕੀਆਂ ਨਾਲ ਜਬਰ ਜਨਾਹ ਦੇ 175 ਮਾਮਲੇ ਸਾਹਮਣੇ ਆਏ। ਇਸ ਤੋਂ ਇਲਾਵਾ ਪੰਜਾਬ 'ਚੋਂ 39 ਮਾਮਲੇ ਅਜਿਹੇ ਦੱਸੇ ਗਏ ਹਨ, ਜਿਨ੍ਹਾਂ 'ਚ ਲੜਕੀਆਂ ਨਾਲ ਉਨ੍ਹਾਂ ਦੇ ਰਿਸ਼ਤੇਦਾਰਾਂ ਵਲੋਂ ਹੀ ਜਬਰ ਜਨਾਹ ਨੂੰ ਅੰਜ਼ਾਮ ਦਿੱਤਾ ਗਿਆ। 16 ਮਾਮਲੇ ਅਜਿਹੇ ਦੱਸੇ ਗਏ ਹਨ, ਜਿਨ੍ਹਾਂ ਵਿਚ ਦਾਦਾ, ਪਿਤਾ, ਭਰਾ ਜਾਂ ਪੁੱਤਰ ਵਲੋਂ ਹੀ ਲੜਕੀ ਜਾਂ ਔਰਤ ਨਾਲ ਇਹ ਕੁਕਰਮ ਕੀਤਾ ਗਿਆ, ਜਦੋਂ ਕਿ 26 ਮਾਮਲੇ ਅਜਿਹੇ ਦਰਸਾਏ ਗਏ ਹਨ, ਜਿਨ੍ਹਾਂ 'ਚ ਜਬਰ ਜਨਾਹ ਕਰਨ ਵਾਲੇ, ਲੜਕੀ ਦੇ ਕਰੀਬੀ ਪਰਿਵਾਰਕ ਮੈਂਬਰ ਸਨ। ਬੁੱਧੀਜੀਵੀਆਂ ਦਾ ਮੰਨਣਾ ਹੈ ਕਿ ਪੰਜਾਬ ਬੌਧਿਕ ਪੱਖੋਂ ਅਤੇ ਸਮਾਜਿਕ ਕਦਰਾਂ-ਕੀਮਤਾਂ ਤੋਂ ਹੀਣੇ ਹੁੰਦਾ ਜਾ ਰਿਹਾ ਹੈ। ਬਦਲਦੇ ਸੱਭਿਆਚਾਰ ਨੇ ਜਗੀਰੂ ਧੌਂਸ, ਫੂਕਾ ਫੂਕਰਪਣ, ਨਸ਼ਿਆ ਤੇ ਹਥਿਆਰਾਂ ਤੇ ਲੱਚਰਤਾ ਦਾ ਸਰੇਆਮ ਪਰੋਸਿਆ ਹੈ। ਇਸ ਵਿੱਚ ਕੁਝ ਪੰਜਾਬੀ ਗਾਇਕਾਂ ਤੇ ਕੁਝ ਗੀਤਕਾਰਾਂ ਦਾ ਵੱਡਾ ਯੋਗਦਾਨ ਹੈ। ਜਿਸ ਨਾਲ ਸਮਾਜਕਿ ਗਿਰਾਵਟ ਆ ਰਹੀ ਹੈ।

ਟਾਪ ਹੈਡਲਾਈਨ

Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Embed widget