ਪੜਚੋਲ ਕਰੋ

ਨਵੇਂ ਸੈਸ਼ਨ ਤੋਂ ਇਹ ਕਾਲਜ ਦਾਖਲੇ ਨਹੀਂ ਕਰ ਸਕਦੇ

ਚੰਡੀਗੜ੍ਹ - ਭਾਰਤ ਦੇ ਵਿਦਿਆਰਥੀਆਂ ਵਿੱਚ ਇੰਜੀਨੀਅਰਿੰਗ ਦਾ ਕ੍ਰੇਜ਼ ਕਾਇਮ ਹੈ, ਪਰ ਬਹੁਤ ਸਾਰੇ ਕਾਲਜ ਅਜਿਹੇ ਹਨ, ਜਿਨ੍ਹਾਂ ਵਿੱਚ ਕੁੱਲ ਸੀਟਾਂ ਵਿੱਚੋਂ 30 ਫੀਸਦੀ ਵੀ ਨਹੀਂ ਭਰਦੀਆਂ। ਇਹ ਸਿਲਸਿਲਾ ਇੱਕ-ਦੋ ਸਾਲਾਂ ਤੋਂ ਨਹੀਂ, ਪਿਛਲੇ ਕਈ ਸਾਲਾਂ ਤੋਂ ਚੱਲ ਰਿਹਾ ਹੈ। ਆਲ ਇੰਡੀਆ ਕੌਂਸਲ ਫਾਰ ਟੈਕਨੀਕਲ ਐਜੂਕੇਸ਼ਨ (ਏ ਆਈ ਸੀ ਟੀ ਈ) ਅਤੇ ਐੱਨ ਐੱਚ ਆਰ ਡੀ ਵੱਲੋਂ ਅਜਿਹੇ ਕਾਲਜਾਂ ਉਤੇ ਨਜ਼ਰ ਰੱਖੀ ਜਾ ਰਹੀ ਸੀ। ਜਿਹੜੇ ਕਾਲਜ ਆਪਣੀ ਇਨਰੋਲਮੈਂਟ ਨੂੰ ਸੁਧਾਰ ਨਹੀਂ ਸਕੇ, ਉਨ੍ਹਾਂ ਨੂੰ ਬੰਦ ਕਰਨ ਦਾ ਫੈਸਲਾ ਕੌਂਸਲ ਵੱਲੋਂ ਲਿਆ ਗਿਆ ਹੈ। ਇਸ ਸੰਬੰਧ ਵਿੱਚ ਪਤਾ ਲੱਗਾ ਹੈ ਕਿ ਕੌਂਸਲ ਅਤੇ ਐੱਮ ਐੱਚ ਆਰ ਡੀ ਵੱਲੋਂ ਅਜਿਹੇ 300 ਪ੍ਰਾਈਵੇਟ ਇੰਜੀਨੀਅਰਿੰਗ ਕਾਲਜਾਂ ਦੀ ਪਛਾਣ ਕੀਤੀ ਗਈ ਹੈ, ਜਿਨ੍ਹਾਂ ਦੀ ਤੀਹ ਫੀਸਦੀ ਤੋਂ ਘੱਟ ਇਨਰੋਲਮੈਂਟ ਚੱਲੀ ਆ ਰਹੀ ਹੈ। ਇਨ੍ਹਾਂ ਵਿੱਚੋਂ ਕਰੀਬ 150 ਕਾਲਜ ਅਜਿਹੇ ਦੱਸੇ ਗਏ ਹਨ, ਜੋ 20 ਫੀਸਦੀ ਇਨਰੋਲਮੈਂਟ ‘ਤੇ ਕਾਲਜ ਚਲਾ ਰਹੇ ਹਨ। ਏ ਆਈ ਸੀ ਟੀ ਈ ਅਤੇ ਐੱਮ ਐੱਚ ਆਰ ਡੀ ਨੇ ਅਜਿਹੇ ਇੰਜੀਨੀਅਰਿੰਗ ਕਾਲਜਾਂ ਉੱਤੇ ਐਕਸ਼ਨ ਲੈਂਦਿਆਂ ਇਨ੍ਹਾਂ ਨੂੰ ਬੰਦ ਕਰਨ ਦਾ ਫੈਸਲਾ ਲਿਆ ਹੈ। ਮਿਲੀ ਜਾਣਕਾਰੀ ਮੁਤਾਬਕ ਇਨ੍ਹਾਂ ਕਾਲਜਾਂ ਨੂੰ ਅਗਲੇ ਸਾਲ 2018-19 ਵਿੱਚ ਦਾਖਲਾ ਨਾ ਕਰਨ ਲਈ ਕਿਹਾ ਜਾ ਰਿਹਾ ਹੈ। ਏ ਆਈ ਸੀ ਟੀ ਈ ਦਾ ਮੰਨਣਾ ਹੈ ਕਿ ਜਿਨ੍ਹਾਂ ਕਾਲਜਾਂ ਵਿੱਚ ਇਨਰੋਲਮੈਂਟ ਲਗਾਤਾਰ ਘੱਟ ਰਹੀ ਹੈ, ਇਨ੍ਹਾਂ ਵਿੱਚੋਂ ਕਰੀਬ 150 ਕਾਲਜ ਅਜਿਹੇ ਹਨ, ਜੋ 20 ਫੀਸਦੀ ਇਨਰੋਲਮੈਂਟ ‘ਤੇ ਕਾਲਜ ਚਲਾ ਰਹੇ ਹਨ। ਇੱਕ ਹੋਰ ਸੂਚਨਾ ਮੁਤਾਬਕ ਇਨ੍ਹਾਂ 300 ਕਾਲਜਾਂ ਤੋਂ ਇਲਾਵਾ 500 ਹੋਰ ਕਾਲਜ ਵੀ ਜਾਂਚ ਦੇ ਘੇਰੇ ਵਿੱਚ ਹਨ। ਇਨ੍ਹਾਂ ਵਿੱਚ ਵੀ ਇਨਰੋਲਮੈਂਟ ਬਹੁਤ ਘੱਟ ਹੈ ਤੇ ਬੱਚਿਆਂ ਦੀ ਗਿਣਤੀ ਵਧਾਉਣ ਵਿੱਚ ਇਹ ਅਸਫਲ ਰਹੇ ਹਨ। ਅਜੇ ਇਨ੍ਹਾਂ ਕਾਲਜਾਂ ਦੀ ਅਧਿਕਾਰਤ ਸੂਚੀ ਨਹੀਂ ਮਿਲੀ, ਪਰ ਇਨ੍ਹਾਂ ਸਾਰੇ ਕਾਲਜਾਂ ਨੂੰ ਕੌਂਸਲ ਵੱਲੋਂ ਅਗਲੇ ਸੈਸ਼ਨ ਵਿੱਚ ਦਾਖਲਾ ਨਾ ਕਰਨ ਲਈ ਨਿਰਦੇਸ਼ ਜਾਰੀ ਕੀਤੇ ਜਾ ਰਹੇ ਹਨ। ਹੁਣ ਦੇਖਦੇ ਹਾਂ ਕਿ ਹੋਰ 500 ਕਾਲਜਾਂ ‘ਤੇ ਕੀ ਐਕਸ਼ਨ ਹੋਵੇਗਾ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਭਾਜਪਾ ਨੂੰ ਲੱਗਿਆ ਵੱਡਾ ਝਟਕਾ, ਪਠਾਨਕੋਟ ਬਲਾਟ ਸਮਿਤੀ 'ਤੇ AAP ਦਾ ਕਬਜ਼ਾ

ਪੰਜਾਬ-ਚੰਡੀਗੜ੍ਹ ਦੇ ਮੌਸਮ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਆਵੇਗਾ ਤੂਫਾਨ ਅਤੇ ਮੀਂਹ

ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, Navjot Kaur Sidhu ਨੇ ਕਰ'ਤਾ ਵੱਡਾ ਐਲਾਨ; ਨਵੀਂ ਪਾਰਟੀ...

Jalandhar 'ਚ ਦਿਨ-ਦਿਹਾੜੇ ਵੱਡੀ ਲੁੱਟ, ਸਕੂਟਰੀ 'ਤੇ ਆਏ ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਲੁੱਟਿਆ PNB ਬੈਂਕ

ਵੀਡੀਓਜ਼

ਦਿਲਜੀਤ-ਇਮਤਿਆਜ਼ ਦੀ ਜੋੜੀ ਮੁੜ ਤਿਆਰ! ਕੀ ਬਣੇਗਾ ਨਵਾਂ ਮੈਜਿਕ?
ਇਹ ਗੱਲ ਜ਼ਰੂਰ ਸੁਣੋ! CM ਮਾਨ ਦੀ ਲੋਕਾਂ ਨੂੰ ਅਪੀਲ
ਸੁਖਬੀਰ ਬਾਦਲ ‘ਤੇ ਪਰਚਾ ਕਰਾਂਗਾ! CM ਮਾਨ ਦਾ ਵੱਡਾ ਐਲਾਨ
ਨਸ਼ਾ ਤਸਕਰਾਂ ਨਾਲ ਮਿਲੀ ਪੁਲਿਸ? CM ਮਾਨ ਦਾ ਵੱਡਾ ਖੁਲਾਸਾ
ਖੇਤਾਂ ‘ਚ ਅੰਡਰਗ੍ਰਾਊਂਡ ਬਿਜਲੀ ਤਾਰਾਂ! CM ਮਾਨ ਦਾ ਵੱਡਾ ਐਲਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਤੁਹਾਡੇ ਸ਼ਹਿਰ 'ਚ ਕਿੰਨੇ ਰੁਪਏ ਵਿੱਕ ਰਿਹਾ ਤੇਲ? ਜਾਣੋ Petrol-Diesel ਦੇ ਰੇਟ
ਤੁਹਾਡੇ ਸ਼ਹਿਰ 'ਚ ਕਿੰਨੇ ਰੁਪਏ ਵਿੱਕ ਰਿਹਾ ਤੇਲ? ਜਾਣੋ Petrol-Diesel ਦੇ ਰੇਟ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, Navjot Kaur Sidhu ਨੇ ਕਰ'ਤਾ ਵੱਡਾ ਐਲਾਨ; ਨਵੀਂ ਪਾਰਟੀ...
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, Navjot Kaur Sidhu ਨੇ ਕਰ'ਤਾ ਵੱਡਾ ਐਲਾਨ; ਨਵੀਂ ਪਾਰਟੀ...
ਪੰਜਾਬ-ਚੰਡੀਗੜ੍ਹ ਦੇ ਮੌਸਮ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਆਵੇਗਾ ਤੂਫਾਨ ਅਤੇ ਮੀਂਹ
ਪੰਜਾਬ-ਚੰਡੀਗੜ੍ਹ ਦੇ ਮੌਸਮ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਆਵੇਗਾ ਤੂਫਾਨ ਅਤੇ ਮੀਂਹ
ਛੇਤੀ ਹੋਵੇਗਾ DA ਦਾ ਐਲਾਨ! ਖਾਤੇ 'ਚ ਕਈ ਗੁਣਾ ਵੱਧ ਕੇ ਆਵੇਗੀ ਤਨਖਾਹ; ਜਾਣੋ ਕਿੰਨੇ ਮਹੀਨੇ ਦਾ ਮਿਲੇਗਾ ਏਰੀਅਰ?

ਇੱਕ ਰਾਤ 'ਚ ਪੂਰੇ ਈਰਾਨ ਨੂੰ ਕਰ ਸਕਦੇ ਤਬਾਹ, ਡੈਡਲਾਈਨ 'ਤੇ ਟਰੰਪ ਦੀ ਧਮਕੀ ਨੇ ਮਚਾਈ ਖਲਬਲੀ; ਕਿਹਾ- ਉਹ ਰਾਤ ਕੱਲ੍ਹ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਪ੍ਰੈਲ 2026

Punjab News : ਇੱਕ ਪਰਿਵਾਰ ਦੇ 4 ਬੇਟਿਆਂ ਦੀ ਨਸ਼ੇ ਨਾਲ ਮੌਤ ,ਮਾਂ ਬੋਲੀ -ਪੰਜਵਾਂ ਬੇਟਾ ਵੀ ਬਿਸਤਰੇ 'ਤੇ ਪਿਆ , ਹਾਲਤ ਗੰਭੀਰ 

Punjab Holiday: ਪੰਜਾਬ 'ਚ 7 ਅਪ੍ਰੈਲ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਜਾਣੋ ਕੀ ਰਹੇਗਾ ਬੰਦ ਅਤੇ ਖੁੱਲ੍ਹਾ?

Embed widget