ਪੜਚੋਲ ਕਰੋ

ਦੋ ਬੱਚਿਆਂ ਸਮੇਤ ਔਰਤ ਨੇ ਸਰਹਿੰਦ ਨਹਿਰ 'ਚ ਮਾਰੀ ਛਾਲ, ਮੌਤ

ਫਰੀਦਕੋਟ: ਧਾਰਾ ਕਾਲੋਨੀ ਨਿਵਾਸੀ ਇੱਕ ਔਰਤ ਨੇ ਸਹੁਰੇ ਘਰ ਵਾਲਿਆਂ ਤੋਂ ਤੰਗ ਆ ਕੇ ਦੋ ਬੱਚਿਆਂ ਸਮੇਤ ਸਰਹਿੰਦ ਨਹਿਰ ਵਿੱਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਮਹਿਲਾ ਦੀ ਲਾਸ਼ ਬਰਾਮਦ ਹੋ ਗਈ ਹੈ। ਬੱਚਿਆਂ ਦੀ ਤਲਾਸ਼ ਕੀਤੀ ਜਾ ਰਹੀ ਹੈ। ਮਨਦੀਪ ਕੌਰ 10 ਦਿਨ ਤੋਂ ਬੱਚਿਆਂ ਮਮੇਤ ਘਰ ਤੋਂ ਲਾਪਤ ਸੀ। ਥਾਣਾ ਕੋਤਵਾਲੀ ਪੁਲਿਸ ਨੇ ਮ੍ਰਿਤਕ ਮਹਿਲਾ ਦੀ ਮਾਤਾ ਦੇ ਬਿਆਨ ਉੱਤੇ ਉਸਦੇ ਪਤੀ ਗੁਰਮੀਤ ਸਿੰਘ, ਸੱਸ ਮਨਜੀਤ ਕੌਰ ਅਤੇ ਸਹੁਰਾ ਦਰਸ਼ਨ ਸਿੰਘ ਦੇ ਖਿਲਾਫ ਧਾਰਾ 306,34 ਤਹਿਤ ਮਾਮਲਾ ਦਰਜ ਕਰ ਲਿਆ ਹੈ। ਪਿੰਡ ਮਚਾਕੀ ਕਲਾਂ ਨਿਵਾਸੀ ਛਿੰਦਰਪਾਲ ਕੌਰ ਨੇ ਬਿਆਨ ਵਿੱਚ ਦੱਸਿਆ ਕਿ ਉਸਦੀ ਬੇਟੀ ਮਨਦੀਪ ਕੌਰ ਦਾ ਵਿਆਹ ਫਰੀਦਕੋਟ ਦੀ ਧਾਰਾ ਕਾਲੋਨੀ ਨਿਵਾਸੀ ਗੁਰਮੀਤ ਸਿੰਘ ਦੇ ਨਾਲ ਹੋਇਆ ਸੀ। ਉਸਦੇ ਦੋ ਬੱਚੇ ਅਭਿਜੋਤ ਸਿੰਘ(4) ਅਤੇ ਨਵਜੋਤ ਸਿੰਘ(2) ਹਨ। ਉਸਦੀ ਬੇਟੀ ਨੂੰ ਸ਼ਹੁਰੇ ਘਰ ਵਾਲੇ ਲੰਬੇ ਸਮੇਂ ਤੋਂ ਪਰੇਸ਼ਾਨ ਕਰ ਰਹੇ ਸਨ। ਛਿੰਦਰਪਾਲ ਕੌਰ ਦੇ ਅਨੁਸਾਰ 22 ਨਵੰਬਰ ਨੂੰ ਮਨਦੀਪ ਪਿੰਡ ਮਚਾਕੀ ਕਲਾਂ ਆਈ ਸੀ। ਉਸਨੇ ਦੱਸਿਆ ਸਿ ਕਿ ਉਸਦੇ ਪਤੀ,ਸੱਸ ਅਤੇ ਸਹੁਰਾ ਉਸਨੂੰ ਪਰੇਸ਼ਾਨ ਕਰ ਰਹੇ ਹਨ। ਉਸਦੇ ਬਾਵਜੂਦ ਵੀ ਸਹੁਰੇ ਘਰ ਚਲੀ ਗਈ। ਛਿੰਦਰਪਾਲ ਨੇ ਦੱਸਿਆ ਕਿ ਉਹ ਮਨਦੀਪ ਨੂੰ ਫੋਨ ਕਰਦੀ ਰਹੀ ਪਰ ਉਸਦਾ ਫੋਨ ਨਹੀਂ ਮਿਲਿਆ। 26 ਨਵੰਬਰ ਨੂੰ ਉਹ ਆਪਣੇ ਪਿੰਡ ਦੇ ਪੰਚ ਨੂੰ ਨਾਲ ਲੈਕੇ ਬੇਟੀ ਦੇ ਸਹੁਰੇ ਪਰਿਵਾਰ ਤੋਂ ਪੁੱਛਣ ਉੱਤੇ ਇਹ ਟਾਲ ਮਟੋਲ ਕਰਦੇ ਰਹੇ। ਇੱਕ ਦਿਨ ਪਹਿਲਾਂ ਮਨਦੀਪ ਕੌਰ ਦੀ ਲਾਸ਼ ਸਰਹਿੰਦ ਫੀਡਰ ਤੋਂ ਬਰਾਮਦ ਹੋਈ। ਛਿੰਦਰਪਾਲ ਕੌਰ ਦਾ ਇਲਜ਼ਾਮ ਹੈ ਕਿ ਉਸਦੀ ਬੇਟੀ ਨੇ ਸਹੁਰੇ ਪਰਿਵਾਰ ਤੋਂ ਤੰਗ ਆ ਕੇ ਆਪਣੇ ਦੋਨੋਂ ਬੱਚਿਆਂ ਸਮੇਤ ਨਹਿਰ ਵਿੱਚ ਕੁੱਦ ਕੇ ਜਾਨ ਦੇ ਦਿੱਤੀ ਹੈ। ਥਾਣਾ ਇੰਚਾਜਰ ਇੰਸਪੈਟਰ ਜਗਦੇਵ ਸਿੰਘ ਨੇ ਦੱਸਿਆ ਕਿ ਪੁਲਿਸ ਬਿਆਨ ਦੇ ਆਧਾਰ ਉੱਤੇ ਮਹਿਲਾ ਦੇ ਪਤੀ, ਸੱਸ ਤੇ ਸਹੁਰਾ ਦੇ ਖਿਲਾਫ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮਹਿਲਾ ਦੀ ਲਾਸ਼ ਪੋਸਟਮਾਰਟਮ ਦੇ ਬਾਅਦ ਵਾਲਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ। ਬੱਚਿਆਂ ਦੇ ਤਲਾਸ਼ ਦੇ ਲਈ ਨਹਿਰ ਖੰਗਾਲੀ ਜਾ ਰਹੀ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

 Amritsar 'ਚ ASI 'ਤੇ ਨੌਜਵਾਨ ਦੀ ਕੁੱਟਮਾਰ ਕਰਨ ਦੇ ਆਰੋਪ , ਪਰਿਵਾਰ ਵੱਲੋਂ ਥਾਣੇ ਦੇ ਬਾਹਰ ਹੰਗਾਮਾ,  ASI ਨੂੰ ਸਸਪੈਂਡ ਕਰਨ ਦੀ ਮੰਗ 
 Amritsar 'ਚ ASI 'ਤੇ ਨੌਜਵਾਨ ਦੀ ਕੁੱਟਮਾਰ ਕਰਨ ਦੇ ਆਰੋਪ , ਪਰਿਵਾਰ ਵੱਲੋਂ ਥਾਣੇ ਦੇ ਬਾਹਰ ਹੰਗਾਮਾ,  ASI ਨੂੰ ਸਸਪੈਂਡ ਕਰਨ ਦੀ ਮੰਗ 
Vaisakhi ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਦੇ ਸ਼ਡਿਊਲ 'ਚ ਬਦਲਾਅ , ਹੁਣ 10 ਅਪ੍ਰੈਲ ਨੂੰ ਪਾਕਿਸਤਾਨ ਲਈ ਹੋਵੇਗੀ ਰਵਾਨਗੀ
Vaisakhi ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਦੇ ਸ਼ਡਿਊਲ 'ਚ ਬਦਲਾਅ , ਹੁਣ 10 ਅਪ੍ਰੈਲ ਨੂੰ ਪਾਕਿਸਤਾਨ ਲਈ ਹੋਵੇਗੀ ਰਵਾਨਗੀ
Chandigarh BJP ਦਫ਼ਤਰ ਦੇ ਬਾਹਰ ਹੋਏ ਧਮਾਕੇ ਦੇ ਮਾਮਲੇ 'ਚ ਨਵੀਂ ਅਪਡੇਟ , ਪੜ੍ਹੋ ਪੂਰੀ ਖ਼ਬਰ 
Chandigarh BJP ਦਫ਼ਤਰ ਦੇ ਬਾਹਰ ਹੋਏ ਧਮਾਕੇ ਦੇ ਮਾਮਲੇ 'ਚ ਨਵੀਂ ਅਪਡੇਟ , ਪੜ੍ਹੋ ਪੂਰੀ ਖ਼ਬਰ 
Amritsar ਪੁਲਿਸ ਨੇ ਡਰੱਗ ਤਸਕਰੀ ਦੇ ਮਾਡਿਊਲ ਦਾ ਕੀਤਾ ਪਰਦਾਫਾਸ਼ , 4.13 ਕਿਲੋਗ੍ਰਾਮ ਹੈਰੋਇਨ ਸਮੇਤ 2 ਆਰੋਪੀ ਗ੍ਰਿਫ਼ਤਾਰ
Amritsar ਪੁਲਿਸ ਨੇ ਡਰੱਗ ਤਸਕਰੀ ਦੇ ਮਾਡਿਊਲ ਦਾ ਕੀਤਾ ਪਰਦਾਫਾਸ਼ , 4.13 ਕਿਲੋਗ੍ਰਾਮ ਹੈਰੋਇਨ ਸਮੇਤ 2 ਆਰੋਪੀ ਗ੍ਰਿਫ਼ਤਾਰ

ਵੀਡੀਓਜ਼

“ਕਿੱਥੇ ਗਈਆਂ ਗਾਰੰਟੀਆਂ?” ਮਾਨ ਸਰਕਾਰ ਘੇਰੇ ‘ਚ
ਪੰਜਾਬ ਨਾਲ ਧੋਖਾ ਹੋਇਆ! ਮਜੀਠੀਆ ਨੇ CM ਮਾਨ ਨੂੰ ਘੇਰਿਆ
ਮਜੀਠੀਆ ਦਾ CM ਮਾਨ ‘ਤੇ ਸਿੱਧਾ ਹਮਲਾ! “ਹੁਣ ਤੂੰ ਤਿਆਰ ਰਹਿ
BJP ‘ਚ ਫੂਲਕਾ ਦੀ ਐਂਟਰੀ! CM ਮਾਨ ਦਾ ਕਰਾਰਾ ਜਵਾਬ
ਪੰਜਾਬ ‘ਚ 19 ਟੋਲ ਪਲਾਜ਼ਾ ਬੰਦ! ਲੋਕਾਂ ਲਈ ਵੱਡੀ ਰਾਹਤ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar ਪੁਲਿਸ ਨੇ ਡਰੱਗ ਤਸਕਰੀ ਦੇ ਮਾਡਿਊਲ ਦਾ ਕੀਤਾ ਪਰਦਾਫਾਸ਼ , 4.13 ਕਿਲੋਗ੍ਰਾਮ ਹੈਰੋਇਨ ਸਮੇਤ 2 ਆਰੋਪੀ ਗ੍ਰਿਫ਼ਤਾਰ
Amritsar ਪੁਲਿਸ ਨੇ ਡਰੱਗ ਤਸਕਰੀ ਦੇ ਮਾਡਿਊਲ ਦਾ ਕੀਤਾ ਪਰਦਾਫਾਸ਼ , 4.13 ਕਿਲੋਗ੍ਰਾਮ ਹੈਰੋਇਨ ਸਮੇਤ 2 ਆਰੋਪੀ ਗ੍ਰਿਫ਼ਤਾਰ
Punjab News: ਪੰਜਾਬ ਵਾਸੀ ਦੇਣ ਧਿਆਨ, ਇਹ ਰਸਤੇ 3 ਦਿਨਾਂ ਲਈ ਰਹਿਣਗੇ ਬੰਦ! ਜਾਣੋ ਕਿਉਂ ਬਦਲੇ ਗਏ ਰੂਟ?
Punjab News: ਪੰਜਾਬ ਵਾਸੀ ਦੇਣ ਧਿਆਨ, ਇਹ ਰਸਤੇ 3 ਦਿਨਾਂ ਲਈ ਰਹਿਣਗੇ ਬੰਦ! ਜਾਣੋ ਕਿਉਂ ਬਦਲੇ ਗਏ ਰੂਟ?
Raghav Chadha News: 'ਰਾਘਵ ਚੱਢਾ ਨੂੰ ਮੁਰਗਾ ਬਣਾ ਕੇ ਕੁੱਟਿਆ ਗਿਆ', ਸਾਬਕਾ 'ਆਪ' ਪ੍ਰਧਾਨ ਵੱਲੋਂ ਵੱਡਾ ਦਾਅਵਾ; ਖੁਲਾਸਾ ਕਰ ਦੱਸਿਆ ਕਿਉਂ ਹੋਇਆ ਝਗੜਾ...?
'ਰਾਘਵ ਚੱਢਾ ਨੂੰ ਮੁਰਗਾ ਬਣਾ ਕੇ ਕੁੱਟਿਆ ਗਿਆ', ਸਾਬਕਾ 'ਆਪ' ਪ੍ਰਧਾਨ ਵੱਲੋਂ ਵੱਡਾ ਦਾਅਵਾ; ਖੁਲਾਸਾ ਕਰ ਦੱਸਿਆ ਕਿਉਂ ਹੋਇਆ ਝਗੜਾ...?
Punjab News: ਪੰਜਾਬ 'ਚ ਵੱਡਾ ਹਾਦਸਾ, SGPC ਮੁਲਾਜ਼ਮ ਦੀ ਦਰਦਨਾਕ ਮੌਤ: ਜਾਣੋ ਕਿਵੇਂ ਵਾਪਰਿਆ ਭਾਣਾ?
Punjab News: ਪੰਜਾਬ 'ਚ ਵੱਡਾ ਹਾਦਸਾ, SGPC ਮੁਲਾਜ਼ਮ ਦੀ ਦਰਦਨਾਕ ਮੌਤ: ਜਾਣੋ ਕਿਵੇਂ ਵਾਪਰਿਆ ਭਾਣਾ?
Vaisakhi ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਦੇ ਸ਼ਡਿਊਲ 'ਚ ਬਦਲਾਅ , ਹੁਣ 10 ਅਪ੍ਰੈਲ ਨੂੰ ਪਾਕਿਸਤਾਨ ਲਈ ਹੋਵੇਗੀ ਰਵਾਨਗੀ
Vaisakhi ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਦੇ ਸ਼ਡਿਊਲ 'ਚ ਬਦਲਾਅ , ਹੁਣ 10 ਅਪ੍ਰੈਲ ਨੂੰ ਪਾਕਿਸਤਾਨ ਲਈ ਹੋਵੇਗੀ ਰਵਾਨਗੀ
ਵਿਦਿਆਰਥੀਆਂ ਦਾ ਇੰਤਜ਼ਾਰ ਖ਼ਤਮ , CBSE ਬੋਰਡ 10ਵੀਂ ਜਮਾਤ ਦਾ ਨਤੀਜਾ ਇਸ ਤਰੀਕ ਨੂੰ ਹੋ ਸਕਦਾ ਜਾਰੀ
ਵਿਦਿਆਰਥੀਆਂ ਦਾ ਇੰਤਜ਼ਾਰ ਖ਼ਤਮ , CBSE ਬੋਰਡ 10ਵੀਂ ਜਮਾਤ ਦਾ ਨਤੀਜਾ ਇਸ ਤਰੀਕ ਨੂੰ ਹੋ ਸਕਦਾ ਜਾਰੀ
ਜੇਕਰ ਅਮੀਰ ਬਣਨਾ ਹੈ ਤਾਂ ਤੁਹਾਨੂੰ ਛੱਡਣੀਆਂ ਪੈਣਗੀਆਂ ਇਹ 5 ਆਦਤਾਂ ,ਪੜ੍ਹੋ ਪੂਰੀ ਖ਼ਬਰ
ਜੇਕਰ ਅਮੀਰ ਬਣਨਾ ਹੈ ਤਾਂ ਤੁਹਾਨੂੰ ਛੱਡਣੀਆਂ ਪੈਣਗੀਆਂ ਇਹ 5 ਆਦਤਾਂ ,ਪੜ੍ਹੋ ਪੂਰੀ ਖ਼ਬਰ
US-Israel-Iran War News : ਟਰੰਪ ਨੇ ਈਰਾਨ ਨੂੰ ਦਿੱਤੀ ਵੱਡੀ ਧਮਕੀ ! ਮੰਗਲਵਾਰ ਨੂੰ ਈਰਾਨ 'ਚ ਇਸ ਜਗ੍ਹਾ ਹਮਲੇ ਕਰ ਸਕਦਾ ਅਮਰੀਕਾ  
US-Israel-Iran War News : ਟਰੰਪ ਨੇ ਈਰਾਨ ਨੂੰ ਦਿੱਤੀ ਵੱਡੀ ਧਮਕੀ ! ਮੰਗਲਵਾਰ ਨੂੰ ਈਰਾਨ 'ਚ ਇਸ ਜਗ੍ਹਾ ਹਮਲੇ ਕਰ ਸਕਦਾ ਅਮਰੀਕਾ  
Embed widget