ਪੜਚੋਲ ਕਰੋ

ਵਿਆਹਾਂ ਤੇ ਖ਼ੁਸ਼ੀ ਦੇ ਹੋਰਨਾਂ ਮੌਕਿਆਂ ’ਤੇ ਪਟਾਕੇ ਚਲਾਉਣ ’ਤੇ ਰੋਕ

ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਵਿਆਹਾਂ ਤੇ ਖ਼ੁਸ਼ੀ ਦੇ ਹੋਰਨਾਂ ਮੌਕਿਆਂ ’ਤੇ ਪਟਾਕੇ ਚਲਾਉਣ ’ਤੇ ਰੋਕ ਲਾ ਦਿੱਤੀ ਹੈ। ਕੋਰਟ ਨੇ ਇਹ ਹੁਕਮ ਕੇਸ ਦੀ ਅਗਲੀ ਸੁਣਵਾਈ 11 ਜਨਵਰੀ 2018 ਤਕ ਲਾਗੂ ਰਹਿਣਗੇ। ਇਨ੍ਹਾਂ ਹੁਕਮਾਂ ਨਾਲ ਪਟਾਕੇ ਚਲਾ ਕੇ ਨਵੇਂ ਸਾਲ ਦੇ ਜਸ਼ਨ ਮਨਾਉਣ ਵਾਲਿਆਂ 'ਤੇ ਵੀ ਰੋਕ ਲੱਗੇਗੀ। ਜਸਟਿਸ ਅਜੈ ਕੁਮਾਰ ਮਿੱਤਲ ਤੇ ਜਸਟਿਸ ਅਮਿਤ ਰਾਵਲ ਦੇ ਬੈਂਚ ਨੇ ਉਪਰੋਕਤ ਹੁਕਮ ਅਦਾਲਤੀ ਮਿੱਤਰ ਅਨੁਪਮ ਗੁਪਤਾ ਵੱਲੋਂ ਦਾਇਰ ਹਲਫ਼ਨਾਮੇ ’ਤੇ ਸੁਣਾਏ ਹਨ। ਗੁਪਤਾ ਨੇ ਕਿਹਾ ਸੀ ਕਿ ਵਿਆਹਾਂ ਮੌਕੇ ਚਲਾਏ ਜਾਣ ਵਾਲੇ ਪਟਾਕੇ ਅਜੇ ਵੀ ਜਸ਼ਨਾਂ ਦਾ ਹਿੱਸਾ ਹਨ। ਬੈਂਚ ਨੇ ਦੋਵਾਂ ਰਾਜਾਂ ਤੇ ਯੂਟੀ ਪ੍ਰਸ਼ਾਸਨ ਦੇ ਵਕੀਲਾਂ ਨੂੰ ਸਾਫ਼ ਕਰ ਦਿੱਤਾ ਹੈ ਕਿ ਉਹ ਪਾਬੰਦੀ ਦੇ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ। ਧਿਆਨ ਦੇਣ ਵਾਲੀ ਗੱਲ ਇਹ ਹੈ ਕਿ ਜਸਟਿਸ ਰਾਵਲ ਨੇ ਇਸ ਤੋਂ ਪਹਿਲਾਂ ਦੀਵਾਲੀ ਮੌਕੇ ਪਟਾਕਿਆਂ ਕਰਕੇ ਹੋਏ ਪ੍ਰਦੂਸ਼ਣ ਦਾ ਵੀ ਖੁ਼ਦ ਨੋਟਿਸ ਲਿਆ ਸੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਚ ਬੇਅਦਬੀ 'ਤੇ ਉਮਰ ਕੈਦ ਦਾ ਕਾਨੂੰਨ ਬਣਿਆ, ਰਾਜਪਾਲ ਨੇ ਬਿੱਲ 'ਤੇ ਦਸਤਖਤ ਕੀਤੇ; ਨਵੇਂ ਕਾਨੂੰਨ ਤਹਿਤ ਇਹ ਕੰਮ ਕਰਨ 'ਤੇ ਮਿਲੇਗੀ ਸਖ਼ਤ ਸਜ਼ਾ...
ਪੰਜਾਬ 'ਚ ਬੇਅਦਬੀ 'ਤੇ ਉਮਰ ਕੈਦ ਦਾ ਕਾਨੂੰਨ ਬਣਿਆ, ਰਾਜਪਾਲ ਨੇ ਬਿੱਲ 'ਤੇ ਦਸਤਖਤ ਕੀਤੇ; ਨਵੇਂ ਕਾਨੂੰਨ ਤਹਿਤ ਇਹ ਕੰਮ ਕਰਨ 'ਤੇ ਮਿਲੇਗੀ ਸਖ਼ਤ ਸਜ਼ਾ...
Punjab Weather Update: ਪੰਜਾਬ 'ਚ ਲੋਕਾਂ ਨੂੰ ਗਰਮੀ ਤੋਂ ਮਿਲੇਗੀ ਰਾਹਤ, ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ; ਕਈ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ: ਲੋਕ ਸੁਚੇਤ ਰਹਿਣ...
ਪੰਜਾਬ 'ਚ ਲੋਕਾਂ ਨੂੰ ਗਰਮੀ ਤੋਂ ਮਿਲੇਗੀ ਰਾਹਤ, ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ; ਕਈ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ: ਲੋਕ ਸੁਚੇਤ ਰਹਿਣ...
Punjab News: ਪੰਜਾਬ ਦੇ ਸਿਆਸੀ ਜਗਤ ਤੋਂ ਵੱਡੀ ਖਬਰ, ਇਨ੍ਹਾਂ ਦੋ ਧੜਿਆਂ 'ਚ ਹੋਇਆ ਗੱਠਜੋੜ; ਚੋਣ ਮੈਦਾਨ 'ਚ ਉਤਰਨਗੇ ਇਕੱਠੇ!
ਪੰਜਾਬ ਦੇ ਸਿਆਸੀ ਜਗਤ ਤੋਂ ਵੱਡੀ ਖਬਰ, ਇਨ੍ਹਾਂ ਦੋ ਧੜਿਆਂ 'ਚ ਹੋਇਆ ਗੱਠਜੋੜ; ਚੋਣ ਮੈਦਾਨ 'ਚ ਉਤਰਨਗੇ ਇਕੱਠੇ!
Punjab Baisakhi Bumper Lottery Results: ਪੰਜਾਬ ਵਿਸਾਖੀ ਬੰਪਰ 2026 ਦੇ ਨਤੀਜਿਆਂ ਦਾ ਐਲਾਨ, ਜਾਣੋ ਕੌਣ ਬਣਿਆ ਕਰੋੜ ਅਤੇ ਲੱਖਪਤੀ? ਇੱਥੇ ਚੈੱਕ ਕਰੋ ਨਤੀਜੇ...
ਪੰਜਾਬ ਵਿਸਾਖੀ ਬੰਪਰ 2026 ਦੇ ਨਤੀਜਿਆਂ ਦਾ ਐਲਾਨ, ਜਾਣੋ ਕੌਣ ਬਣਿਆ ਕਰੋੜ ਅਤੇ ਲੱਖਪਤੀ? ਇੱਥੇ ਚੈੱਕ ਕਰੋ ਨਤੀਜੇ...

ਵੀਡੀਓਜ਼

ਸਿਤਾਰ ‘ਤੇ ਗੁਰਬਾਣੀ — ਚੰਡੀਗੜ੍ਹ ‘ਚ ਬਣਿਆ ਰੂਹਾਨੀ ਮਾਹੌਲ
Punjab ‘ਚ ਵੱਡੇ ਫੈਸਲੇ! ਕੈਬਿਨੇਟ ਮੀਟਿੰਗ ਦੀ ਪੂਰੀ ਅਪਡੇਟ
ਭਾਰਤ ਦਾ ਲੋਕਤੰਤਰ ਖਤਰੇ ‘ਚ? CM ਮਾਨ ਦੀ ਵੱਡੀ ਚੇਤਾਵਨੀ
One Nation One Election ‘ਤੇ CM ਮਾਨ ਨੇ ਕੀ ਕਹਿ ਦਿੱਤਾ?
ਭਾਰਤ ਦੀ ਸਰਕਾਰ ਟਰੰਪ ਚਲਾ ਰਿਹਾ , CM ਦਾ ਮੋਦੀ ਤੇ ਤਿੱਖਾ ਵਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update: ਪੰਜਾਬ 'ਚ ਲੋਕਾਂ ਨੂੰ ਗਰਮੀ ਤੋਂ ਮਿਲੇਗੀ ਰਾਹਤ, ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ; ਕਈ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ: ਲੋਕ ਸੁਚੇਤ ਰਹਿਣ...
ਪੰਜਾਬ 'ਚ ਲੋਕਾਂ ਨੂੰ ਗਰਮੀ ਤੋਂ ਮਿਲੇਗੀ ਰਾਹਤ, ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ; ਕਈ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ: ਲੋਕ ਸੁਚੇਤ ਰਹਿਣ...
Senior Leader Death: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਦਾ ਦੇਹਾਂਤ; ਦਿੱਗਜ ਆਗੂਆਂ ਨੇ ਜਤਾਇਆ ਦੁੱਖ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਦਾ ਦੇਹਾਂਤ; ਦਿੱਗਜ ਆਗੂਆਂ ਨੇ ਜਤਾਇਆ ਦੁੱਖ...
Punjabi Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਪੰਜਾਬੀ ਕਲਾਕਾਰ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ; ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਪੰਜਾਬੀ ਕਲਾਕਾਰ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ; ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
Strait Hormuz Shut Down: ਭਾਰਤ ਅਤੇ ਈਰਾਨ ਵਿਚਾਲੇ ਕੂਟਨੀਤਕ ਤਣਾਅ, ਭਾਰਤੀ ਟੈਂਕਰ 'ਤੇ ਚੱਲੀਆਂ ਗੋਲੀਆਂ; ਈਰਾਨੀ ਰਾਜਦੂਤ ਤਲਬ: ਜੰਗ ਦਾ ਖਤਰਾ...?
ਭਾਰਤ ਅਤੇ ਈਰਾਨ ਵਿਚਾਲੇ ਕੂਟਨੀਤਕ ਤਣਾਅ, ਭਾਰਤੀ ਟੈਂਕਰ 'ਤੇ ਚੱਲੀਆਂ ਗੋਲੀਆਂ; ਈਰਾਨੀ ਰਾਜਦੂਤ ਤਲਬ: ਜੰਗ ਦਾ ਖਤਰਾ...?
Big News: ਵੱਡੀ ਵਾਰਦਾਤ, ਗੁਰਦੁਆਰਾ ਸਾਹਿਬ ਸਾਹਮਣੇ ਅੰਨ੍ਹੇਵਾਹ ਫਾਇਰਿੰਗ; 2 ਸਿੱਖ ਸੇਵਾਦਾਰਾਂ ਦੀ ਦਰਦਨਾਕ ਮੌਤ: ਲੋਕਾਂ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਗੁਰਦੁਆਰਾ ਸਾਹਿਬ ਸਾਹਮਣੇ ਅੰਨ੍ਹੇਵਾਹ ਫਾਇਰਿੰਗ; 2 ਸਿੱਖ ਸੇਵਾਦਾਰਾਂ ਦੀ ਦਰਦਨਾਕ ਮੌਤ: ਲੋਕਾਂ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਤੋਂ ਵੱਡੀ ਖਬਰ, ਮਹਿਲਾ ਦੇ ਜ਼ਹਿਰ ਨਿਗਲਣ ਤੋਂ ਬਾਅਦ ਸਾਹਮਣੇ ਆਇਆ ਸਰਪੰਚ, ਬੋਲਿਆ- ਕਈ ਵਾਰ ਇਸ ਤਰ੍ਹਾਂ ਦੇ ਡਰਾਮੇ ਕਰ ਚੁੱਕੀ; ਮੈਨੂੰ ਜ਼ਬਰਦਸਤੀ...
Punjab News: ਪੰਜਾਬ ਤੋਂ ਵੱਡੀ ਖਬਰ, ਮਹਿਲਾ ਦੇ ਜ਼ਹਿਰ ਨਿਗਲਣ ਤੋਂ ਬਾਅਦ ਸਾਹਮਣੇ ਆਇਆ ਸਰਪੰਚ, ਬੋਲਿਆ- ਕਈ ਵਾਰ ਇਸ ਤਰ੍ਹਾਂ ਦੇ ਡਰਾਮੇ ਕਰ ਚੁੱਕੀ; ਮੈਨੂੰ ਜ਼ਬਰਦਸਤੀ...
Big News: ਸਿਆਸੀ ਜਗਤ ਤੋਂ ਦੁਖਦ ਖਬਰ, CM ਦੇ ਘਰ ਛਾਇਆ ਮਾਤਮ; ਕੇਜਰੀਵਾਲ ਸਣੇ ਇਨ੍ਹਾਂ ਹਸਤੀਆਂ ਦੀਆਂ ਅੱਖਾਂ ਨਮ...
Big News: ਸਿਆਸੀ ਜਗਤ ਤੋਂ ਦੁਖਦ ਖਬਰ, CM ਦੇ ਘਰ ਛਾਇਆ ਮਾਤਮ; ਕੇਜਰੀਵਾਲ ਸਣੇ ਇਨ੍ਹਾਂ ਹਸਤੀਆਂ ਦੀਆਂ ਅੱਖਾਂ ਨਮ...
PM ਮੋਦੀ ਅੱਜ ਰਾਤ 8.30 ਵਜੇ ਦੇਸ਼ ਨੂੰ ਕਰਨਗੇ ਸੰਬੋਧਨ, ਹੋ ਸਕਦਾ ਵੱਡਾ ਐਲਾਨ; ਜਾਣੋ
PM ਮੋਦੀ ਅੱਜ ਰਾਤ 8.30 ਵਜੇ ਦੇਸ਼ ਨੂੰ ਕਰਨਗੇ ਸੰਬੋਧਨ, ਹੋ ਸਕਦਾ ਵੱਡਾ ਐਲਾਨ; ਜਾਣੋ
Embed widget