ਪੜਚੋਲ ਕਰੋ
Advertisement
ਸੀਐਮ ਦੇ ਸ਼ਹਿਰ 'ਚ SSP ਦੇ ਘਰ ਬਾਹਰ ਚੱਲੀਆਂ ਗੋਲੀਆਂ
ਪਟਿਆਲਾ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਾਹੀ ਸ਼ਹਿਰ ਪਟਿਆਲਾ ਦੇ ਐਸਐਸਪੀ ਦੀ ਰਿਹਾਇਸ਼ ਨੇੜੇ ਦੋ ਧਿਰਾਂ ਵਿਚਾਲੇ ਆਪਸੀ ਰੰਜਿਸ਼ ਕਾਰਨ ਗੋਲੀਆਂ ਚੱਲ ਗਈਆਂ। ਇਸ ਫਾਇਰਿੰਗ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਪੁਲਿਸ ਨੇ ਇਸ ਮਾਮਲੇ 'ਚ ਇੱਕ ਵਿਆਕਤੀ ਨੂੰ ਹਿਰਾਸਤ 'ਚ ਲੈ ਲਿਆ ਹੈ ਜਦਕਿ ਬਾਕੀ ਭੱਜਣ ਵਿੱਚ ਕਾਮਯਾਬ ਹੋ ਗਏ ਹਨ। ਘਟਨਾ ਐਸਐਸਪੀ ਪਟਿਆਲਾ ਦੀ ਰਿਹਾਇਸ਼ ਤੋਂ ਮਹਿਜ਼ 1500 ਮੀਟਰ ਦੂਰ ਉੱਤੇ ਹੋਈ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਅੰਮ੍ਰਿਤਸਰ
ਦੇਸ਼
ਸਿਹਤ
Advertisement