ਗੁਰਦਾਸਪੁਰ: ਥਾਣਾ ਸਦਰ ਦੀ ਪੁਲਿਸ ਨੇ ਦੇਰ ਰਾਤ ਨਾਕੇਬੰਦੀ ਦੌਰਾਨ ਦੋ ਤਸਕਰਾਂ ਤੋਂ 800 ਗਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ ਵਿੱਚ ਕੀਮਤ ਢਾਈ ਕਰੋੜ ਦੱਸ ਜਾ ਰਹੀ ਹੈ। ਇਸ ਮਾਮਲੇ ਵਿੱਚ ਉੱਚ ਅਧਿਕਾਰੀ ਪ੍ਰੈੱਸ ਕਾਨਫ਼ਰੰਸ ਕਰ ਕੇ ਕਰਨਗੇ।