ਪੜਚੋਲ ਕਰੋ

ਅਕਾਲੀ ਆਗੂ ਦੀਆਂ ਬੱਸਾਂ 'ਤੇ ਕਾਂਗਰਸੀ ਸਵਾਰ!

ਚੰਡੀਗੜ੍ਹ : ਬੇਸ਼ੱਕ ਅਕਾਲੀ-ਕਾਂਗਰਸੀ ਸਿਆਸੀ ਮੰਚ 'ਤੇ ਇਕ ਦੂਜੇ ਖ਼ਿਲਾਫ਼ ਅਕਸਰ ਹੀ ਆਪਣੀ ਭੜਾਸ ਕੱਢਦੇ ਨਜ਼ਰ ਆਉਂਦੇ ਹਨ ਪਰ ਗਿੱਦੜਬਾਹਾ ਵਿੱਚ ਬੀਤੇ ਦਿਨ ਵੱਖਰਾ ਨਜ਼ਾਰਾ ਦੇਖਣ ਨੂੰ ਮਿਲਿਆ। ਦੈਨਿਕ ਜਾਗਰਣ ਦੀ ਖਬਰ ਮੁਤਾਬਕ ਅਕਾਲੀ ਆਗੂ ਹਰਦੀਪ ਸਿੰਘ ਡਿੰਪੀ ਢਿੱਲੋਂ ਦੀ ਟਰਾਂਸਪੋਰਟ ਕੰਪਨੀ 'ਨਿਊ ਦੀਪ' ਦੀਆਂ ਬੱਸਾਂ ਕਾਂਗਰਸੀ ਵਰਕਰਾਂ ਅਤੇ ਕਿਸਾਨਾਂ ਨੂੰ ਲੈ ਕੇ ਮਾਨਸਾ ਵਿਖੇ ਹੋਣ ਵਾਲੀ ਰੈਲੀ ਲਈ ਰਵਾਨਾ ਹੋਈਆਂ। ਜਾਣਕਾਰੀ ਮੁਤਾਬਕ ਗਿੱਦੜਬਾਹਾ ਹਲਕੇ ਤੋਂ 23 ਬੱਸਾਂ ਤੜਕਸਾਰ ਮਾਨਸਾ ਲਈ ਰਵਾਨਾ ਹੋਈਆਂ। ਇਹ ਬੱਸਾਂ ਦਾ ਕਿਰਾਇਆ ਵੀ ਨਹੀਂ ਵਸੂਲਿਆ ਗਿਆ ਜਦਕਿ ਇਨ੍ਹਾਂ ਬੱਸਾਂ 'ਚ ਸਿਰਫ ਡੀਜ਼ਲ ਹੀ ਪਵਾਇਆ ਗਿਆ। ਭਾਵੇਂਕਿ ਸਰਕਾਰ ਵੱਲੋਂ 1200 ਰੁਪਏ ਕਿਰਾਇਆ ਅਤੇ 15 ਰੁਪਏ ਕਿਲੋਮੀਟਰ ਦੇ ਹਿਸਾਬ ਨਾਲ ਪੈਸੇ ਦੇਣ ਦਾ ਐਲਾਨ ਕੀਤਾ। ਇਸ ਕਾਰਨ ਹਲਕੇ 'ਚ ਲੋਕਾਂ 'ਚ ਖੂਬ ਚਰਚਾ ਹੋ ਰਹੀ ਹੈ ਕਿ ਬੇਸ਼ੱਕ ਇਹ ਲੀਡਰ ਪਾਰਟੀ ਤੌਰ 'ਤੇ ਇਕ-ਦੂਜੇ ਦੇ ਦੁਸ਼ਮਣ ਨਜ਼ਰ ਆਉਂਦੇ ਪਰ ਅਸਲ 'ਚ ਇਹ ਇਕ-ਦੂਜੇ ਨੂੰ ਨੁਕਸਾਨ ਨਹੀ ਪਹੁੰਚਾਉਂਦੇ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੀਪ ਬੱਸ ਦੇ ਪ੍ਰਬੰਧਕ ਦਰਸ਼ਨ ਸਿੰਘ ਨੇ ਦੱਸਿਆ ਕਿ ਸਾਡੀਆਂ ਹਲਕੇ ਤੋਂ 23 ਬੱਸਾਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਸਾਨੂੰ ਕਿਰਾਇਆ ਨਹੀ ਸਿਰਫ ਤੇਲ ਹੀ ਦਿੱਤਾ ਗਿਆ ਹੈ। ਖਾਸ ਗੱਲ ਇਹ ਹੈ ਕਿ ਕੁਝ ਦਿਨ ਪਹਿਲਾਂ ਕੋਟਭਾਈ ਥਾਣੇ 'ਚ ਉਕਤ ਬੱਸ ਦੇ ਮਾਲਕ ਹਰਦੀਪ ਸਿੰਘ ਡਿੰਪੀ ਢਿੱਲੋਂ ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਪਰਚਾ ਦਰਜ ਹੋਇਆ ਸੀ ਜਿਸ ਕਾਰਨ ਸਾਬਕਾ ਉਪ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਦੇ ਘਰ ਪੁੱਜ ਕੇ ਜੰਮ ਕੇ ਵਿਰੋਧ ਕੀਤਾ ਸੀ ਅਤੇ ਇਸ ਸਬੰਧੀ ਉਨ੍ਹਾਂ ਕਾਂਗਰਸ ਨੂੰ ਘੇਰਿਆ ਸੀ। ਇਸ ਤਰ੍ਹਾਂ 23 ਬੱਸਾਂ ਬਿਨਾਂ ਕਿਰਾਏ ਤੋਂ ਕਾਂਗਰਸ ਦੀ ਰੈਲੀ ਜਾਣੀਆਂ ਅੰਦਰਖਾਤੇ ਹੋਈ ਕੋਈ ਸੈਟਿੰਗ ਵੱਲ ਇਸ਼ਾਰਾ ਕਰਦਾ ਹੈ।

ਟਾਪ ਹੈਡਲਾਈਨ

Ludhiana News : ਖ਼ਾਲੀ ਪਲਾਟ 'ਚੋਂ ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ , JCB ਨਾਲ ਸਫਾਈ ਕਰਦੇ ਸਮੇਂ ਹੋਇਆ ਖੁਲਾਸਾ
Ludhiana News : ਖ਼ਾਲੀ ਪਲਾਟ 'ਚੋਂ ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ , JCB ਨਾਲ ਸਫਾਈ ਕਰਦੇ ਸਮੇਂ ਹੋਇਆ ਖੁਲਾਸਾ
Abohar Bus Accident : ਚਾਰ ਧੀਆਂ ਦੇ ਸਿਰ ਤੋਂ ਉੱਠਿਆ ਪਿਤਾ ਦਾ ਸਾਇਆ, ਤੇਜ਼ ਰਫ਼ਤਾਰ ਬੱਸ ਨੇ ਲਈ ਮਜ਼ਦੂਰ ਦੀ ਜਾਨ
Abohar Bus Accident : ਚਾਰ ਧੀਆਂ ਦੇ ਸਿਰ ਤੋਂ ਉੱਠਿਆ ਪਿਤਾ ਦਾ ਸਾਇਆ, ਤੇਜ਼ ਰਫ਼ਤਾਰ ਬੱਸ ਨੇ ਲਈ ਮਜ਼ਦੂਰ ਦੀ ਜਾਨ
ਪੰਜਾਬ ਦੇ ਸਾਬਕਾ DGP ਦੀ ਸਿਆਸਤ 'ਚ ਐਂਟਰੀ, ਭਾਰਤੀ ਰਾਸ਼ਟਰਵਾਦੀ ਪਾਰਟੀ 'ਚ ਹੋਏ ਸ਼ਾਮਲ
ਪੰਜਾਬ ਦੇ ਸਾਬਕਾ DGP ਦੀ ਸਿਆਸਤ 'ਚ ਐਂਟਰੀ, ਭਾਰਤੀ ਰਾਸ਼ਟਰਵਾਦੀ ਪਾਰਟੀ 'ਚ ਹੋਏ ਸ਼ਾਮਲ
Dasuya Police Encounter : ਫਿਲਮੀ ਸਟਾਈਲ ਮੁਕਾਬਲਾ, ਸੜਕ 'ਤੇ ਚੱਲੀਆਂ ਗੋਲੀਆਂ, ਇੱਕ ਆਮ ਨਾਗਰਿਕ ਜ਼ਖ਼ਮੀ
Dasuya Police Encounter : ਫਿਲਮੀ ਸਟਾਈਲ ਮੁਕਾਬਲਾ, ਸੜਕ 'ਤੇ ਚੱਲੀਆਂ ਗੋਲੀਆਂ, ਇੱਕ ਆਮ ਨਾਗਰਿਕ ਜ਼ਖ਼ਮੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP-ਅਕਾਲੀ ਦਲ ਦੀ ਸੀਟ ਵੰਡ ਨੂੰ ਲੈਕੇ ਫੇਕ ਲਿਸਟ ਵਾਇਰਲ, SAD ਨੇ ਕਿਹਾ - ਫਰਜ਼ੀ ਲਿਸਟ 'ਤੇ ਭਰੋਸਾ ਨਾ ਕਰੋ
BJP-ਅਕਾਲੀ ਦਲ ਦੀ ਸੀਟ ਵੰਡ ਨੂੰ ਲੈਕੇ ਫੇਕ ਲਿਸਟ ਵਾਇਰਲ, SAD ਨੇ ਕਿਹਾ - ਫਰਜ਼ੀ ਲਿਸਟ 'ਤੇ ਭਰੋਸਾ ਨਾ ਕਰੋ
ਕੈਪਟਨ ਅਮਰਿੰਦਰ ਸਿੰਘ ਦਾ ਵਿਰੋਧ ਕਰਨਾ ਮੇਰੀ ਸਭ ਤੋਂ ਵੱਡੀ ਗਲਤੀ, 5 ਸਾਲ ਨਜ਼ਰਾਂ ਨਹੀਂ ਮਿਲਾ ਸਕਿਆ; ਸੁਖਜਿੰਦਰ ਰੰਧਾਵਾ ਨੇ ਆਖੀ...
ਕੈਪਟਨ ਅਮਰਿੰਦਰ ਸਿੰਘ ਦਾ ਵਿਰੋਧ ਕਰਨਾ ਮੇਰੀ ਸਭ ਤੋਂ ਵੱਡੀ ਗਲਤੀ, 5 ਸਾਲ ਨਜ਼ਰਾਂ ਨਹੀਂ ਮਿਲਾ ਸਕਿਆ; ਸੁਖਜਿੰਦਰ ਰੰਧਾਵਾ ਨੇ ਆਖੀ...
WPD ਮੁੜ ਲੜੇਗੀ ਕਾਨੂੰਨੀ ਲੜਾਈ, ਅੰਮ੍ਰਿਤਪਾਲ ਸਿੰਘ ਨੂੰ ਸੈਸ਼ਨ ‘ਚ ਸ਼ਾਮਲ ਕਰਨ ਦੀ ਕੀਤੀ ਅਪੀਲ
WPD ਮੁੜ ਲੜੇਗੀ ਕਾਨੂੰਨੀ ਲੜਾਈ, ਅੰਮ੍ਰਿਤਪਾਲ ਸਿੰਘ ਨੂੰ ਸੈਸ਼ਨ ‘ਚ ਸ਼ਾਮਲ ਕਰਨ ਦੀ ਕੀਤੀ ਅਪੀਲ
ਅੱਜ ਤੋਂ ਲੈਕੇ ਪੂਰੇ ਤਿੰਨ ਦਿਨ ਬੰਦ ਰਹਿਣਗੇ ਬੈਂਕ, ਜਾਣੋ ਕਿੱਥੇ ਹੋਵੇਗੀ ਇੰਨੀ ਲੰਬੀ ਛੁੱਟੀ?
ਅੱਜ ਤੋਂ ਲੈਕੇ ਪੂਰੇ ਤਿੰਨ ਦਿਨ ਬੰਦ ਰਹਿਣਗੇ ਬੈਂਕ, ਜਾਣੋ ਕਿੱਥੇ ਹੋਵੇਗੀ ਇੰਨੀ ਲੰਬੀ ਛੁੱਟੀ?
ਅੱਜ ਫਿਰ ਵੱਧ ਗਈ ਸੋਨੇ ਦੀ ਕੀਮਤ, ਜਾਣ ਲਓ ਕਿੰਨਾ ਮਹਿੰਗਾ ਹੋਇਆ ਸੋਨਾ-ਚਾਂਦੀ?
ਅੱਜ ਫਿਰ ਵੱਧ ਗਈ ਸੋਨੇ ਦੀ ਕੀਮਤ, ਜਾਣ ਲਓ ਕਿੰਨਾ ਮਹਿੰਗਾ ਹੋਇਆ ਸੋਨਾ-ਚਾਂਦੀ?
1 ਦਸੰਬਰ ਤੋਂ ਬਦਲ ਜਾਣਗੇ ਆਹ ਨਿਯਮ, ਮਹਿੰਗੀਆਂ ਹੋਣਗੀਆਂ ਆਹ ਕਾਰਾਂ; ਜਾਣੋ ਕੀ-ਕੀ ਹੋਣਗੇ ਆਹ ਬਦਲਾਅ
1 ਦਸੰਬਰ ਤੋਂ ਬਦਲ ਜਾਣਗੇ ਆਹ ਨਿਯਮ, ਮਹਿੰਗੀਆਂ ਹੋਣਗੀਆਂ ਆਹ ਕਾਰਾਂ; ਜਾਣੋ ਕੀ-ਕੀ ਹੋਣਗੇ ਆਹ ਬਦਲਾਅ
ਪੰਜਾਬ ਦੇ 13 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਨਿਕਲੇਗੀ ਧੁੱਪ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 13 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਨਿਕਲੇਗੀ ਧੁੱਪ; ਜਾਣੋ ਅਗਲੇ ਦਿਨਾਂ ਦਾ ਹਾਲ
ਸਿਆਸੀ ਜਗਤ ਤੋਂ ਦੁਖ਼ਦ ਖ਼ਬਰ! ਕਾਂਗਰਸੀ ਵਿਧਾਇਕ ਦਾ ਹੋਇਆ ਦੇਹਾਂਤ; ਕਾਫੀ ਸਮੇਂ ਤੋਂ ਚੱਲ ਰਹੇ ਸੀ ਬਿਮਾਰ
ਸਿਆਸੀ ਜਗਤ ਤੋਂ ਦੁਖ਼ਦ ਖ਼ਬਰ! ਕਾਂਗਰਸੀ ਵਿਧਾਇਕ ਦਾ ਹੋਇਆ ਦੇਹਾਂਤ; ਕਾਫੀ ਸਮੇਂ ਤੋਂ ਚੱਲ ਰਹੇ ਸੀ ਬਿਮਾਰ
Embed widget