ਪੜਚੋਲ ਕਰੋ

ਘਰ 'ਚ ਵੜੇ ਲੁਟੇਰੇ, ਗੰਨ ਪੁਆਇੰਟ 'ਤੇ ਲੁੱਟੀ ਡੇਢ ਕਰੋੜ ਦੀ ਜਵੈਲਰੀ,ਸੀਸੀਟੀਵੀ ਫੋਟੇਜ ਵੀ ਨਾਲ ਲੈ ਗਏ..

ਚੰਡੀਗੜ੍ਹ: ਚਾਰ ਨਕਾਬਪੋਸ਼ ਲੁਟੇਰਿਆਂ ਨੇ ਮੰਗਲਵਾਰ ਰਾਤ ਸੈਕਟਰ-33 ਦੀ ਕੋਠੀ ਵਿੱਚ ਵੜ ਕੇ ਕਰੀਬ ਡੇਢ ਕਰੋੜ ਦੀ ਜਵੈਲਰੀ ਲੁੱਟ ਲਈ ਹੈ। ਲੁਟੇਰਿਆਂ ਨੇ ਗੰਨ ਦੀ ਨੋਕ ਉੱਤੇ ਇਹ ਲੁੱਟ ਨੂੰ ਅੰਜਾਮ ਦਿੱਤਾ। ਲੁਟੇਰੇ ਸੀਸੀਟਵੀ ਦੀ ਫੋਟੋਜ ਵੀ ਨਾਲ ਲੈ ਗਏ। ਲੁੱਟ ਸਮੇਂ ਅਜੀਤ ਜੈਨ ਦੀ ਪਤਨ, ਬੇਟੀ ਤੇ ਨੌਕਰ ਮੌਜੂਦ ਸਨ। ਅਜਿਤ ਦਾ ਲਾਲੜੂ ਵਿੱਚ ਕੋਲਡ ਸਟੋਰ ਸੀ ਤੇ ਵਾਰਦਾਤ ਸਮੇਂ ਉਹ ਘਰ ਤੋਂ ਬਾਹਰ ਸੀ। ਘਰ ਵਿੱਚ ਮਾਲੀ ਤੇ ਗਾਰਡ ਵੀ ਰਹਿੰਦੇ ਹਨ ਪਰ ਵਾਰਦਾਤ ਸਮੇਂ ਉਹ ਵੀ ਮੌਜੂਦ ਨਹੀਂ ਸਨ। ਪੁਲਿਸ ਨੇ ਇਸ ਕੇਸ ਵਿੱਚ ਪਰਿਵਾਰ ਦੇ ਕਿਸੇ ਕਰੀਬੀ ਦੇ ਹੱਥ ਹੋਣ ਤੋਂ ਨਾਂਹ ਕੀਤੀ ਹੈ। ਪੁਲਿਸ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਚਾਰੋ ਲੁਟੇਰੇ ਕਾਲੇ ਰੰਗ ਦੀ ਸੈਂਟਰੋ 'ਤੇ ਆਏ ਸਨ। ਜਿੰਨਾ ਨੇ ਮੰਕੀ ਟੋਪੀ ਪਾਈ ਹੋਈ ਸੀ। ਚਾਰਾਂ ਕੋਲ ਪਿਸਟਲ ਸੀ ਪਰ ਕਿਸੇ ਨੇ ਫਾਇਰ ਨਹੀਂ ਕੀਤਾ। ਅਜਿਤ ਦੇ ਬੇਟੇ ਦੀ ਮਹੀਨਾ ਪਹਿਲਾ ਸ਼ਾਦੀ ਹੋਈ ਸੀ। ਉਹ ਪਤਨੀ ਨਾਲ ਹਨੀਮੂਨ ਉੱਤੇ ਗਿਆ ਹੋਇਆ ਹੈ। ਵਿਆਹ ਦੀ ਜਵੇਲਰੀ ਘਰ ਉੱਤੇ ਹੀ ਸੀ ਜਿਹੜੀ ਲੁਟੇਰੇ ਲੈ ਗਏ। ਇਸ ਦੇ ਨਾਲ ਹੀ ਮੁਲਜ਼ਮ ਘਰ ਵਿੱਚ ਮੌਜੂਦ ਸਾਰੇ ਮੋਬਾਈਲ ਫ਼ੋਨ ਵੀ ਨਾਲ ਲੈ ਗਏ।

ਟਾਪ ਹੈਡਲਾਈਨ

ਪੰਜਾਬ 'ਚ ਅੱਜ ਪਵੇਗਾ ਮੀਂਹ, ਚੰਡੀਗੜ੍ਹ 'ਚ ਵੀ ਬਦਲੇਗਾ ਮੌਸਮ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ

ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ

ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ

ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ

20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ

ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ

20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?

Embed widget