ਗੈਂਗਸਟਰ ਨੂੰ ਪਨਾਹ ਦੇਣ ਵਾਲਾ ਵਿਅਕਤੀ ਗ੍ਰਿਫਤਾਰ,
ਏਬੀਪੀ ਸਾਂਝਾ | 17 Feb 2018 08:23 AM (IST)
ਗੁਰਦਾਸਪੁਰ-ਬਟਾਲਾ ਪੁਲਿਸ ਨੇ ਇੱਕ ਨੌਜਵਾਨ ਨੂੰ ਗੈਂਗਸਟਰ ਨੂੰ ਪਨਾਹ ਦੇਣ ਅਤੇ ਖੋਹੀ ਹੋਈ ਸਵੀਫਟ ਕਾਰ ਸਮੇਤ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਮੁਲਜ਼ਮ ਦੇ ਸਬੰਧ ਮਸ਼ਹੂਰ ਗੈਂਗਸਟਰ ਹਰਵਿੰਦਰ ਸਿੰਘ ਉਰਫ਼ ਮੰਨੂ ਨਾਲ ਦੱਸੇ ਜਾ ਰਹੇ ਹਨ। ਪੁਲਿਸ ਵੱਲੋਂ ਮੁਲਜ਼ਮ ਨੂੰ ਪੁੱਛਗਿੱਛ ਦੌਰਾਨ ਹੋਰ ਕਈ ਅਹਿਮ ਜਾਣਕਾਰੀਆਂ ਮਿਲਣ ਦੀ ਉਮੀਦ ਹੈ।