ਪੜਚੋਲ ਕਰੋ

ਕੈਨੇਡਾ ਵਾਜਾਂ ਮਾਰਦਾ, ਇਨ੍ਹਾਂ ਲੋਕਾਂ ਲਈ ਦਰਵਾਜ਼ੇ ਖੁੱਲ੍ਹੇ..

ਲੁਧਿਆਣਾ-ਕੈਨੇਡਾ ਵਿੱਚ ਹੁਨਰਮੰਦਾਂ ਦਾ ਭਵਿੱਖ ਸੁਨਹਿਰਾ ਹੈ। ਕਨੈਡਾ ਸਰਕਾਰ ਸਟੱਡੀ ਵੀਜ਼ਾ ਉੱਤੇ ਪੜ੍ਹਣ ਆ ਰਹੇ ਵਿਦਿਆਰਥੀਆਂ ਨੂੰ ਪੀਆਰ ਵੀ ਦੇ ਰਹੀ ਹੈ। ਇਹ ਗੱਲ ਪ੍ਰਗਟਾਵਾ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨਾਲ ਭਾਰਤ ਦੌਰੇ ’ਤੇ ਆਏ ਵਿਨੀਪੈੱਗ ਨਾਰਥ (ਕੈਨੇਡਾ) ਤੋਂ ਲਿਬਰਲ ਪਾਰਟੀ ਦੇ ਸੰਸਦ ਮੈਂਬਰ ਕੇਵਿਨ ਲਿਮੋਰੂਕਸ ਨੇ ਕੀਤਾ ਹੈ। ਉਨ੍ਹਾਂ ਨੇ ਪੰਜਾਬੀਆਂ ਦੇ ਮਿਹਨਤੀ ਸੁਭਾਅ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹੁਨਰਮੰਦ ਨੌਜਵਾਨਾਂ ਲਈ ਕੈਨੇਡਾ ਨੇ ਆਪਣੇ ਦਰਵਾਜ਼ੇ ਖੋਲ੍ਹ ਰੱਖੇ ਹਨ। ਇਸੇ ਤਰ੍ਹਾਂ ਵਿਦਿਆਰਥੀ ਵੀਜ਼ੇ ’ਤੇ ਜਾ ਰਹੇ ਨੌਜਵਾਨਾਂ ਨੂੰ ਵੀ ਪੀ.ਆਰ. ਦੇ ਕੇ ਕੈਨੇਡਾ ਵਿੱਚ ਸਥਾਪਤ ਅਤੇ ਬਿਹਤਰ ਭਵਿੱਖ ਤਲਾਸ਼ਣ ਦੇ ਮੌਕੇ ਮੁਹੱਈਆ ਕਰਵਾਏ ਜਾ ਰਹੇ ਹਨ। ਜਗਰਾਉਂ ਵਿੱਚ ਰੱਖੇ ਸਮਾਗਮ ਵਿੱਚ ਪਹੁੰਚ ਕੈਨੇਡਾ ਦੇ ਸੰਸਦ ਮੈਂਬਰ ਨੇ ਕਿਹਾ ਕਿ ਖੇਤਰਫਲ ਦੇ ਹਿਸਾਬ ਨਾਲ ਕੈਨੇਡਾ ਬਹੁਤ ਵੱਡਾ ਮੁਲਕ ਹੈ ਪਰ ਉਸ ਹਿਸਾਬ ਨਾਲ ਆਬਾਦੀ ਘੱਟ ਹੈ। ਇਸ ਲਈ ਕੈਨੇਡਾ ਹਰ ਸਾਲ ਲੱਖਾਂ ਲੋਕਾਂ ਨੂੰ ਉਥੇ ਕਾਰੋਬਾਰ ਸ਼ੁਰੂ ਕਰਨ ਅਤੇ ਪੱਕੇ ਹੋਣ ਦੇ ਮੌਕੇ ਪ੍ਰਦਾਨ ਕਰ ਰਿਹਾ ਹੈ। ਪਿਛਲੀ ਸਟੀਫਨ ਹਾਰਪਰ ਦੀ ਅਗਵਾਈ ਵਾਲੀ ਕੰਜ਼ਰਵੇਟਿਵ ਸਰਕਾਰ ਦੇ ਉਲਟ ਮੌਜੂਦਾ ਲਿਬਰਲ ਪਾਰਟੀ ਦੀ ਸਰਕਾਰ ਨੇ ਵੀਜ਼ਾ ਸ਼ਰਤਾਂ ਬਹੁਤ ਨਰਮ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬੀ ਮਿਹਨਤ ਕਰਨ ਵਾਲੀ ਬਹਾਦਰ ਕੌਮ ਹੈ। ਜਿਸ ਨੇ ਕੈਨੇਡਾ ਵਿੱਚ ਵੀ ਚੰਗੇ ਕਾਰੋਬਾਰ ਆਪਣੀ ਮਿਹਨਤ ਸਦਕਾ ਸਥਾਪਤ ਕੀਤੇ ਹਨ। ਉਨ੍ਹਾਂ ਦੀ ਪਾਰਟੀ ਤੇ ਸਰਕਾਰ ਪਰਿਵਾਰਾਂ ਨੂੰ ਮਿਲਾਉਣ ਦੀ ਹਾਮੀ ਹੈ, ਜਿਸ ਕਰਕੇ ਵਿਜ਼ਿਟਰ ਵੀਜ਼ੇ ਦੇਣ ਦੀ ਦਰ ਵਧਾਈ ਗਈ ਹੈ।

ਟਾਪ ਹੈਡਲਾਈਨ

Punjab News: ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਦੋ ਨਾਮੀ ਕਾਰੋਬਾਰੀਆਂ ਦੇ ਪਰਿਵਾਰ 'ਚ ਪਸਰਿਆ ਮਾਤਮ, ਪੁੱਤਰਾਂ ਦੀ ਦਰਦਨਾਕ ਮੌਤ...
ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਦੋ ਨਾਮੀ ਕਾਰੋਬਾਰੀਆਂ ਦੇ ਪਰਿਵਾਰ 'ਚ ਪਸਰਿਆ ਮਾਤਮ, ਪੁੱਤਰਾਂ ਦੀ ਦਰਦਨਾਕ ਮੌਤ...
Punjab Police Reshuffle: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 76 ਮੁਲਾਜ਼ਮਾਂ ਨੂੰ DSP ਵਜੋਂ ਮਿਲੀ ਤਰੱਕੀ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 76 ਮੁਲਾਜ਼ਮਾਂ ਨੂੰ DSP ਵਜੋਂ ਮਿਲੀ ਤਰੱਕੀ, ਲਿਸਟ 'ਚ ਇਹ ਨਾਮ ਸ਼ਾਮਲ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਘਮਸਾਣ, ‘ਅਕਾਲੀ ਦਲ (WPD)’ ਵੱਲੋਂ ਵੱਡਾ ਐਕਸ਼ਨ, ਕਈ ਕਮੇਟੀ ਮੈਂਬਰਾਂ ਨੂੰ ਪਾਰਟੀ ਤੋਂ ਕੀਤਾ ਮੁਅੱਤਲ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਘਮਸਾਣ, ‘ਅਕਾਲੀ ਦਲ (WPD)’ ਵੱਲੋਂ ਵੱਡਾ ਐਕਸ਼ਨ, ਕਈ ਕਮੇਟੀ ਮੈਂਬਰਾਂ ਨੂੰ ਪਾਰਟੀ ਤੋਂ ਕੀਤਾ ਮੁਅੱਤਲ...
Punjab News: ਪੰਜਾਬ ਦੀਆਂ ਮਹਿਲਾਵਾਂ ਦੇ ਖਾਤਿਆਂ 'ਚ 1 ਨਵੰਬਰ ਨੂੰ ₹3,000 ਤੋਂ ₹4,500 ਰੁਪਏ ਆਉਣਗੇ, ਕੈਬਨਿਟ ਮੰਤਰੀ ਨੇ ਦਿੱਤੀ ਜਾਣਕਾਰੀ...
ਪੰਜਾਬ ਦੀਆਂ ਮਹਿਲਾਵਾਂ ਦੇ ਖਾਤਿਆਂ 'ਚ 1 ਨਵੰਬਰ ਨੂੰ ₹3,000 ਤੋਂ ₹4,500 ਰੁਪਏ ਆਉਣਗੇ, ਕੈਬਨਿਟ ਮੰਤਰੀ ਨੇ ਦਿੱਤੀ ਜਾਣਕਾਰੀ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Political News: ਵੱਡਾ ਸਿਆਸੀ ਧਮਾਕਾ, 2 ਸੀਨੀਅਰ ਆਗੂ 'ਭਾਜਪਾ' 'ਚ ਹੋਏ ਸ਼ਾਮਲ, ਜਾਣੋ ਕਿਸ ਪਾਰਟੀ ਨਾਲ ਹੋਇਆ ਖੇਲਾ?
ਵੱਡਾ ਸਿਆਸੀ ਧਮਾਕਾ, 2 ਸੀਨੀਅਰ ਆਗੂ 'ਭਾਜਪਾ' 'ਚ ਹੋਏ ਸ਼ਾਮਲ, ਜਾਣੋ ਕਿਸ ਪਾਰਟੀ ਨਾਲ ਹੋਇਆ ਖੇਲਾ?
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਨਵੰਬਰ 2026
CM Wedding: ਸਿਆਸੀ ਜਗਤ ਤੋਂ ਵੱਡੀ ਖਬਰ, CM ਉਮਰ ਅਬਦੁੱਲਾ ਨੇ 56 ਸਾਲ ਦੀ ਉਮਰ 'ਚ ਕਰਵਾਇਆ ਵਿਆਹ, ਜਾਣੋ ਕੌਣ ਹੈ ਨਿਧੀ ਰਾਜ਼ਦਾਨ? ਸੋਸ਼ਲ ਮੀਡੀਆ ‘ਤੇ ਤਸਵੀਰਾਂ ਵਾਇਰਲ...
ਸਿਆਸੀ ਜਗਤ ਤੋਂ ਵੱਡੀ ਖਬਰ, CM ਉਮਰ ਅਬਦੁੱਲਾ ਨੇ 56 ਸਾਲ ਦੀ ਉਮਰ 'ਚ ਕਰਵਾਇਆ ਵਿਆਹ, ਜਾਣੋ ਕੌਣ ਹੈ ਨਿਧੀ ਰਾਜ਼ਦਾਨ? ਸੋਸ਼ਲ ਮੀਡੀਆ ‘ਤੇ ਤਸਵੀਰਾਂ ਵਾਇਰਲ...
Chairman Resign: ਵੱਡੀ ਖਬਰ, ਹਰੇਰਾ ਦੇ ਚੇਅਰਮੈਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ, ਰਾਜਪਾਲ ਨੇ ਕੀਤਾ ਸਵੀਕਾਰ...
Chairman Resign: ਵੱਡੀ ਖਬਰ, ਹਰੇਰਾ ਦੇ ਚੇਅਰਮੈਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ, ਰਾਜਪਾਲ ਨੇ ਕੀਤਾ ਸਵੀਕਾਰ...
Punjab News: ਸਰਕਾਰੀ ਮੁਲਾਜ਼ਮਾਂ ਦੇ ਬਕਾਇਆ DA ਅਤੇ ਏਰਿਅਰ 'ਤੇ ਵੱਡਾ ਅਪਡੇਟ, ਹਾਈ ਕੋਰਟ ਨੇ ਪੁੱਛਿਆ ਸਰਕਾਰ ਕੋਲ 520 ਰੁਪਏ ਵੀ ਨਹੀਂ, ਮੁੱਖ ਸਕੱਤਰ ਨੂੰ ਤਲਬ ਕੀਤਾ...
ਸਰਕਾਰੀ ਮੁਲਾਜ਼ਮਾਂ ਦੇ ਬਕਾਇਆ DA ਅਤੇ ਏਰਿਅਰ 'ਤੇ ਵੱਡਾ ਅਪਡੇਟ, ਹਾਈ ਕੋਰਟ ਨੇ ਪੁੱਛਿਆ ਸਰਕਾਰ ਕੋਲ 520 ਰੁਪਏ ਵੀ ਨਹੀਂ, ਮੁੱਖ ਸਕੱਤਰ ਨੂੰ ਤਲਬ ਕੀਤਾ...
Punjab News: ਪੰਜਾਬ ‘ਆਪ’ ਨੂੰ ਮਿਲਿਆ ਵੱਡਾ ਬਲ! ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਵਿਚਾਲੇ ਪਾਰਟੀ ਹੋਈ ਮਜ਼ਬੂਤ, ਸੀਨੀਅਰ ਆਗੂ ਸਣੇ ਕਈ ਪਰਿਵਾਰਾਂ ਨੇ ਫੜ੍ਹਿਆ ‘AAP’ ਦਾ ਪੱਲਾ...
ਪੰਜਾਬ ‘ਆਪ’ ਨੂੰ ਮਿਲਿਆ ਵੱਡਾ ਬਲ! ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਵਿਚਾਲੇ ਪਾਰਟੀ ਹੋਈ ਮਜ਼ਬੂਤ, ਸੀਨੀਅਰ ਆਗੂ ਸਣੇ ਕਈ ਪਰਿਵਾਰਾਂ ਨੇ ਫੜ੍ਹਿਆ ‘AAP’ ਦਾ ਪੱਲਾ...
Big News: ਪੁਲਿਸ ਅਫ਼ਸਰਾਂ 'ਚ ਮੱਚੀ ਤਰਥੱਲੀ, CM ਵੱਲੋਂ ਵੱਡਾ ਐਕਸ਼ਨ, ਡਿਪਟੀ ਜੇਲ੍ਹ ਸੁਪਰਡੈਂਟ ਨੂੰ ਸਸਪੈਂਡ ਕੀਤਾ ਗਿਆ; ਜਾਣੋ ਪੂਰਾ ਮਾਮਲਾ...
ਪੁਲਿਸ ਅਫ਼ਸਰਾਂ 'ਚ ਮੱਚੀ ਤਰਥੱਲੀ, CM ਵੱਲੋਂ ਵੱਡਾ ਐਕਸ਼ਨ, ਡਿਪਟੀ ਜੇਲ੍ਹ ਸੁਪਰਡੈਂਟ ਨੂੰ ਸਸਪੈਂਡ ਕੀਤਾ ਗਿਆ; ਜਾਣੋ ਪੂਰਾ ਮਾਮਲਾ...
ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, 5 ਤਰੀਕ ਤੱਕ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, 5 ਤਰੀਕ ਤੱਕ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
Embed widget