ਪੜਚੋਲ ਕਰੋ
Advertisement
2 ਕਰੋੜ ਦਾ ਜ਼ਮੀਨ ਘੁਟਾਲਾ, ਸਾਬਕਾ ਮੰਤਰੀ ਰਾਣਾ ਗੁਰਜੀਤ ਸਿੰਘ ਦਾ ਭਤੀਜਾ ਗ੍ਰਿਫ਼ਤਾਰ
ਚੰਡੀਗੜ੍ਹ-ਮੁੱਲਾਂਪੁਰ ਪੁਲਿਸ ਨੇ ਪੰਜਾਬ ਦੇ ਸਾਬਕਾ ਬਿਜਲੀ ਮੰਤਰੀ ਰਾਣਾ ਗੁਰਜੀਤ ਸਿੰਘ ਦੇ ਭਤੀਜੇ ਰਾਣਾ ਹਰਦੀਪ ਸਿੰਘ ਨੂੰ 2 ਕਰੋੜ ਦੇ ਜ਼ਮੀਨ ਘੁਟਾਲੇ ਦੇ ਇਲਜ਼ਾਮ 'ਚ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮ ਹਰਦੀਪ ਸਿੰਘ ਨੂੰ ਦੋ ਦਿਨਾਂ ਰਿਮਾਂਡ 'ਤੇ ਲਿਆ ਹੈ।
ਸਾਬਕਾ ਬਿਜਲੀ ਮੰਤਰੀ ਦੇ ਭਤੀਜੇ ਰਾਣਾ ਹਰਦੀਪ ਸਿੰਘ ਖਿਲਾਫ ਦੋ ਕਰੋੜ 25 ਲੱਖ ਰੁਪਏ ਹੜੱਪਣ ਦੇ ਇਲਜ਼ਾਮ ਚ ਥਾਣਾ ਮੁੱਲਾਂਪੁਰ ਚ ਕੇਸ ਦਰਜ ਕੀਤਾ ਗਿਆ ਹੈ, ਰਾਣਾ ਹਰਦੀਪ ਸਿੰਘ ਤੇ ਉਸਦੇ ਭਰਾ ਰਾਣਆ ਪ੍ਰਭਦੀਪ ਸਿੰਘ ਤੇ ਦੋ ਡੀਲਰਾਂ ਖਿਲਾਫ ਵਿਸ਼ਵਾਤਘਾਤ ਕਰਕੇ ਜ਼ਮੀਨ ਹੜੱਪਣ ਦੇ ਇਲਜ਼ਾਮ ਚ ਪਿੰਡ ਮਿਲਖ ਦੇ ਰਹਿਣ ਵਾਲੇ ਗੁਰਚਰਨ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਹੈ।
ਪੁਲਿਸ ਨੇ ਪੜਤਾਲ ਕਰਨ ਤੋਂ ਬਾਅਦ ਮੁਲਜਮਾਂ ਖਿਲਾਫ ਧਾਰਾ 420,465,467,468,471,120 ਬੀ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ, ਰਾਣਾ ਹਰਦੀਪ ਸਿੰਘ ਸਾਬਾਕਾ ਬਿਜਲੀ ਮੰਤਰੀ ਰਾਣਾ ਗੁਰਜੀਤ ਸਿੰਘ ਦੇ ਭਰਾ ਰਾਣਆ ਮਹਿੰਦਰਜੀਤ ਸਿੰਘ ਦਾ ਪੁੱਤਰ ਹੈ ਅਤੇ ਫਤਿਹਰੁਪ ਸਥਿਤ ਫੈਕਟਰੀ ਦਾ ਡਾਇਰੈਕਟਰ ਹੈ। ਮੁੱਲਾਂਰਪੁਰ ਪੁਲਿਸ ਨੇ ਰਾਣਆ ਗੁਰਜੀਤ ਸਿੰਗ ਨੂੰ ਗ੍ਰਿਫਤਾਰ ਕਰਕੇ ਦੋ ਦਿਨਾ ਪੁਲਿਸ ਰਿਮਾਂਡ ਕੇ ਲਿਆ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਸਿਹਤ
ਲੁਧਿਆਣਾ
ਕ੍ਰਿਕਟ
ਲੁਧਿਆਣਾ
Advertisement