ਪੜਚੋਲ ਕਰੋ

'ਆਪ' ਵੱਲੋਂ ਨਿਯੁਕਤੀਆਂ ਦਾ ਦੌਰ ਜਾਰੀ, ਨਵੇਂ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਇੰਚਾਰਜ ਥਾਪੇ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਨਿਯੁਕਤੀਆਂ ਦਾ ਦੌਰ ਜਾਰੀ ਹੈ। ਅੱਜ ਫਿਰ ਸੰਗਠਨਾਤਮਕ ਢਾਂਚੇ ਦਾ ਵਿਸਤਾਰ ਕਰਦੇ ਹੋਏ ਦੋ ਨਵੇਂ ਜ਼ਿਲ੍ਹਾ ਪ੍ਰਧਾਨ ਤੇ 5 ਨਵੇਂ ਹਲਕਾ ਇੰਚਾਰਜ ਨਿਯੁਕਤ ਕੀਤੇ ਹਨ।   'ਆਪ' ਮੁੱਖ ਦਫ਼ਤਰ ਵੱਲੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਪਾਰਟੀ ਦੇ ਸੂਬਾ ਸਹਿ-ਪ੍ਰਧਾਨ ਡਾ. ਬਲਬੀਰ ਸਿੰਘ ਨੇ ਪਾਰਟੀ ਲੀਡਰਸ਼ਿਪ ਨਾਲ ਸਲਾਹ ਮਸ਼ਵਰੇ ਉਪਰੰਤ ਇਨ੍ਹਾਂ ਨਵੀਆਂ ਨਿਯੁਕਤੀਆਂ ਦੀ ਸੂਚੀ ਦਾ ਰਸਮੀ ਤੌਰ 'ਤੇ ਐਲਾਨ ਕੀਤਾ। ਜਾਰੀ ਸੂਚੀ ਮੁਤਾਬਿਕ ਜਗਦੇਵ ਸਿੰਘ ਬਾਮ ਨੂੰ ਸ੍ਰੀ ਮੁਕਤਸਰ ਸਾਹਿਬ ਤੇ ਪੰਡਤ ਦੇਵ ਰਾਜ ਸ਼ਰਮਾ ਫ਼ਾਜ਼ਿਲਕਾ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤੇ ਗਏ, ਜੋ ਕ੍ਰਮਵਾਰ ਜਗਦੀਪ ਸਿੰਘ ਸੰਧੂ ਤੇ ਸਮਰਬੀਰ ਸਿੰਘ ਸਿੱਧੂ ਦੀ ਥਾਂ ਲੈਣਗੇ। ਇਸੇ ਤਰ੍ਹਾਂ ਨਵੇਂ ਹਲਕਾ ਪ੍ਰਧਾਨਾਂ ਦੀ ਜਾਰੀ ਸੂਚੀ 'ਚ ਇਕਬਾਲ ਸਿੰਘ ਖਿੜਕੀਆਂ ਵਾਲਾ ਨੂੰ ਵਿਧਾਨ ਸਭਾ ਹਲਕਾ ਗਿੱਦੜਬਾਹਾ, ਜਸਵਿੰਦਰ ਸਿੰਘ ਸਿੰਘੇਵਾਲਾ ਨੂੰ ਹਲਕਾ ਲੰਬੀ, ਜਸਪਿੰਦਰ ਸਿੰਘ ਜਾਖੜ ਨੂੰ ਹਲਕਾ ਅਬੋਹਰ, ਬੰਤ ਸਿੰਘ ਨੂੰ ਰਾਜਪੁਰਾ ਤੇ ਸਵੀਟੀ ਸ਼ਰਮਾ ਨੂੰ ਵਿਧਾਨ ਸਭਾ ਹਲਕਾ ਡੇਰਾਬੱਸੀ ਦਾ ਹਲਕਾ ਪ੍ਰਧਾਨ ਨਿਯੁਕਤ ਕੀਤਾ ਹੈ।

ਟਾਪ ਹੈਡਲਾਈਨ

Punjab Congress Crisis : ਪ੍ਰਧਾਨ ਬਦਲਣਾ ਕੋਈ ਗੁੱਡੇ ਗੁੱਡੀ ਦਾ ਖੇਡ ਨਹੀਂ ,ਰਾਜਾ ਵਡਿੰਗ ਹੀ ਰਹਿਣਗੇ ਪ੍ਰਧਾਨ :  ਭੁਪੇਸ਼ ਬਘੇਲ

‘Satluj’ movie : ਸ਼੍ਰੋਮਣੀ ਅਕਾਲੀ ਦਲ ਵੱਲੋਂ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਬਣੀ ਫ਼ਿਲਮ ‘ਸਤਲੁਜ’ ਨੂੰ ਪੰਜਾਬ ਦੇ ਪਿੰਡਾਂ 'ਚ ਦਿਖਾਉਣ ਦਾ ਫ਼ੈਸਲਾ 

CM ਮਾਨ ਦਾ ਮਾਵਾਂ-ਧੀਆਂ ਸਤਿਕਾਰ ਯੋਜਨਾ ਬਾਰੇ ਵੱਡਾ ਐਲਾਨ, ਵੋਟਰ ਸੂਚੀ 'ਚ ਨਾਮ ਨਾ ਹੋਇਆ ਤਾਂ ਨਹੀਂ ਮਿਲੇਗਾ ਸਕੀਮ ਦਾ ਲਾਭ

FBI ਦੀ ਰਡਾਰ ’ਤੇ ਪੰਜਾਬ ਪੁਲੀਸ ਦਾ SHO ਗੁਰਿੰਦਰਜੀਤ ਸਿੰਘ ਨਾਗਰਾ , ਕੀਤਾ ਲਾਈਨ ਹਾਜ਼ਰ ,ਜਾਣੋ ਪੂਰਾ ਮਾਮਲਾ 

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ

ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ

ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ

Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ

ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ

Gold- Silver Price Today: ਸੋਨਾ ਹੋਇਆ ਹੋਰ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ; ਜਾਣੋ ਆਪਣੇ ਸ਼ਹਿਰ 'ਚ ਸੋਨੇ ਦੇ ਰੇਟ

ਲੁਧਿਆਣਾ 'ਚ AAP ਆਗੂ 'ਤੇ FIR, ਘਟਨਾ ਤੋਂ 18 ਦਿਨ ਬਾਅਦ ਪੁਲਿਸ ਨੇ ਲਿਆ ਐਕਸ਼ਨ; ਜਾਣੋ ਪੂਰਾ ਮਾਮਲਾ

ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ

Embed widget