ਪੜਚੋਲ ਕਰੋ

ਪੰਜਾਬ ਲਈ ਰਾਹਤ ਦੀ ਖ਼ਬਰ, ਮਹੀਨੇ ਬਾਅਦ ਕੋਰੋਨਾ ਨਾਲ 100 ਤੋਂ ਘੱਟ ਮੌਤਾਂ

ਇੱਕ ਮਹੀਨੇ ਤੋਂ ਵੱਧ ਸਮੇਂ ਬਾਅਦ ਮੌਤਾਂ ਦਾ ਅੰਕੜਾ 100 ਤੋਂ ਘਟਿਆ ਹੈ। ਆਖਰੀ ਵਾਰ ਰਾਜ ਵਿੱਚ 100 ਤੋਂ ਵੱਧ ਮੌਤਾਂ 29 ਅਪ੍ਰੈਲ ਨੂੰ ਦਰਜ ਕੀਤੀਆਂ ਗਈਆਂ ਸਨ, ਜਦੋਂ ਇੱਥੇ 102 ਮੌਤਾਂ ਹੋਈਆਂ ਸੀ। ਸੂਬਾ ਸਰਕਾਰ ਵੱਲੋਂ ਜਾਰੀ ਕੀਤੇ ਗਏ ਮੈਡੀਕਲ ਬੁਲੇਟਿਨ ਅਨੁਸਾਰ ਸੋਮਵਾਰ ਨੂੰ ਐਕਟਿਵ ਮਾਮਲਿਆਂ ਦੀ ਗਿਣਤੀ 36,433 ਤੋਂ ਘਟ ਕੇ 33,444 ਰਹਿ ਗਈ ਹੈ।

ਰੌਬਟ ਦੀ ਰਿਪੋਰਟ

ਚੰਡੀਗੜ੍ਹ: ਕੋਰੋਨਾ ਤੋਂ ਹੁਣ ਥੋੜ੍ਹੀ ਰਾਹਤ ਮਿਲਦੀ ਨਜ਼ਰ ਆ ਰਹੀ ਹੈ। ਰੋਜ਼ਾਨਾ ਤਾਜ਼ਾ ਕੇਸਾਂ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ ਹੈ। ਇੰਝ ਲੱਗਦਾ ਹੈ ਕਿ ਦੂਜੀ ਲਹਿਰ ਦੀ ਪੀਕ ਹੁਣ ਮੁੱਕ ਰਹੀ ਹੈ। ਮੰਗਲਵਾਰ ਨੂੰ ਪੰਜਾਬ ਵਿੱਚ 2,184 ਤਾਜ਼ਾ ਕੋਰੋਨਾ ਕੇਸ ਦਰਜ ਹੋਏ, ਜਿਸ ਨਾਲ ਕੁੱਲ੍ਹ ਕੇਸਾਂ ਦੀ ਗਿਣਤੀ 5,69,756 ਹੋ ਗਈ। ਇਸ ਦੌਰਾਨ ਇੱਕ ਦਿਨ ਵਿੱਚ ਮੌਤਾਂ ਦੀ ਗਿਣਤੀ ਵੀ ਘਟੀ ਹੈ।

ਇੱਕ ਮਹੀਨੇ ਤੋਂ ਵੱਧ ਸਮੇਂ ਬਾਅਦ ਮੌਤਾਂ ਦਾ ਅੰਕੜਾ 100 ਤੋਂ ਘਟਿਆ ਹੈ। ਆਖਰੀ ਵਾਰ ਰਾਜ ਵਿੱਚ 100 ਤੋਂ ਵੱਧ ਮੌਤਾਂ 29 ਅਪ੍ਰੈਲ ਨੂੰ ਦਰਜ ਕੀਤੀਆਂ ਗਈਆਂ ਸਨ, ਜਦੋਂ ਇੱਥੇ 102 ਮੌਤਾਂ ਹੋਈਆਂ ਸੀ। ਸੂਬਾ ਸਰਕਾਰ ਵੱਲੋਂ ਜਾਰੀ ਕੀਤੇ ਗਏ ਮੈਡੀਕਲ ਬੁਲੇਟਿਨ ਅਨੁਸਾਰ ਸੋਮਵਾਰ ਨੂੰ ਐਕਟਿਵ ਮਾਮਲਿਆਂ ਦੀ ਗਿਣਤੀ 36,433 ਤੋਂ ਘਟ ਕੇ 33,444 ਰਹਿ ਗਈ ਹੈ।

94 ਤਾਜ਼ਾ ਮੌਤਾਂ ਦੇ ਨਾਲ ਸੂਬੇ ਵਿੱਚ ਕੋਰੋਨਾ ਨਾਲ ਮੌਤਾਂ ਅੰਕੜਾ 14,649 ਤੱਕ ਪਹੁੰਚ ਗਿਆ। ਸਭ ਤੋਂ ਵੱਧ 13 ਮੌਤਾਂ ਬਠਿੰਡਾ ਵਿੱਚੋਂ ਦਰਜ ਹੋਈਆਂ। ਇਸ ਦੇ ਨਾਲ ਹੀ ਸੰਗਰੂਰ ਤੋਂ 10 ਮੌਤਾਂ, ਜਲੰਧਰ ਤੇ ਗੁਰਦਾਸਪੁਰ ਤੋਂ 7-7 ਮੌਤਾਂ ਦਰਜ ਹੋਈਆਂ ਹਨ।

ਤਾਜ਼ਾ ਕੋਰੋਨਾ ਕੇਸਾਂ ਦੀ ਗੱਲ ਕਰੀਏ ਤਾਂ ਲੁਧਿਆਣਾ ਵਿੱਚ 222 ਨਵੇਂ ਕੋਰੋਨਾ ਕੇਸ ਸਾਹਮਣੇ ਆਏ, ਮੁਹਾਲੀ ਵਿੱਚ 197, ਫਾਜ਼ਿਲਕਾ ਵਿੱਚ 194 ਅਤੇ ਜਲੰਧਰ ਵਿੱਚ 179 ਤਾਜ਼ਾ ਮਾਮਲੇ ਦਰਜ ਹੋਏ ਹਨ। ਇਸ ਦੇ ਨਾਲ ਹੀ ਸੂਬੇ ਦਾ ਪੌਜ਼ੇਟਿਵਿਟੀ ਰੇਟ ਸੋਮਵਾਰ ਨੂੰ 3.93 ਫੀਸਦ ਤੋਂ 3.69 ਤੇ ਪਹੁੰਚ ਗਿਆ ਹੈ।

ਚੰਗੀ ਗੱਲ ਇਹ ਹੈ ਕਿ 5,039 ਮਰੀਜ਼ ਬੀਤੀ ਦਿਨ ਕੋਰੋਨਾ ਤੋਂ ਸਿਹਤਯਾਬ ਵੀ ਹੋਏ ਹਨ ਜਿਸ ਨਾਲ ਰਿਕਵਰ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 5,21,663 ਹੋ ਗਈ। 296 ਗੰਭੀਰ ਮਰੀਜ਼ ਹਨ ਜੋ ਵੈਂਟੀਲੇਟਰ ਸਪੋਰਟ ਤੇ ਹਨ ਤੇ 785 ਹੋਰ ਗੰਭੀਰ ਮਰੀਜ਼ ਹਨ। ਇਸ ਤੋਂ ਇਲਾਵਾ 4,163 ਮਰੀਜ਼ ਆਕਸੀਜਨ ਸਪੋਰਟ ਤੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸੁਖਬੀਰ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, PGI ’ਚ ਹੋਈ ਪੈਰ ਦੀ ਸਰਜਰੀ

Punjab News: ਆਖ਼ਰਕਾਰ ਸੁਨੀਲ ਜਾਖੜ ਨੇ ਭਾਜਪਾ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਬਾਰੇ ਤੋੜੀ ਚੁੱਪ, ਕਿਹਾ-ਵੋਟ ਫ਼ੀਸਦ ਤਾਂ ਵਧ ਗਿਆ ਪਰ....

Throat Infection: ਠੰਡ ਵਿੱਚ ਕਿਉਂ ਵੱਧ ਜਾਂਦੀ ਹੈ ਗਲੇ ਦੀ ਇਨਫੈਕਸ਼ਨ? ਰਾਹਤ ਪਾਉਣ ਲਈ ਵਰਤੋਂ ਇਹ ਟਿਪਸ

ਮੋਹਾਲੀ 'ਚ ਨੌਜਵਾਨ ਦਾ ਕ*ਤਲ, ਗੁੱਸੇ 'ਚ ਆਏ ਪਿੰਡ ਵਾਸੀਆਂ ਨੇ ਸੜਕ 'ਤੇ ਲਗਾਇਆ ਧਰਨਾ, ਲੱਗਿਆ ਲੰਮਾ ਜਾਮ
ਮੋਹਾਲੀ 'ਚ ਨੌਜਵਾਨ ਦਾ ਕ*ਤਲ, ਗੁੱਸੇ 'ਚ ਆਏ ਪਿੰਡ ਵਾਸੀਆਂ ਨੇ ਸੜਕ 'ਤੇ ਲਗਾਇਆ ਧਰਨਾ, ਲੱਗਿਆ ਲੰਮਾ ਜਾਮ
Advertisement
ABP Premium

ਵੀਡੀਓਜ਼

ਕੀ ਰਾਜ ਬੱਬਰ ਤੋਂ ਪੈਂਦੀ ਸੀ ਆਰੀਆ ਬੱਬਰ ਨੂੰ ਕੁੱਟਗ੍ਰੇਟ ਖਲੀ ਨੂੰ ਆਇਆ ਗੁੱਸਾ , ਕੁੱਟਿਆ ਡਾਇਰੈਕਟਰ , ਵੱਡਾ ਪੰਗਾਦਿਲਜੀਤ ਦਿਲਜੀਤ ਨੇ ਮੰਚ 'ਤੇ ਆਹ ਕੀ ਕਹਿ ਦਿੱਤਾ , ਮੈਂ ਹਾਂ Illuminati50 ਲੱਖ ਭੇਜ,  ਨਹੀਂ ਤਾਂ ਮਾਰ ਦਵਾਂਗੇ , ਅਦਕਾਰਾ ਨੂੰ ਧਮਕੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸੁਖਬੀਰ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, PGI ’ਚ ਹੋਈ ਪੈਰ ਦੀ ਸਰਜਰੀ
Punjab News: ਸੁਖਬੀਰ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, PGI ’ਚ ਹੋਈ ਪੈਰ ਦੀ ਸਰਜਰੀ
Punjab News: ਆਖ਼ਰਕਾਰ ਸੁਨੀਲ ਜਾਖੜ ਨੇ ਭਾਜਪਾ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਬਾਰੇ ਤੋੜੀ ਚੁੱਪ, ਕਿਹਾ-ਵੋਟ ਫ਼ੀਸਦ ਤਾਂ ਵਧ ਗਿਆ ਪਰ....
Punjab News: ਆਖ਼ਰਕਾਰ ਸੁਨੀਲ ਜਾਖੜ ਨੇ ਭਾਜਪਾ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਬਾਰੇ ਤੋੜੀ ਚੁੱਪ, ਕਿਹਾ-ਵੋਟ ਫ਼ੀਸਦ ਤਾਂ ਵਧ ਗਿਆ ਪਰ....
Throat Infection: ਠੰਡ ਵਿੱਚ ਕਿਉਂ ਵੱਧ ਜਾਂਦੀ ਹੈ ਗਲੇ ਦੀ ਇਨਫੈਕਸ਼ਨ? ਰਾਹਤ ਪਾਉਣ ਲਈ ਵਰਤੋਂ ਇਹ ਟਿਪਸ
Throat Infection: ਠੰਡ ਵਿੱਚ ਕਿਉਂ ਵੱਧ ਜਾਂਦੀ ਹੈ ਗਲੇ ਦੀ ਇਨਫੈਕਸ਼ਨ? ਰਾਹਤ ਪਾਉਣ ਲਈ ਵਰਤੋਂ ਇਹ ਟਿਪਸ
ਮੋਹਾਲੀ 'ਚ ਨੌਜਵਾਨ ਦਾ ਕ*ਤਲ, ਗੁੱਸੇ 'ਚ ਆਏ ਪਿੰਡ ਵਾਸੀਆਂ ਨੇ ਸੜਕ 'ਤੇ ਲਗਾਇਆ ਧਰਨਾ, ਲੱਗਿਆ ਲੰਮਾ ਜਾਮ
ਮੋਹਾਲੀ 'ਚ ਨੌਜਵਾਨ ਦਾ ਕ*ਤਲ, ਗੁੱਸੇ 'ਚ ਆਏ ਪਿੰਡ ਵਾਸੀਆਂ ਨੇ ਸੜਕ 'ਤੇ ਲਗਾਇਆ ਧਰਨਾ, ਲੱਗਿਆ ਲੰਮਾ ਜਾਮ
ਸੇਵਾਮੁਕਤ ਇੰਸਪੈਕਟਰ ਨੇ ਖੁਦ ਨੂੰ ਗੋ*ਲੀ ਮਾ*ਰ ਕੇ ਕੀਤੀ ਖੁ*ਦਕੁਸ਼ੀ, ਹੈਰਾਨ ਕਰਨ ਵਾਲੀ ਵਜ੍ਹਾ ਆਈ ਸਾਹਮਣੇ

6 Airbag Cars: ਜਾਣੋ ਟਾਟਾ ਤੋਂ ਲੈ ਕੇ ਮਾਰੂਤੀ ਤੱਕ ਦੀਆਂ ਇਨ੍ਹਾਂ ਖਾਸ ਕਾਰਾਂ ਬਾਰੇ, ਜਿਨ੍ਹਾਂ 'ਚ ਮਿਲਦੇ 6 ਏਅਰਬੈਗ

Punjab News: 555ਵਾਂ ਪ੍ਰਕਾਸ਼ ਪੁਰਬ ਦੇ ਲਈ ਗੁਰਦੁਆਰਾ ਨਨਕਾਣਾ ਸਾਹਿਬ ਲਈ ਰਵਾਨਾ ਹੋਇਆ ਜਥਾ, ਪਾਕਿਸਤਾਨ ਨੇ 1481 ਸ਼ਰਧਾਲੂਆਂ ਨੂੰ ਨਹੀਂ ਦਿੱਤਾ ਵੀਜ਼ਾ

Stubble Burning: ਪੰਜਾਬ ਤੇ ਹਰਿਆਣਾ ਸਰਕਾਰ ਨੇ ਦਾਇਰ ਕੀਤਾ ਹਲਫਨਾਮਾ, SC ਨੇ ਕਿਹਾ-ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਿਉਂ ਨਹੀਂ ਕੀਤੀ ਕਾਰਵਾਈ ?

Embed widget