ਪੜਚੋਲ ਕਰੋ

ਪ੍ਰਦੂਸ਼ਣ ਠੱਲ੍ਹਣ 'ਚ ਢਿੱਲ-ਮੱਠ ਵਰਤਣ 'ਤੇ ਐਨਜੀਟੀ ਨੇ ਪੰਜਾਬ ਸਰਕਾਰ ਨੂੰ ਠੋਕਿਆ 50 ਕਰੋੜ ਜ਼ੁਰਮਾਨਾ

ਨਵੀਂ ਦਿੱਲੀ: ਕੌਮੀ ਗਰੀਨ ਟ੍ਰਿਬੀਊਨਲ ਨੇ ਪੰਜਾਬ ਸਰਕਾਰ ਨੂੰ ਦਰਿਆਈ ਪਾਣੀਆਂ ਵਿੱਚ ਪ੍ਰਦੂਸ਼ਣ ਕਾਬੂ ਕਰਨ ਵਿੱਚ ਅਸਫਲ ਰਹਿਣ 'ਤੇ 50 ਕਰੋੜ ਰੁਪਏ ਦਾ ਜ਼ੁਰਮਾਨਾ ਲਾਇਆ ਹੈ। ਹਾਲਾਂਕਿ, ਸਰਕਾਰ ਇਹ ਜ਼ੁਰਮਾਨਾ ਉਨ੍ਹਾਂ ਸਨਅਤਾਂ ਤੋਂ ਵਸੂਲ ਸਕਦੀ ਹੈ, ਜੋ ਪ੍ਰਦੂਸ਼ਣ ਫੈਲਾ ਰਹੀਆਂ ਹਨ। ਐਨਜੀਟੀ ਨੇ ਇਹ ਕਾਰਵਾਈ ਉਸ ਕਮੇਟੀ ਵੱਲੋਂ ਤਿਆਰ ਕੀਤੀ ਰਿਪੋਰਟ 'ਤੇ ਕੀਤੀ ਗਈ ਹੈ, ਜਿਸ ਵਿੱਚ ਸੰਤ ਬਲਬੀਰ ਸਿੰਘ ਸੀਚੇਵਾਲ ਵੀ ਸ਼ਾਲਮ ਹਨ। ਕਮੇਟੀ ਨੇ ਰਿਪੋਰਟ ਵਿੱਚ ਲਿਖਿਆ ਹੈ ਕਿ ਦਰਿਆਈ ਪਾਣੀਆਂ ਵਿੱਚ ਪ੍ਰਦੂਸ਼ਣ ਨੂੰ ਰੋਕਣ ਲਈ ਨਾ ਕੋਈ ਸੀਸੀਟੀਵੀ ਲਾਏ ਗਏ ਹਨ ਅਤੇ ਨਾ ਹੀ ਕੋਈ ਹੋਰ ਹੀਲਾ ਵਰਤਿਆ ਜਾ ਰਿਹਾ ਹੈ। ਇਸ ਮਾਮਲੇ 'ਤੇ ਸੁਖਪਾਲ ਖਹਿਰਾ ਵੱਲੋਂ ਪੇਸ਼ ਹੋਏ ਵਕੀਲ ਐਚ.ਐਸ. ਫੂਲਕਾ ਨੇ ਦੱਸਿਆ ਕਿ ਹਾਲਾਤ ਸੁਧਾਰਨ ਲਈ ਹੀ ਐਨਜੀਟੀ ਨੇ ਸਰਕਾਰ ਨੂੰ 50 ਕਰੋੜ ਰੁਪਏ ਦਾ ਜ਼ੁਰਮਾਨਾ ਲਾਇਆ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਇਸ ਵੱਲ ਧਿਆਨ ਨਹੀਂ ਦਿੱਤਾ ਤਾਂ ਅਗਲੀ ਵਾਰ ਜ਼ੁਰਮਾਨੇ ਦੀ ਰਕਮ ਹੋਰ ਵੀ ਵਧ ਜਾਵੇਗੀ। ਇਸੇ ਸਾਲ ਮਈ ਮਹੀਨੇ ਦੌਰਾਨ ਬਿਆਸ ਦਰਿਆ ਵਿੱਚ ਚੱਢਾ ਸ਼ੂਗਰ ਮਿੱਲ ਦੇ ਸੀਰੇ ਕਾਰਨ ਲੱਖਾਂ ਮੱਛੀਆਂ ਦੇ ਮਾਰੇ ਜਾਣ ਤੋਂ ਬਾਅਦ ਸੁਖਪਾਲ ਖਹਿਰਾ ਨੇ ਐਨਜੀਟੀ ਵਿੱਚ ਪਟੀਸ਼ਨ ਦਾਇਰ ਕੀਤੀ ਸੀ।

ਟਾਪ ਹੈਡਲਾਈਨ

ਮੁੱਖ ਮੰਤਰੀ ਨੇ ਰਾਸ਼ਟਰੀ ਬੈਡਮਿੰਟਨ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ, ਮਾਨ ਨੇ ਕਿਹਾ ਕਿ ਪੰਜਾਬ ਨੇ ਬਹੁਤ ਸਾਰੇ ਮਹਾਨ ਖਿਡਾਰੀ ਪੈਦਾ ਕੀਤੇ ਹਨ
ਮੁੱਖ ਮੰਤਰੀ ਨੇ ਰਾਸ਼ਟਰੀ ਬੈਡਮਿੰਟਨ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ, ਮਾਨ ਨੇ ਕਿਹਾ ਕਿ ਪੰਜਾਬ ਨੇ ਬਹੁਤ ਸਾਰੇ ਮਹਾਨ ਖਿਡਾਰੀ ਪੈਦਾ ਕੀਤੇ ਹਨ
ਪੰਜਾਬ 'ਚ ਵਿਜੀਲੈਂਸ ਨੇ ਰਿਸ਼ਵਤ ਲੈਂਦਿਆਂ ASI ਨੂੰ ਕੀਤਾ ਗ੍ਰਿਫਤਾਰ, ਵਿਭਾਗ ਦੀ ਵੱਡੀ ਕਾਰਵਾਈ
ਪੰਜਾਬ 'ਚ ਵਿਜੀਲੈਂਸ ਨੇ ਰਿਸ਼ਵਤ ਲੈਂਦਿਆਂ ASI ਨੂੰ ਕੀਤਾ ਗ੍ਰਿਫਤਾਰ, ਵਿਭਾਗ ਦੀ ਵੱਡੀ ਕਾਰਵਾਈ
ਪੰਜਾਬ ਤੋਂ ਵੱਡੀ ਖ਼ਬਰ! ਕਾਂਗਰਸੀ ਕੌਂਸਲਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਬਾਹਰ ਦੇ ਨੰਬਰ ਤੋਂ ਆਇਆ ਫੋਨ; ਆਖੇ ਭੱਦੇ ਸ਼ਬਦ
ਪੰਜਾਬ ਤੋਂ ਵੱਡੀ ਖ਼ਬਰ! ਕਾਂਗਰਸੀ ਕੌਂਸਲਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਬਾਹਰ ਦੇ ਨੰਬਰ ਤੋਂ ਆਇਆ ਫੋਨ; ਆਖੇ ਭੱਦੇ ਸ਼ਬਦ
ਲੁਧਿਆਣਾ 'ਚ 9ਵੀਂ ਦੇ ਵਿਦਿਆਰਥੀ ਨੂੰ ਬੇਰਹਿਮੀ ਨਾਲ ਕੁੱਟਿਆ, ਪਿਸ਼ਾਬ ਤੋਂ ਖੂਨ ਆਉਣ 'ਤੇ ਹੋਇਆ ਖੁਲਾਸਾ; CCTV ਫੁਟੇਜ ਆਇਆ ਸਾਹਮਣੇ
ਲੁਧਿਆਣਾ 'ਚ 9ਵੀਂ ਦੇ ਵਿਦਿਆਰਥੀ ਨੂੰ ਬੇਰਹਿਮੀ ਨਾਲ ਕੁੱਟਿਆ, ਪਿਸ਼ਾਬ ਤੋਂ ਖੂਨ ਆਉਣ 'ਤੇ ਹੋਇਆ ਖੁਲਾਸਾ; CCTV ਫੁਟੇਜ ਆਇਆ ਸਾਹਮਣੇ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Floods News: ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਸਿੱਕਮ 'ਚ ਸੁਰੰਗ ‘ਚ ਵਾਪਰਿਆ ਹਾਦਸਾ, ਮੀਥੇਨ ਗੈਸ ਫਟਣ ਤੋਂ ਬਾਅਦ ਹੋਈ ਲੈਂਡ ਸਾਲਾਈਡਿੰਗ, ਫਸੇ 27 ਤੋਂ ਵੱਧ ਮਜ਼ਦੂਰ; ਮੱਚੀ ਤਰਥੱਲੀ
ਸਿੱਕਮ 'ਚ ਸੁਰੰਗ ‘ਚ ਵਾਪਰਿਆ ਹਾਦਸਾ, ਮੀਥੇਨ ਗੈਸ ਫਟਣ ਤੋਂ ਬਾਅਦ ਹੋਈ ਲੈਂਡ ਸਾਲਾਈਡਿੰਗ, ਫਸੇ 27 ਤੋਂ ਵੱਧ ਮਜ਼ਦੂਰ; ਮੱਚੀ ਤਰਥੱਲੀ
CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਇਨ੍ਹਾਂ ਮੁੱਦਿਆਂ ਤੇ ਹੋ ਸਕਦੀ ਚਰਚਾ
CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਇਨ੍ਹਾਂ ਮੁੱਦਿਆਂ ਤੇ ਹੋ ਸਕਦੀ ਚਰਚਾ
Embed widget