ਪੜਚੋਲ ਕਰੋ

illigal Mining: ਗੈਰ-ਕਾਨੂੰਨੀ ਮਾਈਨਿੰਗ 'ਤੇ ਸਰਕਾਰ ਨੂੰ NGT ਦਾ ਨੋਟਿਸ, ਸਿੱਧੂ ਨੇ ਕਿਹਾ, ਹੁਣ ਨਹੀਂ ਪਿੱਛੇ ਹਟਣਾ, ਲੜਾਈ ਜਾਰੀ ਰਹੇਗੀ

ਭਗਵੰਤ ਮਾਨ ਚੋਣਾਂ ਤੋਂ ਪਹਿਲਾਂ ਕਹਿੰਦੇ ਸਨ ਕਿ ਰੇਤ ਦੀ ਖੁਦਾਈ ਅਤੇ ਸਿਆਸਤਦਾਨਾਂ ਦੀਆਂ ਜੇਬਾਂ ਵਿੱਚੋਂ 20 ਹਜ਼ਾਰ ਕਰੋੜ ਰੁਪਏ ਕੱਢ ਕੇ ਔਰਤਾਂ ਨੂੰ ਦਿੱਤੇ ਜਾਣਗੇ। ਸਰਕਾਰ ਬਣੀ ਨੂੰ ਦੋ ਸਾਲ ਹੋ ਗਏ ਹਨ, ਹੁਣ ਇਹ ਰਕਮ ਚਾਲੀ ਹਜ਼ਾਰ ਕਰੋੜ ਬਣਦੀ ਹੈ।

Punjab News: ਰੋਪੜ 'ਚ ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲੇ 'ਚ ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਵੱਲੋਂ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨ.ਜੀ.ਟੀ.) 'ਚ ਦਾਇਰ ਪਟੀਸ਼ਨ 'ਤੇ ਅੱਜ ਸੁਣਵਾਈ ਹੋਈ। ਇਸ ਮਾਮਲੇ ਵਿੱਚ ਐਨਜੀਟੀ ਤੋਂ ਪੰਜਾਬ ਸਰਕਾਰ, ਰੋਪੜ ਦੇ ਡੀਸੀ ਅਤੇ ਸਬੰਧਤ ਅਧਿਕਾਰੀਆਂ ਨੂੰ ਨੋਟਿਸ ਭੇਜੇ ਗਏ ਹਨ। ਪੇਸ਼ੀ ਤੋਂ ਬਾਅਦ ਸਿੱਧੂ ਨੇ ਕਿਹਾ ਕਿ ਇਹ ਮਾਮਲਾ ਰੋਪੜ ਦੀ ਛੋਟੀ ਜਿਹੀ ਜਗ੍ਹਾ ਦਾ ਹੈ, ਪਰ ਪੂਰੇ ਪੰਜਾਬ ਵਿਚ ਹਾਲਾਤ ਖਰਾਬ ਹਨ।

ਇਹ ਸਭ ਕੁਝ ਆਪਣੇ ਫਾਇਦੇ ਲਈ ਕੀਤਾ ਜਾ ਰਿਹਾ ਹੈ। ਉਨ੍ਹਾਂ ਵੱਲੋਂ ਐਨਜੀਟੀ ਵਿੱਚ ਦਾਇਰ ਪਟੀਸ਼ਨ ਵਿੱਚ ਪੰਜਾਬ ਸਰਕਾਰ, ਡੀਐਮ ਅਤੇ ਮਾਈਨਿੰਗ ਵਿਭਾਗ ਨੂੰ ਧਿਰ ਬਣਾਇਆ ਗਿਆ ਹੈ। ਇਸ ਵਿੱਚ ਐਨਜੀਟੀ ਨੇ ਸਾਰਿਆਂ ਦਾ ਨੋਟਿਸ ਲੈਂਦਿਆਂ ਜਵਾਬ ਮੰਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਉਹ ਪਿੱਛੇ ਹਟਣ ਵਾਲੇ ਨਹੀਂ ਹਨ। ਅਸੀਂ ਆਪਣੀ ਲੜਾਈ ਇਸੇ ਤਰ੍ਹਾਂ ਜਾਰੀ ਰੱਖਾਂਗੇ।

ਲੀਡਰਾਂ ਨੇ ਆਪਣੇ ਘਰ ਭਰਨੇ ਸ਼ੁਰੂ ਕਰ ਦਿੱਤੇ

ਸਿੱਧੂ ਨੇ ਕਿਹਾ ਕਿ ਨਾਜਾਇਜ਼ ਮਾਈਨਿੰਗ ਅਜਿਹੀ ਦੋਧਾਰੀ ਤਲਵਾਰ ਹੈ। ਜਿਸ ਕਾਰਨ ਨਾ ਸਿਰਫ਼ ਵਾਤਾਵਰਨ ਨੂੰ ਸਗੋਂ ਆਰਥਿਕਤਾ ਨੂੰ ਵੀ ਨੁਕਸਾਨ ਹੋ ਰਿਹਾ ਹੈ। ਇਹ ਸਾਡੇ ਗੁਰੂ ਦੀ ਸਿੱਖਿਆ ਦੇ ਬਿਲਕੁਲ ਉਲਟ ਹੈ। ਇਸ ਦਾ ਕਾਰਨ ਲਾਲਚ ਹੈ। ਨੇ ਕਿਹਾ ਕਿ ਆਗੂਆਂ ਨੇ ਆਪਣੇ ਘਰ ਭਰਨੇ ਸ਼ੁਰੂ ਕਰ ਦਿੱਤੇ ਹਨ।

ਸਿੱਧੂ ਨੇ ਪੰਜਾਬ ਸਰਕਾਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ 'ਤੇ 630 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ ਪਰ, ਅਜੇ ਤੱਕ ਇੱਕ ਪੈਸਾ ਵੀ ਨਹੀਂ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਚੋਣਾਂ ਤੋਂ ਪਹਿਲਾਂ ਕਹਿੰਦੇ ਸਨ ਕਿ ਰੇਤ ਦੀ ਖੁਦਾਈ ਅਤੇ ਸਿਆਸਤਦਾਨਾਂ ਦੀਆਂ ਜੇਬਾਂ ਵਿੱਚੋਂ 20 ਹਜ਼ਾਰ ਕਰੋੜ ਰੁਪਏ ਕੱਢ ਕੇ ਔਰਤਾਂ ਨੂੰ ਦਿੱਤੇ ਜਾਣਗੇ। ਸਰਕਾਰ ਬਣੀ ਨੂੰ ਦੋ ਸਾਲ ਹੋ ਗਏ ਹਨ, ਹੁਣ ਇਹ ਰਕਮ ਚਾਲੀ ਹਜ਼ਾਰ ਕਰੋੜ ਬਣਦੀ ਹੈ। ਪਰ, ਉਨ੍ਹਾਂ ਦੇ ਖਾਤੇ ਵਿੱਚ ਜਮ੍ਹਾ 300 ਕਰੋੜ ਰੁਪਏ ਆਇਆ ਹੈ। ਜਦਕਿ 700 ਕਰੋੜ ਰੁਪਏ ਦਾ ਜੁਰਮਾਨਾ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget