ਪੜਚੋਲ ਕਰੋ

ਐਨਜੀਟੀ ਨੇ ਘੱਗਰ ਦੇ ਪ੍ਰਦੂਸ਼ਣ ਨੂੰ ਲੈ ਕੇ ਪੰਜਾਬ, ਹਿਮਾਚਲ ਤੇ ਹਰਿਆਣਾ ਦੀ ਕੀਤੀ ਝਾੜ-ਝੰਬ

ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਘੱਗਰ ਨਦੀ 'ਚ ਗੰਦੇ ਪਾਣੀ ਦੇ ਰਲੇਵੇਂ ਨੂੰ ਰੋਕਣ 'ਚ ਅਸਫਲ ਰਹਿਣ ਲਈ ਪੰਜਾਬ, ਹਿਮਾਚਲ ਪ੍ਰਦੇਸ਼ ਤੇ ਹਰਿਆਣਾ ਸਰਕਾਰ ਦੀ ਖੂਬ ਝਾੜ-ਝੰਬ ਕੀਤੀ ਹੈ ਤੇ ਕਿਹਾ ਹੈ, "ਜੇਕਰ ਸੂਬੇ ਖੁਦ ਕਾਨੂੰਨ ਲਾਗੂ ਕਰਨ 'ਚ ਅਸਫਲ ਰਹਿੰਦੇ ਹਨ ਤਾਂ ਇਹ ਸਿਸਟਮ ਦਾ ਦੋਸ਼ ਹੈ।

ਨਵੀਂ ਦਿੱਲੀ: ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਘੱਗਰ ਨਦੀ 'ਚ ਗੰਦੇ ਪਾਣੀ ਦੇ ਰਲੇਵੇਂ ਨੂੰ ਰੋਕਣ 'ਚ ਅਸਫਲ ਰਹਿਣ ਲਈ ਪੰਜਾਬ, ਹਿਮਾਚਲ ਪ੍ਰਦੇਸ਼ ਤੇ ਹਰਿਆਣਾ ਸਰਕਾਰ ਦੀ ਖੂਬ ਝਾੜ-ਝੰਬ ਕੀਤੀ ਹੈ ਤੇ ਕਿਹਾ ਹੈ, "ਜੇਕਰ ਸੂਬੇ ਖੁਦ ਕਾਨੂੰਨ ਲਾਗੂ ਕਰਨ 'ਚ ਅਸਫਲ ਰਹਿੰਦੇ ਹਨ ਤਾਂ ਇਹ ਸਿਸਟਮ ਦਾ ਦੋਸ਼ ਹੈ।" ਐਨਜੀਟੀ ਦੇ ਚੇਅਰਪਰਸਨ ਜਸਟਿਸ ਆਦਰਸ਼ ਕੁਮਾਰ ਗੋਇਲ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਤਿੰਨੇ ਸੂਬੇ ਤੇ ਚੰਡੀਗੜ੍ਹ ਪਾਣੀ ਦੇ ਪ੍ਰਦੂਸ਼ਣ 'ਚ ਯੋਗਦਾਨ ਪਾ ਰਹੇ ਹਨ, ਜੋ ਅਪਰਾਧ ਹੈ।

ਬੈਂਚ ਜਿਸ 'ਚ ਜਸਟਿਸ ਸੁਧੀਰ ਅਗਰਵਾਲ ਵੀ ਸ਼ਾਮਲ ਹਨ, ਨੇ ਕਿਹਾ, "ਇਹ ਜਨਤਕ ਭਰੋਸੇ ਦੇ ਸਿਧਾਂਤ ਤਹਿਤ ਲੋਕਾਂ ਦੇ ਵਿਸ਼ਵਾਸ ਨੂੰ ਤੋੜਨ ਵਰਗਾ ਹੈ। ਅਸੀਂ ਇਹ ਭਾਵਨਾ ਛੱਡ ਦਿੱਤੀ ਹੈ ਕਿ ਸੂਬਿਆਂ 'ਚ ਸਬੰਧਤ ਅਧਿਕਾਰੀਆਂ ਨੂੰ ਨਾਗਰਿਕਾਂ ਦੇ ਵਾਤਾਵਰਣ ਤੇ ਸਿਹਤ ਦੀ ਕੋਈ ਚਿੰਤਾ ਨਹੀਂ।

ਟ੍ਰਿਬਿਊਨਲ ਨੇ ਮੁੱਖ ਸਕੱਤਰ ਪੰਜਾਬ ਤੇ ਪ੍ਰਸ਼ਾਸਕ ਦੇ ਸਲਾਹਕਾਰ, ਕੇਂਦਰੀ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਨੂੰ ਹੋਰ ਸਬੰਧਤ ਅਧਿਕਾਰੀਆਂ ਨਾਲ ਤਾਲਮੇਲ ਕਰਦਿਆਂ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਸਮੇਤ ਕਾਨੂੰਨ ਦੇ ਹੁਕਮਾਂ ਦੀ ਪਾਲਣਾ ਕਰਨ ਲਈ ਢੁੱਕਵੇਂ ਉਪਾਅ ਕਰਨ ਵਾਲੇ ਉਪਾਅ ਕਰਨ ਦੇ ਨਿਰਦੇਸ਼ ਦਿੱਤੇ।

ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀਪੀਸੀਬੀ), ਪੰਜਾਬ ਪੀਸੀਬੀ ਤੇ ਚੰਡੀਗੜ੍ਹ ਦੀ ਪ੍ਰਦੂਸ਼ਣ ਰੋਕਥਾਮ ਕਮੇਟੀ ਦੀ ਸਾਂਝੀ ਕਮੇਟੀ ਨੂੰ ਡ੍ਰੇਨ ਦਾ ਨਿਰੀਖਣ ਕਰਨ ਤੇ ਦੋ ਮਹੀਨਿਆਂ ਦੇ ਅੰਦਰ ਸਥਿਤੀ ਦੀ ਰਿਪੋਰਟ ਈ-ਮੇਲ ਰਾਹੀਂ ਜਮ੍ਹਾ ਕਰਵਾਉਣ ਲਈ ਵੀ ਨਿਰਦੇਸ਼ ਦਿੱਤੇ ਹਨ।

ਟ੍ਰਿਬਿਊਨਲ ਨੇ ਕਿਹਾ ਕਿ ਵਾਟਰ (ਪ੍ਰਦੂਸ਼ਣ ਰੋਕਥਾਮ ਤੇ ਨਿਯੰਤਰਣ) ਐਕਟ 1974 ਦੇ ਲਾਗੂ ਹੋਣ ਦੇ ਬਾਵਜੂਦ ਨਦੀਆਂ 'ਚ ਗੰਦਾ ਪਾਣੀ ਪਾਇਆ ਜਾਣਾ ਅਪਰਾਧਿਕ ਜ਼ੁਰਮ ਹੈ। ਸੂਬਾ ਅਜੇ ਵੀ ਗੰਦੇ ਪਾਣੀ ਦੀ ਨਿਕਾਸੀ ਨੂੰ ਰੋਕਣ ਲਈ ਸੰਘਰਸ਼ ਕਰ ਰਿਹਾ ਹੈ। ਸੰਵਿਧਾਨ ਤਹਿਤ ਸਾਫ-ਸੁਥਰੇ ਵਾਤਾਵਰਣ ਦਾ ਬੁਨਿਆਦੀ ਅਧਿਕਾਰ ਰੱਖਣ ਵਾਲੇ ਨਾਗਰਿਕਾਂ ਲਈ ਵਾਤਾਵਰਣ ਤੇ ਸਿਹਤ ਅਹਿਮ ਹਿੱਸਾ ਹੈ।
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਮਾਨ ਨੇ ਸੰਗਰੂਰ 'ਚ ਨਵੇਂ ਪੰਚਾਂ ਨੂੰ ਚੁਕਵਾਈ ਸਹੁੰ, ਕਿਹਾ-ਉਮੀਦ ਹੈ ਪਿੰਡਾਂ ਦੇ ਵਿਕਾਸ ਲਈ ਬਿਨਾਂ ਪੱਖਪਾਤ ਤੇ ਪੂਰੀ ਇਮਾਨਦਾਰੀ ਨਾਲ ਕਰੋਗੇ ਕੰਮ

Punjab News: ਕੌਣ ਰਚ ਰਿਹਾ ਸੁਖਬੀਰ ਬਾਦਲ ਨੂੰ ਬਚਾਉਣ ਦੀ ਸਾਜ਼ਿਸ਼? ਜਾਣੋ ਵਰਕਿੰਗ ਕਮੇਟੀ ਨੇ ਕਿਉਂ ਟਾਲਿਆ ਅਸਤੀਫੇ ਬਾਰੇ ਫੈਸਲਾ
ਕੌਣ ਰਚ ਰਿਹਾ ਸੁਖਬੀਰ ਬਾਦਲ ਨੂੰ ਬਚਾਉਣ ਦੀ ਸਾਜ਼ਿਸ਼? ਜਾਣੋ ਵਰਕਿੰਗ ਕਮੇਟੀ ਨੇ ਕਿਉਂ ਟਾਲਿਆ ਅਸਤੀਫੇ ਬਾਰੇ ਫੈਸਲਾ
ਰਾਹੁਲ ਗਾਂਧੀ ਨੂੰ ਸ੍ਰੀ ਹਰਿਮੰਦਰ ਸਾਹਿਬ 'ਚ ਕਰਵਾਏ VIP ਦਰਸ਼ਨ ! ਭੜਕੀ ਸ਼ਰਧਾਲੂ ਨੇ ਕਿਹਾ-ਖ਼ੂਨ ਹੋ ਗਿਆ ਪਾਣੀ, ਹੁਣ ਕਿੱਥੇ ਗਏ ਬਰਛਿਆਂ ਵਾਲੇ....

ਪੰਜਾਬ 'ਚ ਭਲਕੇ ਰਹੇਗੀ ਛੁੱਟੀ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ
ਪੰਜਾਬ 'ਚ ਭਲਕੇ ਰਹੇਗੀ ਛੁੱਟੀ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ
Advertisement
ABP Premium

ਵੀਡੀਓਜ਼

ਚੰਨੀ ਦੇ ਵਿਵਾਦਿਤ ਭਾਸ਼ਨ ਨੇ ਕਰਾਈ ਕਾਂਗਰਸ ਪਾਰਟੀ ਦੀ ਖੇਹ...ਹਿਰਾਸਤ 'ਚ Lawrence Bishnoi ਦਾ ਭਰਾ Anmol Bishnoi !ਸੁਖਬੀਰ ਬਾਦਲ ਦੇ ਅਸਤੀਫ਼ੇ ਪਿੱਛੇ ਕਿਸਦਾ ਹੱਥ ਹੈ?Sukhbir Badal ਦੇ ਅਸਤੀਫੇ ਨੂੰ ਲੈ ਕੇ ਮੀਟਿੰਗ 'ਚ ਕੀ ਹੋਇਆ ਫੈਸਲਾ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਮਾਨ ਨੇ ਸੰਗਰੂਰ 'ਚ ਨਵੇਂ ਪੰਚਾਂ ਨੂੰ ਚੁਕਵਾਈ ਸਹੁੰ, ਕਿਹਾ-ਉਮੀਦ ਹੈ ਪਿੰਡਾਂ ਦੇ ਵਿਕਾਸ ਲਈ ਬਿਨਾਂ ਪੱਖਪਾਤ ਤੇ ਪੂਰੀ ਇਮਾਨਦਾਰੀ ਨਾਲ ਕਰੋਗੇ ਕੰਮ
CM ਮਾਨ ਨੇ ਸੰਗਰੂਰ 'ਚ ਨਵੇਂ ਪੰਚਾਂ ਨੂੰ ਚੁਕਵਾਈ ਸਹੁੰ, ਕਿਹਾ-ਉਮੀਦ ਹੈ ਪਿੰਡਾਂ ਦੇ ਵਿਕਾਸ ਲਈ ਬਿਨਾਂ ਪੱਖਪਾਤ ਤੇ ਪੂਰੀ ਇਮਾਨਦਾਰੀ ਨਾਲ ਕਰੋਗੇ ਕੰਮ
Punjab News: ਕੌਣ ਰਚ ਰਿਹਾ ਸੁਖਬੀਰ ਬਾਦਲ ਨੂੰ ਬਚਾਉਣ ਦੀ ਸਾਜ਼ਿਸ਼? ਜਾਣੋ ਵਰਕਿੰਗ ਕਮੇਟੀ ਨੇ ਕਿਉਂ ਟਾਲਿਆ ਅਸਤੀਫੇ ਬਾਰੇ ਫੈਸਲਾ
ਕੌਣ ਰਚ ਰਿਹਾ ਸੁਖਬੀਰ ਬਾਦਲ ਨੂੰ ਬਚਾਉਣ ਦੀ ਸਾਜ਼ਿਸ਼? ਜਾਣੋ ਵਰਕਿੰਗ ਕਮੇਟੀ ਨੇ ਕਿਉਂ ਟਾਲਿਆ ਅਸਤੀਫੇ ਬਾਰੇ ਫੈਸਲਾ
ਰਾਹੁਲ ਗਾਂਧੀ ਨੂੰ ਸ੍ਰੀ ਹਰਿਮੰਦਰ ਸਾਹਿਬ 'ਚ ਕਰਵਾਏ VIP ਦਰਸ਼ਨ ! ਭੜਕੀ ਸ਼ਰਧਾਲੂ ਨੇ ਕਿਹਾ-ਖ਼ੂਨ ਹੋ ਗਿਆ ਪਾਣੀ, ਹੁਣ ਕਿੱਥੇ ਗਏ ਬਰਛਿਆਂ ਵਾਲੇ....
ਰਾਹੁਲ ਗਾਂਧੀ ਨੂੰ ਸ੍ਰੀ ਹਰਿਮੰਦਰ ਸਾਹਿਬ 'ਚ ਕਰਵਾਏ VIP ਦਰਸ਼ਨ ! ਭੜਕੀ ਸ਼ਰਧਾਲੂ ਨੇ ਕਿਹਾ-ਖ਼ੂਨ ਹੋ ਗਿਆ ਪਾਣੀ, ਹੁਣ ਕਿੱਥੇ ਗਏ ਬਰਛਿਆਂ ਵਾਲੇ....
ਪੰਜਾਬ 'ਚ ਭਲਕੇ ਰਹੇਗੀ ਛੁੱਟੀ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ
ਪੰਜਾਬ 'ਚ ਭਲਕੇ ਰਹੇਗੀ ਛੁੱਟੀ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ
ਪੰਜਾਬ ਦੇ ਹੋਟਲ 'ਚ ਚੱਲ ਰਿਹਾ ਸੀ ਦੇ*ਹ ਵਪਾ*ਰ ਦਾ ਧੰ*ਦਾ, ਮੌਕੇ 'ਤੇ 11 ਕੁੜੀਆਂ ਤੇ 8 ਮੁੰਡੇ ਚੜ੍ਹੇ ਪੁਲਿਸ ਦੇ ਅੜਿੱਕੇ

ਦਿੱਲੀ 'ਚ ਪ੍ਰਦੂਸ਼ਣ ਦੀ ਸਥਿਤੀ ਬਹੁਤ ਗੰਭੀਰ, ਸਕੂਲ-ਕਾਲਜ ਬੰਦ, ਡਾਕਟਰਾਂ ਨੇ ਲੋਕਾਂ ਨੂੰ ਦਿੱਤੀ ਆਹ ਸਲਾਹ

Punjabi Singer: ਪੰਜਾਬੀ ਗਾਇਕ ਨੂੰ ਪਿਆ ਸ਼ਗਨ, ਇੰਟਰਨੈੱਟ 'ਤੇ ਵਾਈਰਲ ਹੋਈਆਂ ਸ਼ਾਨਦਾਰ ਤਸਵੀਰਾਂ

ਪੰਜਾਬ 'ਚ ਸਰਕਾਰ ਇਨ੍ਹਾਂ ਲੋਕਾਂ ਨੂੰ ਦੇਵੇਗੀ 2.5 ਲੱਖ ਰੁਪਏ, ਜਾਣ ਲਓ ਇਸ ਯੋਜਨਾ ਬਾਰੇ

Embed widget