ਪੜਚੋਲ ਕਰੋ
ਹਰਿਮੰਦਰ ਸਾਹਿਬ ਨੂੰ 'ਸੁਨਹਿਰੀ ਮੰਦਰ' ਲਿਖਣ 'ਤੇ ਮੰਗੀ ਮਾਫੀ
ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ ਨੇ ਸ੍ਰੀ ਹਰਿਮੰਦਰ ਸਾਹਿਬ ਨੂੰ ਆਪਣੀਆਂ ਸੜਕੀ ਸੰਕੇਤ ਤਖ਼ਤੀਆਂ 'ਤੇ ਸੁਨਹਿਰੀ ਮੰਦਰ ਲਿਖਣ ਲਈ ਮਾਫੀ ਮੰਗ ਲਈ ਹੈ। ਇਸ ਦੇ ਨਾਲ ਹੀ ਇਸ ਨੂੰ ਤੁਰੰਤ ਤਬਦੀਲ ਕਰਨ ਭਰੋਸਾ ਦਵਾਇਆ ਹੈ। ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ ਵੱਲੋਂ ਜਾਰੀ ਪੱਤਰ ਵਿੱਚ ਅਧਿਕਾਰੀਆਂ ਨੂੰ ਇਹ ਤਬੀਦੀਲੀ ਤੁਰੰਤ ਕਰਨ ਦਾ ਹੁਕਮ ਦਿੱਤਾ ਹੈ।

ਚੰਡੀਗੜ੍ਹ: ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ ਨੇ ਸ੍ਰੀ ਹਰਿਮੰਦਰ ਸਾਹਿਬ ਨੂੰ ਆਪਣੀਆਂ ਸੜਕੀ ਸੰਕੇਤ ਤਖ਼ਤੀਆਂ 'ਤੇ ਸੁਨਹਿਰੀ ਮੰਦਰ ਲਿਖਣ ਲਈ ਮਾਫੀ ਮੰਗ ਲਈ ਹੈ। ਇਸ ਦੇ ਨਾਲ ਹੀ ਇਸ ਨੂੰ ਤੁਰੰਤ ਤਬਦੀਲ ਕਰਨ ਭਰੋਸਾ ਦਵਾਇਆ ਹੈ। ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ ਵੱਲੋਂ ਜਾਰੀ ਪੱਤਰ ਵਿੱਚ ਅਧਿਕਾਰੀਆਂ ਨੂੰ ਇਹ ਤਬੀਦੀਲੀ ਤੁਰੰਤ ਕਰਨ ਦਾ ਹੁਕਮ ਦਿੱਤਾ ਹੈ।


Before You Go
Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
ਟ੍ਰੈਂਡਿੰਗ ਟੌਪਿਕ
















