ਪੜਚੋਲ ਕਰੋ

NHAI: ਪੰਜਾਬ 'ਚ ਸੜਕ ਪ੍ਰੋਜੈਕਟਾਂ 'ਚ ਦੇਰੀ ਕਾਰਨ ਮਾਨ ਸਰਕਾਰ ਨੂੰ ਪਈ ਕੇਂਦਰ ਦੀ ਝਾੜ !  ਕਿਸਾਨਾਂ ਨੂੰ ਮਨਾਉਣ ਲਈ ਹੁਣ ਖੁੱਦ CM ਜਾਣਗੇ ਮੈਦਾਨ 'ਚ 

NHAI project in Punjab: ਹਾਲ ਹੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੜਕੀ ਆਵਾਜਾਈ ਤੇ ਸ਼ਾਹਰਾਹ ਮੰਤਰੀ ਨਿਤਿਨ ਗਡਕਰੀ ਨੇ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ ਦੇ ਪ੍ਰਾਜੈਕਟਾਂ ਦਾ ਨੋਟਿਸ ਲੈਂਦਿਆਂ ਪੰਜਾਬ ਵਿੱਚ ਕਿਸਾਨਾਂ ਦੇ

NHAI project in Punjab: ਪੰਜਾਬ ਵਿੱਚ NHAI ਦੇ ਚੱਲ ਰਹੇ ਪ੍ਰੋਜੈਕਟਾਂ ਵਿੱਚ ਦੇਰੀ ਕਾਰਨ ਸੂਬਾ ਸਰਕਾਰ ਨੂੰ ਕੇਂਦਰ ਨੇ ਜੋ ਘੁਰੀ ਵੱਟੀ ਸੀ ਤਾਂ ਉਸ ਤੋਂ ਬਾਅਦ ਹੁਣ ਪੰਜਾਬ ਸਰਕਾਰ ਵੀ ਇਸ ਪ੍ਰੋਜੈਕਟ ਨੂੰ ਲੈ ਕੇ ਕਾਫ਼ੀ ਸੀਰੀਅਸ ਦਿਖਾਈ ਦੇ ਰਹੀ ਹੈ। ਇਸ ਦੇ ਲਈ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈੱਸਵੇਅ ਲਈ ਜ਼ਮੀਨ ਐਕੁਆਇਰ ਕੀਤੇ ਜਾਣ ਦਾ ਵਿਰੋਧ ਕਰ ਰਹੇ ਕਿਸਾਨਾਂ ਨਾਲ ਸਿੱਧੀ ਗੱਲਬਾਤ ਕਰਨਗੇ

ਲੁਧਿਆਣਾ, ਤਰਨ ਤਾਰਨ, ਗੁਰਦਾਸਪੁਰ ਅਤੇ ਅੰਮ੍ਰਿਤਸਰ ਜ਼ਿਲ੍ਹਿਆਂ 'ਚ ਜ਼ਮੀਨ ਐਕੁਆਇਰ ਕਰਨ ਵਿੱਚ ਦੇਰੀ ਕਾਰਨ ਐਕਸਪ੍ਰੈੱਸਵੇਅ ਦੇ ਕੰਮ ਦੀ ਰਫ਼ਤਾਰ ਮੱਠੀ ਪਈ ਹੈ। ਸੂਤਰਾਂ ਅਨੁਸਾਰ ਜ਼ਮੀਨ ਐਕੁਆਇਰ ਕਰਨ ਵਿੱਚ ਹੋ ਰਹੀ ਬੇਲੋੜੀ ਦੇਰੀ ਕਾਰਨ ਕੇਂਦਰ ਵੱਲੋਂ ਖਿਚਾਈ ਹੋਣ ਮਗਰੋਂ ਮੁੱਖ ਮੰਤਰੀ ਇਸ ਸਮੱਸਿਆ ਦਾ ਹੱਲ ਲੱਭਣ ਲਈ ਕਿਸਾਨਾਂ ਨਾਲ ਜਲਦੀ ਹੀ ਮੀਟਿੰਗਾਂ ਕਰਨਗੇ।

ਹਾਲ ਹੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੜਕੀ ਆਵਾਜਾਈ ਤੇ ਸ਼ਾਹਰਾਹ ਮੰਤਰੀ ਨਿਤਿਨ ਗਡਕਰੀ ਨੇ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ ਦੇ ਪ੍ਰਾਜੈਕਟਾਂ ਦਾ ਨੋਟਿਸ ਲੈਂਦਿਆਂ ਪੰਜਾਬ ਵਿੱਚ ਕਿਸਾਨਾਂ ਦੇ ਪ੍ਰਦਰਸ਼ਨਾਂ ਕਾਰਨ ਰੁਕੇ ਇਨ੍ਹਾਂ ਪ੍ਰਾਜੈਕਟਾਂ ਦਾ ਮੁੱਦਾ ਉਭਾਰਿਆ ਸੀ। 

ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀ ਨੇ ਕਿਹਾ ਕਿ ਭਾਵੇਂ ਐਕਸਪ੍ਰੈੱਸਵੇਅ ਲਈ ਜ਼ਿਆਦਾਤਰ ਜ਼ਮੀਨ ਐਕੁਆਇਰ ਕਰ ਲਈ ਗਈ ਹੈ ਪਰ ਲੁਧਿਆਣਾ, ਤਰਨ ਤਾਰਨ, ਗੁਰਦਾਸਪੁਰ ਅਤੇ ਅੰਮ੍ਰਿਤਸਰ ਵਿੱਚ 100 ਏਕੜ ਦੇ ਕਰੀਬ ਜ਼ਮੀਨਾਂ ਹਾਲੇ ਐਕੁਆਇਰ ਹੋਣੀਆਂ ਬਾਕੀ ਹਨ, ਜੋ ਪ੍ਰਾਜੈਕਟ 'ਚ ਰੁਕਾਵਟ ਪੈਦਾ ਕਰ ਰਹੀਆਂ ਹਨ।

NHAI  ਦੇ ਅਧਿਕਾਰੀਆਂ ਅਨੁਸਾਰ ਕਿਸਾਨਾਂ ਦੇ ਮੁਜ਼ਾਹਰਿਆਂ ਕਾਰਨ ਜ਼ਮੀਨ ਐਕੁਆਇਰ ਕਰਨ ਵਿੱਚ ਦੇਰੀ ਹੋ ਰਹੀ ਹੈ। ਅਧਿਕਾਰੀ ਨੇ ਕਿਹਾ, "ਉਮੀਦ ਹੈ ਕਿ ਜ਼ਮੀਨ ਮਾਲਕਾਂ ਨਾਲ ਸਿੱਧੀ ਗੱਲਬਾਤ ਰਾਹੀਂ ਸਮੱਸਿਆ ਦਾ ਹੱਲ ਨਿਕਲੇਗਾ।"

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...

ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼

Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ

Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Advertisement
ABP Premium

ਵੀਡੀਓਜ਼

Hospital 'ਚ ਗੁੰਡਾਗਰਦੀ, ਡਾਕਟਰ 'ਤੇ ਕੀਤਾ ਕਾਤਲਾਨਾ ਹਮਲਾFarmers Protest | ਖਰੜੇ ਦੇ ਵਿਰੋਧ 'ਚ ਹੋਏ ਕਿਸਾਨਾਂ ਦੀ ਪੰਜਾਬ ਸਰਕਾਰ ਨੂੰ ਵੱਡੀ ਮੰਗ! |Abp Sanjhaਕਿਸਾਨਾਂ ਲਈ ਵੱਡੀ ਖੁਸ਼ਖਬਰੀ ਸਰਕਾਰ ਨੇ ਦਿੱਤੀ 24 ਫਸਲਾਂ 'ਤੇ MSPਪਾਣੀ ਨੂੰ ਲੈ ਕੇ ਆਪ ਸਰਕਾਰ ਦਾ ਵੱਡਾ ਕਦਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
ਹੁਣ ਹਵਾਈ ਅੱਡਿਆਂ 'ਤੇ ਯਾਤਰੀਆਂ ਲਈ ਸਸਤੀ ਕੰਟੀਨ ਸ਼ੁਰੂ ਕਰੇਗੀ ਸਰਕਾਰ, ਆਪ ਨੇ ਸੰਸਦ 'ਚ ਚੁੱਕਿਆ ਸੀ ਮੁੱਦਾ, ਜਾਣੋ ਕਦੋਂ ਤੋਂ ਹੋਵੇਗੀ ਸ਼ੁਰੂ

ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ

Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...

Embed widget