ਪੜਚੋਲ ਕਰੋ

Punjab News: ਪੰਜਾਬ 'ਚ ਮੁੜ ਤੋਂ NHAI ਪ੍ਰੋਜੈਕਟ ਵਰਕਰਾਂ 'ਤੇ ਹੋਇਆ ਹਮਲਾ, ਪਹਿਲਾਂ ਵੀ ਖੜ੍ਹਾ ਹੋ ਚੁੱਕਾ ਵਿਵਾਦ, DGP ਨੂੰ ਭੇਜੀ ਸ਼ਿਕਾਇਤ, ਜਾਣੋ ਕੀ ਹੈ ਪੂਰਾ ਮਾਮਲਾ ?

NHAI ਨੇ ਆਪਣੇ ਪੱਤਰ 'ਚ ਸਪੱਸ਼ਟ ਕਿਹਾ ਕਿ ਇਸ ਮਾਮਲੇ 'ਚ ਫੌਰੀ ਦਖਲ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪ੍ਰੋਜੈਕਟ ਦੀ ਸੁਚਾਰੂ ਪ੍ਰਗਤੀ ਲਈ ਮਜ਼ਦੂਰਾਂ ਅਤੇ ਠੇਕੇਦਾਰਾਂ ਦਾ ਭਰੋਸਾ ਬਹਾਲ ਕਰਨਾ ਅਤੇ ਸੁਰੱਖਿਆ ਪ੍ਰਦਾਨ ਕਰਨਾ ਬਹੁਤ ਮਹੱਤਵਪੂਰਨ ਹੈ।

Punjab News: ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (N.H.A.I) ਨੇ ਪੰਜਾਬ ਦੇ ਡੀਜੀਪੀ ਨੂੰ ਪੱਤਰ ਲਿਖ ਕੇ ਅੰਮ੍ਰਿਤਸਰ-ਊਨਾ ਹਾਈਵੇਅ ਪ੍ਰੋਜੈਕਟ ਦੌਰਾਨ ਵਾਪਰੀ ਹਿੰਸਕ ਘਟਨਾ 'ਤੇ ਗੰਭੀਰ ਚਿੰਤਾ ਪ੍ਰਗਟਾਈ ਹੈ। ਇਹ ਘਟਨਾ 27 ਨਵੰਬਰ, 2024 ਨੂੰ ਅੰਮ੍ਰਿਤਸਰ ਨੂੰ ਮਹਿਤਾ, ਸ਼੍ਰੀ ਹਰਗੋਬਿੰਦਪੁਰ, ਟਾਂਡਾ ਅਤੇ ਹੁਸ਼ਿਆਰਪੁਰ ਨਾਲ ਜੋੜਨ ਵਾਲੀ ਸੜਕ ਦੇ ਨਿਰਮਾਣ ਕਾਰਜ ਵਾਲੀ ਥਾਂ 'ਤੇ ਵਾਪਰੀ ਸੀ। NHAI ਅਧਿਕਾਰੀਆਂ ਨੇ ਇਸ ਘਟਨਾ ਨੂੰ ਅੰਜਾਮ ਦੇਣ ਵਾਲਿਆਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ।

ਘਟਨਾ ਦੌਰਾਨ ਇਕ ਹਥਿਆਰਬੰਦ ਗਰੋਹ ਨੇ ਉਸਾਰੀ ਵਾਲੀ ਥਾਂ 'ਤੇ ਕੰਮ ਕਰ ਰਹੇ ਮਜ਼ਦੂਰਾਂ 'ਤੇ ਬੇਰਹਿਮੀ ਨਾਲ ਹਮਲਾ ਕਰ ਦਿੱਤਾ। ਹਮਲਾਵਰ ਤਲਵਾਰਾਂ, ਡੰਡਿਆਂ ਤੇ ਹੋਰ ਹਥਿਆਰਾਂ ਨਾਲ ਲੈਸ ਸਨ। ਹਮਲੇ 'ਚ ਮਜ਼ਦੂਰਾਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ।

NHAI ਨੇ ਪੁਲਿਸ ਨੂੰ ਹਮਲੇ ਦੀ ਬੇਰਹਿਮੀ ਨੂੰ ਉਜਾਗਰ ਕਰਨ ਵਾਲੀਆਂ ਤਸਵੀਰਾਂ ਵੀ ਸੌਂਪੀਆਂ ਹਨ। ਜ਼ਖ਼ਮੀ ਮਜ਼ਦੂਰਾਂ ਨੂੰ ਗੁਰੂ ਰਾਮਦਾਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਇਸ ਹਿੰਸਕ ਘਟਨਾ ਨੇ ਮਜ਼ਦੂਰਾਂ ਵਿੱਚ ਹੀ ਨਹੀਂ ਸਗੋਂ ਸਮੁੱਚੇ ਨਿਰਮਾਣ ਅਮਲੇ ਵਿੱਚ ਵੀ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਠੇਕੇਦਾਰ ਤੇ ਮਜ਼ਦੂਰ ਹੁਣ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ, ਜਿਸ ਕਾਰਨ ਪ੍ਰਾਜੈਕਟ ਵਾਲੀ ਥਾਂ ’ਤੇ ਕੰਮ ਠੱਪ ਹੋ ਗਿਆ ਹੈ।

NHAI ਨੇ ਆਪਣੇ ਪੱਤਰ ਵਿੱਚ ਕਿਹਾ ਹੈ ਕਿ ਸਬੰਧਤ ਠੇਕੇਦਾਰ ਨੇ ਘਟਨਾ ਬਾਰੇ ਤੁਰੰਤ ਐਸਐਸਪੀ ਅੰਮ੍ਰਿਤਸਰ (ਦਿਹਾਤੀ) ਤੇ ਐਸਐਸਪੀ ਹੁਸ਼ਿਆਰਪੁਰ ਨੂੰ ਸੂਚਿਤ ਕੀਤਾ ਸੀ ਪਰ ਪ੍ਰਸ਼ਾਸਨ ਨੇ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ। ਇਹ ਸਥਿਤੀ ਨਾ ਸਿਰਫ਼ ਮਜ਼ਦੂਰਾਂ ਦੀ ਸੁਰੱਖਿਆ ਨੂੰ ਖਤਰੇ ਵਿੱਚ ਪਾਉਂਦੀ ਹੈ ਸਗੋਂ ਮਹੱਤਵਪੂਰਨ ਰਾਸ਼ਟਰੀ ਵਿਕਾਸ ਪ੍ਰੋਜੈਕਟ ਵਿੱਚ ਵੀ ਰੁਕਾਵਟ ਪੈਦਾ ਕਰਦੀ ਹੈ।

NHAI ਨੇ ਪੰਜਾਬ ਪੁਲਿਸ ਨੂੰ ਇਸ ਮਾਮਲੇ ਵਿੱਚ ਤੁਰੰਤ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕਰਨ ਅਤੇ ਪ੍ਰਾਜੈਕਟ ਵਾਲੀ ਥਾਂ ’ਤੇ ਸੁਰੱਖਿਆ ਯਕੀਨੀ ਬਣਾਉਣ ਲਈ ਪੁਲਿਸ ਫੋਰਸ ਤਾਇਨਾਤ ਕਰਨ ਦੀ ਮੰਗ ਕੀਤੀ। ਅਥਾਰਟੀ ਨੇ ਕਿਹਾ ਹੈ ਕਿ ਅਜਿਹੀਆਂ ਘਟਨਾਵਾਂ ਨਾ ਸਿਰਫ਼ ਕਰਮਚਾਰੀਆਂ ਦਾ ਮਨੋਬਲ ਢਾਹ ਦਿੰਦੀਆਂ ਹਨ ਸਗੋਂ ਰਾਸ਼ਟਰੀ ਪੱਧਰ ਦੇ ਪ੍ਰੋਜੈਕਟਾਂ ਨੂੰ ਵੀ ਵਿਗਾੜਦੀਆਂ ਹਨ।

NHAI ਨੇ ਆਪਣੇ ਪੱਤਰ 'ਚ ਸਪੱਸ਼ਟ ਕਿਹਾ ਕਿ ਇਸ ਮਾਮਲੇ 'ਚ ਫੌਰੀ ਦਖਲ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪ੍ਰੋਜੈਕਟ ਦੀ ਸੁਚਾਰੂ ਪ੍ਰਗਤੀ ਲਈ ਮਜ਼ਦੂਰਾਂ ਅਤੇ ਠੇਕੇਦਾਰਾਂ ਦਾ ਭਰੋਸਾ ਬਹਾਲ ਕਰਨਾ ਅਤੇ ਸੁਰੱਖਿਆ ਪ੍ਰਦਾਨ ਕਰਨਾ ਬਹੁਤ ਮਹੱਤਵਪੂਰਨ ਹੈ।

ਟਾਪ ਹੈਡਲਾਈਨ

Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! 2 ਦਿਨ 'ਚ ਜਾਰੀ ਹੋਣਗੇ ਰੈਗੂਲਰ ਕਰਨ ਦੇ ਹੁਕਮ
ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! 2 ਦਿਨ 'ਚ ਜਾਰੀ ਹੋਣਗੇ ਰੈਗੂਲਰ ਕਰਨ ਦੇ ਹੁਕਮ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Embed widget