ਪੜਚੋਲ ਕਰੋ

NHAI Projects Case: ਪੰਜਾਬ 'ਚ NHAI ਦੇ ਪ੍ਰੋਜੈਕਟ ਬੰਦ ! ਹਾਈਕੋਰਟ ਨੇ ਚੀਫ਼ ਸੈਕਟਰੀ ਨੇ ਭੇਜਿਆ ਨੋਟਿਸ, ਸਰਕਾਰ ਨੂੰ ਲਾਈ ਸਖ਼ਤ ਫਟਕਾਰ

NHAI Projects Case: ਹਾਈ ਕੋਰਟ ਨੇ ਮੁੱਖ ਸਕੱਤਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਮੁੱਖ ਸਕੱਤਰ ਤੋਂ ਸਖ਼ਤ ਲਹਿਜੇ ਵਿੱਚ ਜਵਾਬ ਮੰਗਿਆ ਹੈ। ਕਿਹਾ- ਹਲਫਨਾਮਾ ਦਾਇਰ ਕਰਕੇ ਦੱਸੋ ਕਿ ਪਿਛਲੇ ਸਾਲ

NHAI Projects Case: ਪੰਜਾਬ ਵਿੱਚ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (NHAI) ਦੇ 10 ਕੌਮੀ ਮਾਰਗਾਂ 'ਤੇ 13,190 ਕਰੋੜ ਰੁਪਏ ਦੇ ਕਈ ਪ੍ਰਾਜੈਕਟ ਹਾਈ ਕੋਰਟ ਦੇ ਹੁਕਮਾਂ ਦੇ ਬਾਵਜੂਦ ਜ਼ਮੀਨਾਂ ਦਾ ਕਬਜ਼ਾ ਨਾ ਮਿਲਣ ਕਾਰਨ ਲਟਕ ਰਹੇ ਹਨ।

ਇਸ 'ਤੇ ਸਖ਼ਤ ਰੁਖ਼ ਅਖਤਿਆਰ ਕਰਦਿਆਂ ਪੰਜਾਬ-ਹਰਿਆਣਾ ਹਾਈ ਕੋਰਟ ( High court) ਨੇ ਮੁੱਖ ਸਕੱਤਰ (Chief Secretary) ਨੂੰ ਨੋਟਿਸ ਜਾਰੀ ਕਰਕੇ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਮੁੱਖ ਸਕੱਤਰ ਤੋਂ ਸਖ਼ਤ ਲਹਿਜੇ ਵਿੱਚ ਜਵਾਬ ਮੰਗਿਆ ਹੈ। ਕਿਹਾ- ਹਲਫਨਾਮਾ ਦਾਇਰ ਕਰਕੇ ਦੱਸੋ ਕਿ ਪਿਛਲੇ ਸਾਲ ਅਕਤੂਬਰ 'ਚ ਦਿੱਤੇ ਹੁਕਮਾਂ ਦੀ ਪਾਲਣਾ ਕਿਉਂ ਨਹੀਂ ਕੀਤੀ ਗਈ। NHAI ਨੂੰ ਜ਼ਮੀਨ ਦਾ ਕਬਜ਼ਾ ਕਿਉਂ ਨਹੀਂ ਦਿੱਤਾ ਗਿਆ?

NHAI ਨੇ ਭਾਰਤਮਾਲਾ ਪ੍ਰੋਜੈਕਟ ਦੇ ਤਹਿਤ ਮੇਮਦਪੁਰ (ਅੰਬਾਲਾ) - ਬਨੂੜ (ਆਈ. ਟੀ. ਸਿਟੀ ਚੌਕ) - ਖਰੜ (ਚੰਡੀਗੜ੍ਹ) ਕੋਰੀਡੋਰ ਲਈ ਜ਼ਮੀਨ ਗ੍ਰਹਿਣ ਕਰਨ ਦੀ ਪ੍ਰਕਿਰਿਆ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਦਾਇਰ ਕੀਤੀ ਸੀ। ਅਦਾਲਤ ਨੂੰ ਦੱਸਿਆ ਗਿਆ ਕਿ ਜ਼ਮੀਨ ਨਾ ਮਿਲਣ ਕਾਰਨ ਦਿੱਲੀ-ਕਟੜਾ ਐਕਸਪ੍ਰੈਸਵੇਅ, ਲੁਧਿਆਣਾ-ਰੂਪਨਗਰ ਤੋਂ ਖਰੜ ਹਾਈਵੇਅ ਅਤੇ ਲੁਧਿਆਣਾ-ਬਠਿੰਡਾ ਹਾਈਵੇਅ ਦਾ ਕੰਮ ਪੈਂਡਿੰਗ ਹੈ।

ਹਾਈ ਕੋਰਟ ਨੇ ਪਿਛਲੇ ਸਾਲ ਅਕਤੂਬਰ ਵਿੱਚ ਹੁਕਮ ਦਿੱਤਾ ਸੀ ਕਿ NHAI ਸਬੰਧਤ ਅਧਿਕਾਰੀ ਨੂੰ ਅਧੂਰੇ/ਬਕਾਇਆ ਪ੍ਰਾਜੈਕਟਾਂ ਦੀ ਸੂਚੀ ਮੁਹੱਈਆ ਕਰੇ ਅਤੇ ਮੁੱਖ ਸਕੱਤਰ ਸਮਰੱਥ ਅਧਿਕਾਰੀ ਨੂੰ ਇੱਕ ਹਫ਼ਤੇ ਦੇ ਅੰਦਰ ਕਾਰਵਾਈ ਕਰਨ ਲਈ ਨਿਰਦੇਸ਼ ਜਾਰੀ ਕਰੇ। ਇਸ ਦੇ ਨਾਲ ਹੀ ਇਹ ਯਕੀਨੀ ਬਣਾਇਆ ਜਾਵੇ ਕਿ ਦੋ ਮਹੀਨਿਆਂ ਦੇ ਅੰਦਰ NHAI ਨੂੰ ਬਿਨਾਂ ਕਿਸੇ ਰੁਕਾਵਟ ਦੇ ਕਬਜ਼ਾ ਦਿੱਤਾ ਜਾਵੇ।

NHAI ਨੇ ਹਾਈ ਕੋਰਟ ਵਿੱਚ ਅਰਜ਼ੀ ਦਾਇਰ ਕਰਕੇ ਕਿਹਾ ਕਿ ਅਦਾਲਤ ਦੇ ਹੁਕਮਾਂ ਦੇ ਬਾਵਜੂਦ ਉਸ ਨੂੰ ਜ਼ਮੀਨ ਦਾ ਕਬਜ਼ਾ ਨਹੀਂ ਦਿੱਤਾ ਜਾ ਰਿਹਾ ਹੈ। ਇਸ ਕਾਰਨ 897 ਕਿਲੋਮੀਟਰ ਦੀ ਦੂਰੀ ਨੂੰ ਕਵਰ ਕਰਨ ਵਾਲੇ 34,193 ਕਰੋੜ ਰੁਪਏ ਦੀ ਲਾਗਤ ਵਾਲੇ 26 ਨੈਸ਼ਨਲ ਹਾਈਵੇਅ ਪ੍ਰਾਜੈਕਟ ਪੈਂਡਿੰਗ ਹਨ। ਇਸ ਤੋਂ ਇਲਾਵਾ 13,190 ਕਰੋੜ ਰੁਪਏ ਦੀ ਲਾਗਤ ਵਾਲੇ 391 ਕਿਲੋਮੀਟਰ ਦੇ 10 ਨੈਸ਼ਨਲ ਹਾਈਵੇਅ ਪ੍ਰਾਜੈਕਟ ਲਈ 80 ਫੀਸਦੀ ਜ਼ਮੀਨ ਦਾ ਅਜੇ ਤੱਕ ਕਬਜ਼ਾ ਨਹੀਂ ਹੋਇਆ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l 

Join Our Official Telegram Channel: https://t.me/abpsanjhaofficial  

ਟਾਪ ਹੈਡਲਾਈਨ

ਪੰਜਾਬ 'ਚ ਮਾਨਸੂਨ ਐਕਟਿਵ, ਸਾਰੇ ਜ਼ਿਲ੍ਹਿਆਂ 'ਚ ਬਾਰਿਸ਼ ਪੈਣ ਦੀ ਸੰਭਾਵਨਾ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਮਾਨਸੂਨ ਐਕਟਿਵ, ਸਾਰੇ ਜ਼ਿਲ੍ਹਿਆਂ 'ਚ ਬਾਰਿਸ਼ ਪੈਣ ਦੀ ਸੰਭਾਵਨਾ; ਜਾਣੋ ਅਗਲੇ ਦਿਨਾਂ ਦਾ ਹਾਲ
ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ, ਬੈਗ 'ਚ ਤੰਬਾਕੂ-ਕੈਪਸੂਲ ਮਿਲੇ, ਕਿਹਾ- ਪੈਨ ਡ੍ਰਾਈਵ 'ਚ...
ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ, ਬੈਗ 'ਚ ਤੰਬਾਕੂ-ਕੈਪਸੂਲ ਮਿਲੇ, ਕਿਹਾ- ਪੈਨ ਡ੍ਰਾਈਵ 'ਚ...
ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਰਿਸ਼ਵਤ ਲੈਂਦਿਆਂ ਪਟਵਾਰੀ ਕੀਤਾ ਕਾਬੂ; ਮੱਚਿਆ ਹੜਕੰਪ
ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਰਿਸ਼ਵਤ ਲੈਂਦਿਆਂ ਪਟਵਾਰੀ ਕੀਤਾ ਕਾਬੂ; ਮੱਚਿਆ ਹੜਕੰਪ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Embed widget