ਪੜਚੋਲ ਕਰੋ

ਪੰਜਾਬ ਦੇ ਟੌਲ ਪਲਾਜ਼ਿਆਂ 'ਤੇ ਨਹੀਂ ਹੋਏਗੀ ਵਸੂਲੀ, ਮੋਦੀ ਸਰਕਾਰ ਨੇ ਕੀਤੀ ਅੱਜ ਤੋਂ ਸ਼ੁਰੂ

ਮੋਦੀ ਸਰਕਾਰ ਨੇ ਅੱਜ ਤੋਂ ਕੌਮੀ ਰਾਜ ਮਾਰਗਾਂ 'ਤੇ ਟੌਲ ਪਲਾਜ਼ੇ ਸ਼ੁਰੂ ਕਰ ਦਿੱਤੇ ਹਨ। ਟਰਾਂਸਪੋਰਟਰਾਂ ਦੇ ਵਿਰੋਧ ਦੇ ਬਾਵਜੂਦ ਕੇਂਦਰ ਸਰਕਾਰ ਨੇ ਟੌਲ ਪਲਾਜ਼ਿਆਂ ’ਤੇ ਉਗਰਾਹੀ ਦੇ ਹੁਕਮ ਦਿੱਤੇ ਹਨ। ਦੂਜੇ ਪਾਸੇ ਪੰਜਾਬ ਸਰਕਾਰ ਨੇ ਅਜੇ 3 ਮਈ ਤੱਕ ਕੋਈ ਵਸੂਲੀ ਕਰਨ ਦਾ ਫੈਸਲਾ ਕੀਤਾ ਹੈ।

ਚੰਡੀਗੜ੍ਹ: ਮੋਦੀ ਸਰਕਾਰ ਨੇ ਅੱਜ ਤੋਂ ਕੌਮੀ ਰਾਜ ਮਾਰਗਾਂ 'ਤੇ ਟੌਲ ਪਲਾਜ਼ੇ ਸ਼ੁਰੂ ਕਰ ਦਿੱਤੇ ਹਨ। ਟਰਾਂਸਪੋਰਟਰਾਂ ਦੇ ਵਿਰੋਧ ਦੇ ਬਾਵਜੂਦ ਕੇਂਦਰ ਸਰਕਾਰ ਨੇ ਟੌਲ ਪਲਾਜ਼ਿਆਂ ’ਤੇ ਉਗਰਾਹੀ ਦੇ ਹੁਕਮ ਦਿੱਤੇ ਹਨ। ਦੂਜੇ ਪਾਸੇ ਪੰਜਾਬ ਸਰਕਾਰ ਨੇ ਅਜੇ 3 ਮਈ ਤੱਕ ਕੋਈ ਵਸੂਲੀ ਕਰਨ ਦਾ ਫੈਸਲਾ ਕੀਤਾ ਹੈ। ਪੰਜਾਬ ਦੇ ਲੋਕ ਨਿਰਮਾਣ ਮੰਤਰੀ ਵਿਜੇਇੰਦਰ ਸਿੰਗਲਾ ਨੇ ਰਾਜ ਦੇ ਸਾਰੇ ਟੌਲ ਪਲਾਜ਼ਿਆਂ ’ਤੇ ਉਗਰਾਹੀ ਦੀ ਮੁਅੱਤਲੀ ਦੀ ਮਿਆਦ ਵਿੱਚ 3 ਮਈ ਤੱਕ ਵਾਧਾ ਕਰ ਦਿੱਤਾ ਹੈ। ਪੰਜਾਬ ਵਿੱਚ ਸੂਬਾ ਸਰਕਾਰ ਅਧੀਨ 23 ਟੌਲ ਪਲਾਜ਼ੇ ਹਨ। ਹਾਲਾਂਕਿ ਕੇਂਦਰ ਸਰਕਾਰ ਦੇ ਹੁਕਮਾਂ ਤੋਂ ਬਾਅਦ ਐਨਐਚਏਆਈ ਅਧੀਨ ਆਉਂਦੇ ਟੌਲ ਪਲਾਜ਼ਿਆਂ ’ਤੇ ਅੱਜ ਤੋਂ ਉਗਰਾਹੀ ਸ਼ੁਰੂ ਹੋ ਗਈ ਹੈ। ਉਧਰ, ਆਲ ਇੰਡੀਆ ਟਰਾਂਸਪੋਰਟਰ ਕਾਂਗਰਸ ਵੱਲੋਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਜ਼ਰੂਰੀ ਸਾਮਾਨ ਦੀ ਢੋਆ-ਢੁਆਈ ਲਈ 20 ਅਪਰੈਲ ਤੋਂ ਮੁੜ ਸੜਕਾਂ ’ਤੇ ਉੱਤਰਨ ਵਾਲੇ ਟਰੱਕਾਂ ਤੋਂ ਟੌਲ ਵਸੂਲੀ ਬੰਦ ਕੀਤੀ ਜਾਵੇ ਤੇ ਸਾਰੇ ਰਾਜਾਂ ਦੀਆਂ ਸਰਕਾਰਾਂ ਡਰਾਈਵਰਾਂ ਦੀ ਸਿਹਤ ਦਾ ਖ਼ਿਆਲ ਕਰਦੇ ਹੋਏ ‘ਸੈਨੇਟਾਈਜੇਸ਼ਨ’ ਦਾ ਪ੍ਰਬੰਧ ਟੌਲ ਬੂਥਾਂ ’ਤੇ ਕਰੇ। ਜਥੇਬੰਦੀ ਦੇ ਕੌਮੀ ਪ੍ਰਧਾਨ ਕੁਲਤਾਰਨ ਸਿੰਘ ਅਠਵਾਲ ਨੇ ਕਿਹਾ ਕਿ 20 ਅਪਰੈਲ ਤੋਂ ਟਰੱਕਾਂ ਦੇ ਚੱਲਣ ਦੀ ਉਮੀਦ ਹੈ ਪਰ ਸਟੇਟ ਹਾਈਵੇਅ ’ਤੇ ਟਰੱਕ ਇੱਕ ਪਾਸਿਉਂ ਖਾਲੀ ਹੀ ਜਾਣਗੇ ਤੇ ਉਨ੍ਹਾਂ ਨੂੰ ਟੌਲ ਵੀ ਲੱਗੇਗਾ। ਉਨ੍ਹਾਂ ਕਿਹਾ ਕਿ ਟਰੱਕ ਡਰਾਈਵਰਾਂ ਦੀ ਸਿਹਤ ਸੁਰੱਖਿਆ ਯਕੀਨੀ ਬਣਾਈ ਜਾਵੇ ਕਿਉਂਕਿ ਉਨ੍ਹਾਂ ਦੇਸ਼ ਭਰ ਦੀਆਂ ਮੰਡੀਆਂ ਵਿਚ ਸਾਮਾਨ ਪੁੱਜਦਾ ਕਰਨ ਲਈ ਰਾਜਾਂ ਦੀਆਂ ਹੱਦਾਂ ਪਾਰ ਕਰਨੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਹਰੇਕ ਚਾਲਕ ਦਾ 50 ਲੱਖ ਦਾ ਬੀਮਾ ਕੀਤਾ ਜਾਵੇ ਕਿਉਂਕਿ ਹਾਲੇ ਤੱਕ ਕੇਂਦਰ ਵੱਲੋਂ ਟਰਾਂਸਪੋਰਟ ਖੇਤਰ ਲਈ ਕੋਈ ਰਾਹਤ ਨਹੀਂ ਐਲਾਨੀ ਗਈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਬੇਟੀ ਦੇ ਵਿਆਹ 'ਤੇ 1 ਲੱਖ ਰੁਪਏ, 10 ਲੱਖ ਰੁਪਏ ਤੱਕ ਦਾ ਸਿਹਤ ਬੀਮਾ, ਆਟੋ ਚਾਲਕਾਂ 'ਤੇ ਮਿਹਰਬਾਨ ਹੋਏ ਕੇਜਰੀਵਾਲ

Punjab News: ਡਿਬਰੂਗੜ੍ਹ ਜੇਲ੍ਹ 'ਚ ਬੰਦ ਅੰਮ੍ਰਿਤਪਾਲ ਸਿੰਘ ਦੇ ਸਾਥੀ ਨੂੰ ਮਿਲੀ 3 ਦਿਨਾਂ ਦੀ ਪੈਰੋਲ, ਪਿੰਡ 'ਚ ਪੁਲਿਸ ਦਾ ਸਖ਼ਤ ਪਹਿਰਾ, ਕਿਸੇ ਨੂੰ ਮਿਲਣ ਦੀ ਨਹੀਂ ਇਜਾਜ਼ਤ

Sukhbir badal Attack: ਸੁਖਬੀਰ ਦੇ ਕਤਲ ਦੀ ਕੋਸ਼ਿਸ਼ 'ਚ ਚੌੜਾ ਤੋਂ ਇਲਾਵਾ ਕਈ ਹੋਰ ਵੀ ਸ਼ਾਮਲ, ਵਿਦੇਸ਼ 'ਚ ਰਚੀ ਗਈ ਪੂਰੀ ਸਾਜ਼ਿਸ਼ ? ਜਾਣੋ ਕਿਵੇਂ ਹੋਇਆ ਖ਼ੁਲਾਸਾ

Immigration Law: ਕੈਨੇਡਾ ਤੋਂ ਬਾਅਦ ਅਮਰੀਕਾ ਦਾ ਵੀ ਵੱਡਾ ਐਲਾਨ, ਲੱਖਾਂ ਪਰਵਾਸੀ ਹੋਣਗੇ ਡਿਪੋਰਟ
Immigration Law: ਕੈਨੇਡਾ ਤੋਂ ਬਾਅਦ ਅਮਰੀਕਾ ਦਾ ਵੀ ਵੱਡਾ ਐਲਾਨ, ਲੱਖਾਂ ਪਰਵਾਸੀ ਹੋਣਗੇ ਡਿਪੋਰਟ
Advertisement
ABP Premium

ਵੀਡੀਓਜ਼

Ranjeet Singh Dadrianwala| ਕਤਲ ਤੇ ਬਲਾਤਕਾਰ ਦੇ ਆਰੋਪਾਂ 'ਚ ਘਿਰਿਆ ਸੰਤ ਰਣਜੀਤ ਸਿੰਘ ਢੱਡਰੀਆਂ ਵਾਲਾRanjeet Singh Dadrianwala | ਰਣਜੀਤ ਸਿੰਘ ਢੱਡਰੀਆਂ ਵਾਲਾ ਖਿਲਾਫ ਮਾਮਲਾ ਦਰਜ | Abp sanjha|Jagjit Singh Dhallewal ਹੋਏ ਬੇਸੁੱਧ, ਸ਼ਰੀਰ ਦੇ ਅੰਗ ਦੇ ਰਹੇ ਜਵਾਬ, ਕਿਸੇ ਵੀ ਸਮੇਂ ਕੁਝ ਵੀ ਹੋ ਸਕਦਾਬਿਕਰਮ ਮਜੀਠੀਆ ਨੇ ਕੱਡ ਲਿਆਂਦੇ ਸਾਰੇ ਸਬੂਤ, ਪੁਲਿਸ ਨੇ ਕੀਤੀ 'ਅੱਤਵਾਦੀਆਂ' ਦੀ ਮਦਦ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਬੇਟੀ ਦੇ ਵਿਆਹ 'ਤੇ 1 ਲੱਖ ਰੁਪਏ, 10 ਲੱਖ ਰੁਪਏ ਤੱਕ ਦਾ ਸਿਹਤ ਬੀਮਾ, ਆਟੋ ਚਾਲਕਾਂ 'ਤੇ ਮਿਹਰਬਾਨ ਹੋਏ ਕੇਜਰੀਵਾਲ
ਬੇਟੀ ਦੇ ਵਿਆਹ 'ਤੇ 1 ਲੱਖ ਰੁਪਏ, 10 ਲੱਖ ਰੁਪਏ ਤੱਕ ਦਾ ਸਿਹਤ ਬੀਮਾ, ਆਟੋ ਚਾਲਕਾਂ 'ਤੇ ਮਿਹਰਬਾਨ ਹੋਏ ਕੇਜਰੀਵਾਲ
Punjab News: ਡਿਬਰੂਗੜ੍ਹ ਜੇਲ੍ਹ 'ਚ ਬੰਦ ਅੰਮ੍ਰਿਤਪਾਲ ਸਿੰਘ ਦੇ ਸਾਥੀ ਨੂੰ ਮਿਲੀ 3 ਦਿਨਾਂ ਦੀ ਪੈਰੋਲ, ਪਿੰਡ 'ਚ ਪੁਲਿਸ ਦਾ ਸਖ਼ਤ ਪਹਿਰਾ, ਕਿਸੇ ਨੂੰ ਮਿਲਣ ਦੀ ਨਹੀਂ ਇਜਾਜ਼ਤ
Punjab News: ਡਿਬਰੂਗੜ੍ਹ ਜੇਲ੍ਹ 'ਚ ਬੰਦ ਅੰਮ੍ਰਿਤਪਾਲ ਸਿੰਘ ਦੇ ਸਾਥੀ ਨੂੰ ਮਿਲੀ 3 ਦਿਨਾਂ ਦੀ ਪੈਰੋਲ, ਪਿੰਡ 'ਚ ਪੁਲਿਸ ਦਾ ਸਖ਼ਤ ਪਹਿਰਾ, ਕਿਸੇ ਨੂੰ ਮਿਲਣ ਦੀ ਨਹੀਂ ਇਜਾਜ਼ਤ
Sukhbir badal Attack: ਸੁਖਬੀਰ ਦੇ ਕਤਲ ਦੀ ਕੋਸ਼ਿਸ਼ 'ਚ ਚੌੜਾ ਤੋਂ ਇਲਾਵਾ ਕਈ ਹੋਰ ਵੀ ਸ਼ਾਮਲ, ਵਿਦੇਸ਼ 'ਚ ਰਚੀ ਗਈ ਪੂਰੀ ਸਾਜ਼ਿਸ਼ ? ਜਾਣੋ ਕਿਵੇਂ ਹੋਇਆ ਖ਼ੁਲਾਸਾ
Sukhbir badal Attack: ਸੁਖਬੀਰ ਦੇ ਕਤਲ ਦੀ ਕੋਸ਼ਿਸ਼ 'ਚ ਚੌੜਾ ਤੋਂ ਇਲਾਵਾ ਕਈ ਹੋਰ ਵੀ ਸ਼ਾਮਲ, ਵਿਦੇਸ਼ 'ਚ ਰਚੀ ਗਈ ਪੂਰੀ ਸਾਜ਼ਿਸ਼ ? ਜਾਣੋ ਕਿਵੇਂ ਹੋਇਆ ਖ਼ੁਲਾਸਾ
Immigration Law: ਕੈਨੇਡਾ ਤੋਂ ਬਾਅਦ ਅਮਰੀਕਾ ਦਾ ਵੀ ਵੱਡਾ ਐਲਾਨ, ਲੱਖਾਂ ਪਰਵਾਸੀ ਹੋਣਗੇ ਡਿਪੋਰਟ
Immigration Law: ਕੈਨੇਡਾ ਤੋਂ ਬਾਅਦ ਅਮਰੀਕਾ ਦਾ ਵੀ ਵੱਡਾ ਐਲਾਨ, ਲੱਖਾਂ ਪਰਵਾਸੀ ਹੋਣਗੇ ਡਿਪੋਰਟ
ਪੰਜਾਬ ਦੇ ਖਿਡਾਰੀਆਂ ਲਈ ਸਰਕਾਰ ਦਾ ਵੱਡਾ ਐਲਾਨ, ਹੁਣ ਆਹ ਨਵਾਂ ਨਿਯਮ ਹੋਇਆ ਲਾਗੂ

Biggest Car Discount: ਭਾਰਤੀ ਕੰਪਨੀਆਂ ਨੇ ਗਾਹਕਾਂ ਲਈ ਪੇਸ਼ ਕੀਤੀ ਨਵੀਂ ਡੀਲ, ਜਾਣੋ ਨਵੀਆਂ ਕਾਰਾਂ 'ਤੇ ਕਿਉਂ ਦੇ ਰਹੇ 9 ਲੱਖ ਦੀ ਛੋਟ ?
ਭਾਰਤੀ ਕੰਪਨੀਆਂ ਨੇ ਗਾਹਕਾਂ ਲਈ ਪੇਸ਼ ਕੀਤੀ ਨਵੀਂ ਡੀਲ, ਜਾਣੋ ਨਵੀਆਂ ਕਾਰਾਂ 'ਤੇ ਕਿਉਂ ਦੇ ਰਹੇ 9 ਲੱਖ ਦੀ ਛੋਟ ?
Punjab News: ਸੁਖਬੀਰ ਬਾਦਲ 'ਤੇ ਹਮਲੇ ਦੀ ਕਿਸ ਨੇ ਘੜੀ ਸਾਜਿਸ਼...ਆਖਰ ਸੱਚ ਸਾਹਮਣੇ ਆਉਣ ਤੋਂ ਕੌਣ ਡਰ ਰਿਹਾ?

ਸੜਕਾਂ 'ਤੇ ਵਿਰੋਧ ਪ੍ਰਦਰਸ਼ਨਾਂ ਪ੍ਰਤੀ ਇਸਲਾਮ ਦਾ ਦ੍ਰਿਸ਼ਟੀਕੋਣ, ਨਿਆਂ ਤੇ ਸ਼ਾਂਤਮਈ ਹਾਲਾਤ ਨੂੰ ਕਾਇਮ ਰੱਖਣਾ

Embed widget