ਪੜਚੋਲ ਕਰੋ

NIA Raid in Punjab: ਐਨਆਈਏ ਦਾ ਵੱਡਾ ਐਕਸ਼ਨ! ਅਰਸ਼ਦੀਪ ਡੱਲਾ ਦਾ ਸਾਥੀ ਜੋਰਾ ਗ੍ਰਿਫਤਾਰ

Arshdeep Dalla: ਗੈਂਗਸਟਰ ਅਰਸ਼ਦੀਪ ਡੱਲਾ ਦੇ ਸਾਥੀ ਜੋਨਸ ਉਰਫ਼ ਜ਼ੋਰਾ ਦੇ ਘਰ ਛਾਪਾ ਮਾਰਿਆ। ਜ਼ੋਰਾ ਮਜ਼ਦੂਰੀ ਦਾ ਕੰਮ ਕਰਦਾ ਹੈ।

NIA Raid in Punjab: ਅੱਜ ਫ਼ਿਰੋਜ਼ਪੁਰ 'ਚ ਐਨਆਈਏ ਨੇ ਤੜਕੇ 5 ਵਜੇ ਗੈਂਗਸਟਰ ਅਰਸ਼ਦੀਪ ਡੱਲਾ ਦੇ ਸਾਥੀ ਜੋਨਸ ਉਰਫ਼ ਜ਼ੋਰਾ ਦੇ ਘਰ ਛਾਪਾ ਮਾਰਿਆ। ਜ਼ੋਰਾ ਮਜ਼ਦੂਰੀ ਦਾ ਕੰਮ ਕਰਦਾ ਹੈ। ਐਨਆਈਏ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਹਾਸਲ ਜਾਣਕਾਰੀ ਮੁਤਾਬਕ ਅੱਜ ਫ਼ਿਰੋਜ਼ਪੁਰ 'ਚ ਐਨਆਈਏ ਨੇ ਤੜਕੇ ਗੈਂਗਸਟਰ ਅਰਸ਼ਦੀਪ ਡੱਲਾ ਦੇ ਸਾਥੀ ਜ਼ੋਰਾ ਦੇ ਘਰ ਛਾਪਾ ਮਾਰਿਆ। ਸੂਤਰਾਂ ਮੁਤਾਬਕ ਉਸ ਦੇ ਡੱਲਾ ਨਾਲ ਸਬੰਧ ਸਨ। ਉਹ ਪੰਜਾਬ 'ਚ ਹਥਿਆਰਾਂ ਦਾ ਆਰਡਰ ਵੀ ਦਿੰਦਾ ਸੀ। ਉਹ ਲਗਾਤਾਰ ਅਰਸ਼ਦੀਪ ਡੱਲਾ ਦੇ ਸੰਪਰਕ 'ਚ ਸੀ।

ਸੂਤਰਾਂ ਮੁਤਾਬਕ ਐਨਆਈਏ ਨੂੰ ਉਸ ਦੇ ਮੋਬਾਈਲ ਤੋਂ ਚੈਟਿੰਗ ਵੀ ਮਿਲੀ ਹੈ ਜਿਸ ਰਾਹੀਂ ਉਹ ਅਰਸ਼ਦੀਪ ਨਾਲ ਸੰਪਰਕ ਕਰਦਾ ਸੀ। ਗ੍ਰਿਫ਼ਤਾਰ ਮੁਲਜ਼ਮ ਲੜਕੇ ਦਾ ਨਾਂ ਜੋਨਸ ਉਰਫ ਜ਼ੋਰਾ ਜੋ ਫ਼ਿਰੋਜ਼ਪੁਰ ਦੇ ਮੱਛੀ ਮੰਡੀ ਇਲਾਕੇ ਦਾ ਰਹਿਣ ਵਾਲਾ ਹੈ। ਉਸ ਨੂੰ ਐਨਆਈਏ ਨੇ ਥਾਣਾ ਸਿਟੀ ਫ਼ਿਰੋਜ਼ਪੁਰ ਵਿਖੇ ਲਿਆਂਦਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ।  ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, 'ਭਾਜਪਾ' ਦਾ ਨਵਾਂ ਸੂਬਾ ਇੰਚਾਰਜ ਬਣਿਆ ਸੀਨੀਅਰ ਆਗੂ, ਜਾਣੋ ਭਾਜਪਾ ਸੰਗਠਨ 'ਚ ਹੋਰ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...
ਪੰਜਾਬ ਸਿਆਸਤ ਤੋਂ ਵੱਡੀ ਖਬਰ, 'ਭਾਜਪਾ' ਦਾ ਨਵਾਂ ਸੂਬਾ ਇੰਚਾਰਜ ਬਣਿਆ ਸੀਨੀਅਰ ਆਗੂ, ਜਾਣੋ ਸੰਗਠਨ 'ਚ ਹੋਰ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...
ਭਾਰਤ-ਪਾਕਿਸਤਾਨ ਸਰਹੱਦ ’ਤੇ Retreat Ceremony ਦਾ ਬਦਲਿਆ ਸਮਾਂ
ਭਾਰਤ-ਪਾਕਿਸਤਾਨ ਸਰਹੱਦ ’ਤੇ Retreat Ceremony ਦਾ ਬਦਲਿਆ ਸਮਾਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget