Muktsar Sahib News: ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਮਲੋਟ ਦੇ ਪਿੰਡ ਸਰਾਵਾ ਬੋਦਲਾ ਅੱਜ ਸਵੇਰੇ ਰਾਸ਼ਟਰੀ ਜਾਂਚ ਏਜੰਸੀ (NIA) ਨੇ ਰੇਡ ਕੀਤੀ ਹੈ। ਸੂਤਰਾਂ ਅਨੁਸਾਰ ਸਤਨਾਮ ਸਿੰਘ ਸੱਤਾ ਦੇ ਘਰ ਰੇਡ ਕੀਤੀ ਹੈ, ਜੋ ਕਿਸਾਨ ਯੂਨਿਅਨ ਦੇ ਨਾਲ ਸਬੰਧ ਰੱਖਦਾ ਹੈ।
ਹਾਸਲ ਜਾਣਕਾਰੀ ਅਨੁਸਾਰ ਅੱਜ ਸਵੇਰੇ ਰਾਸ਼ਟਰੀ ਜਾਂਚ ਏਜੰਸੀ NIA ਵੱਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਮਲੋਟ ਦੇ ਪਿੰਡ ਪਿੰਡ ਸਰਾਵਾ ਬੋਦਲਾ ਵਿੱਚ ਸਤਨਾਮ ਸਿੰਘ ਪੁੱਤਰ ਹਰਬੰਸ ਸਿੰਘ ਦੇ ਘਰ ਰੇਡ ਕੀਤੀ ਹੈ ਤੇ ਸਤਨਾਮ ਸਿੰਘ ਦੇ ਘਰ ਦੀ ਤਲਾਸ਼ੀ ਲਈ ਗਈ।
ਉੱਥੇ ਸਵੇਰੇ 6 ਵਜੇ ਤੋਂ ਲੈ ਕੇ 9.15 ਵਜੇ ਤੱਕ ਚੱਲੀ ਇਸ ਰੇਡ ਵਿੱਚ NIA ਦੀ ਟੀਮ ਵੱਲੋਂ ਸਤਨਾਮ ਸਿੰਘ ਦਾ ਮੋਬਾਈਲ ਫ਼ੋਨ ਜ਼ਬਤ ਕਰ ਲਿਆ ਗਿਆ ਹੈ ਤੇ ਸਤਨਾਮ ਸਿੰਘ ਨੂੰ ਪੁੱਛਗਿੱਛ ਲਈ 7 ਅਗਸਤ ਨੂੰ ਦਿੱਲੀ ਸਥਿਤ ਕੌਮੀ ਜਾਂਚ ਏਜੰਸੀ ਐਨਆਈਏ ਦਫ਼ਤਰ ਵਿੱਚ ਪੇਸ਼ ਹੋਣ ਲਈ ਬੁਲਾਇਆ ਗਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਮੁਕਤਸਰ ਸਾਹਿਬ ਦੇ ਹਲਕਾ ਮਲੋਟ ਦੇ ਪਿੰਡ ਸਰਾਵਾ ਬੋਦਲਾ ਅੱਜ ਸਵੇਰੇ ਰਾਸ਼ਟਰੀ ਜਾਂਚ ਏਜੰਸੀ (NIA) ਨੇ ਰੇਡ ਕੀਤੀ ਹੈ। ਸੂਤਰਾਂ ਅਨੁਸਾਰ ਸਤਨਾਮ ਸਿੰਘ ਸੱਤਾ ਦੇ ਘਰ ਰੇਡ ਕੀਤੀ ਹੈ, ਜੋ ਕਿਸਾਨ ਯੂਨਿਅਨ ਦੇ ਨਾਲ ਸਬੰਧ ਰੱਖਦਾ ਹੈ।
ਇਹ ਵੀ ਪੜ੍ਹੋ : ਵਿਦੇਸ਼ ਬੈਠੇ ਕੇ ਰਿਸ਼ਤਾ ਲੱਭਣ ਵਾਲੇ ਹੋ ਜਾਓ ਸਾਵਧਾਨ ! ਜਲੰਧਰ 'ਚ ਠੱਗਾਂ ਨੇ ਰਿਸ਼ਤੇ ਕਰਵਾਉਣ ਦੇ ਨਾਂਅ 'ਤੇ ਕੀਤੀ ਕਰੋੜਾਂ ਦੀ ਧੋਖਾਧੜੀ, ਜਾਣੋ ਪੂਰਾ ਮਾਮਲਾ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ