ਪੜਚੋਲ ਕਰੋ

NIA ਨੇ ਪੰਜਾਬ ਸਮੇਤ ਕਈ ਸੂਬਿਆਂ ਵਿੱਚ ਕੀਤੀ ਛਾਪੇਮਾਰੀ, ਹਥਿਆਰ ਬਰਾਮਦ

NIA Raid: ਰਾਸ਼ਟਰੀ ਜਾਂਚ ਏਜੰਸੀ (NIA) ਨੇ ਅੱਤਵਾਦੀ ਸਬੰਧਾਂ ਨੂੰ ਲੈ ਕੇ ਦੇਸ਼ ਭਰ ਵਿੱਚ ਕਈ ਗੈਂਗਸਟਰਾਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।

NIA Raid: ਰਾਸ਼ਟਰੀ ਜਾਂਚ ਏਜੰਸੀ (NIA) ਨੇ ਅੱਤਵਾਦੀ ਸਬੰਧਾਂ ਨੂੰ ਲੈ ਕੇ ਕਈ ਗੈਂਗਸਟਰਾਂ ਦੇ ਟਿਕਾਣਿਆਂ 'ਤੇ ਦੇਸ਼ ਭਰ 'ਚ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਜਾਂਚ ਏਜੰਸੀ ਦੀ ਇਹ ਕਾਰਵਾਈ ਦਿੱਲੀ ਸਮੇਤ 40 ਥਾਵਾਂ 'ਤੇ ਕੀਤੀ ਜਾ ਰਹੀ ਹੈ। ਦਰਅਸਲ, NIA ਭਾਰਤ ਅਤੇ ਵਿਦੇਸ਼ਾਂ ਵਿੱਚ ਸਥਿਤ ਅੱਤਵਾਦੀਆਂ, ਗੈਂਗਸਟਰਾਂ ਅਤੇ ਡਰੱਗ ਸਮੱਗਲਰਾਂ ਦਰਮਿਆਨ ਵਧ ਰਹੇ ਗਠਜੋੜ ਨੂੰ ਖਤਮ ਕਰਨ ਲਈ ਪੰਜਾਬ ਤੋਂ ਲੈ ਕੇ ਹਰਿਆਣਾ, ਰਾਜਸਥਾਨ ਅਤੇ ਦਿੱਲੀ-ਐਨਸੀਆਰ ਖੇਤਰ ਤੱਕ ਕਈ ਥਾਵਾਂ 'ਤੇ ਛਾਪੇਮਾਰੀ ਕਰ ਰਹੀ ਹੈ।

ਮੀਡੀਆ ਰਿਪੋਰਟਾਂ ਮੁਤਾਬਕ ਛਾਪੇਮਾਰੀ 'ਚ ਹੁਣ ਤੱਕ ਕਈ ਹਥਿਆਰ ਬਰਾਮਦ ਕੀਤੇ ਗਏ ਹਨ।</

ਦਰਅਸਲ ਜੰਮੂ-ਕਸ਼ਮੀਰ 'ਚ ਦਹਿਸ਼ਤ ਫੈਲਾਉਣ ਲਈ ਵਿਦੇਸ਼ਾਂ ਤੋਂ ਅੱਤਵਾਦੀਆਂ ਨੂੰ ਪੈਸਾ ਲਿਆਂਦਾ ਜਾ ਰਿਹਾ ਹੈ। ਸੁਰੱਖਿਆ ਏਜੰਸੀਆਂ ਦੀ ਨਜ਼ਰ ਇਸ ਨੈੱਟਵਰਕ 'ਤੇ ਖਾਸ ਹੈ। ਪਿਛਲੇ 9 ਮਹੀਨਿਆਂ ਵਿੱਚ ਸੁਰੱਖਿਆ ਬਲਾਂ ਨੇ 191 ਡਰੋਨ ਪਾਕਿਸਤਾਨ ਤੋਂ ਭਾਰਤੀ ਖੇਤਰ ਵਿੱਚ ਦਾਖਲ ਹੁੰਦੇ ਵੇਖੇ ਹਨ, ਜੋ ਦੇਸ਼ ਦੀ ਅੰਦਰੂਨੀ ਸੁਰੱਖਿਆ ਲਈ ਬਹੁਤ ਗੰਭੀਰ ਮਾਮਲਾ ਹੈ। ਇਸ ਦੇ ਨਾਲ ਹੀ ਦੇਸ਼ 'ਚ ਅਜਿਹੀਆਂ ਕਈ ਘਟਨਾਵਾਂ ਸਾਹਮਣੇ ਆਈਆਂ ਹਨ, ਜਿਨ੍ਹਾਂ 'ਚ ਅੱਤਵਾਦੀਆਂ, ਗੈਂਗਸਟਰਾਂ ਅਤੇ ਨਸ਼ਾ ਤਸਕਰੀ ਦੇ ਨੈੱਟਵਰਕ ਵਿਚਾਲੇ ਡੂੰਘੀ ਸਾਜ਼ਿਸ਼ ਰਚੀ ਗਈ ਹੈ, ਜਿਸ ਨੂੰ ਲੈ ਕੇ ਜਾਂਚ ਏਜੰਸੀਆਂ ਸਖਤੀ 'ਤੇ ਹਨ।

Target Killing: ਜੰਮੂ-ਕਸ਼ਮੀਰ 'ਚ ਮੁੜ ਤੋਂ ਟਾਰਗੇਟ ਕਿਲਿੰਗ, ਸ਼ੋਪੀਆਂ 'ਚ ਅੱਤਵਾਦੀਆਂ ਨੇ ਪ੍ਰਵਾਸੀ ਮਜ਼ਦੂਰਾਂ 'ਤੇ ਗ੍ਰੇਨੇਡ ਨਾਲ ਕੀਤਾ ਹਮਲਾ

ਕਸ਼ਮੀਰੀ ਪੰਡਿਤ ਦੀ ਹੱਤਿਆ ਦੇ ਕੁਝ ਦਿਨਾਂ ਬਾਅਦ ਘਾਟੀ ਤੋਂ ਇੱਕ ਵਾਰ ਫਿਰ ਟਾਰਗੇਟ ਕਿਲਿੰਗ ਦੀ ਘਟਨਾ ਸਾਹਮਣੇ ਆਈ ਹੈ। ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਅੱਤਵਾਦੀਆਂ ਨੇ ਗ੍ਰੇਨੇਡ ਹਮਲੇ ਨਾਲ ਦੋ ਗੈਰ-ਕਸ਼ਮੀਰੀ ਮਜ਼ਦੂਰਾਂ ਦੀ ਹੱਤਿਆ ਕਰ ਦਿੱਤੀ। ਸ਼ੋਪੀਆਂ ਵਿੱਚ ਹਰਮੇਨ ਵਿੱਚ ਮਾਰੇ ਗਏ ਦੋ ਵਿਅਕਤੀਆਂ ਦੀ ਪਛਾਣ ਉੱਤਰ ਪ੍ਰਦੇਸ਼ ਦੇ ਕਨੌਜ ਦੇ ਰਹਿਣ ਵਾਲੇ ਮਨੀਸ਼ ਕੁਮਾਰ ਅਤੇ ਰਾਮਸਾਗਰ ਵਜੋਂ ਹੋਈ ਹੈ। ਇਸ ਘਟਨਾ ਤੋਂ ਬਾਅਦ ਪੁਲਿਸ ਨੇ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਕੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana News: ਨਿਹੰਗ ਸਿੰਘਾਂ ਨੇ ਸ਼ਿਵ ਸੈਨਾ ਲੀਡਰ ਨੂੰ ਤਲਵਾਰਾਂ ਨਾਲ ਵੱਢਿਆ, ਗੰਨਮੈਨ ਦੀ ਪਿਸਤੌਲ ਖੋਹੀ

Gajinder Singh Death:  ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ

UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ

Amritpal Singh: 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ 'ਚ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਵਿਸ਼ੇਸ਼ ਜਹਾਜ਼ ਰਾਹੀਂ ਲਿਆਂਦਾ ਗਿਆ ਸੀ ਦਿੱਲੀ, ਦੇਖੋ ਵੀਡੀਓ

ABP Premium

ਵੀਡੀਓਜ਼

Ludhiana Shiv Sena | ਨਿਹੰਗ ਸਿੰਘਾਂ ਨੇ ਭਰੇ ਬਾਜ਼ਾਰ 'ਚ ਵੱਢਿਆ ਸ਼ਿਵ ਸੈਨਾ ਲੀਡਰ - ਕਮਜ਼ੋਰ ਦਿਲ ਨਾ ਵੇਖਣ ਵੀਡੀਓAmritpal Mother | ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਬਾਅਦ ਹੀ ਮਾਂ ਨੇ ਦਿੱਤਾ ਵੱਡਾ ਬਿਆਨExclusive Sheetal Angural ਸ਼ੀਤਲ ਅੰਗੁਰਾਲ ਦੀ Pen Driver ਦਾ ਵੱਡਾ ਧਮਾਕਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਨਿਹੰਗ ਸਿੰਘਾਂ ਨੇ ਸ਼ਿਵ ਸੈਨਾ ਲੀਡਰ ਨੂੰ ਤਲਵਾਰਾਂ ਨਾਲ ਵੱਢਿਆ, ਗੰਨਮੈਨ ਦੀ ਪਿਸਤੌਲ ਖੋਹੀ
Ludhiana News: ਨਿਹੰਗ ਸਿੰਘਾਂ ਨੇ ਸ਼ਿਵ ਸੈਨਾ ਲੀਡਰ ਨੂੰ ਤਲਵਾਰਾਂ ਨਾਲ ਵੱਢਿਆ, ਗੰਨਮੈਨ ਦੀ ਪਿਸਤੌਲ ਖੋਹੀ
Gajinder Singh Death:  ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ
Gajinder Singh Death: ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ
UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ
UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ
Amritpal Singh: 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ 'ਚ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਵਿਸ਼ੇਸ਼ ਜਹਾਜ਼ ਰਾਹੀਂ ਲਿਆਂਦਾ ਗਿਆ ਸੀ ਦਿੱਲੀ, ਦੇਖੋ ਵੀਡੀਓ
Amritpal Singh: 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ 'ਚ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਵਿਸ਼ੇਸ਼ ਜਹਾਜ਼ ਰਾਹੀਂ ਲਿਆਂਦਾ ਗਿਆ ਸੀ ਦਿੱਲੀ, ਦੇਖੋ ਵੀਡੀਓ
ISRO Warning: ਸਭ ਕੁਝ ਹੋ ਜਾਏਗੀ ਤਬਾਹ! ISRO ਮੁਖੀ ਸੋਮਨਾਥ ਨੇ ਧਰਤੀ ਵਾਸੀਆਂ ਨੂੰ ਦਿੱਤੀ ਵੱਡੀ ਚੇਤਾਵਨੀ

Punjab News: ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੂੰ ਸਰਕਾਰੀ ਘਰ ਖਾਲੀ ਕਰਨ ਦੇ ਹੁਕਮ, ਨਹੀਂ ਤਾਂ ਲੱਗੇਗਾ 160 ਗੁਣਾ ਕਿਰਾਇਆ

Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ

Amritpal Singh Oath: ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਕਾਲੀ ਪੈਂਟ ਤੇ ਸੰਤਰੀ ਦਸਤਾਰ ਸਜਾਈ, ਥੋੜ੍ਹੀ ਦੇਰ 'ਚ ਚੁੱਕਣਗੇ ਸਹੁੰ

Embed widget