ਪੜਚੋਲ ਕਰੋ

ਦਿੱਲੀ ਚੋਣ ਨਤੀਜੇ 2025

(Source: ECI/ABP News)

ਪੰਜਾਬ ਦੇ ਕਈ ਗੈਂਗਸਟਰ ਦੇ ਟਿਕਾਣਿਆਂ 'ਤੇ ਐਨਆਈਏ ਦੀ ਰੇਡ, ਬਠਿੰਡਾ, ਮੋਗਾ ਤੇ ਮੁਕਤਸਰ 'ਚ ਛਾਪੇ

ਪੰਜਾਬ ਤੇ ਹਰਿਆਣਾ ਵਿੱਚ ਐਨਆਈਏ ਦੀਆਂ ਟੀਮਾਂ ਨੇ ਅੱਜ ਸਵੇਰੇ ਹੀ ਗੈਂਗਸਟਰਾਂ ਤੇ ਉਨ੍ਹਾਂ ਨਾਲ ਸਬੰਧਤ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਪੰਜਾਬ 'ਚ ਬਠਿੰਡਾ, ਮੋਗਾ ਤੇ ਮੁਕਤਸਰ 'ਚ ਛਾਪੇਮਾਰੀ ਹੋਈ ਹੈ, ਜਦਕਿ ਹਰਿਆਣਾ 'ਚ ਸਿਰਸਾ, ਯਮੁਨਾਨਗਰ, ਨਾਰਨੋਲ, ਝੱਜਰ 'ਚ ਛਾਪੇਮਾਰੀ ਹੋਈ ਹੈ। 

Bathinda News: ਬਠਿੰਡਾ ਵਿੱਚ ਕੌਮੀ ਜਾਂਚ ਏਜੰਸੀ ਐਨਆਈਏ ਨੇ ਰੇਡ ਮਾਰੀ ਹੈ। ਐਨਆਈਏ ਦੀ ਟੀਮ ਬਠਿੰਡਾ ਦੇ ਪਿੰਡ ਮਛਾਣਾ ਵਿੱਚ ਗੈਂਗਸਟਰ ਰੰਮੀ ਮਸਾਣਾ ਦੇ ਘਰ ਪਹੁੰਚੀ ਹੈ। ਗੈਂਗਸਟਰ ਰੰਮੀ ਮਛਾਣਾ ਬਠਿੰਡਾ ਜੇਲ੍ਹ ਵਿੱਚ ਬੰਦ ਹੈ। ਰੰਮੀ ਮਛਾਣਾ ਤੇ ਕਰੀਬ 3 ਦਰਜਨ ਸੰਗੀਨ ਅਪਰਾਧਕ ਮਾਮਲੇ ਦਰਜ ਹਨ। ਉਸ ਖਿਲਾਫ ਕਤਲ, ਇਰਾਦਾ ਕਤਲ ਤੇ ਅਸਲਾ ਐਕਟ ਤਹਿਤ ਕਈ ਮਾਮਲੇ ਦਰਜ ਹਨ।

ਦੱਸ ਦਈਏ ਕਿ ਪੰਜਾਬ ਤੇ ਹਰਿਆਣਾ ਵਿੱਚ ਐਨਆਈਏ ਦੀਆਂ ਟੀਮਾਂ ਨੇ ਅੱਜ ਸਵੇਰੇ ਹੀ ਗੈਂਗਸਟਰਾਂ ਤੇ ਉਨ੍ਹਾਂ ਨਾਲ ਸਬੰਧਤ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਪੰਜਾਬ 'ਚ ਬਠਿੰਡਾ, ਮੋਗਾ ਤੇ ਮੁਕਤਸਰ 'ਚ ਛਾਪੇਮਾਰੀ ਹੋਈ ਹੈ, ਜਦਕਿ ਹਰਿਆਣਾ 'ਚ ਸਿਰਸਾ, ਯਮੁਨਾਨਗਰ, ਨਾਰਨੋਲ, ਝੱਜਰ 'ਚ ਛਾਪੇਮਾਰੀ ਹੋਈ ਹੈ। 

ਸੂਤਰਾਂ ਮੁਤਾਬਕ ਬਠਿੰਡਾ ਦੇ ਪਿੰਡ ਮਛਾਣਾ 'ਚ ਗੈਂਗਸਟਰ ਰੰਮੀ ਮਛਾਣਾ ਦੇ ਟਿਕਾਣੇ 'ਤੇ ਛਾਪੇਮਾਰੀ ਕੀਤੀ ਗਈ ਹੈ। ਗਿੱਦੜਬਾਹਾ 'ਚ ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਲਖਵੀਰ ਸਿੰਘ ਕਿੰਗਰਾ ਦੇ ਘਰ ਵੀ ਛਾਪਾ ਮਾਰਿਆ ਗਿਆ ਹੈ ਜਦਕਿ ਮੋਗਾ 'ਚ ਗੈਂਗਸਟਰ ਅਰਸ਼ਦੀਪ ਡੱਲਾ ਦੇ ਟਿਕਾਣੇ 'ਤੇ ਛਾਪਾ ਮਾਰਿਆ ਗਿਆ ਹੈ। ਅੱਜ NIA ਨੇ ਦੇਸ਼ ਦੇ ਕਰੀਬ 70 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ

ਇਨ੍ਹਾਂ ਥਾਵਾਂ ’ਤੇ ਛਾਪੇਮਾਰੀ

ਗੁਜਰਾਤ— NIA ਨੇ ਗਾਂਧੀਧਾਮ 'ਚ ਲਾਰੇਂਸ ਬਿਸ਼ਨੋਈ ਦੇ ਸਾਥੀ ਕੁਲਵਿੰਦਰ 'ਤੇ ਵੀ ਛਾਪੇਮਾਰੀ ਕੀਤੀ ਹੈ। ਕੁਲਵਿੰਦਰ ਬਿਸ਼ਨੋਈ ਨਾਲ ਲੰਬੇ ਸਮੇਂ ਤੋਂ ਜੁੜਿਆ ਹੋਇਆ ਹੈ। ਇਸ ਤੋਂ ਪਹਿਲਾਂ ਵੀ ਇਸ ਦਾ ਨਾਂ ਬਿਸ਼ਨੋਈ ਗੈਂਗ ਦੇ ਲੋਕਾਂ ਨੂੰ ਪਨਾਹ ਦੇਣ ਦੇ ਮਾਮਲੇ 'ਚ ਆਇਆ ਸੀ। ਕੁਲਵਿੰਦਰ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਨਾਲ ਵੀ ਜੁੜਿਆ ਹੋਇਆ ਹੈ।

ਪੀਲੀਭੀਤ: ਸੂਤਰਾਂ ਦੇ ਹਵਾਲੇ ਤੋਂ ਖ਼ਬਰ ਆਈ ਹੈ ਕਿ ਪੀਲੀਭੀਤ ਵਿੱਚ ਦਿਲਭਾਗ ਸਿੰਘ ਨਾਮ ਦੇ ਇੱਕ ਵਿਅਕਤੀ ਦੇ ਟਿਕਾਣੇ 'ਤੇ ਛਾਪੇਮਾਰੀ ਕੀਤੀ ਗਈ ਹੈ। ਐਨਆਈਏ ਦੀ ਟੀਮ ਸਵੇਰੇ 5 ਵਜੇ ਇੱਥੇ ਪਹੁੰਚੀ। ਟੀਮ ਕੋਲ ਦਿੱਲੀ ਵਾਲੇ ਦੋ ਗੱਡੀਆਂ ਅਤੇ ਦੋ ਲਾਕਰ ਨੰਬਰ ਸਨ। ਦਿਲਭਾਗ ਪੰਜਾਬ ਦਾ ਵਸਨੀਕ ਹੈ। ਟੀਮ ਕਰੀਬ ਇਕ ਘੰਟੇ ਤੱਕ ਇੱਥੇ ਮੌਜੂਦ ਰਹੀ।

ਪ੍ਰਤਾਪਗੜ੍ਹ— ਕੇਂਦਰੀ ਜਾਂਚ ਏਜੰਸੀ NIA ਨੇ ਪ੍ਰਤਾਪਗੜ੍ਹ 'ਚ ਵੀ ਛਾਪੇਮਾਰੀ ਕੀਤੀ ਹੈ। ਸੂਤਰਾਂ ਮੁਤਾਬਕ ਐਨਆਈਏ ਦੀ ਟੀਮ ਬੀਤੀ ਰਾਤ ਨਗਰ ਕੋਤਵਾਲੀ ਇਲਾਕੇ ਵਿੱਚ ਪਹੁੰਚੀ ਸੀ। ਨਗਰ ਕੋਤਵਾਲੀ ਦੇ ਗੋਡੇ ਪਿੰਡ 'ਚ NIA ਨੇ ਛਾਪਾ ਮਾਰਿਆ। ਹਾਲਾਂਕਿ ਟੀਮ ਨੂੰ ਗਲਤ ਪਤੇ 'ਤੇ ਛਾਪੇਮਾਰੀ ਕਰਕੇ ਪਿੰਡ ਤੋਂ ਵਾਪਸ ਪਰਤਣਾ ਪਿਆ। ਹਾਲਾਂਕਿ ਪ੍ਰਤਾਪਗੜ੍ਹ 'ਚ NIA ਟੀਮ ਦੀ ਮੌਜੂਦਗੀ ਅਜੇ ਵੀ ਦੱਸੀ ਜਾ ਰਹੀ ਹੈ।

ਹਰਿਆਣਾ— ਨਾਰਨੌਲ 'ਚ NIA ਨੇ ਤੜਕੇ ਗੈਂਗਸਟਰ ਸੁਰੇਂਦਰ ਉਰਫ ਚੀਕੂ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਪਿੰਡ ਮੋਹਨਪੁਰ ਵਿੱਚ ਗੈਂਗਸਟਰ ਸੁਰਿੰਦਰ ਉਰਫ਼ ਚੀਕੂ ਦੇ ਘਰ ਤੋਂ ਇਲਾਵਾ ਨਾਰਨੌਲ ਦੇ ਸੈਕਟਰ 1 ਵਿੱਚ ਰਹਿੰਦੇ ਉਸ ਦੇ ਰਿਸ਼ਤੇਦਾਰ ਦੇ ਘਰ ਵੀ ਐਨਆਈਏ ਨੇ ਛਾਪੇਮਾਰੀ ਕੀਤੀ ਹੈ। ਇਸ ਦੌਰਾਨ ਸਥਾਨਕ ਪੁਲੀਸ ਅਤੇ ਸੀਆਈਏ ਦੀ ਟੀਮ ਵੀ ਨਾਲ ਰਹੀ। ਇਸ ਤੋਂ ਪਹਿਲਾਂ ਵੀ NIA ਦੀ ਟੀਮ ਨੇ ਗੈਂਗਸਟਰ ਸੁਰਿੰਦਰ ਉਰਫ਼ ਚੀਕੂ ਦੇ ਮੋਹਨਪੁਰ ਸਥਿਤ ਘਰ 'ਤੇ ਛਾਪਾ ਮਾਰਿਆ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀਆਂ ਦਾ ਤੀਜਾ ਜਹਾਜ਼ ਪਹੁੰਚਿਆ ਅੰਮ੍ਰਿਤਸਰ, 6 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਭੇਜੇ ਘਰ
ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀਆਂ ਦਾ ਤੀਜਾ ਜਹਾਜ਼ ਪਹੁੰਚਿਆ ਅੰਮ੍ਰਿਤਸਰ, 6 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਭੇਜੇ ਘਰ
ਸਵੇਰੇ-ਸਵੇਰੇ ਦਿੱਲੀ ਸਣੇ ਕੰਬਿਆ ਪੂਰਾ ਉੱਤਰ ਭਾਰਤ, 4 ਦੀ ਤੀਬਰਤਾ ਨਾਲ ਆਇਆ ਭੂਚਾਲ
ਸਵੇਰੇ-ਸਵੇਰੇ ਦਿੱਲੀ ਸਣੇ ਕੰਬਿਆ ਪੂਰਾ ਉੱਤਰ ਭਾਰਤ, 4 ਦੀ ਤੀਬਰਤਾ ਨਾਲ ਆਇਆ ਭੂਚਾਲ
ਬਦਲ ਲਓ ਆਪਣਾ ਨਮਕ, ਨਹੀਂ ਤਾਂ ਘੱਟ ਜਾਵੇਗਾ ਬੀਪੀ, ਵੱਧ ਜਾਵੇਗਾ Stroke ਦਾ ਖਤਰਾ- ਸਟੱਡੀ
ਬਦਲ ਲਓ ਆਪਣਾ ਨਮਕ, ਨਹੀਂ ਤਾਂ ਘੱਟ ਜਾਵੇਗਾ ਬੀਪੀ, ਵੱਧ ਜਾਵੇਗਾ Stroke ਦਾ ਖਤਰਾ- ਸਟੱਡੀ
ਪੰਜਾਬ ‘ਚ AAP ਆਗੂ ਤੇ ਪਤਨੀ ‘ਤੇ ਜਾਨਲੇਵਾ ਹਮਲਾ, ਮਹਿਲਾ ਦੀ ਮੌਤ, ਪਤੀ ਬੁਰੀ ਤਰ੍ਹਾਂ ਜ਼ਖ਼ਮੀ
ਪੰਜਾਬ ‘ਚ AAP ਆਗੂ ਤੇ ਪਤਨੀ ‘ਤੇ ਜਾਨਲੇਵਾ ਹਮਲਾ, ਮਹਿਲਾ ਦੀ ਮੌਤ, ਪਤੀ ਬੁਰੀ ਤਰ੍ਹਾਂ ਜ਼ਖ਼ਮੀ
Advertisement
ABP Premium

ਵੀਡੀਓਜ਼

ਅਮਰੀਕਾ ਦਾ ਤੀਜਾ ਜਹਾਜ਼ ਆਵੇਗਾ ਅੰਮ੍ਰਿਤਸਰ  112 ਭਾਰਤੀ ਡਿਪੋਰਟ  ਹੋ ਕੇ ਆਏ ਭਾਰਤ116 ਡਿਪੋਰਟੀਆਂ ਨੂੰ ਲੈਕੇ NRI ਮੰਤਰੀ Action Mode 'ਚ  ਅੰਮ੍ਰਿਤਸਰ ਪੰਹੁਚ ਕੀਤਾ...ਪਵਿੱਤਰ ਧਰਤੀ ਨਾਲ ਮੱਥਾ ਲਾਉਣ ਵਾਲਿਆਂ ਦੇ ਨਾਮੋ-ਨਿਸ਼ਾਨ ਮਿਟ ਗਏ। CM  ਮਾਨ ਦੀ ਕੇਂਦਰ ਨੂੰ ਚਿਤਾਵਨੀ!ਸਾਬਕਾ CM ਬੇਅੰਤ ਸਿੰਘ ਵਰਗਾ ਹਾਲ ਹੋਵੇਗਾ CM ਭਗਵੰਤ ਮਾਨ ਦਾ  ਪੰਨੂ ਦੀ ਧਮਕੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀਆਂ ਦਾ ਤੀਜਾ ਜਹਾਜ਼ ਪਹੁੰਚਿਆ ਅੰਮ੍ਰਿਤਸਰ, 6 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਭੇਜੇ ਘਰ
ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀਆਂ ਦਾ ਤੀਜਾ ਜਹਾਜ਼ ਪਹੁੰਚਿਆ ਅੰਮ੍ਰਿਤਸਰ, 6 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਭੇਜੇ ਘਰ
ਸਵੇਰੇ-ਸਵੇਰੇ ਦਿੱਲੀ ਸਣੇ ਕੰਬਿਆ ਪੂਰਾ ਉੱਤਰ ਭਾਰਤ, 4 ਦੀ ਤੀਬਰਤਾ ਨਾਲ ਆਇਆ ਭੂਚਾਲ
ਸਵੇਰੇ-ਸਵੇਰੇ ਦਿੱਲੀ ਸਣੇ ਕੰਬਿਆ ਪੂਰਾ ਉੱਤਰ ਭਾਰਤ, 4 ਦੀ ਤੀਬਰਤਾ ਨਾਲ ਆਇਆ ਭੂਚਾਲ
ਬਦਲ ਲਓ ਆਪਣਾ ਨਮਕ, ਨਹੀਂ ਤਾਂ ਘੱਟ ਜਾਵੇਗਾ ਬੀਪੀ, ਵੱਧ ਜਾਵੇਗਾ Stroke ਦਾ ਖਤਰਾ- ਸਟੱਡੀ
ਬਦਲ ਲਓ ਆਪਣਾ ਨਮਕ, ਨਹੀਂ ਤਾਂ ਘੱਟ ਜਾਵੇਗਾ ਬੀਪੀ, ਵੱਧ ਜਾਵੇਗਾ Stroke ਦਾ ਖਤਰਾ- ਸਟੱਡੀ
ਪੰਜਾਬ ‘ਚ AAP ਆਗੂ ਤੇ ਪਤਨੀ ‘ਤੇ ਜਾਨਲੇਵਾ ਹਮਲਾ, ਮਹਿਲਾ ਦੀ ਮੌਤ, ਪਤੀ ਬੁਰੀ ਤਰ੍ਹਾਂ ਜ਼ਖ਼ਮੀ
ਪੰਜਾਬ ‘ਚ AAP ਆਗੂ ਤੇ ਪਤਨੀ ‘ਤੇ ਜਾਨਲੇਵਾ ਹਮਲਾ, ਮਹਿਲਾ ਦੀ ਮੌਤ, ਪਤੀ ਬੁਰੀ ਤਰ੍ਹਾਂ ਜ਼ਖ਼ਮੀ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਫਰਵਰੀ 2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਫਰਵਰੀ 2025
Punjab News: ਕੈਨੇਡਾ ਤੋਂ ਮਾੜੀ ਖਬਰ! ਟਰਾਲੇ ਤੇ ਕਾਰ ਦੀ ਟੱਕਰ ’ਚ ਪੰਜਾਬੀ ਨੌਜਵਾਨ ਦੀ ਮੌਤ, 2 ਸਾਲ ਪਹਿਲਾਂ ਗਿਆ ਸੀ ਵਿਦੇਸ਼
Punjab News: ਕੈਨੇਡਾ ਤੋਂ ਮਾੜੀ ਖਬਰ! ਟਰਾਲੇ ਤੇ ਕਾਰ ਦੀ ਟੱਕਰ ’ਚ ਪੰਜਾਬੀ ਨੌਜਵਾਨ ਦੀ ਮੌਤ, 2 ਸਾਲ ਪਹਿਲਾਂ ਗਿਆ ਸੀ ਵਿਦੇਸ਼
ਅੰਮ੍ਰਿਤਸਰ 'ਚ ਲੈਂਡ ਕਰੇਗਾ ਟਰੰਪ ਦਾ ਤੀਜਾ ਜਹਾਜ਼, ਜਾਣੋ ਕਿਹੜੇ-ਕਿਹੜੇ ਸੂਬੇ ਦੇ ਹੋਣਗੇ ਨੌਜਵਾਨ
ਅੰਮ੍ਰਿਤਸਰ 'ਚ ਲੈਂਡ ਕਰੇਗਾ ਟਰੰਪ ਦਾ ਤੀਜਾ ਜਹਾਜ਼, ਜਾਣੋ ਕਿਹੜੇ-ਕਿਹੜੇ ਸੂਬੇ ਦੇ ਹੋਣਗੇ ਨੌਜਵਾਨ
YouTube ‘ਤੇ ਸ਼ੇਅਰ ਮਾਰਕੀਟ ਦੀ ਜਾਣਕਾਰੀ ਖੋਜਣਾ ਡਾਕਟਰ ਨੂੰ ਪਿਆ ਮਹਿੰਗਾ! ਇੱਕ ਗਲਤੀ ਤੇ ਉੱਡ ਗਏ 15 ਲੱਖ ਰੁਪਏ, ਜਾਣੋ ਪੂਰਾ ਮਾਮਲਾ
YouTube ‘ਤੇ ਸ਼ੇਅਰ ਮਾਰਕੀਟ ਦੀ ਜਾਣਕਾਰੀ ਖੋਜਣਾ ਡਾਕਟਰ ਨੂੰ ਪਿਆ ਮਹਿੰਗਾ! ਇੱਕ ਗਲਤੀ ਤੇ ਉੱਡ ਗਏ 15 ਲੱਖ ਰੁਪਏ, ਜਾਣੋ ਪੂਰਾ ਮਾਮਲਾ
Embed widget

We use cookies to improve your experience, analyze traffic, and personalize content. By clicking "Allow All Cookies", you agree to our use of cookies.