ਪੜਚੋਲ ਕਰੋ

Punjab News: ਪੰਜਾਬ ਵਿੱਚ NIA ਦਾ ਵਧਿਆ ਦਖ਼ਲ, ਖੰਨਾ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗੈਂਗਸਟਰਾਂ ਦੀ ਜਾਂਚ ਕਰੇਗੀ NIA

ਖੰਨਾ ਪੁਲਿਸ ਨੇ ਬੱਬਰ ਖ਼ਾਲਸਾ ਦੇ ਗੈਂਗਸਟਰਾਂ ਅੰਮ੍ਰਿਤ ਬੱਲ, ਪ੍ਰਗਟ ਸੇਖੋਂ ਅਤੇ ਜੱਗੂ ਭਗਵਾਨਪੁਰੀਆ ਦੇ 13 ਗੁਰਗਿਆਂ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਸੀ | 

Punjab news: ਖੰਨਾ ਪੁਲਿਸ ਵੱਲੋਂ ਬੇਨਕਾਬ ਕੀਤੇ ਗਏ ਅੰਤਰਰਾਸ਼ਟਰੀ ਗੈਂਗਸਟਰ ਮਾਡਿਉਲ ਦੀ ਜਾਂਚ ਐਨ ਆਈ ਏ ਵੱਲੋਂ ਕੀਤੀ ਜਾਵੇਗੀ ਜਿਸ ਨੂੰ ਲੈ ਕੇ  ਐਨਆਈਏ ਦੀ ਇੱਕ ਟੀਮ ਖੰਨਾ ਪੁੱਜੀ ਹੈ ਤੇ ਇਸ ਦੌਰਾਨ ਐਸਐਸਪੀ ਦਫ਼ਤਰ ਵਿਖੇ ਪੁਲਿਸ ਅਫ਼ਸਰਾਂ ਨਾਲ ਮੀਟਿੰਗ ਕੀਤੀ ਜਾ ਰਹੀ ਹੈ। 

ਦੱਸ ਦਈਏ ਕਿ ਖੰਨਾ ਪੁਲਿਸ ਨੇ ਬੱਬਰ ਖ਼ਾਲਸਾ ਦੇ ਗੈਂਗਸਟਰਾਂ ਅੰਮ੍ਰਿਤ ਬੱਲ, ਪ੍ਰਗਟ ਸੇਖੋਂ ਅਤੇ ਜੱਗੂ ਭਗਵਾਨਪੁਰੀਆ ਦੇ 13 ਗੁਰਗਿਆਂ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਸੀ | 

ਇਸ ਮਾਮਲੇ 'ਚ ਖੰਨਾ ਪੁਲਿਸ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਜੇਲ੍ਹ ਤੋਂ ਲਿਆਉਣ ਦੀ ਤਿਆਰੀ ਕਰ ਰਹੀ ਸੀ ਕਿ ਇਸ ਤੋਂ ਪਹਿਲਾਂ ਐਨਆਈਏ ਨੇ ਇਸ ਅੰਤਰਰਾਸ਼ਟਰੀ ਗੈਂਗਸਟਰ ਮਾਡਿਊਲ 'ਚ ਐਂਟਰੀ ਕੀਤੀ ਹੈ।

ਜ਼ਿਕਰ ਕਰ ਦਈਏ ਕਿ ਬੀਤੇ ਦਿਨੀਂ ਖੰਨਾ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਬੱਬਰ ਖਾਲਸਾ ਨਾਲ ਜੁੜੇ ਅਤੇ ਵਿਦੇਸ਼ਾਂ 'ਚ ਬੈਠੇ ਗੈਂਗਸਟਰ ਅੰਮ੍ਰਿਤ ਬੱਲ, ਪਰਗਟ ਸੇਖੋਂ ਅਤੇ ਜੱਗੂ ਭਗਵਾਨਪੁਰੀਆ ਦੇ 13 ਗੁਰਗਿਆਂ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਗਿਆ ਹੈ। ਪੁਲਿਸ ਦਾ ਇਹ ਆਪ੍ਰੇਸ਼ਨ ਕਰੀਬ ਡੇਢ ਮਹੀਨਾ ਚੱਲਿਆ। ਜਿਸ ਵਿੱਚ 13 ਗੈਂਗਸਟਰਾਂ ਨੂੰ ਕਾਬੂ ਕਰਕੇ ਹਥਿਆਰ ਬਰਾਮਦ ਕੀਤੇ ਗਏ ਹਨ। 
 
ਵਿਦੇਸ਼ਾਂ 'ਚ ਬੈਠੇ ਗੈਂਗਸਟਰ ਇਹਨਾਂ ਵਿਅਕਤੀਆਂ ਨੂੰ ਸ਼ਾਰਪ ਸ਼ੂਟਰ ਬਣਾ ਕੇ ਪੰਜਾਬ ਅੰਦਰ ਟਾਰਗੇਟ ਕਿਲਿੰਗ ਕਰਵਾਉਣਾ ਚਾਹੁੰਦੇ ਸੀ। ਪੰਜਾਬ ਦੇ 5 ਵੱਡੇ ਚਿਹਰਿਆਂ ਨੂੰ ਜਾਨੋਂ ਮਾਰਨ ਦੀ ਤਿਆਰੀ ਸੀ ਤਾਂ ਪਹਿਲਾਂ ਹੀ ਖੰਨਾ ਪੁਲਿਸ ਨੇ ਇਸ ਗੈਂਗ ਨੂੰ ਨੱਥ ਪਾ ਲਈ ਹੈ। 

ਪੁਲਿਸ ਅਧਿਕਾਰੀਆਂ ਨੇ ਦੱਸਿਆ ਸੀ ਕਿ ਉਨ੍ਹਾਂ ਨੇ 5 ਦਸੰਬਰ ਨੂੰ ਦੋ ਸ਼ੂਟਰ ਗ੍ਰਿਫ਼ਤਾਰ ਕੀਤੇ ਸੀ ਜਿਹਨਾਂ ਦੀ ਪੁੱਛਗਿੱਛ ਤੋਂ ਖੁਲਾਸਾ ਹੋਇਆ ਕਿ ਉਹ ਅਮਰੀਕਾ ਬੈਠੇ ਗੈਂਗਸਟਰ ਅੰਮ੍ਰਿਤ ਬੱਲ ਉਰਫ ਲਾਡੀ ਨਾਲ ਸਬੰਧਤ ਹਨ। ਅੰਮ੍ਰਿਤ ਬੱਲ ਜੱਗੂ ਭਗਵਾਨਪੁਰੀਆ ਦਾ ਸਾਥੀ ਹੈ ਅਤੇ ਗੋਲਡੀ ਬਰਾੜ ਨਾਲ ਵੀ ਉਸਦੇ ਲਿੰਕ ਹਨ।  ਇਸ ਤੋਂ ਬਾਅਦ ਕੜੀ ਦਰ ਕੜੀ ਜੁੜਦੀ ਗਈ ਅਤੇ ਕੁੱਲ 13 ਵਿਅਕਤੀ ਕਾਬੂ ਕੀਤੇ ਗਏ। ਕਾਬੂ ਕੀਤੇ ਵਿਅਕਤੀਆਂ ਤੋਂ ਇਲਾਵਾ ਪੁਲਿਸ ਨੇ ਇਸ ਮੁਕੱਦਮੇ 'ਚ ਅੰਮ੍ਰਿਤਪਾਲ ਸਿੰਘ ਬੱਲ, ਜੱਗੂ ਭਗਵਾਨਪੁਰੀਆ, ਪ੍ਰਗਟ ਸਿੰਘ, ਜੈਕ ਵਾਸੀ ਰਾਜਸਥਾਨ ਅਤੇ ਪ੍ਰਮੋਦ ਨੂੰ ਵੀ ਨਾਮਜਦ ਕੀਤਾ ਹੈ। ਇਹਨਾਂ ਦੀ ਗ੍ਰਿਫਤਾਰੀ ਬਾਕੀ ਹੈ। ਅੰਮ੍ਰਿਤ ਬੱਲ ਤੇ ਪਰਗਟ ਨੂੰ ਵਿਦੇਸ਼ਾਂ ਲਿਆਉਣ ਲਈ ਪ੍ਰਕਿਰਿਆ ਜਾਰੀ ਹੈ। ਰੇਡ ਕਾਰਨਰ ਨੋਟਿਸ ਵੀ ਜਾਰੀ ਕੀਤਾ ਗਿਆ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ

Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ

White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ

Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Advertisement
ABP Premium

ਵੀਡੀਓਜ਼

ਮੈਂ ਆਪਣੇ ਪੁੱਤ ਨੂੰ ਨਹੀਂ ਲੈਣ ਆਇਆ, ਦੇਸ਼ ਦੇ ਚੈਂਪੀਅਨ ਨੂੰ ਲੈਣ ਆਇਆ ਹਾਂ-ਦਰਸ਼ਨ ਸਿੰਘT20worldcup2024| ਮੋਹਾਲੀ ਪਹੁੰਚੇ ਅਰਸ਼ਦੀਪ ਸਿੰਘ ਦੇ Coach ਨੇ ਜਤਾਈ ਖੁਸ਼ੀT20 Cricket World Cup ਜਿੱਤਣ ਤੋਂ ਬਾਅਦ ਪਹਿਲੀ ਵਾਰ ਚੰਡੀਗੜ੍ਹ ਪਹੁੰਚੇ Arshdeep Singh ਨੇ ਕੀ ਕਿਹਾ ?ਕ੍ਰਿਕੇਟ ਖਿਡਾਰੀ ਅਰਸ਼ਦੀਪ ਸਿੰਘ ਦਾ ਸ਼ਾਨਦਾਰ ਸਵਾਗਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
DA Hike: ਬਜਟ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਤੋਹਫਾ, 25 ਫੀਸਦੀ ਵਧਣਗੇ ਇਹ 13 ਭੱਤੇ, ਮਿਲੇਗੀ ਵੱਧ ਤਨਖਾਹ

Sangrur News: ਪੁਲਿਸ ਦੀ ਸੰਗਰੂਰ 'ਚ ਵੱਡੀ ਕਾਰਵਾਈ, 16 ਨਸ਼ਾ ਤਸਕਰ ਕੀਤੇ ਕਾਬੂ, ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ

Shocking: ਮਰਨ ਤੋਂ 3 ਘੰਟੇ ਬਾਅਦ ਲਾਸ਼ 'ਚ ਅਚਾਨਕ ਪਈ ਜਾਨ! 24 ਸਾਲਾਂ ਕੁੜੀ ਨੇ ਖੋਲ੍ਹੀਆਂ ਅੱਖਾਂ ਤਾਂ...

Himachal Rains: ਹਿਮਾਚਲ 'ਚ ਮੀਂਹ ਕਾਰਨ ਜਨਜੀਵਨ ਪ੍ਰਭਾਵਿਤ, 150 ਸੜਕਾਂ ਹੋਈਆਂ ਬੰਦ, 334 ਥਾਵਾਂ 'ਤੇ ਬਿਜਲੀ ਸੇਵਾ ਠੱਪ

Embed widget