ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਪਟਿਆਲਾ 'ਚ ਵੀ ਕਰਫਿਊ ਲਾਉਣ ਦੇ ਹੁਕਮ
ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪਟਿਆਲਾ ਕੁਮਾਰ ਅਮਿਤ ਨੇ ਪਟਿਆਲਾ ਜ਼ਿਲ੍ਹੇ ਦੀ ਹਦੂਦ ਅੰਦਰ ਕਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਰਾਤ ਦਾ ਕਰਫਿਊ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
![ਪਟਿਆਲਾ 'ਚ ਵੀ ਕਰਫਿਊ ਲਾਉਣ ਦੇ ਹੁਕਮ Night Curfew imposed in Patiala also as covid-19 case surge ਪਟਿਆਲਾ 'ਚ ਵੀ ਕਰਫਿਊ ਲਾਉਣ ਦੇ ਹੁਕਮ](https://feeds.abplive.com/onecms/images/uploaded-images/2021/03/06/522234b1cd50662f36325495b0aa0097_original.jpg?impolicy=abp_cdn&imwidth=1200&height=675)
ਪਟਿਆਲਾ 'ਚ ਵੀ ਕਰਫਿਊ ਲਾਉਣ ਦੇ ਹੁਕਮ |
ਪਟਿਆਲਾ: ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪਟਿਆਲਾ ਕੁਮਾਰ ਅਮਿਤ ਨੇ ਪਟਿਆਲਾ ਜ਼ਿਲ੍ਹੇ ਦੀ ਹਦੂਦ ਅੰਦਰ ਕਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਰਾਤ ਦਾ ਕਰਫਿਊ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਲੋਕ ਹਿੱਤਾਂ ਦੇ ਮੱਦੇਨਜ਼ਰ ਕੋਵਿਡ-19 ਦੇ ਪ੍ਰਭਾਵ ਨੂੰ ਰੋਕਣ ਲਈ ਲਗਾਇਆ ਗਿਆ ਇਹ ਕਰਫਿਊ 12 ਮਾਰਚ ਤੋਂ ਅਗਲੇ ਹੁਕਮਾਂ ਤੱਕ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਲਾਗੂ ਰਹੇਗਾ।
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਇਹ ਹੁਕਮ ਸੁਰੱਖਿਆ ਅਮਲੇ, ਡਿਊਟੀ 'ਤੇ ਤਾਇਨਾਤ ਪੁਲਿਸ, ਫ਼ੌਜ ਤੇ ਸਰਕਾਰੀ ਅਫ਼ਸਰਾਂ, ਕਰਮਚਾਰੀਆਂ ਤੇ ਜਰੂਰੀ ਸੇਵਾਵਾਂ, ਮੈਡੀਕਲ ਐਮਰਜੈਂਸੀ ਤੇ ਕੋਈ ਹੋਰ ਐਮਰਜੈਂਸੀ ਜਿਸ ਨਾਲ ਕਿਸੇ ਦੀ ਜਾਨ-ਮਾਲ ਨੂੰ ਖ਼ਤਰਾ ਹੋਵੇ 'ਤੇ ਲਾਗੂ ਨਹੀਂ ਹੋਵੇਗਾ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਤਕਨਾਲੌਜੀ
ਅੰਮ੍ਰਿਤਸਰ
ਬਾਲੀਵੁੱਡ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)