ਪਟਿਆਲਾ: ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪਟਿਆਲਾ ਕੁਮਾਰ ਅਮਿਤ ਨੇ ਪਟਿਆਲਾ ਜ਼ਿਲ੍ਹੇ ਦੀ ਹਦੂਦ ਅੰਦਰ ਕਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਰਾਤ ਦਾ ਕਰਫਿਊ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਲੋਕ ਹਿੱਤਾਂ ਦੇ ਮੱਦੇਨਜ਼ਰ ਕੋਵਿਡ-19 ਦੇ ਪ੍ਰਭਾਵ ਨੂੰ ਰੋਕਣ ਲਈ ਲਗਾਇਆ ਗਿਆ ਇਹ ਕਰਫਿਊ 12 ਮਾਰਚ ਤੋਂ ਅਗਲੇ ਹੁਕਮਾਂ ਤੱਕ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਲਾਗੂ ਰਹੇਗਾ।
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਇਹ ਹੁਕਮ ਸੁਰੱਖਿਆ ਅਮਲੇ, ਡਿਊਟੀ 'ਤੇ ਤਾਇਨਾਤ ਪੁਲਿਸ, ਫ਼ੌਜ ਤੇ ਸਰਕਾਰੀ ਅਫ਼ਸਰਾਂ, ਕਰਮਚਾਰੀਆਂ ਤੇ ਜਰੂਰੀ ਸੇਵਾਵਾਂ, ਮੈਡੀਕਲ ਐਮਰਜੈਂਸੀ ਤੇ ਕੋਈ ਹੋਰ ਐਮਰਜੈਂਸੀ ਜਿਸ ਨਾਲ ਕਿਸੇ ਦੀ ਜਾਨ-ਮਾਲ ਨੂੰ ਖ਼ਤਰਾ ਹੋਵੇ 'ਤੇ ਲਾਗੂ ਨਹੀਂ ਹੋਵੇਗਾ।
ਪਟਿਆਲਾ 'ਚ ਵੀ ਕਰਫਿਊ ਲਾਉਣ ਦੇ ਹੁਕਮ
ਏਬੀਪੀ ਸਾਂਝਾ
Updated at:
12 Mar 2021 11:15 AM (IST)
ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪਟਿਆਲਾ ਕੁਮਾਰ ਅਮਿਤ ਨੇ ਪਟਿਆਲਾ ਜ਼ਿਲ੍ਹੇ ਦੀ ਹਦੂਦ ਅੰਦਰ ਕਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਰਾਤ ਦਾ ਕਰਫਿਊ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਪਟਿਆਲਾ 'ਚ ਵੀ ਕਰਫਿਊ ਲਾਉਣ ਦੇ ਹੁਕਮ |
NEXT
PREV
Published at:
12 Mar 2021 11:15 AM (IST)
- - - - - - - - - Advertisement - - - - - - - - -