ਜਲੰਧਰ: ਜਲੰਧਰ ਦੇ ਵਿੱਚ ਮੁੜ ਲੱਗਾ ਨਾਇਟ ਕਰਫਿਊ। ਕੋਰੋਨਾ ਦੇ ਵੱਧਦੇ ਕੇਸਾਂ ਨੂੰ ਵੇਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ। ਰਾਤ 11 ਵਜੇ ਤੋਂ ਸਵੇਰ 5 ਵਜੇ ਤੱਕ ਨਾਇਟ ਕਰਫਿਊ ਜਾਰੀ ਰਹੇਗਾ।