1 ਦਸੰਬਰ ਤੋਂ ਪੰਜਾਬ 'ਚ ਮੁੜ ਨਾਈਟ ਕਰਫਿਊ
ਏਬੀਪੀ ਸਾਂਝਾ | 25 Nov 2020 02:21 PM (IST)
1 ਦਸੰਬਰ ਤੋਂ ਪੰਜਾਬ 'ਚ ਮੁੜ ਨਾਈਟ ਕਰਫਿਊ
ਬ੍ਰੇਕਿੰਗ ਨਿਊਜ਼
ਚੰਡੀਗੜ੍ਹ: ਦਿੱਲੀ ਦੀ ਗੰਭੀਰ ਸਥਿਤੀ ਤੇ ਪੰਜਾਬ ਵਿੱਚ ਕੋਰੋਨਾ ਦੀ ਦੂਜੀ ਲਹਿਰ ਦੇ ਖਦਸ਼ੇ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਸਾਰੇ ਕਸਬਿਆਂ ਤੇ ਸ਼ਹਿਰਾਂ ਵਿੱਚ ਨਾਈਟ ਕਰਫਿਊ ਨੂੰ ਦੁਬਾਰਾ ਲਾਗੂ ਕਰਨ ਦਾ ਐਲਾਨ ਕਰ ਦਿੱਤਾ ਹੈ। ਇਸ ਦੇ ਨਾਲ ਰਾਜ ਵਿੱਚ ਕਈ ਹੋਰ ਪਾਬੰਦੀਆਂ ਲਾਉਣ ਦੇ ਆਦੇਸ਼ ਦਿੱਤੇ ਹਨ। 1 ਦਸੰਬਰ ਤੋਂ ਰਾਤ 10 ਵਜੇਂ ਤੋਂ ਸਵੇਰ 5 ਵਜੇ ਤੱਕ ਰਹੇਗਾ ਨਾਈਟ ਕਰਫਿਊ।