ਪੜਚੋਲ ਕਰੋ

ਅੱਜ ਰਾਤ ਤੋਂ ਪੰਜਾਬ ਦੇ ਇਨ੍ਹਾਂ ਸ਼ਹਿਰਾਂ 'ਚ ਸਖ਼ਤੀ, ਲਗੇਗਾ ਨਾਇਟ ਕਰਫਿਊ

ਪੰਜਾਬ 'ਚ ਵੱਧ ਰਹੇ ਕੋਰੋਨਵਾਇਰਸ ਦੇ ਮੱਦੇਨਜ਼ਰ ਅੱਜ ਰੱਤ ਤੋਂ ਪੰਜਾਬ ਦੇ ਤਿੰਨ ਸ਼ਹਿਰਾਂ 'ਚ ਸਖ਼ਤੀ ਦਾ ਐਲਾਨ ਕੀਤਾ ਗਿਆ ਹੈ।ਲੁਧਿਆਣਾ, ਜਲੰਧਰ ਅਤੇ ਪਟਿਆਲਾ 'ਚ ਅੱਜ ਰਾਤ 9 ਵਜੇ ਤੋਂ ਸਵੇਰ 5 ਵਜੇ ਤੱਕ ਨਾਇਟ ਕਰਫਿਊ ਲਾਗੂ ਹੋਏਗਾ।

ਚੰਡੀਗੜ੍ਹ: ਪੰਜਾਬ 'ਚ ਵੱਧ ਰਹੇ ਕੋਰੋਨਵਾਇਰਸ ਦੇ ਮੱਦੇਨਜ਼ਰ ਅੱਜ ਰੱਤ ਤੋਂ ਪੰਜਾਬ ਦੇ ਤਿੰਨ ਸ਼ਹਿਰਾਂ 'ਚ ਸਖ਼ਤੀ ਦਾ ਐਲਾਨ ਕੀਤਾ ਗਿਆ ਹੈ।ਲੁਧਿਆਣਾ, ਜਲੰਧਰ ਅਤੇ ਪਟਿਆਲਾ 'ਚ ਅੱਜ ਰਾਤ 9 ਵਜੇ ਤੋਂ ਸਵੇਰ 5 ਵਜੇ ਤੱਕ ਨਾਇਟ ਕਰਫਿਊ ਲਾਗੂ ਹੋਏਗਾ। ਕੋਵਿਡ ਦੇ ਵਧ ਰਹੇ ਕੇਸਾਂ ’ਤੇ ਚਿੰਤਾ ਜ਼ਾਹਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਭ ਤੋਂ ਵੱਧ ਪ੍ਰਭਾਵਿਤ ਸ਼ਹਿਰਾਂ 'ਚ ਕਰਫਿਊ ਦੇ ਹੁਕਮ ਦਿੱਤੇ ਹਨ।ਤੁਹਾਨੂੰ ਦੱਸ ਦੇਈਏ ਕਿ ਪੰਜਾਬ ਦੇ ਇਨ੍ਹਾਂ ਸ਼ਹਿਰਾਂ 'ਚ ਕੋਰੋਨਾਵਾਇਰਸ ਦਾ ਕਹਿਰ ਜ਼ਿਆਦਾ ਹੈ।ਲੁਧਿਆਣਾ 'ਚ ਰੋਜ਼ ਪੂਰੇ ਪੰਜਾਬ ਵਿੱਚੋਂ ਸਭ ਤੋਂ ਵੱਧ ਕੇਸ ਸਾਹਮਣੇ ਆਉਂਦੇ ਹਨ। ਅੱਜ ਪੰਜਾਬ 'ਚ ਕੋਰੋਨਾਵਾਇਰਸ ਦੇ 998 ਨਵੇਂ ਮਾਮਲੇ ਸਾਹਮਣੇ ਆਏ ਹਨ। ਅੱਜ ਕੋਰੋਨਾਵਾਇਰਸ ਨਾਲ 23 ਲੋਕਾਂ ਦੀ ਮੌਤ ਦੀ ਵੀ ਖ਼ਬਰ ਹੈ।

ਟਾਪ ਹੈਡਲਾਈਨ

 Punjabi University ਵੱਲੋਂ ਫੀਸਾਂ 'ਚ ਕੀਤੇ ਵਾਧੇ ਅਤੇ ਉੱਚ ਸਿੱਖਿਆ ਪ੍ਰਤੀ ਸਰਕਾਰ ਦੀ ਬੇਰੁਖ਼ੀ ਖ਼ਿਲਾਫ਼ ਏਡਿਡ ਕਾਲਜਾਂ ਵੱਲੋਂ ਮੋਰਚਾ ਖੋਲ੍ਹਣ ਦੀ ਤਿਆਰੀ : ਰਜਿੰਦਰ ਮੋਹਨ ਸਿੰਘ ਛੀਨਾ
 Punjabi University ਵੱਲੋਂ ਫੀਸਾਂ 'ਚ ਕੀਤੇ ਵਾਧੇ ਅਤੇ ਉੱਚ ਸਿੱਖਿਆ ਪ੍ਰਤੀ ਸਰਕਾਰ ਦੀ ਬੇਰੁਖ਼ੀ ਖ਼ਿਲਾਫ਼ ਏਡਿਡ ਕਾਲਜਾਂ ਵੱਲੋਂ ਮੋਰਚਾ ਖੋਲ੍ਹਣ ਦੀ ਤਿਆਰੀ : ਰਜਿੰਦਰ ਮੋਹਨ ਸਿੰਘ ਛੀਨਾ
AAP ਪੰਜਾਬ ਨੇ ਮਹਿਲਾ ਵਿੰਗ ਦੇ ਵੱਖ-ਵੱਖ ਅਹੁਦੇਦਾਰਾਂ ਦਾ ਕੀਤਾ ਐਲਾਨ
AAP ਪੰਜਾਬ ਨੇ ਮਹਿਲਾ ਵਿੰਗ ਦੇ ਵੱਖ-ਵੱਖ ਅਹੁਦੇਦਾਰਾਂ ਦਾ ਕੀਤਾ ਐਲਾਨ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਅੰਮ੍ਰਿਤਪਾਲ ਦੀ ਪਾਰਟੀ 'ਚ ਸ਼ਾਮਲ ਹੋਣਗੇ ਮੌਜੂਦਾ ਵਿਧਾਇਕ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਅੰਮ੍ਰਿਤਪਾਲ ਦੀ ਪਾਰਟੀ 'ਚ ਸ਼ਾਮਲ ਹੋਣਗੇ ਮੌਜੂਦਾ ਵਿਧਾਇਕ
ਜਲੰਧਰ 'ਚ ਮਹਿੰਗਾਈ ਵਿਰੁੱਧ ਕਿਸਾਨਾਂ ਦਾ ਹੱਲਾ ਬੋਲ, DC ਦਫਤਰ ਦੇ ਬਾਹਰ ਪ੍ਰਦਰਸ਼ਨ; ਸਰਕਾਰ ਨੂੰ ਦਿੱਤੀ ਚੇਤਾਵਨੀ
ਜਲੰਧਰ 'ਚ ਮਹਿੰਗਾਈ ਵਿਰੁੱਧ ਕਿਸਾਨਾਂ ਦਾ ਹੱਲਾ ਬੋਲ, DC ਦਫਤਰ ਦੇ ਬਾਹਰ ਪ੍ਰਦਰਸ਼ਨ; ਸਰਕਾਰ ਨੂੰ ਦਿੱਤੀ ਚੇਤਾਵਨੀ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Home Loan Interest Rates : ਸਭ ਤੋਂ ਸਸਤਾ ਹੋਮ ਲੋਨ ਦੇ ਰਹੇ ਹਨ ਇਹ ਬੈਂਕ, ਨਵੇਂ ਘਰ ਲਈ ਤੁਰੰਤ ਚੈੱਕ ਕਰੋ ਵਿਆਜ ਦਰਾਂ
Home Loan Interest Rates : ਸਭ ਤੋਂ ਸਸਤਾ ਹੋਮ ਲੋਨ ਦੇ ਰਹੇ ਹਨ ਇਹ ਬੈਂਕ, ਨਵੇਂ ਘਰ ਲਈ ਤੁਰੰਤ ਚੈੱਕ ਕਰੋ ਵਿਆਜ ਦਰਾਂ
Electricity Safety : ਕੀ AC, ਗੀਜ਼ਰ ਅਤੇ ਇੰਡਕਸ਼ਨ ਇਕੱਠੇ ਚਲਾਉਣ ਨਾਲ ਬਿਜਲੀ ਦਾ ਮੀਟਰ ਫਟ ਸਕਦਾ ਹੈ ? ਜਾਣੋ ਕੀ ਕਹਿੰਦਾ ਹੈ ਸਿਸਟਮ
Electricity Safety : ਕੀ AC, ਗੀਜ਼ਰ ਅਤੇ ਇੰਡਕਸ਼ਨ ਇਕੱਠੇ ਚਲਾਉਣ ਨਾਲ ਬਿਜਲੀ ਦਾ ਮੀਟਰ ਫਟ ਸਕਦਾ ਹੈ ? ਜਾਣੋ ਕੀ ਕਹਿੰਦਾ ਹੈ ਸਿਸਟਮ
Gold Silver Rate Today: ਸੋਨੇ-ਚਾਂਦੀ ਦੀਆਂ ਧੜੰਮ ਡਿੱਗੀਆਂ ਕੀਮਤਾਂ, ਹਫ਼ਤੇ ਦੀ ਸ਼ੁਰੂਆਤ ਦੇ ਨਾਲ ਚਾਂਦੀ 5137 ਰੁਪਏ ਟੁੱਟੀ; ਜਾਣੋ 10 ਗ੍ਰਾਮ ਸਣੇ ਸੋਨਾ ਕਿੰਨਾ ਸਸਤਾ ਹੋਇਆ?
ਸੋਨੇ-ਚਾਂਦੀ ਦੀਆਂ ਧੜੰਮ ਡਿੱਗੀਆਂ ਕੀਮਤਾਂ, ਹਫ਼ਤੇ ਦੀ ਸ਼ੁਰੂਆਤ ਦੇ ਨਾਲ ਚਾਂਦੀ 5137 ਰੁਪਏ ਟੁੱਟੀ; ਜਾਣੋ 10 ਗ੍ਰਾਮ ਸਣੇ ਸੋਨਾ ਕਿੰਨਾ ਸਸਤਾ ਹੋਇਆ?
ਜਲੰਧਰ 'ਚ ਮਹਿੰਗਾਈ ਵਿਰੁੱਧ ਕਿਸਾਨਾਂ ਦਾ ਹੱਲਾ ਬੋਲ, DC ਦਫਤਰ ਦੇ ਬਾਹਰ ਪ੍ਰਦਰਸ਼ਨ; ਸਰਕਾਰ ਨੂੰ ਦਿੱਤੀ ਚੇਤਾਵਨੀ
ਜਲੰਧਰ 'ਚ ਮਹਿੰਗਾਈ ਵਿਰੁੱਧ ਕਿਸਾਨਾਂ ਦਾ ਹੱਲਾ ਬੋਲ, DC ਦਫਤਰ ਦੇ ਬਾਹਰ ਪ੍ਰਦਰਸ਼ਨ; ਸਰਕਾਰ ਨੂੰ ਦਿੱਤੀ ਚੇਤਾਵਨੀ
AAP ਪੰਜਾਬ ਨੇ ਮਹਿਲਾ ਵਿੰਗ ਦੇ ਵੱਖ-ਵੱਖ ਅਹੁਦੇਦਾਰਾਂ ਦਾ ਕੀਤਾ ਐਲਾਨ
AAP ਪੰਜਾਬ ਨੇ ਮਹਿਲਾ ਵਿੰਗ ਦੇ ਵੱਖ-ਵੱਖ ਅਹੁਦੇਦਾਰਾਂ ਦਾ ਕੀਤਾ ਐਲਾਨ
Plane Crash: ਟੇਕਆਫ਼ ਕਰਦਿਆਂ ਕ੍ਰੈਸ਼ ਹੋਇਆ ਜਹਾਜ਼, ਉੱਠਿਆ ਭਾਂਬੜ, ਪੈ ਗਿਆ ਚੀਕ ਚਿਹਾੜਾ: ਪਾਇਲਟਾਂ ਦੀ ਦਰਦਨਾਕ ਮੌਤ...
ਟੇਕਆਫ਼ ਕਰਦਿਆਂ ਕ੍ਰੈਸ਼ ਹੋਇਆ ਜਹਾਜ਼, ਉੱਠਿਆ ਭਾਂਬੜ, ਪੈ ਗਿਆ ਚੀਕ ਚਿਹਾੜਾ: ਪਾਇਲਟਾਂ ਦੀ ਦਰਦਨਾਕ ਮੌਤ...
India T20I Squad: ਟੀ-20 'ਚੋਂ ਸ਼ੁਭਮਨ ਗਿੱਲ ਹੋਏ ਬਾਹਰ, ਜਾਣੋ ਸ਼ਾਨਦਾਰ ਫਾਰਮ ਦੇ ਬਾਵਜੂਦ ਟੀਮ 'ਚ ਕਿਉਂ ਨਹੀਂ ਮਿਲੀ ਜਗ੍ਹਾ? ਸਦਮੇ 'ਚ ਫੈਨਜ਼... 
ਟੀ-20 'ਚੋਂ ਸ਼ੁਭਮਨ ਗਿੱਲ ਹੋਏ ਬਾਹਰ, ਜਾਣੋ ਸ਼ਾਨਦਾਰ ਫਾਰਮ ਦੇ ਬਾਵਜੂਦ ਟੀਮ 'ਚ ਕਿਉਂ ਨਹੀਂ ਮਿਲੀ ਜਗ੍ਹਾ? ਸਦਮੇ 'ਚ ਫੈਨਜ਼... 
Punjab Holiday: ਪੰਜਾਬ 'ਚ ਵੀਰਵਾਰ ਨੂੰ ਛੁੱਟੀ ਦਾ ਐਲਾਨ, ਸਰਕਾਰੀ ਦਫ਼ਤਰ ਰਹਿਣਗੇ ਬੰਦ; ਭੱਖਦੀ ਗਰਮੀ ਵਿਚਾਲੇ ਮੁਲਾਜ਼ਮਾਂ ਦੀਆਂ ਲੱਗੀਆਂ ਮੌਜਾਂ...
ਪੰਜਾਬ 'ਚ ਵੀਰਵਾਰ ਨੂੰ ਛੁੱਟੀ ਦਾ ਐਲਾਨ, ਸਰਕਾਰੀ ਦਫ਼ਤਰ ਰਹਿਣਗੇ ਬੰਦ; ਭੱਖਦੀ ਗਰਮੀ ਵਿਚਾਲੇ ਮੁਲਾਜ਼ਮਾਂ ਦੀਆਂ ਲੱਗੀਆਂ ਮੌਜਾਂ...
Embed widget