ਪੰਜਾਬ 'ਚ ਮੁੜ ਸਖ਼ਤੀ, ਕੱਲ ਤੋਂ ਇਨ੍ਹਾਂ ਸ਼ਹਿਰਾਂ 'ਚ ਲਗੇਗਾ ਨਾਇਟ ਕਰਫਿਊ
ਏਬੀਪੀ ਸਾਂਝਾ
Updated at:
07 Aug 2020 08:35 PM (IST)
ਮੁੱਖ ਮੰਤਰੀ ਦੇ ਆਦੇਸ਼ਾਂ ਅਨੁਸਾਰ ਲੁਧਿਆਣਾ, ਜਲੰਧਰ ਅਤੇ ਪਟਿਆਲਾ 'ਚ ਕੱਲ ਤੋਂ ਯਾਨੀ ਸ਼ਨੀਵਾਰ ਤੋਂ ਰਾਤ 9 ਵਜੇ ਤੋਂ ਸਵੇਰ 5 ਵਜੇ ਤੱਕ ਕਰਫਿਊ ਰਹੇਗਾ।
ਪੁਰਾਣੀ ਤਸਵੀਰ
NEXT
PREV
ਚੰਡੀਗੜ੍ਹ: ਪੰਜਾਬ 'ਚ ਵੱਧ ਰਹੇ ਕੋਰੋਨਾਵਾਇਰਸ ਕੇਸਾਂ ਦੇ ਮੱਦੇਨਜ਼ਰ ਪੰਜਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ਦੇ ਸਭ ਤੋਂ ਵੱਧ ਪ੍ਰਭਾਵਤ ਸ਼ਹਿਰਾਂ 'ਚ ਨਾਇਟ ਕਰਫਿਊ ਲਾਉਣ ਦਾ ਫੈਸਲਾ ਕੀਤਾ ਹੈ।ਮੁੱਖ ਮੰਤਰੀ ਦੇ ਆਦੇਸ਼ਾਂ ਅਨੁਸਾਰ ਲੁਧਿਆਣਾ, ਜਲੰਧਰ ਅਤੇ ਪਟਿਆਲਾ 'ਚ ਕੱਲ ਤੋਂ ਯਾਨੀ ਸ਼ਨੀਵਾਰ ਤੋਂ ਰਾਤ 9 ਵਜੇ ਤੋਂ ਸਵੇਰ 5 ਵਜੇ ਤੱਕ ਕਰਫਿਊ ਰਹੇਗਾ।
- - - - - - - - - Advertisement - - - - - - - - -