ਪੜਚੋਲ ਕਰੋ

ਪੰਜਾਬ ਵਿੱਚ ਮੰਗਲਵਾਰ ਰਾਤ ਤੋਂ ਲਾਗੂ ਹੋਏਗਾ ਨਾਈਟ ਕਰਫਿਊ, ਜਾਣੋ ਕੀ-ਕੀ ਹੈ ਇਸ ਫੈਸਲੇ ‘ਚ

ਕੋਰੋਨਾ ਸੰਕਰਮਣ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸੂਬੇ ਵਿੱਚ ਰਾਤ ਦਾ ਕਰਫਿਊ ਲਾਉਣ ਦਾ ਫੈਸਲਾ ਕੀਤਾ ਹੈ। ਸੂਬੇ ਵਿੱਚ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫਿਊ ਰਹੇਗਾ। ਇਸ ਨੂੰ ਢਿੱਲ ਦੇਣ ਦਾ ਫੈਸਲਾ 15 ਦਸੰਬਰ ਤੋਂ ਬਾਅਦ ਲਿਆ ਜਾਵੇਗਾ।

ਚੰਡੀਗੜ੍ਹ: ਮੰਗਲਵਾਰ ਤੋਂ ਪੰਜਾਬ ਵਿੱਚ ਇੱਕ ਵਾਰ ਫਿਰ ਨਾਈਟ ਕਰਫਿਊ ਲਾਗੂ ਹੋ ਜਾਵੇਗਾ। ਕਰਫਿਊ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਘਰਾਂ ਨੂੰ ਛੱਡਣ ਦੀ ਮਨਾਹੀ ਰਹੇਗੀ। ਸੂਬਾ ਸਰਕਾਰ ਨੇ ਇਹ ਕਦਮ ਦਿੱਲੀ-ਐਨਸੀਆਰ ਵਿੱਚ ਕੋਵਿਡ ਦੀ ਸਥਿਤੀ ਦੀ ਗੰਭੀਰਤਾ ਦੇ ਮੱਦੇਨਜ਼ਰ ਚੁੱਕਿਆ ਹੈ। ਹੋਟਲ, ਰੈਸਟੋਰੈਂਟ ਅਤੇ ਮੈਰਿਜ ਪੈਲੇਸ ਰਾਤ 9.30 ਵਜੇ ਤੱਕ ਖੁੱਲ੍ਹੇ ਰਹਿਣਗੇ। ਕਰਫਿਊ 'ਚ ਢਿੱਲ ਦੇਣ ਜਾਂ ਵਧਾਉਣ ਦਾ ਅਗਲਾ ਫੈਸਲਾ 15 ਦਸੰਬਰ ਨੂੰ ਲਿਆ ਜਾਵੇਗਾ। ਦਿੱਲੀ-ਐਨਸੀਆਰ ਵਿੱਚ ਕੋਵਿਡ ਦੇ ਵੱਧ ਰਹੇ ਮਾਮਲਿਆਂ ਤੋਂ ਇਲਾਵਾ ਪੰਜਾਬ ਵਿੱਚ ਰਾਤ ਦਾ ਕਰਫਿਊ ਲਗਾਉਣ ਪਿੱਛੇ ਦੂਜਾ ਸਭ ਤੋਂ ਵੱਡਾ ਕਾਰਨ ਵਿਆਹ ਅਤੇ ਹੋਰ ਕਾਰਜਾਂ ਵਿੱਚ ਵੱਧ ਰਹੀ ਭੀੜ ਹੈ। ਪਿਛਲੇ ਸੱਤ ਦਿਨਾਂ ਤੋਂ ਪੰਜਾਬ ਵਿੱਚ ਕੋਵਿਡ ਦੇ ਮਰੀਜ਼ਾਂ ਦੀ ਗਿਣਤੀ ਵਿੱਚ ਵਾਧਾ ਹੋਇਆ ਹੈ। ਪਹਿਲਾਂ, ਕੋਵਿਡ ਦੇ ਮਰੀਜ਼ਾਂ ਦੀ ਔਸਤਨ ਰੋਜ਼ਾਨਾ 300 ਤੋਂ 400 ਤੱਕ ਸੀ, ਜੋ ਹੁਣ ਵੱਧ ਕੇ 700 ਅਤੇ 800 ਦੇ ਵਿਚਕਾਰ ਹੋ ਗਈ ਹੈ। ਦੱਸ ਦੇਈਏ ਕਿ ਦੀਵਾਲੀ ਤੋਂ ਲੈ ਕੇ ਪੰਜਾਬ ਵਿਚ ਇੱਕ ਵਾਰ ਫਿਰ ਕੋਰੋਨਾਵਾਇਰਸ ਦੇ ਮਾਮਲੇ ਵਧ ਰਹੇ ਹਨ। ਸੂਬੇ ਵਿੱਚ ਸਭ ਤੋਂ ਵੱਧ ਕੋਰੋਨਾ ਨਾਲ ਸੰਕਰਮਿਤ ਮਰੀਜ਼ ਲੁਧਿਆਣਾ ਜ਼ਿਲ੍ਹੇ ਵਿੱਚ ਹਨ। ਪਿਛਲੇ ਨੌਂ ਮਹੀਨਿਆਂ ਦੌਰਾਨ ਲੁਧਿਆਣਾ ਵਿੱਚ 22734 ਸੰਕਰਮਿਤ ਮਰੀਜ਼ਾਂ ਦੀ ਰਿਪੋਰਟ ਕੀਤੀ ਗਈ। ਦੂਜੇ ਨੰਬਰ 'ਤੇ ਜਲੰਧਰ ਹੈ। ਜਲੰਧਰ ਵਿਚ ਹੁਣ ਤਕ 17880 ਲੋਕ ਕੋਰੋਨਾ ਸੰਕਰਮਿਤ ਹੋਏ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਗ੍ਰਹਿ ਕਸਬਾ ਪਟਿਆਲਾ ਵਿੱਚ ਵੀ ਕੋਰੋਨਾ ਦਾ ਕੇਸ ਵਧਿਆ ਹੈ। ਪਟਿਆਲੇ ਵਿੱਚ ਕੋਰੋਨਾ ਹੁਣ ਤੱਕ 14509 ਲੋਕਾਂ ਨੂੰ ਆਪਣੀ ਚਪੇਟ ‘ਚ ਲੈ ਚੁੱਕਿਆ ਹੈ। ਸੂਬੇ ਦੇ ਛੋਟੇ ਸ਼ਹਿਰਾਂ ਵਿੱਚ ਵੀ ਕੋਰੋਨਾ ਸੰਕਰਮਣ ਦੇ ਮਾਮਲੇ ਸਾਹਮਣੇ ਆ ਰਹੇ ਹਨ। ਸਿਹਤ ਵਿਭਾਗ ਮੁਤਾਬਕ ਦਸੰਬਰ ਵਿੱਚ ਕੋਰੋਨਾ ਇੱਕ ਵਾਰ ਫਿਰ ਸਿਖਰ ‘ਤੇ ਪਹੁੰਚ ਸਕਦਾ ਹੈ। ਇਸ ਖਤਰੇ ਦੇ ਮੱਦੇਨਜ਼ਰ ਪੰਜਾਬ ਸਰਕਾਰ ਸਾਵਧਾਨੀ ਵਾਲੇ ਕਦਮ ਚੁੱਕ ਰਹੀ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab News: ਪੰਜਾਬ 'ਆਪ' ਵੱਲੋਂ ਨਵੀਂ ਮੀਡੀਆ ਟੀਮ ਦਾ ਐਲਾਨ, ਬੁਲਾਰਿਆਂ ਦੀ List ਹੋਈ ਜਾਰੀ, ਜਾਣੋ ਲਿਸਟ 'ਚ ਕੌਣ-ਕੌਣ ਸ਼ਾਮਲ?
ਪੰਜਾਬ 'ਆਪ' ਵੱਲੋਂ ਨਵੀਂ ਮੀਡੀਆ ਟੀਮ ਦਾ ਐਲਾਨ, ਬੁਲਾਰਿਆਂ ਦੀ List ਹੋਈ ਜਾਰੀ, ਜਾਣੋ ਲਿਸਟ 'ਚ ਕੌਣ-ਕੌਣ ਸ਼ਾਮਲ?
Punjab News: ਪੰਜਾਬ 'ਚ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, 'AAP' 'ਚ ਸ਼ਾਮਲ ਹੋਏ ਕਈ ਸੀਨੀਅਰ ਆਗੂ, CM ਮਾਨ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, 'AAP' 'ਚ ਸ਼ਾਮਲ ਹੋਏ ਕਈ ਸੀਨੀਅਰ ਆਗੂ, CM ਮਾਨ ਨਾਲ ਤਸਵੀਰਾਂ ਵਾਇਰਲ...
Punjab News: ਪੰਜਾਬ ਤੋਂ ਵੱਡੀ ਖਬਰ, ਰਾਜਾ ਵੜਿੰਗ ਨੇ ਸਾਬਕਾ DGP ਨੂੰ ਮਾਣਹਾਨੀ ਦਾ ਨੋਟਿਸ ਭੇਜਿਆ, ਕਾਂਗਰਸ ਪ੍ਰਧਾਨ ਬੋਲੇ- ਬਿਨਾਂ ਸ਼ਰਤ ਲਿਖਤੀ ਮਾਫ਼ੀ ਮੰਗਣ...
ਪੰਜਾਬ ਤੋਂ ਵੱਡੀ ਖਬਰ, ਰਾਜਾ ਵੜਿੰਗ ਨੇ ਸਾਬਕਾ DGP ਨੂੰ ਮਾਣਹਾਨੀ ਦਾ ਨੋਟਿਸ ਭੇਜਿਆ, ਕਾਂਗਰਸ ਪ੍ਰਧਾਨ ਬੋਲੇ- ਬਿਨਾਂ ਸ਼ਰਤ ਲਿਖਤੀ ਮਾਫ਼ੀ ਮੰਗਣ...
Punjab News: ਪੰਜਾਬ 'ਚ ਵੱਡਾ ਹਾਦਸਾ, ਸਕੂਲ ਬੱਸ ਨੂੰ ਲੱਗੀ ਭਿਆਨਕ ਅੱਗ, ਪੈ ਗਿਆ ਚੀਕ-ਚਿਹਾੜਾ; ਡਰਾਈਵਰ ਨੇ 35 ਬੱਚਿਆਂ ਨੂੰ...
ਪੰਜਾਬ 'ਚ ਵੱਡਾ ਹਾਦਸਾ, ਸਕੂਲ ਬੱਸ ਨੂੰ ਲੱਗੀ ਭਿਆਨਕ ਅੱਗ, ਪੈ ਗਿਆ ਚੀਕ-ਚਿਹਾੜਾ; ਡਰਾਈਵਰ ਨੇ 35 ਬੱਚਿਆਂ ਨੂੰ...

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
Embed widget