ਪੜਚੋਲ ਕਰੋ

ਨਸ਼ਿਆਂ ਖਿਲਾਫ ਨਿਹੰਗ ਸਿੰਘਾਂ ਚੁੱਕੀ ਤਲਵਾਰ, ਥਾਣੇ 'ਤੇ ਧਾਵਾ

ਪੰਜਾਬ ਵਿੱਚ ਵਧ ਰਹੇ ਨਸ਼ਿਆਂ ਖਿਲਾਫ ਨਿਹੰਗ ਸਿੰਘਾਂ ਨੇ ਤਲਵਾਰ ਚੁੱਕੀ ਹੈ। ਨਿਹੰਗ ਸਿੰਘਾਂ ਨੇ ਮੋਗਾ ਦੇ ਥਾਣਾ ਸਿਟੀ ਦੱਖਣੀ ਵਿੱਚ ਨੰਗੀਆਂ ਤਲਵਾਰਾਂ ਲਹਿਰਾ ਕੇ ਪੁਲਿਸ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ। ਵੀਡੀਓ ਵਾਇਰਲ ਹੋਣ ਨਾਲ ਪੁਲਿਸ ਨੂੰ ਭਾਜੜਾਂ ਪੈ ਗਈਆਂ ਤੇ ਛੱਡੇ ਗਏ ਕਥਿਤ ਤਸਕਰਾਂ ਨੂੰ ਲੱਭਣਾ ਪਿਆ।

ਚੰਡੀਗੜ੍ਹ: ਪੰਜਾਬ ਵਿੱਚ ਵਧ ਰਹੇ ਨਸ਼ਿਆਂ ਖਿਲਾਫ ਨਿਹੰਗ ਸਿੰਘਾਂ ਨੇ ਤਲਵਾਰ ਚੁੱਕੀ ਹੈ। ਨਿਹੰਗ ਸਿੰਘਾਂ ਨੇ ਮੋਗਾ ਦੇ ਥਾਣਾ ਸਿਟੀ ਦੱਖਣੀ ਵਿੱਚ ਨੰਗੀਆਂ ਤਲਵਾਰਾਂ ਲਹਿਰਾ ਕੇ ਪੁਲਿਸ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ। ਵੀਡੀਓ ਵਾਇਰਲ ਹੋਣ ਨਾਲ ਪੁਲਿਸ ਨੂੰ ਭਾਜੜਾਂ ਪੈ ਗਈਆਂ ਤੇ ਛੱਡੇ ਗਏ ਕਥਿਤ ਤਸਕਰਾਂ ਨੂੰ ਲੱਭਣਾ ਪਿਆ। ਨਿਹੰਗਾਂ ਸਿੰਘਾਂ ਵੱਲੋਂ ਥਾਣੇ ਅੰਦਰ ਹੰਗਾਮੇ ਤੋਂ ਡਰੇ ਪੁਲਿਸ ਮੁਲਾਜ਼ਮ ਕਮਰਿਆਂ ’ਚੋਂ ਬਾਹਰ ਨਹੀਂ ਨਿਕਲੇ। ਨਿਹੰਗਾਂ ਦਾ ਦੋਸ਼ ਹੈ ਕਿ ਉਨ੍ਹਾਂ ਵੱਲੋਂ ਕਥਿਤ ਨਸ਼ਾ ਤਸਕਰ ਫੜਾਏ ਸਨ ਪਰ ਪੁਲਿਸ ਮੁਲਾਜ਼ਮਾਂ ਨੇ ਕਥਿਤ ਲੈਣ ਦੇਣ ਕਰਕੇ ਉਨ੍ਹਾਂ ਨੂੰ ਛੱਡ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਾਂ ਤਾਂ ਇਲਾਕੇ ਵਿੱਚ ਨਸ਼ਾ ਬੰਦ ਹੋਵੇਗਾ ਜਾਂ ਥਾਣਾ ਬੰਦ ਕਰਵਾ ਦਿੱਤਾ ਜਾਵੇਗਾ। ਦੱਸ ਦਈਏ ਕਿ ਵੀਡੀਓ ਵਿੱਚ ਨਿਹੰਗ ਸਿੰਘ ਨੰਗੀਆਂ ਤਲਵਾਰਾਂ ਥਾਣੇ ਅੰਦਰ ਲਹਿਰਾਉਂਦੇ ਹੋਏ ਪੁਲਿਸ ਖ਼ਿਲਾਫ਼ ਨਾਅਰੇਬਾਜ਼ੀ ਕਰ ਰਹੇ ਹਨ। ਇਸ ਹੰਗਾਮੇ ਦੌਰਾਨ ਕੋਈ ਵੀ ਪੁਲਿਸ ਮੁਲਾਜ਼ਮ ਜਾਂ ਅਧਿਕਾਰੀ ਨਜ਼ਰ ਨਹੀਂ ਆ ਰਿਹਾ। ਨਿਹੰਗ ਸਿੰਘਾਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਨਸ਼ਾ ਵੇਚਣ ਵਾਲਿਆਂ ਨੂੰ ਫੜ ਕੇ ਪੁਲਿਸ ਦੇ ਹਵਾਲੇ ਕੀਤਾ ਸੀ ਪਰ ਪੁਲਿਸ ਨੇ ਉਨ੍ਹਾਂ ਨੂੰ ਕਥਿਤ ਪੈਸੇ ਲੈ ਕੇ ਛੱਡ ਦਿੱਤਾ ਤੇ ਅਜਿਹਾ ਪਹਿਲੀ ਵਾਰ ਨਹੀਂ ਸਗੋਂ ਕਈ ਵਾਰ ਹੋ ਚੁੱਕਾ ਹੈ। ਸੋਸ਼ਲ ਮੀਡੀਆ ’ਤੇ ਇਸ ਘਟਨਾ ਦੀ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਕਥਿਤ ਸਿਆਸੀ ਪੁਸ਼ਤਪਨਾਹੀ ਤੇ ਪੁਲਿਸ ਦੀ ਕਥਿਤ ਮਿਲੀਭੁਗਤ ਨਾਲ ਨਸ਼ਾ ਵਿਕ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਾਡੇ ਵਰਗੇ ਆਮ ਲੋਕਾਂ ਨੂੰ ਨਸ਼ਾ ਵੇਚਣ ਵਾਲਿਆਂ ਦਾ ਪਤਾ ਹੈ ਤਾਂ ਪੁਲਿਸ ਇਸ ਤੋਂ ਅਣਜਾਣ ਕਿਉਂ ਹੈ।

ਟਾਪ ਹੈਡਲਾਈਨ

Punjab ਦਾ ਫਰਜ਼ੀ IPS ਨਿਕਲਿਆ 10ਵੀਂ ਪਾਸ,  ਪਹਿਲੀ ਪਤਨੀ ਛੱਡ ਗਈ , ਫਿਰ ਪ੍ਰੇਮਿਕਾ ਦੇ ਪਰਿਵਾਰ ਨਾਲ ਹੀ ਲੱਖਾਂ ਦੀ ਠੱਗੀ
Punjab ਦਾ ਫਰਜ਼ੀ IPS ਨਿਕਲਿਆ 10ਵੀਂ ਪਾਸ,  ਪਹਿਲੀ ਪਤਨੀ ਛੱਡ ਗਈ , ਫਿਰ ਪ੍ਰੇਮਿਕਾ ਦੇ ਪਰਿਵਾਰ ਨਾਲ ਹੀ ਲੱਖਾਂ ਦੀ ਠੱਗੀ
ਪੰਜਾਬ 'ਚ ਮਾਨਸੂਨ ਦੀ ਬ੍ਰੇਕ ਪਈ ਭਾਰੀ! ਬਿਜਲੀ ਦੀ ਮੰਗ ਨੇ ਤੋੜੇ ਸਾਰੇ ਰਿਕਾਰਡ, ਪਾਵਰ ਕੱਟਾਂ ਤੋਂ ਲੋਕ ਪ੍ਰੇਸ਼ਾਨ
ਪੰਜਾਬ 'ਚ ਮਾਨਸੂਨ ਦੀ ਬ੍ਰੇਕ ਪਈ ਭਾਰੀ! ਬਿਜਲੀ ਦੀ ਮੰਗ ਨੇ ਤੋੜੇ ਸਾਰੇ ਰਿਕਾਰਡ, ਪਾਵਰ ਕੱਟਾਂ ਤੋਂ ਲੋਕ ਪ੍ਰੇਸ਼ਾਨ
ਬਾਜਵਾ ਬਣ ਸਕਦੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ, ਹਾਈਕਮਾਨ ਨੇ ਅਚਾਨਕ ਸੱਦਿਆ ਦਿੱਲੀ; ਲਏ ਜਾ ਸਕਦੇ ਵੱਡੇ ਫੈਸਲੇ
ਬਾਜਵਾ ਬਣ ਸਕਦੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ, ਹਾਈਕਮਾਨ ਨੇ ਅਚਾਨਕ ਸੱਦਿਆ ਦਿੱਲੀ; ਲਏ ਜਾ ਸਕਦੇ ਵੱਡੇ ਫੈਸਲੇ
Punjab News: ਪੰਜਾਬ 'ਚ ਸਿਆਸੀ ਭੂਚਾਲ, ਕਾਂਗਰਸ ਦੇ ਨਵੇਂ ਪ੍ਰਧਾਨ ਬਣ ਸਕਦੇ ਬਾਜਵਾ: ਹਾਈਕਮਾਨ ਨੇ ਦਿੱਲੀ ਬੁਲਾਇਆ; ਵੜਿੰਗ ਅਸਤੀਫ਼ਾ ਦੇਣਗੇ? ਚੰਨੀ ਧੜੇ ਵਿਰੁੱਧ ਹੋਏਗੀ ਕਾਰਵਾਈ...
ਪੰਜਾਬ 'ਚ ਸਿਆਸੀ ਭੂਚਾਲ, ਕਾਂਗਰਸ ਦੇ ਨਵੇਂ ਪ੍ਰਧਾਨ ਬਣ ਸਕਦੇ ਬਾਜਵਾ: ਹਾਈਕਮਾਨ ਨੇ ਦਿੱਲੀ ਬੁਲਾਇਆ; ਵੜਿੰਗ ਅਸਤੀਫ਼ਾ ਦੇਣਗੇ? ਚੰਨੀ ਧੜੇ ਵਿਰੁੱਧ ਹੋਏਗੀ ਕਾਰਵਾਈ...

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਭੂਚਾਲ, ਕਾਂਗਰਸ ਦੇ ਨਵੇਂ ਪ੍ਰਧਾਨ ਬਣ ਸਕਦੇ ਬਾਜਵਾ: ਹਾਈਕਮਾਨ ਨੇ ਦਿੱਲੀ ਬੁਲਾਇਆ; ਵੜਿੰਗ ਅਸਤੀਫ਼ਾ ਦੇਣਗੇ? ਚੰਨੀ ਧੜੇ ਵਿਰੁੱਧ ਹੋਏਗੀ ਕਾਰਵਾਈ...
ਪੰਜਾਬ 'ਚ ਸਿਆਸੀ ਭੂਚਾਲ, ਕਾਂਗਰਸ ਦੇ ਨਵੇਂ ਪ੍ਰਧਾਨ ਬਣ ਸਕਦੇ ਬਾਜਵਾ: ਹਾਈਕਮਾਨ ਨੇ ਦਿੱਲੀ ਬੁਲਾਇਆ; ਵੜਿੰਗ ਅਸਤੀਫ਼ਾ ਦੇਣਗੇ? ਚੰਨੀ ਧੜੇ ਵਿਰੁੱਧ ਹੋਏਗੀ ਕਾਰਵਾਈ...
Big Blow AAP Party: 'ਆਪ' ਪਾਰਟੀ ਨੂੰ ਵੱਡਾ ਝਟਕਾ, ਅਚਾਨਕ ਹੋਇਆ ਸਿਆਸੀ ਫੇਰਬਦਲ: ਕਈ ਆਗੂਆਂ ਨੇ ਛੱਡਿਆ ਸਾਥ! ਕਾਂਗਰਸ 'ਚ ਸ਼ਾਮਲ ਹੋਏ...
'ਆਪ' ਪਾਰਟੀ ਨੂੰ ਵੱਡਾ ਝਟਕਾ, ਅਚਾਨਕ ਹੋਇਆ ਸਿਆਸੀ ਫੇਰਬਦਲ: ਕਈ ਆਗੂਆਂ ਨੇ ਛੱਡਿਆ ਸਾਥ! ਕਾਂਗਰਸ 'ਚ ਸ਼ਾਮਲ ਹੋਏ...
ਲੁਧਿਆਣਾ 'ਚ ਅੱਜ ਕਿਸਾਨਾਂ ਦਾ ਚੱਕਾ ਜਾਮ, NH-44 ਅਤੇ ਬਸਤੀ ਜੋਧੇਵਾਲ ਚੌਂਕ 'ਚ ਦੇਣਗੇ ਧਰਨਾ; ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ
ਲੁਧਿਆਣਾ 'ਚ ਅੱਜ ਕਿਸਾਨਾਂ ਦਾ ਚੱਕਾ ਜਾਮ, NH-44 ਅਤੇ ਬਸਤੀ ਜੋਧੇਵਾਲ ਚੌਂਕ 'ਚ ਦੇਣਗੇ ਧਰਨਾ; ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ
ਅੰਮ੍ਰਿਤਸਰ 'ਚ ਪੈਟਰੋਲ ਬੰਬ ਹਮਲੇ ਦੇ ਦੋਸ਼ੀ ਮੁਕਾਬਲੇ 'ਚ ਗ੍ਰਿਫਤਾਰ, ਇੱਕ ਜ਼ਖ਼ਮੀ; ਵਿਦੇਸ਼ 'ਚ ਬੈਠੇ ਗੈਂਗਸਟਰਾਂ ਨਾਲ ਜੁੜੇ ਤਾਰ
ਅੰਮ੍ਰਿਤਸਰ 'ਚ ਪੈਟਰੋਲ ਬੰਬ ਹਮਲੇ ਦੇ ਦੋਸ਼ੀ ਮੁਕਾਬਲੇ 'ਚ ਗ੍ਰਿਫਤਾਰ, ਇੱਕ ਜ਼ਖ਼ਮੀ; ਵਿਦੇਸ਼ 'ਚ ਬੈਠੇ ਗੈਂਗਸਟਰਾਂ ਨਾਲ ਜੁੜੇ ਤਾਰ
ਤਰਨਤਾਰਨ ਦੀ ਧੀ ਦਾ ਇੰਗਲੈਂਡ 'ਚ ਚਾਕੂ ਮਾਰ ਕੇ ਕਤਲ, ਦੋ ਸਾਲ ਪਹਿਲਾਂ ਜ਼ਮੀਨ ਵੇਚ ਕੇ ਪਰਿਵਾਰ ਨੇ ਭੇਜਿਆ ਸੀ
ਤਰਨਤਾਰਨ ਦੀ ਧੀ ਦਾ ਇੰਗਲੈਂਡ 'ਚ ਚਾਕੂ ਮਾਰ ਕੇ ਕਤਲ, ਦੋ ਸਾਲ ਪਹਿਲਾਂ ਜ਼ਮੀਨ ਵੇਚ ਕੇ ਪਰਿਵਾਰ ਨੇ ਭੇਜਿਆ ਸੀ
ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ
ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ
ਫਿਰ ਵੱਧ ਗਏ ਟੋਲ ਪਲਾਜ਼ਿਆਂ ਦੇ ਰੇਟ, 4 ਮਹੀਨਿਆਂ 'ਚ ਦੂਜੀ ਵਾਰ ਵਧੀਆਂ ਕੀਮਤਾਂ; ਜਾਣੋ
ਫਿਰ ਵੱਧ ਗਏ ਟੋਲ ਪਲਾਜ਼ਿਆਂ ਦੇ ਰੇਟ, 4 ਮਹੀਨਿਆਂ 'ਚ ਦੂਜੀ ਵਾਰ ਵਧੀਆਂ ਕੀਮਤਾਂ; ਜਾਣੋ
ਪੰਜਾਬ-ਚੰਡੀਗੜ੍ਹ 'ਚ ਮਾਨਸੂਨ 'ਤੇ ਲੱਗਿਆ ਬ੍ਰੇਕ, 7 ਜ਼ਿਲ੍ਹਿਆਂ 'ਚ ਪਵੇਗੀ ਕੜਾਕੇ ਦੀ ਗਰਮੀ; ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਮਾਨਸੂਨ 'ਤੇ ਲੱਗਿਆ ਬ੍ਰੇਕ, 7 ਜ਼ਿਲ੍ਹਿਆਂ 'ਚ ਪਵੇਗੀ ਕੜਾਕੇ ਦੀ ਗਰਮੀ; ਅਲਰਟ ਜਾਰੀ
Embed widget