ਪੜਚੋਲ ਕਰੋ

ਸਿੱਖ ਨੌਜਵਾਨ ਦੇ ਕਕਾਰ ਨਾਲੀ 'ਚ ਸੁੱਟੇ ਤੇ ਕੀਤੀ ਕੇਸਾਂ ਦੀ ਬੇਅਦਬੀ, ਕਾਂਗਰਸੀ ਵਰਕਰਾਂ 'ਤੇ ਲੱਗੇ ਇਲਜ਼ਾਮ

ਨੌਜਵਾਨ ਨੇ ਦੱਸਿਆ ਕਿ 11-12 ਬੰਦਿਆਂ ਨੇ ਪਹਿਲਾਂ ਉਸ ਦੀ ਦਾੜ੍ਹੀ ਪੁੱਟੀ ਤੇ ਫਿਰ ਸਿਰ ਦੇ ਵਾਲ ਪੁੱਟ ਕੇ ਅਤੇ ਦਸਤਾਰ ਵਿੱਚ ਸਜਾਏ ਹੋਏ ਕਕਾਰਾਂ ਨੂੰ ਨਾਲੀ ਵਿੱਚ ਸੁੱਟ ਦਿੱਤਾ।

ਖੰਨਾ: ਇੱਥੋਂ ਦੇ ਪਿੰਡ ਨਵਾਂ ਪਿੰਡ ਰਾਮਗੜ੍ਹ ਨਿਹੰਗ ਸਿੰਘ ਦੇ ਕਕਾਰਾਂ ਦੀ ਬੇਅਦਬੀ ਕੀਤੇ ਜਾਣ ਦੀ ਖ਼ਬਰ ਹੈ। ਪੀੜਤ ਨੌਜਵਾਨ ਨੇ ਇਸ ਦਾ ਦੋਸ਼ ਕਾਂਗਰਸੀ ਵਰਕਰਾਂ 'ਤੇ ਲਾਇਆ ਹੈ। ਨੌਜਵਾਨ ਦੀ ਦਾੜੀ ਪੁੱਟੀ ਗਏ ਅਤੇ ਕਕਾਰਾਂ ਨੂੰ ਨਾਲੀ ਵਿੱਚ ਸੁੱਟ ਕੇ ਬੇਅਦਬੀ ਕੀਤੀ ਗਈ। ਨਵਾਂ ਪਿੰਡ ਰਾਮਗੜ੍ਹ ਦੇ ਨਿਹੰਗ ਸਿੰਘ ਕੁਲਵਿੰਦਰ ਸਿੰਘ ਨੇ ਆਪਣੀ ਪੁੱਟੀ ਹੋਈ ਦਾੜ੍ਹੀ ਦਿਖਾਉਂਦੇ ਹੋਏ ਕਿਹਾ ਕਿ ਸ਼ੁੱਕਰਵਾਰ ਨੂੰ ਕਾਂਗਰਸ ਦੀ ਰੈਲੀ ਤੋਂ ਆਏ ਨਸ਼ੇ ਨਾਲ ਰੱਜੇ ਵਰਕਰਾਂ ਨੇ ਉਸ ਦੇ ਕੇਸਾਂ ਅਤੇ ਕਕਾਰਾਂ ਦੀ ਨਾਲੀ ਵਿੱਚ ਸੁੱਟ ਕੇ ਬੇਅਦਬੀ ਕੀਤੀ ਹੈ। ਕੁਲਵਿੰਕਰ ਸਿੰਘ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਦੋਸ਼ੀਆਂ ਖ਼ਿਲਾਫ਼ ਸਖ਼ਤ ਤੇ ਜਲਦ ਕਾਰਵਾਈ ਕੀਤੀ ਜਾਵੇ। ਕੁਲਵਿੰਦਰ ਮੁਤਾਬਕ ਹਮਲਾਵਰਾਂ ਨੇ ਕਾਫੀ ਨਸ਼ਾ ਵੀ ਕੀਤਾ ਹੋਇਆ ਸੀ। ਪੀੜਤ ਨੌਜਵਾਨ ਨੇ ਦੱਸਿਆ ਕਿ ਉਹ ਪਿੰਡ ਵਿੱਚ ਹੀ ਜਾਨਵਰਾ ਦੀ ਸੇਵਾ ਕਰਦਾ ਹੈ ਅਤੇ ਕੁਝ ਲੋਕ ਉਸ ਦੇ ਬਾਣੇ ਨੂੰ ਜਰਦੇ ਨਹੀਂ ਹਨ। ਨੌਜਵਾਨ ਨੇ ਦੱਸਿਆ ਕਿ 11-12 ਬੰਦਿਆਂ ਨੇ ਪਹਿਲਾਂ ਉਸ ਦੀ ਦਾੜ੍ਹੀ ਪੁੱਟੀ ਤੇ ਫਿਰ ਸਿਰ ਦੇ ਵਾਲ ਪੁੱਟ ਕੇ ਅਤੇ ਦਸਤਾਰ ਵਿੱਚ ਸਜਾਏ ਹੋਏ ਕਕਾਰਾਂ ਨੂੰ ਨਾਲੀ ਵਿੱਚ ਸੁੱਟ ਦਿੱਤਾ। ਕੁਲਵਿੰਦਰ ਨੇ ਇਹ ਵੀ ਕਿਹਾ ਕਿ ਪੁਲਿਸ ਇਨ੍ਹਾਂ ਦੋਸ਼ੀਆਂ ਵਿਰੁੱਧ ਕਾਰਵਾਈ ਨਹੀਂ ਕਰ ਰਹੀ ਪਰ ਉਸਨੂੰ ਇੱਧਰ-ਉੱਧਰ ਦੌੜਾ ਰਹੀ ਹੈ। ਉੱਥੇ ਹੀ ਖੰਨਾ ਦੇ ਥਾਣਾ ਸਦਰ ਦੇ ਮੁਖੀ ਅਨਵਰ ਅਲੀ ਨੇ ਕਿਹਾ ਕਿ ਨਵਾਂ ਪਿੰਡ ਦੇ ਕੁਲਵੰਦਰ ਸਿੰਘ ਦੀ ਦਾੜ੍ਹੀ ਪੁੱਟੀ ਗਈ ਹੈ ਉਸ ਸਬੰਧੀ ਸਾਡੇ ਕੋਲ ਹਸਪਤਾਲ ਤੋ ਐਮ ਐਲ ਆਰ ਦੀ ਰਿਪੋਟ ਆ ਚੁੱਕੀ ਹੈ ਤੇ ਜਾਂਚ ਕਾਰਨ ਤੋਂ ਬਾਅਦ ਜਲਦ ਹੀ ਦੋਸ਼ੀਆਂ 'ਤੇ ਕਾਰਵਾਈ ਕੀਤੀ ਜਾਵੇਗੀ।

ਟਾਪ ਹੈਡਲਾਈਨ

ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ

ਤੜਕਸਾਰ ਵਾਪਰਿਆ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਦਰਦਨਾਕ ਮੌਤ; 140 ਦੀ ਸਪੀਡ 'ਤੇ ਜਾ ਰਹੀ ਕਾਰ ਦੇ ਉੱਡੇ ਪਰਖੱਚੇ

ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ

EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ

Embed widget