ਪੜਚੋਲ ਕਰੋ

ਚੋਣ ਨਤੀਜੇ 2024

(Source: ECI/ABP News/ABP Majha)

ਲੁਧਿਆਣਾ ਵਿੱਚ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਬੁੱਤ ਨੂੰ ਲਗਾਈ ਅੱਗ, ਪੁਲਿਸ ਨੇ ਵੀਡੀਓ ਦੇ ਅਧਾਰ ‘ਤੇ ਦਰਜ ਕੀਤਾ ਕੇਸ

ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਏਸੀਪੀ ਉੱਤਰੀ ਗੁਰਵਿੰਦਰ ਸਿੰਘ, ਏਸੀਪੀ ਕੇਂਦਰੀ ਵਰਿਆਮ ਸਿੰਘ, ਐਸਐਚਓ ਸਲੇਮ ਟਾਬਰੀ ਗੋਪਾਲ ਕ੍ਰਿਸ਼ਨ, ਡਵੀਜ਼ਨ ਨੰਬਰ 4 ਇੰਚਾਰਜ ਜਸਪਾਲ ਸਿੰਘ ਅਤੇ ਥਾਣਾ ਇੰਚਾਰਜ ਗੁਰਇਕਬਾਲ ਸਿੰਘ ਮੌਕੇ ’ਤੇ ਪਹੁੰਚੇ।

ਲੁਧਿਆਣਾ: ਲੁਧਿਆਣਾ ਦੇ ਸਲੇਮ ਟਾਬਰੀ ਵਿਖੇ ਸਥਿਤ ਪਾਰਕ ਵਿਚ ਸਥਾਪਿਤ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਮੂਰਤੀ ਨੂੰ ਬੁੱਧਵਾਰ ਨੂੰ ਕੁਝ ਸ਼ਰਾਰਤੀ ਅਨਸਰਾਂ ਨੇ ਅੱਗ ਲੱਗਾ ਦਿੱਤੀ। ਇੰਨਾ ਹੀ ਨਹੀਂ, ਇਨ੍ਹਾਂ ਨਿਹੰਗ ਸਿੰਘਾਂ ਨੇ ਅੱਗ ਲਗਾਉਣ ਦੀ ਘਟਨਾ ਦੀ ਵੀਡੀਓ ਬਣਾਈ ਅਤੇ ਬਾਅਦ ਵਿਚ ਅੱਗ ਲਗਾਉਣ ਦੀ ਜ਼ਿੰਮੇਵਾਰੀ ਲੈਂਦੇ ਹੋਏ ਕਿਹਾ ਕਿ ਜੋ ਤੁਸੀਂ ਕਰ ਸਕਦੇ ਹੋ, ਕਰ ਲਿਓ। ਨਾਲ ਹੀ ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਜਿਥੇੱ ਵੀ ਰਾਜੀਵ ਗਾਂਧੀ ਦਾ ਬੁੱਤ ਲਗਾਇਆ ਜਾਵੇਗਾ, ਉਹ ਇਸ ਨੂੰ ਅੱਗ ਲਾਉਣਗੇ।

ਉਧਰ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਏਸੀਪੀ ਉੱਤਰੀ ਗੁਰਵਿੰਦਰ ਸਿੰਘ, ਏਸੀਪੀ ਕੇਂਦਰੀ ਵਰਿਆਮ ਸਿੰਘ, ਐਸਐਚਓ ਸਲੇਮ ਟਾਬਰੀ ਗੋਪਾਲ ਕ੍ਰਿਸ਼ਨ, ਡਵੀਜ਼ਨ ਨੰਬਰ 4 ਇੰਚਾਰਜ ਜਸਪਾਲ ਸਿੰਘ ਅਤੇ ਥਾਣਾ ਇੰਚਾਰਜ ਗੁਰਇਕਬਾਲ ਸਿੰਘ ਪੁਲਿਸ ਫੋਰਸ ਸਮੇਤ ਮੌਕੇ ’ਤੇ ਪਹੁੰਚੇ।

ਮਾਮਲੇ ਦੀ ਗੰਭੀਰਤਾ ਨੂੰ ਧਿਆਨ ਵਿਚ ਰੱਖਦੇ ਹੋਏ ਸਲੇਮ ਟਾਬਰੀ ਪੁਲਿਸ ਥਾਣੇ ਨੇ ਆਈਪੀਸੀ ਦੀ ਧਾਰਾ 153-(ਫਿਰਕੂਵਾਦ ਫੈਲਾਉਣ) ਦੇ ਦੋਸ਼ ਵਿਚ ਵੀਡੀਓ ਦੇ ਅਧਾਰ 'ਤੇ ਦੋਹਾਂ ਨਿਹੰਗ ਸਿੰਘਾਂ ਖ਼ਿਲਾਫ਼ ਕੇਸ ਦਰਜ ਕਰਕੇ ਭਾਲ ਸ਼ੁਰੂ ਕਰ ਦਿੱਤੀ ਹੈ। ਇੰਸਪੈਕਟਰ ਗੋਪਾਲ ਕ੍ਰਿਸ਼ਨ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਨਿਹੰਗ ਰਮਨਦੀਪ ਸਿੰਘ ਮੰਗੂ ਮਖ, ਪਿੰਡ ਭੋਰਾ ਵਜੋਂ ਹੋਈ ਹੈ ਅਤੇ ਉਸ ਦੇ ਸਾਥੀ ਦੀ ਪਛਾਣ ਨਵੀ ਕੋਕੇਆਂ ਵਾਸੀ ਵਜੋਂ ਹੋਈ ਹੈ। ਕੇਸ ਦਰਜ ਕਰਨ ਤੋਂ ਬਾਅਦ ਦੋਵਾਂ ਦੀ ਗ੍ਰਿਫਤਾਰੀ ਲਈ ਛਾਪੇ ਮਾਰੇ ਕੀਤੀ ਜਾ ਰਹੀ ਹੈ।

ਨਾਲ ਹੀ ਘਟਨਾ ਦੀ ਜਾਣਕਾਰੀ ਮਿਲਣ 'ਤੇ ਸ਼ਹਿਰ ਦੇ ਕਾਂਗਰਸੀ ਨੇਤਾ ਸਿਮਰਜੀਤ ਸਿੰਘ ਮੰਡਮੌਕੇ 'ਤੇ ਪਹੁੰਚੇ। ਦੱਸ ਦਈਏ ਕਿ ਪਹਿਲਾਂ ਰਾਜੀਵ ਗਾਂਧੀ ਦੀ ਇਸੇ ਮੂਰਤੀ 'ਤੇ ਕਾਲੀਖ਼ ਲਗਾਈ ਗਈ ਸੀ। ਜਿਸ ਦੇ ਦੋਸ਼ਾਂ ‘ਤੇ ਅਕਾਲੀ ਨੇਤਾਵਾਂ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਸੀ। ਜਿਨ੍ਹਾਂ ਨੂੰ ਬਾਅਦ ਵਿਚ ਜ਼ਮਾਨਤ 'ਤੇ ਰਿਹਾ ਕਰ ਦਿੱਤਾ ਗਿਆ। ਉਧਰ ਕਾਂਗਰਸ ਨੇਤਾ ਮੰਡ ਨੇ ਦੱਸਿਆ ਕਿ ਇਹ ਅੱਗ ਸ਼ਰਾਰਤੀ ਅਨਸਰ ਨਿਹੰਗ ਸਿੰਘ ਨੇ ਲਗਾਈ ਹੈ। ਉਨ੍ਹਾਂ ਨੇ ਪਹਿਲਾਂ ਵੀ ਧਮਕੀ ਦਿੱਤੀ ਹੈ, ਉਹ ਡਰਦੇ ਨਹੀਂ।

ਇਹ ਵੀ ਪੜ੍ਹੋ: ਨਸ਼ੇ ਦੀ ਦਲਦਲ ਵਿੱਚ ਫਸਿਆ ਗੁਰਦਾਸਪੁਰ ਦਾ ਪ੍ਰੇਮੀ ਜੋੜਾ ਰੋਜ਼ਾਨਾ ਕਰਦੀ ਸੀ ਹਜ਼ਾਰਾਂ ਦਾ ਨਸ਼ਾ ਹੁਣ ਲੋਕਾਂ ਨੂੰ ਕਰ ਰਿਹਾ ਖਾਸ ਅਪੀਲ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ

ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ

ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ

Punjab Election Result: ਪੰਜਾਬੀਆਂ ਨੇ ਕਰ ਦਿੱਤਾ ਸਾਫ਼ ! ਸੂਬੇ 'ਚ ਨਹੀਂ ਲੱਗਣਗੇ ਭਾਜਪਾ ਦਾ ਪੈਰ, ਚਾਰੇ ਸੀਟਾਂ ਤੋਂ ਮਿਲੀ ਸ਼ਰਮਨਾਕ ਹਾਰ, ਜਾਣੋ ਕਿੰਨੀਆਂ ਪਈਆਂ ਵੋਟਾਂ ?

ABP Premium

ਵੀਡੀਓਜ਼

BJP ਲੀਡਰ ਨੇ ਕਿਸਾਨ ਲੀਡਰ Jagjit Singh Dhalewal ਨੂੰ ਵੰਗਾਰਿਆਪੰਜਾਬ ਰੋਡਵੇਜ਼ ਦੀਆਂ ਬੱਸਾਂ ਹੁਣ ਦਿੱਲੀ 'ਚ ਦਾਖਿਲ ਨਹੀਂ ਹੋ ਸਕਣਗੀਆਂAAP|Harjot Bains| ਭੰਗੜੇ ਪਾ ਕੇ ਆਪ ਵਰਕਰਾਂ ਨੇ ਮਨਾਈ ਖੁਸ਼ੀ, Harjot Bains ਨੇ ਕਹਿ ਦਿੱਤੀ ਵੱਡੀ ਗੱਲDera Baba Nanak | AAP | ਆਪ ਦੇ ਮੰਤਰੀ ਨੇ ਸੁਖਜਿੰਦਰ ਰੰਧਾਵਾ ਬਾਰੇ ਇਹ ਕੀ ਕਹਿ ਦਿੱਤਾ | Lal Chand Kataruchak|

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ
ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ
Punjab Election Result: ਪੰਜਾਬੀਆਂ ਨੇ ਕਰ ਦਿੱਤਾ ਸਾਫ਼ ! ਸੂਬੇ 'ਚ ਨਹੀਂ ਲੱਗਣਗੇ ਭਾਜਪਾ ਦਾ ਪੈਰ, ਚਾਰੇ ਸੀਟਾਂ ਤੋਂ ਮਿਲੀ ਸ਼ਰਮਨਾਕ ਹਾਰ, ਜਾਣੋ ਕਿੰਨੀਆਂ ਪਈਆਂ ਵੋਟਾਂ ?
Punjab Election Result: ਪੰਜਾਬੀਆਂ ਨੇ ਕਰ ਦਿੱਤਾ ਸਾਫ਼ ! ਸੂਬੇ 'ਚ ਨਹੀਂ ਲੱਗਣਗੇ ਭਾਜਪਾ ਦਾ ਪੈਰ, ਚਾਰੇ ਸੀਟਾਂ ਤੋਂ ਮਿਲੀ ਸ਼ਰਮਨਾਕ ਹਾਰ, ਜਾਣੋ ਕਿੰਨੀਆਂ ਪਈਆਂ ਵੋਟਾਂ ?
Barnala Results: ਬਾਗੀ ਬਾਠ ਨੇ ਵਿਗਾੜੀ ‘ਆਪ’ ਦੀ ਖੇਡ! ਢਹਿ ਗਿਆ ਮਜਬੂਤ ਗੜ੍ਹ?

Punjab By Poll: ਗਿੱਦੜਬਾਹਾ ਵਾਲਿਆਂ ਨੇ ਨਹੀਂ ਦਿੱਤਾ ਸੁਖਰਾਜ ਸਿੰਘ ਦਾ ਸਾਥ, ਨੋਟਾਂ ਤੋਂ ਵੀ ਘੱਟ ਪਈਆਂ  ਵੋਟਾਂ !

Punjab By Poll Result: ਆਪ ਨੇ 2 ਤੇ ਕਾਂਗਰਸ ਨੇ 1 ਸੀਟ 'ਤੇ ਮਾਰੀ ਬਾਜ਼ੀ, ਚੌਥੀ ਸੀਟ 'ਤੇ ਆਪ ਦੀ ਲੀਡ

Gidderbaha Results: ਗਿੱਦੜਬਾਹਾ 'ਚ ਮਨਪ੍ਰੀਤ ਬਾਦਲ ਨਾਲ ਬੁਰੀ ਹੋਈ! ਅਕਾਲੀ ਦਲ ਦਾ ਜ਼ੋਰ ਵੀ ਨਾ ਆਇਆ ਕੰਮ

Embed widget