ਪੜਚੋਲ ਕਰੋ

Ludhiana News: ਠੇਕੇ 'ਤੇ ਨਿਹੰਗਾਂ ਨੇ ਫੜ੍ਹਿਆ ਅੰਮ੍ਰਿਤਧਾਰੀ, ਮੂੰਹ 'ਚੋਂ ਆ ਰਹੀ ਸੀ ਸ਼ਰਾਬ ਦੀ ਬਦਬੂ, ਲਹਾਏ ਸ੍ਰੀ ਸਾਹਿਬ ਤੇ ਕਕਾਰ

ਖੰਨਾ ਦੇ ਸਮਰਾਲਾ ਰੋਡ 'ਤੇ ਬਰਧਾਲਾ ਦੇ ਇੱਕ ਸ਼ਰਾਬ ਦੇ ਠੇਕੇ 'ਤੇ ਅੰਮ੍ਰਿਤਧਾਰੀ ਵਿਅਕਤੀ ਨੂੰ ਸ਼ਰਾਬ ਦੇ ਨਸ਼ੇ 'ਚ ਧੁੱਤ ਫੜਿਆ ਗਿਆ। ਜਦੋਂ ਨਿਹੰਗਾਂ ਨੇ ਉਸ ਨੂੰ ਫੜਿਆ ਤਾਂ ਉਸ ਦੇ ਮੂੰਹ ਵਿੱਚੋਂ ਸ਼ਰਾਬ ਦੀ ਬਦਬੂ ਆ ਰਹੀ ਸੀ

Punjab News: ਖੰਨਾ ਦੇ ਸਮਰਾਲਾ ਰੋਡ 'ਤੇ ਬਰਧਾਲਾ ਦੇ ਇੱਕ ਸ਼ਰਾਬ ਦੇ ਠੇਕੇ 'ਤੇ ਅੰਮ੍ਰਿਤਧਾਰੀ ਵਿਅਕਤੀ ਨੂੰ ਸ਼ਰਾਬ ਦੇ ਨਸ਼ੇ 'ਚ ਧੁੱਤ ਫੜਿਆ ਗਿਆ। ਜਦੋਂ ਨਿਹੰਗਾਂ ਨੇ ਉਸ ਨੂੰ ਫੜਿਆ ਤਾਂ ਉਸ ਦੇ ਮੂੰਹ ਵਿੱਚੋਂ ਸ਼ਰਾਬ ਦੀ ਬਦਬੂ ਆ ਰਹੀ ਸੀ ਜਿਸ ਤੋਂ ਬਾਅਦ ਨਿਹੰਗ ਸਿੰਘ ਉਸ ਨੂੰ ਸਿਵਲ ਹਸਪਤਾਲ ਸਮਰਾਲਾ ਲੈ ਗਏ ਅਤੇ ਉਸ ਦਾ ਮੈਡੀਕਲ ਕਰਵਾਇਆ। ਹਸਪਤਾਲ ਵਿੱਚ ਸ੍ਰੀ ਸਾਹਿਬ ਅਤੇ ਕੱਕਾਰ ਵੀ ਉਤਰਵਾਏ ਗਏ। ਇਸ ਮੌਕੇ ਉਨ੍ਹਾਂ ਨੇ ਪੁਲਿਸ ਤੋਂ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ ਹੈ।

ਹਰਪ੍ਰੀਤ ਸਿੰਘ ਖ਼ਾਲਸਾ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਗੁਰਦੁਆਰਾ ਸ੍ਰੀ ਸੰਗਤ ਸਾਹਿਬ ਵੱਲੋਂ ਫ਼ੈਸਲਾ ਲਿਆ ਗਿਆ ਸੀ ਕਿ ਜੇ ਕੋਈ ਅੰਮ੍ਰਿਤਧਾਰੀ ਕਿਸੇ ਵੀ ਤਰ੍ਹਾਂ ਦਾ ਨਸ਼ਾ ਕਰਦਾ ਫੜਿਆ ਗਿਆ ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਬੀਤੀ ਰਾਤ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਬਰਧਾਲਾ ਦੇ ਠੇਕੇ 'ਤੇ ਅੰਮ੍ਰਿਤਧਾਰੀ ਵਿਅਕਤੀ ਸ਼ਰਾਬ ਪੀ ਰਿਹਾ ਹੈ। ਉਨ੍ਹਾਂ ਤੁਰੰਤ ਮੌਕੇ 'ਤੇ ਜਾ ਕੇ ਦੇਖਿਆ ਕਿ ਇੱਕ ਅੰਮ੍ਰਿਤਧਾਰੀ ਸ਼ਰਾਬ ਦੇ ਨਸ਼ੇ 'ਚ ਸੀ। ਉਸ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ। ਉਥੇ ਮੈਡੀਕਲ ਕਰਵਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਸ਼ਰਾਬ ਪੀਣ ਵਾਲਾ ਵਿਅਕਤੀ ਕੁਰੂਕਸ਼ੇਤਰ ਦਾ ਰਹਿਣ ਵਾਲਾ ਹੈ।

ਸਿਵਲ ਹਸਪਤਾਲ ਦੇ ਡਾਕਟਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸਾਹ ਵਿੱਚ ਬਦਬੂ ਆ ਰਹੀ ਸੀ। ਇਸ ਦੀ ਪੁਸ਼ਟੀ ਲਈ ਮੈਡੀਕਲ ਜਾਂਚ ਕਰਵਾਈ ਗਈ। ਮੈਡੀਕਲ ਰਿਪੋਰਟ ਪੁਲੀਸ ਨੂੰ ਸੌਂਪੀ ਜਾਵੇਗੀ। ਐਸਐਚਓ ਦਵਿੰਦਰਪਾਲ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਤੱਥਾਂ ਦੇ ਆਧਾਰ 'ਤੇ ਕਾਰਵਾਈ ਕਰਨਗੇ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਟਾਪ ਹੈਡਲਾਈਨ

Punjab congress: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget