ਪੜਚੋਲ ਕਰੋ

Nikki Haley: ਪੰਜਾਬ ਦੀ ਨਿਮਰਤਾ ਰੰਧਾਵਾ ਕਿਵੇਂ ਬਣੀ ਨਿੱਕੀ ਹੇਲੀ, ਜਾਣੋ ਕਿਵੇਂ ਰਿਹਾ ਹੁਣ ਤੱਕ ਦਾ ਸਫਰ

Punjab News: ਰਿਪਬਲਿਕਨ ਪਾਰਟੀ ਵਿੱਚ ਡੋਨਾਲਡ ਟਰੰਪ ਦੀ ਲੋਕਪ੍ਰਿਅਤਾ ਵਿੱਚ ਗਿਰਾਵਟ ਦੇ ਨਾਲ-ਨਾਲ ਨਿੱਕੀ ਦੀ ਲੋਕਪ੍ਰਿਅਤਾ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ। ਜੇਕਰ ਉਹ ਚੋਣ ਜਿੱਤ ਜਾਂਦੀ ਹੈ ਤਾਂ ਅਮਰੀਕਾ ਨੂੰ ਆਪਣੀ ਪਹਿਲੀ ਮਹਿਲਾ ਰਾਸ਼ਟਰਪਤੀ ਮਿਲੇਗੀ।

US Presidential Election 2024: ਪੰਜਾਬ ਦੇ ਤਰਨਤਾਰਨ ਦੇ ਪਿੰਡ ਪੰਡੋਰੀ ਰਣ ਸਿੰਘ ਦੀ ਰਹਿਣ ਵਾਲੀ ਭਾਰਤੀ ਮੂਲ ਦੀ ਰਿਪਬਲਿਕਨ ਨੇਤਾ ਨਿੱਕੀ ਹੈਲੀ ਨੇ ਮੰਗਲਵਾਰ (14 ਫਰਵਰੀ) ਨੂੰ ਸੰਯੁਕਤ ਰਾਜ ਅਮਰੀਕਾ (US Presidential Election 2024) ਵਿੱਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ 2024 ਵਿੱਚ ਲੜਨ ਦਾ ਐਲਾਨ ਕੀਤਾ ਹੈ। ਹਾਲਾਂਕਿ, ਉਨ੍ਹਾਂ ਦੀ ਰਿਪਬਲਿਕਨ ਪਾਰਟੀ ਨੇ ਅਜੇ ਆਪਣੇ ਉਮੀਦਵਾਰ ਬਾਰੇ ਫੈਸਲਾ ਕਰਨਾ ਹੈ। ਉਨ੍ਹਾਂ ਤੋਂ ਇਲਾਵਾ ਪਾਰਟੀ ਦੇ ਹੋਰ ਮੈਂਬਰ ਅਤੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਪਹਿਲਾਂ ਹੀ ਆਪਣੀ ਉਮੀਦਵਾਰੀ ਦਾ ਐਲਾਨ ਕਰ ਚੁੱਕੇ ਹਨ।

ਟਰੰਪ ਦੀ ਕੱਟੜ ਵਿਰੋਧੀ ਰਹੀ ਹੈ ਨਿੱਕੀ ਹੇਲੀ

ਜੇਕਰ ਕੋਈ ਨਵਾਂ ਦਾਅਵੇਦਾਰ ਨਹੀਂ ਆਉਂਦਾ ਤਾਂ ਰਿਪਬਲਿਕਨ ਪਾਰਟੀ ਨੂੰ ਟਰੰਪ ਅਤੇ ਨਿੱਕੀ ਵਿੱਚੋਂ ਇੱਕ ਦੀ ਚੋਣ ਕਰਨੀ ਪਵੇਗੀ। ਦੱਸ ਦੇਈਏ ਕਿ ਨਿੱਕੀ (51) ਪਾਰਟੀ ਅੰਦਰ ਟਰੰਪ ਦੀ ਕੱਟੜ ਵਿਰੋਧੀ ਰਹੀ ਹੈ। ਜ਼ਿਕਰਯੋਗ ਹੈ ਕਿ ਰਿਪਬਲਿਕਨ ਪਾਰਟੀ 'ਚ ਟਰੰਪ ਦੀ ਲੋਕਪ੍ਰਿਅਤਾ 'ਚ ਗਿਰਾਵਟ ਦੇ ਨਾਲ-ਨਾਲ ਨਿੱਕੀ ਦੀ ਲੋਕਪ੍ਰਿਅਤਾ 'ਚ ਵੀ ਤੇਜ਼ੀ ਨਾਲ ਵਾਧਾ ਹੋਇਆ ਹੈ।

ਜੇਕਰ ਨਿੱਕੀ ਜਿੱਤਦੀ ਹੈ ਤਾਂ ਅਮਰੀਕਾ ਨੂੰ ਪਹਿਲੀ ਮਹਿਲਾ ਰਾਸ਼ਟਰਪਤੀ ਮਿਲੇਗੀ

ਉੱਥੇ ਹੀ ਡੈਮੋਕ੍ਰੇਟਿਕ ਪਾਰਟੀ ਦੇ ਨੇਤਾ ਜੋ ਬਿਡੇਨ ਆਪਣੀ ਘਟਦੀ ਲੋਕਪ੍ਰਿਅਤਾ ਕਾਰਨ ਚੋਣ ਤੋਂ ਹਟ ਸਕਦੇ ਹਨ, ਅਜਿਹੇ 'ਚ ਕਮਲਾ ਹੈਰਿਸ ਦਾਅਵੇਦਾਰ ਡੈਮੋਕ੍ਰੇਟਿਕ ਦੀ ਤਰਫੋਂ ਆਪਣਾ ਦਾਅਵਾ ਪੇਸ਼ ਕਰ ਸਕਦੇ ਹਨ। ਵਰਤਮਾਨ ਵਿੱਚ ਉਹ ਡੈਮੋਕ੍ਰੇਟਿਕ ਪਾਰਟੀ ਦੀ ਉਪ ਪ੍ਰਧਾਨ ਹੈ। ਕਾਬਲੇਗੌਰ ਹੈ ਕਿ ਅਮਰੀਕੀ ਰਾਸ਼ਟਰਪਤੀ ਚੋਣਾਂ ਦੇ 191 ਸਾਲਾਂ ਦੇ ਇਤਿਹਾਸ ਵਿੱਚ ਦੋਵੇਂ ਦਾਅਵੇਦਾਰ ਭਾਰਤੀ ਮੂਲ ਦੇ ਹਨ। ਜੇਕਰ ਦੋਵਾਂ ਵਿੱਚੋਂ ਕੋਈ ਵੀ ਜਿੱਤਦਾ ਹੈ, ਤਾਂ ਅਮਰੀਕਾ ਨੂੰ ਪਹਿਲੀ ਵਾਰ ਇੱਕ ਮਹਿਲਾ ਰਾਸ਼ਟਰਪਤੀ ਮਿਲੇਗੀ।

ਇਹ ਵੀ ਪੜ੍ਹੋ: Tripura Election 2023: ਤ੍ਰਿਪੁਰਾ 'ਚ ਭਲਕੇ ਵੋਟਿੰਗ, CM ਮਾਣਿਕ ਸਾਹਾ, ਰਾਜੀਵ ਬੈਨਰਜੀ ਤੇ ਸੁਦੀਪ ਰਾਏ ਬਰਮਨ ਸਮੇਤ ਇਹ ਵੱਡੇ ਚਿਹਰੇ ਮੈਦਾਨ 'ਚ

ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿੱਚ ਨਿੱਕੀ ਦੇ ਪਿਤਾ ਪ੍ਰੋਫੈਸਰ ਸਨ

ਨਿੱਕੀ ਦੇ ਪਿਤਾ ਅਜੀਤ ਸਿੰਘ ਰੰਧਾਵਾ ਲੁਧਿਆਣਾ ਦੀ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿੱਚ ਪ੍ਰੋਫੈਸਰ ਸਨ ਅਤੇ ਖੇਤੀਬਾੜੀ ਵਿੱਚ ਪੀਐਚਡੀ ਕਰਨ ਤੋਂ ਬਾਅਦ 1960 ਵਿੱਚ ਅਮਰੀਕਾ ਚਲੇ ਗਏ ਸਨ। ਉਨ੍ਹਾਂ ਦੀ ਮਾਤਾ ਰਾਜ ਕੌਰ ਨੇ ਦਿੱਲੀ ਯੂਨੀਵਰਸਿਟੀ ਤੋਂ ਐਲਐਲਬੀ ਕੀਤੀ ਹੈ।

ਨਿੱਕੀ ਹੇਲੀ ਸੰਯੁਕਤ ਰਾਸ਼ਟਰ ਵਿੱਚ ਰਾਜਦੂਤ ਰਹਿ ਚੁੱਕੀ ਹੈ

ਨਿੱਕੀ ਹੇਲੀ ਸੰਯੁਕਤ ਰਾਸ਼ਟਰ ਵਿੱਚ ਰਾਜਦੂਤ ਅਤੇ ਦੱਖਣੀ ਕੈਰੋਲੀਨਾ ਦੀ ਗਵਰਨਰ ਰਹਿ ਚੁੱਕੀ ਹੈ। ਨਿੱਕੀ ਦਾ ਜਨਮ 1972 ਵਿੱਚ ਅਮਰੀਕਾ ਵਿੱਚ ਹੋਇਆ ਸੀ। ਉਨ੍ਹਾਂ ਦਾ ਅਸਲੀ ਨਾਮ ਨਿਮਰਤਾ ਰੰਧਾਵਾ ਹੈ। ਉਨ੍ਹਾਂ ਦੇ ਪਿਤਾ ਅਜੀਤ ਸਿੰਘ ਰੰਧਾਵਾ ਅਤੇ ਮਾਤਾ ਰਾਜ ਕੌਰ ਤਰਨਤਾਰਨ ਤੋਂ ਅਮਰੀਕਾ ਆ ਕੇ ਵਸ ਗਏ ਸਨ। ਉਨ੍ਹਾਂ ਦੇ ਨਾਨਕੇ ਅੰਮ੍ਰਿਤਸਰ ਰਹਿੰਦੇ ਹਨ। ਨਿੱਕੀ ਹੇਲੀ ਦੇ ਦੋ ਭਰਾ ਅਤੇ ਇੱਕ ਭੈਣ ਹੈ। ਨਿੱਕੀ ਨੇ ਰਾਜਨੀਤੀ ਵਿੱਚ ਆਉਣ ਤੋਂ ਪਹਿਲਾਂ ਕਾਰਪੋਰੇਟ ਜਗਤ ਵਿੱਚ ਆਪਣਾ ਨਾਮ ਬਣਾਇਆ ਸੀ।

2004 ਵਿੱਚ ਬਣੀ ਨੈਸ਼ਨਲ ਐਸੋਸੀਏਸ਼ਨ ਆਫ ਵੂਮੈਨ ਬਿਜ਼ਨਸ ਆਨਰ ਦੀ ਪ੍ਰਧਾਨ

ਪਰਿਵਾਰਕ ਕੰਪਨੀਆਂ ਚਲਾਉਣ ਤੋਂ ਬਾਅਦ, ਉਹ 1998 ਵਿੱਚ ਔਰੇਂਜਬਰਗ ਕਾਉਂਟੀ ਚੈਂਬਰ ਆਫ਼ ਕਾਮਰਸ ਦੇ ਬੋਰਡ ਆਫ਼ ਡਾਇਰੈਕਟਰਜ਼ ਵਿੱਚ ਸ਼ਾਮਲ ਹੋਈ। 2004 ਵਿੱਚ, ਉਹ ਨੈਸ਼ਨਲ ਐਸੋਸੀਏਸ਼ਨ ਆਫ ਵੂਮੈਨ ਇਨ ਬਿਜ਼ਨਸ ਆਨਰ ਦੀ ਪ੍ਰਧਾਨ ਬਣੀ ਅਤੇ ਸਮਾਜਿਕ ਕੰਮਾਂ ਵਿੱਚ ਹਿੱਸਾ ਲਿਆ। ਸਮਾਜਕ ਕੰਮਾਂ ਨੇ ਉਨ੍ਹਾਂ ਲਈ ਰਾਜਨੀਤੀ ਵਿਚ ਰਾਹ ਪੱਧਰਾ ਕੀਤਾ। ਉਨ੍ਹਾਂ ਨੇ ਅਮਰੀਕਾ ਵਿੱਚ ਸਭ ਤੋਂ ਘੱਟ ਉਮਰ (37 ਸਾਲ) ਗਵਰਨਰ ਬਣਨ ਦਾ ਰਿਕਾਰਡ ਬਣਾਇਆ ਹੈ।

ਇਹ ਵੀ ਪੜ੍ਹੋ: Modi Cabinet Decision: ਚੀਨ ਦੀ ਸਰਹੱਦ 'ਤੇ ਨਜ਼ਰ, ITBP ਦੀ 7ਨਵੀਂ ਬਟਾਲੀਅਨ ਤੇ ਸੈਕਟਰ ਹੈਡਕੁਆਰਟਰ ਦਾ ਹੋਵੇਗਾ ਗਠਨ,ਮੋਦੀ ਸਰਕਾਰ ਨੇ ਦਿੱਤੀ ਮੰਜ਼ੂਰੀ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Advertisement
ABP Premium

ਵੀਡੀਓਜ਼

ਮੈਂ ਆਪਣੇ ਪੁੱਤ ਨੂੰ ਨਹੀਂ ਲੈਣ ਆਇਆ, ਦੇਸ਼ ਦੇ ਚੈਂਪੀਅਨ ਨੂੰ ਲੈਣ ਆਇਆ ਹਾਂ-ਦਰਸ਼ਨ ਸਿੰਘT20worldcup2024| ਮੋਹਾਲੀ ਪਹੁੰਚੇ ਅਰਸ਼ਦੀਪ ਸਿੰਘ ਦੇ Coach ਨੇ ਜਤਾਈ ਖੁਸ਼ੀT20 Cricket World Cup ਜਿੱਤਣ ਤੋਂ ਬਾਅਦ ਪਹਿਲੀ ਵਾਰ ਚੰਡੀਗੜ੍ਹ ਪਹੁੰਚੇ Arshdeep Singh ਨੇ ਕੀ ਕਿਹਾ ?ਕ੍ਰਿਕੇਟ ਖਿਡਾਰੀ ਅਰਸ਼ਦੀਪ ਸਿੰਘ ਦਾ ਸ਼ਾਨਦਾਰ ਸਵਾਗਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
DA Hike: ਬਜਟ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਤੋਹਫਾ, 25 ਫੀਸਦੀ ਵਧਣਗੇ ਇਹ 13 ਭੱਤੇ, ਮਿਲੇਗੀ ਵੱਧ ਤਨਖਾਹ
DA Hike: ਬਜਟ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਤੋਹਫਾ, 25 ਫੀਸਦੀ ਵਧਣਗੇ ਇਹ 13 ਭੱਤੇ, ਮਿਲੇਗੀ ਵੱਧ ਤਨਖਾਹ
Sangrur News: ਪੁਲਿਸ ਦੀ ਸੰਗਰੂਰ 'ਚ ਵੱਡੀ ਕਾਰਵਾਈ, 16 ਨਸ਼ਾ ਤਸਕਰ ਕੀਤੇ ਕਾਬੂ, ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ
Sangrur News: ਪੁਲਿਸ ਦੀ ਸੰਗਰੂਰ 'ਚ ਵੱਡੀ ਕਾਰਵਾਈ, 16 ਨਸ਼ਾ ਤਸਕਰ ਕੀਤੇ ਕਾਬੂ, ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ
Shocking: ਮਰਨ ਤੋਂ 3 ਘੰਟੇ ਬਾਅਦ ਲਾਸ਼ 'ਚ ਅਚਾਨਕ ਪਈ ਜਾਨ! 24 ਸਾਲਾਂ ਕੁੜੀ ਨੇ ਖੋਲ੍ਹੀਆਂ ਅੱਖਾਂ ਤਾਂ...
Shocking: ਮਰਨ ਤੋਂ 3 ਘੰਟੇ ਬਾਅਦ ਲਾਸ਼ 'ਚ ਅਚਾਨਕ ਪਈ ਜਾਨ! 24 ਸਾਲਾਂ ਕੁੜੀ ਨੇ ਖੋਲ੍ਹੀਆਂ ਅੱਖਾਂ ਤਾਂ...
Himachal Rains: ਹਿਮਾਚਲ 'ਚ ਮੀਂਹ ਕਾਰਨ ਜਨਜੀਵਨ ਪ੍ਰਭਾਵਿਤ, 150 ਸੜਕਾਂ ਹੋਈਆਂ ਬੰਦ, 334 ਥਾਵਾਂ 'ਤੇ ਬਿਜਲੀ ਸੇਵਾ ਠੱਪ
Himachal Rains: ਹਿਮਾਚਲ 'ਚ ਮੀਂਹ ਕਾਰਨ ਜਨਜੀਵਨ ਪ੍ਰਭਾਵਿਤ, 150 ਸੜਕਾਂ ਹੋਈਆਂ ਬੰਦ, 334 ਥਾਵਾਂ 'ਤੇ ਬਿਜਲੀ ਸੇਵਾ ਠੱਪ
Embed widget