ਪੜਚੋਲ ਕਰੋ

ਵਾਲੀਬਾਲ ਦੇ ਅੰਤਰਰਾਸ਼ਟਰੀ ਖਿਡਾਰੀ ਰਹੇ ਡੀਐਸਪੀ ਦੀ ਮੌਤ

ਵਾਲੀਬਾਲ ਦੇ ਅੰਤਰਰਾਸ਼ਟਰੀ ਖਿਡਾਰੀ ਡੀਐਸਪੀ ਨਿਰਲੇਪ ਸਿੰਘ ਦਾ ਸੋਮਵਾਰ ਨੂੰ ਅੰਮ੍ਰਿਤਸਰ ਵਿੱਚ ਦੇਹਾਂਤ ਹੋ ਗਿਆ।

ਫਿਰੋਜ਼ਪੁਰ: ਵਾਲੀਬਾਲ ਦੇ ਅੰਤਰਰਾਸ਼ਟਰੀ ਖਿਡਾਰੀ ਡੀਐਸਪੀ ਨਿਰਲੇਪ ਸਿੰਘ ਦਾ ਸੋਮਵਾਰ ਨੂੰ ਅੰਮ੍ਰਿਤਸਰ ਵਿੱਚ ਦੇਹਾਂਤ ਹੋ ਗਿਆ। ਉਹ ਫਿਰੋਜ਼ਪੁਰ ਵਿੱਚ ਡੀਐਸਪੀ ਡੀਟੈਕਟਿਵ ਵਜੋਂ ਤਾਇਨਾਤ ਸੀ। ਪਰਿਵਾਰਕ ਸੂਤਰਾਂ ਅਨੁਸਾਰ ਉਹ ਲੰਬੇ ਸਮੇਂ ਤੋਂ ਬਿਮਾਰ ਸੀ ਤੇ ਛੁੱਟੀ ‘ਤੇ ਸੀ। ਨਿਰਲੇਪ ਸਿੰਘ ਮੂਲ ਰੂਪ ਵਿੱਚ ਗੁਰਦਾਸਪੁਰ ਦਾ ਰਹਿਣ ਵਾਲਾ ਸੀ, ਜਦੋਂਕਿ ਉਸ ਦਾ ਪਰਿਵਾਰ ਅੰਮ੍ਰਿਤਸਰ ਵਿੱਚ ਵਸਿਆ ਹੋਇਆ ਹੈ। ਨਿਰਲੇਪ ਸਿੰਘ ਦੀ ਬੀਤੀ ਰਾਤ ਬਿਮਾਰੀ ਕਾਰਨ ਅੰਮ੍ਰਿਤਸਰ ਵਿਖੇ ਮੌਤ ਹੋ ਗਈ। ਉਸ ਦਾ ਕੁਝ ਦਿਨਾਂ ਤੋਂ ਅੰਮ੍ਰਿਤਸਰ ਵਿੱਚ ਇਲਾਜ ਚੱਲ ਰਿਹਾ ਸੀ। ਉਸ ਨੇ 29 ਅਪ੍ਰੈਲ ਨੂੰ ਹੀ ਫਿਰੋਜ਼ਪੁਰ ਵਿੱਚ ਆਪਣੀ ਡਿਊਟੀ ਜੁਆਇੰਨ ਕੀਤੀ ਸੀ। ਇਸ ਦੌਰਾਨ ਉਸ ਦੀ ਸਿਹਤ ਵਿਗੜ ਗਈ ਅਤੇ ਉਹ ਛੁੱਟੀ ‘ਤੇ ਚਲਾ ਗਿਆ। ਜਦੋਂ ਸਥਿਤੀ ਵਿਗੜਦੀ ਗਈ ਤਾਂ ਉਸ ਨੂੰ ਅੰਮ੍ਰਿਤਸਰ ਦਾਖਲ ਕਰਵਾਇਆ ਗਿਆ ਜਿਥੇ ਬੀਤੀ ਰਾਤ ਉਸਦੀ ਮੌਤ ਹੋ ਗਈ। ਉਹ ਗੁਰਦਾਸਪੁਰ ਦੇ ਕਸਬਾ ਘੁਮਾਣਾ ਨੇੜੇ ਪਿੰਡ ਅਟਵਾਲ ਦਾ ਵਸਨੀਕ ਸੀ। ਉਸ ਦੀ ਮੌਤ ਦੀ ਪੁਸ਼ਟੀ ਉਸਦੇ ਭਰਾ ਇੰਸਪੈਕਟਰ ਸੁਖਰਾਜ ਸਿੰਘ ਨੇ ਕੀਤੀ ਹੈ। ਉਸ ਨੇ ਦੱਸਿਆ ਕਿ ਉਹ ਕਿਸੇ ਬਿਮਾਰੀ ਨਾਲ ਗ੍ਰਸਤ ਸੀ। ਉਸ ਨੂੰ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿਥੇ ਦੇਰ ਰਾਤ ਉਸਦੀ ਮੌਤ ਹੋ ਗਈ। ਬਾਅਦ ਦੁਪਹਿਰ ਉਸ ਦਾ ਅੰਤਿਮ ਸੰਸਕਾਰ ਪਿੰਡ ਅਟਵਾਲ ਵਿੱਚ ਕੀਤਾ ਜਾਵੇਗਾ। ਪੁਲਿਸ ਅਧਿਕਾਰੀਆਂ ਤੇ ਪਤਵੰਤਿਆਂ ਨੇ ਵੀ ਉਸ ਦੀ ਮੌਤ 'ਤੇ ਸੋਗ ਜਤਾਇਆ ਹੈ। ਇਹ ਵੀ ਪੜ੍ਹੋ:  ਸਿੱਧੂ ਮੂਸੇਵਾਲਾ ਦੀਆਂ ਮੁਸ਼ਕਲਾਂ ਹੋਰ ਵਧੀਆਂ ਪੰਜਾਬ 'ਚ ਚੱਲਣਗੀਆਂ ਰੋਡਵੇਜ਼ ਦੀਆਂ ਬਸਾਂ, ਇਨ੍ਹਾਂ ਸ਼ਰਤਾਂ ਦਾ ਰੱਖਣਾ ਪਏਗਾ ਧਿਆਨ ਪੰਜਾਬ 'ਚ ਵਿਕੀ 5600 ਕਰੋੜ ਰੁਪਏ ਦੀ ਨਾਜਾਇਜ਼ ਸ਼ਰਾਬ! ਅਕਾਲੀ ਦਲ ਨੇ 4 ਕਾਂਗਰਸੀ ਵਿਧਾਇਕਾਂ ਨੂੰ ਘੇਰਿਆ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ  
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

PM ਮੋਦੀ ਨੇ ਤੁਲਸੀ ਗਬਾਰਡ ਨਾਲ ਕੀਤੀ ਮੁਲਾਕਾਤ, ਤੋਹਫੇ 'ਚ ਦਿੱਤਾ ਮਹਾਂਕੁੰਭ ਦਾ ਜਲ

ਪੰਜਾਬ 'ਚ ਚੱਲੀਆਂ ਤਾੜ-ਤਾੜ ਗੋਲੀਆਂ, 3 ਹੋਏ ਜ਼ਖ਼ਮੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਕੀ ਹਰਜਿੰਦਰ ਸਿੰਘ ਧਾਮੀ ਸਾਂਭਣਗੇ ਆਪਣਾ ਅਹੁਦਾ? ਫੈਸਲੇ ਲਈ ਮੰਗਿਆ ਇੱਕ ਦਿਨ ਦਾ ਸਮਾਂ

ਟ੍ਰੈਫਿਕ ਨਿਯਮਾਂ ਦਾ ਉਲੰਘਣ ਕਰਨ ਵਾਲਿਆਂ ਦੀ ਖੈਰ ਨਹੀਂ, ਅਜਿਹਾ ਕਰਨ 'ਤੇ ਲੱਗੇਗਾ 10 ਗੁਣਾ ਜ਼ਿਆਦਾ ਜ਼ੁਰਮਾਨਾ
ਟ੍ਰੈਫਿਕ ਨਿਯਮਾਂ ਦਾ ਉਲੰਘਣ ਕਰਨ ਵਾਲਿਆਂ ਦੀ ਖੈਰ ਨਹੀਂ, ਅਜਿਹਾ ਕਰਨ 'ਤੇ ਲੱਗੇਗਾ 10 ਗੁਣਾ ਜ਼ਿਆਦਾ ਜ਼ੁਰਮਾਨਾ
Advertisement
ABP Premium

ਵੀਡੀਓਜ਼

ਬਿਕਰਮ ਮਜੀਠੀਆ, ਹੁਣ ਸਿਆਸਤ ਨਹੀਂ ਚੱਲਣੀ.....ਪੇਸ਼ੀ ਤੋਂ ਬਾਅਦ ਗੱਜੇ ਬਿਕਰਮ ਮਜੀਠੀਆ, ਹੁਣ ਸਿਆਸਤ ਨਹੀਂ ਚੱਲਣੀ.....Ludhiana | Hindu Muslim| ਹਿੰਦੂ ਮੁਸਲਮਾਨ ਵਿਵਾਦ ਹੋਇਆ ਖ਼ਤਮ, ਹੋਲੀ ਵਾਲੇ ਦਿਨ ਚੱਲੇ ਸੀ ਇੱਟਾਂ ਪੱਥਰAmritpal Singh| Pardhanmantri Bajeke| ਅੰਮ੍ਰਿਤਪਾਲ ਸਿੰਘ ਦੇ 2 ਸਾਥੀਆਂ ਦਾ ਮਿਲਿਆ ਟਰਾਂਜਿਟ ਰਿਮਾਂਡ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਨੇ ਤੁਲਸੀ ਗਬਾਰਡ ਨਾਲ ਕੀਤੀ ਮੁਲਾਕਾਤ, ਤੋਹਫੇ 'ਚ ਦਿੱਤਾ ਮਹਾਂਕੁੰਭ ਦਾ ਜਲ
PM ਮੋਦੀ ਨੇ ਤੁਲਸੀ ਗਬਾਰਡ ਨਾਲ ਕੀਤੀ ਮੁਲਾਕਾਤ, ਤੋਹਫੇ 'ਚ ਦਿੱਤਾ ਮਹਾਂਕੁੰਭ ਦਾ ਜਲ
ਪੰਜਾਬ 'ਚ ਚੱਲੀਆਂ ਤਾੜ-ਤਾੜ ਗੋਲੀਆਂ, 3 ਹੋਏ ਜ਼ਖ਼ਮੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ 'ਚ ਚੱਲੀਆਂ ਤਾੜ-ਤਾੜ ਗੋਲੀਆਂ, 3 ਹੋਏ ਜ਼ਖ਼ਮੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਕੀ ਹਰਜਿੰਦਰ ਸਿੰਘ ਧਾਮੀ ਸਾਂਭਣਗੇ ਆਪਣਾ ਅਹੁਦਾ? ਫੈਸਲੇ ਲਈ ਮੰਗਿਆ ਇੱਕ ਦਿਨ ਦਾ ਸਮਾਂ
ਕੀ ਹਰਜਿੰਦਰ ਸਿੰਘ ਧਾਮੀ ਸਾਂਭਣਗੇ ਆਪਣਾ ਅਹੁਦਾ? ਫੈਸਲੇ ਲਈ ਮੰਗਿਆ ਇੱਕ ਦਿਨ ਦਾ ਸਮਾਂ
ਟ੍ਰੈਫਿਕ ਨਿਯਮਾਂ ਦਾ ਉਲੰਘਣ ਕਰਨ ਵਾਲਿਆਂ ਦੀ ਖੈਰ ਨਹੀਂ, ਅਜਿਹਾ ਕਰਨ 'ਤੇ ਲੱਗੇਗਾ 10 ਗੁਣਾ ਜ਼ਿਆਦਾ ਜ਼ੁਰਮਾਨਾ
ਟ੍ਰੈਫਿਕ ਨਿਯਮਾਂ ਦਾ ਉਲੰਘਣ ਕਰਨ ਵਾਲਿਆਂ ਦੀ ਖੈਰ ਨਹੀਂ, ਅਜਿਹਾ ਕਰਨ 'ਤੇ ਲੱਗੇਗਾ 10 ਗੁਣਾ ਜ਼ਿਆਦਾ ਜ਼ੁਰਮਾਨਾ
Ludhiana News: ਆਪ ਸਰਕਾਰ 'ਤੇ ਪਿਛਲੇ ਤਿੰਨ ਸਾਲਾਂ 'ਚ ਭ੍ਰਿਸ਼ਟਾਚਾਰ ਦਾ ਕੋਈ ਦਾਗ਼ ਨਹੀਂ, ਕੇਜਰੀਵਾਲ ਤੇ ਮਾਨ ਨੇ ਅਰੋੜਾ ਨੂੰ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਆਪਣੇ ਬੁੱਲ੍ਹਾਂ ਨੂੰ ਗਲੋਇੰਗ ਅਤੇ ਖੂਬਸੂਰਤ ਬਣਾਉਣ ਲਈ ਇਦਾਂ ਕਰੋ ਮਲਾਈ ਦੀ ਵਰਤੋਂ

ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੀ ਧੁਆਈ ਦੀ ਸੇਵਾ ਹੋਈ ਸ਼ੁਰੂ, 10-12 ਦਿਨਾਂ ਤੱਕ ਚੱਲੇਗੀ ਸੇਵਾ

ਪੰਜਾਬ ਕਿੰਗਜ਼ ਲਈ ਬੁਰੀ ਖ਼ਬਰ ! ਵਨਡੇ ਦਾ ਨੰਬਰ-1 ਆਲਰਾਊਂਡਰ ਨਹੀਂ ਖੇਡੇਗਾ ਸ਼ੁਰੂਆਤੀ ਮੈਚ, ਜਾਣੋ ਕੀ ਹੈ ਕਾਰਨ

Embed widget