ਪੜਚੋਲ ਕਰੋ

ਭਾਈ ਨਿਰਮਲ ਸਿੰਘ ਦਾ ਸਸਕਾਰ ਰੋਕਣ ਬਾਰੇ ਬੋਲੇ ਵੇਰਕਾ ਵਾਸੀ, ਉਲਟਾ ਪ੍ਰਸ਼ਾਸਨ ਤੇ ਸ਼੍ਰੋਮਣੀ ਕਮੇਟੀ 'ਤੇ ਚੁੱਕੇ ਸਵਾਲ

ਅੰਮ੍ਰਿਤਸਰ ਦੇ ਵੇਰਕਾ ਵਾਸੀਆਂ ਵੱਲੋਂ ਬੀਤੇ ਕੱਲ੍ਹ ਸਾਬਕਾ ਹਜ਼ੂਰੀ ਰਾਗੀ ਨਿਰਮਲ ਸਿੰਘ ਦੇ ਅੰਤਿਮ ਸੰਸਕਾਰ ਨੂੰ ਵੇਰਕਾ ਦੇ ਸਮਸ਼ਾਨ ਘਾਟ ਵਿੱਚ ਨਹੀਂ ਹੋਣ ਦਿੱਤਾ ਗਿਆ ਸੀ।

ਗਗਨਦੀਪ ਸ਼ਰਮਾ
ਅੰਮ੍ਰਿਤਸਰ: ਅੰਮ੍ਰਿਤਸਰ ਦੇ ਵੇਰਕਾ ਵਾਸੀਆਂ ਵੱਲੋਂ ਬੀਤੇ ਕੱਲ੍ਹ ਸਾਬਕਾ ਹਜ਼ੂਰੀ ਰਾਗੀ ਨਿਰਮਲ ਸਿੰਘ ਦੇ ਅੰਤਿਮ ਸੰਸਕਾਰ ਨੂੰ ਵੇਰਕਾ ਦੇ ਸਮਸ਼ਾਨ ਘਾਟ ਵਿੱਚ ਨਹੀਂ ਹੋਣ ਦਿੱਤਾ ਗਿਆ ਸੀ। ਇਸ 'ਤੇ ਹੁਣ ਵੇਰਕਾ ਦੇ ਬਾਸ਼ਿੰਦਿਆਂ ਦੀ ਚੁਫੇਰਿਓਂ ਹੋ ਰਹੀ ਆਲੋਚਨਾ ਤੋਂ ਬਾਅਦ ਤੇ ਰਾਗੀ ਸਭਾ ਵੱਲੋਂ ਵੇਰਕਾ ਵਿੱਚ ਕੀਰਤਨ ਨਾ ਕੀਤੇ ਜਾਣ ਦੇ ਐਲਾਨ ਮਗਰੋਂ ਅੱਜ ਵੇਰਕਾ ਵਾਸੀਆਂ ਨੇ ਇਸ 'ਤੇ ਆਪਣਾ ਪੱਖ ਰੱਖਿਆ। ਉਨ੍ਹਾਂ ਵੱਲੋਂ ਬੀਤੇ ਕੱਲ੍ਹ ਰਾਗੀ ਨਿਰਮਲ ਸਿੰਘ ਦਾ ਅੰਤਿਮ ਸੰਸਕਾਰ ਨਾ ਹੋਣ ਦੇ ਲਏ ਗਏ ਫ਼ੈਸਲੇ ਨੂੰ ਫਿਰ ਸਹੀ ਤੇ ਜਾਇਜ਼ ਦੱਸਿਆ ਗਿਆ। ਇਸ ਦੇ ਨਾਲ ਹੀ ਕਿਹਾ ਕਿ ਵੇਰਕਾ ਵਾਸੀਆਂ ਨੂੰ ਨਿਸ਼ਾਨਾ ਬਣਾਏ ਜਾਣ ਲਈ ਪ੍ਰਸ਼ਾਸਨ ਜ਼ਿੰਮੇਵਾਰ ਹੈ ਕਿਉਂਕਿ ਪ੍ਰਸ਼ਾਸਨ ਨੇ ਲੋਕਾਂ ਨੂੰ ਗੁੰਮਰਾਹ ਕੀਤਾ ਹੈ। ਵੇਰਕਾ ਦੇ ਲੋਕਾਂ ਦੀ ਬੀਤੇ ਕੱਲ੍ਹ ਨੁਮਾਇੰਦਗੀ ਕਰਨ ਵਾਲੇ ਮਾਸਟਰ ਹਰਪਾਲ ਸਿੰਘ ਵੇਰਕਾ ਨੇ 'ਏਬੀਪੀ ਸਾਂਝਾ' ਨੂੰ ਦੱਸਿਆ ਕਿ ਰਾਗੀ ਨਿਰਮਲ ਸਿੰਘ ਦਾ ਸਸਕਾਰ ਵੇਰਕਾ ਵਿੱਚ ਨਾ ਹੋਣ ਦਾ ਫ਼ੈਸਲਾ ਬਿਲਕੁਲ ਸਹੀ ਸੀ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖ ਕੇ ਹੀ ਇਹ ਫੈਸਲਾ ਲਿਆ ਗਿਆ ਸੀ। ਉਹ ਰਾਗੀ ਨਿਰਮਲ ਸਿੰਘ ਦਾ ਹਮੇਸ਼ਾ ਸਤਿਕਾਰ ਕਰਦੇ ਰਹੇ ਹਨ। ਉਨ੍ਹਾਂ ਨੇ ਪ੍ਰਸ਼ਾਸਨ ਦੀ ਭੂਮਿਕਾ ਤੇ ਸਵਾਲ ਉਠਾਉਂਦਿਆਂ ਕਿਹਾ ਕਿ ਪ੍ਰਸ਼ਾਸਨ ਨੇ ਜਿਸ ਤਰ੍ਹਾਂ ਚੋਰੀ ਛਿਪੇ ਵੇਰਕਾ ਦੇ ਸਮਸ਼ਾਨ ਘਾਟ ਵਿੱਚ ਰਾਗੀ ਨਿਰਮਲ ਸਿੰਘ ਦਾ ਅੰਤਿਮ ਸੰਸਕਾਰ ਕਰਨ ਦੀ ਕੋਸ਼ਿਸ਼ ਕੀਤੀ, ਉਸ ਨਾਲ ਲੋਕਾਂ ਦੇ ਮਨਾਂ ਵਿੱਚ ਕਈ ਤਰ੍ਹਾਂ ਦੇ ਵਹਿਮ ਪੈਦਾ ਹੋ ਗਏ। ਲੋਕਾਂ ਦੇ ਮਨਾਂ ਵਿੱਚ ਵਾਇਰਸ ਫੈਲਣ ਦਾ ਖਦਸ਼ਾ ਬਣ ਗਿਆ ਸੀ। ਹਰਪਾਲ ਸਿੰਘ ਵੇਰਕਾ ਨੇ ਦੱਸਿਆ ਕਿ ਉਨ੍ਹਾਂ ਨੇ ਵੇਰਕਾ ਦੀ ਪੰਚਾਇਤੀ ਜ਼ਮੀਨ ਜਿਸ ਦੀ ਕੀਮਤ ਇਸ ਵੇਲੇ ਦੋ ਕਰੋੜ ਤੋਂ ਵੱਧ ਹੈ ਤੇ ਜਿਸ ਜਗ੍ਹਾ ਤੇ ਅੰਤਿਮ ਸੰਸਕਾਰ ਹੋਇਆ ਹੈ, ਉਨ੍ਹਾਂ ਦੇ ਪਰਿਵਾਰ ਨੂੰ ਰਾਗੀ ਜੀ ਦੀ ਯਾਦ ਵਿੱਚ ਦੇ ਦਿੱਤੀ ਹੈ। ਜਿੱਥੇ ਪਰਿਵਾਰ ਸੰਗੀਤ ਅਕੈਡਮੀ ਜਾਂ ਮਿਊਜ਼ੀਅਮ ਬਣਾ ਸਕਦਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਕਾਂਗਰਸੀ ਕੌਂਸਲਰ ਦੀ ਆਲੋਚਨਾ ਕਰਨ ਤੇ ਹਰਪਾਲ ਸਿੰਘ ਵੇਰਕਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਉਨ੍ਹਾਂ ਦੀ ਆਲੋਚਨਾ ਕਰਨ ਤੋਂ ਪਹਿਲਾਂ ਇਹ ਦੱਸੇ ਕਿ ਸ਼੍ਰੋਮਣੀ ਕਮੇਟੀ ਨੇ ਪਹਿਲਾਂ ਰਾਗੀ ਜੀ ਦੇ ਅੰਤਮ ਸੰਸਕਾਰ ਲਈ ਜਗਾ ਕਿਉਂ ਨਹੀਂ ਦਿੱਤੀ?

ਟਾਪ ਹੈਡਲਾਈਨ

ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ
 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ
 Sukhbir Badal ’ਤੇ ਹਮਲੇ ਦਾ ਮਾਮਲਾ  , AAP ਬੋਲੀ- ਲੋਕ ਬੇਅਦਬੀ ਤੋਂ ਨਾਰਾਜ਼, ਵੜਿੰਗ ਨੇ ਕਿਹਾ- ਦੇਰੀ ਨਾਲ ਮਿਲੇ ਇਨਸਾਫ਼ ਨੂੰ ਲੈ ਕੇ ਸਿੱਖਾਂ 'ਚ ਗੁੱਸਾ
 Sukhbir Badal ’ਤੇ ਹਮਲੇ ਦਾ ਮਾਮਲਾ  , AAP ਬੋਲੀ- ਲੋਕ ਬੇਅਦਬੀ ਤੋਂ ਨਾਰਾਜ਼, ਵੜਿੰਗ ਨੇ ਕਿਹਾ- ਦੇਰੀ ਨਾਲ ਮਿਲੇ ਇਨਸਾਫ਼ ਨੂੰ ਲੈ ਕੇ ਸਿੱਖਾਂ 'ਚ ਗੁੱਸਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Embed widget