ਪੜਚੋਲ ਕਰੋ

ਰਾਮ ਰਹੀਮ ਦੀ ਤੁਲਨਾ ਗੁਰੂ ਗੋਬਿੰਦ ਸਿੰਘ ਨਾਲ ਕਰਨ ਵਾਲਾ ਸਾਬਕਾ ਵਿਧਾਇਕ ਅਕਾਲ ਤਖ਼ਤ ਵਿਖੇ ਪੇਸ਼

ਨਿਸ਼ਾਨ ਸਿੰਘ ਨੇ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਆਪਣਾ ਲਿਖਤੀ ਮੁਆਫੀਨਾਮਾ ਭੇਜਿਆ ਗਿਆ ਸੀ। ਅੱਜ ਉਸ ਨੇ ਨਿੱਜੀ ਰੂਪ ਵਿੱਚ ਪੇਸ਼ ਹੋ ਕੇ ਮੁਆਫੀ ਦੀ ਅਪੀਲ ਵੀ ਕੀਤੀ ਹੈ।

ਅੰਮ੍ਰਿਤਸਰ: ਹਰਿਆਣਾ ਦੇ ਸਾਬਕਾ ਵਿਧਾਇਕ ਤੇ ਜਨ ਨਾਇਕ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਨਿਸ਼ਾਨ ਸਿੰਘ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਰਾਬਰੀ ਬਲਾਤਕਾਰੀ ਡੇਰਾ ਸਿਰਸਾ ਮੁਖੀ ਰਾਮ ਰਹੀਮ ਨਾਲ ਕਰਨ ਮਗਰੋਂ ਆਪਣੀ ਗਲਤੀ ਮੰਨ ਲਈ ਹੈ। ਨਿਸ਼ਾਨ ਸਿੰਘ ਨੇ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਆਪਣਾ ਲਿਖਤੀ ਮੁਆਫੀਨਾਮਾ ਭੇਜਿਆ ਗਿਆ ਸੀ। ਅੱਜ ਉਸ ਨੇ ਨਿੱਜੀ ਰੂਪ ਵਿੱਚ ਪੇਸ਼ ਹੋ ਕੇ ਮੁਆਫੀ ਦੀ ਅਪੀਲ ਵੀ ਕੀਤੀ ਹੈ। ਗਿਆਨੀ ਹਰਪ੍ਰੀਤ ਸਿੰਘ ਮੁਤਾਬਕ ਉਸ ਦੀ ਮੁਆਫ਼ੀ ਬਾਰੇ ਫੈਸਲਾ ਆਉਂਦੇ ਦਿਨਾਂ ਵਿੱਚ ਲਿਆ ਜਾਵੇਗਾ। ਰਾਮ ਰਹੀਮ ਦੀ ਤੁਲਨਾ ਗੁਰੂ ਗੋਬਿੰਦ ਸਿੰਘ ਨਾਲ ਕਰਨ ਵਾਲਾ ਸਾਬਕਾ ਵਿਧਾਇਕ ਅਕਾਲ ਤਖ਼ਤ ਵਿਖੇ ਪੇਸ਼ ਇਸ ਮਗਰੋਂ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ 1984 ਸਿੱਖ ਨਸਲਕੁਸ਼ੀ ਦੇ ਨੌਂ ਦੋਸ਼ੀਆਂ ਨੂੰ ਬਰੀ ਕਰਨ ਨੂੰ ਮੰਦਭਾਗਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਮਾਮਲੇ 'ਤੇ ਸਿੱਖ ਜਥੇਬੰਦੀਆਂ ਨੂੰ ਆਪਸੀ ਮੱਤਭੇਦ ਛੱਡ ਕੇ ਇੱਕਜੁਟ ਹੋ ਕੇ ਸਰਕਾਰਾਂ 'ਤੇ ਦਬਾਅ ਬਣਾ ਕੇ ਦੋਸ਼ੀਆਂ ਨੂੰ ਮੁੜ ਤੋਂ ਸਜ਼ਾ ਦਿਵਾਈ ਜਾਵੇ। ਸਿੰਘ ਸਾਹਿਬ ਨੇ ਕਿਹਾ ਕਿ ਨੋਟਿਸ ਵਿੱਚ ਆਇਆ ਹੈ ਕਿ ਭਾਰਤੀ ਫ਼ੌਜ ਵਿੱਚ ਭਰਤੀ ਹੋਣ ਲਈ ਭੂਗੋਲਿਕ ਪੱਧਰ 'ਤੇ ਦਿੱਤੀ ਗਈ ਛੋਟ ਵਿੱਚ ਸਿੱਖਾਂ ਨਾਲ ਵਿਤਕਰਾ ਹੋ ਰਿਹਾ ਹੈ। ਰਾਮ ਰਹੀਮ ਦੀ ਤੁਲਨਾ ਗੁਰੂ ਗੋਬਿੰਦ ਸਿੰਘ ਨਾਲ ਕਰਨ ਵਾਲਾ ਸਾਬਕਾ ਵਿਧਾਇਕ ਅਕਾਲ ਤਖ਼ਤ ਵਿਖੇ ਪੇਸ਼ ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਕੇ ਮੁਕੇਰੀਆਂ ਦੇ ਲਾਗਲੇ ਪਹਾੜੀ ਖੇਤਰਾਂ ਵਾਲੇ ਸਿੱਖ ਪਰਿਵਾਰ ਦੀ ਲੜਕੀ ਨੂੰ ਸਰੀਰਕ ਯੋਗਤਾ 'ਚ ਰਿਆਇਤ ਲਈ ਸਰਟੀਫਿਕੇਟ ਜਾਰੀ ਹੋ ਗਿਆ ਪਰ ਉਸ ਦੇ ਭਰਾ ਨੂੰ 'ਤੂੰ ਸਿੱਖ ਹੈਂ' ਕਹਿ ਕੇ ਸਰਟੀਫਿਕੇਟ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਮਾਮਲੇ ਦੀ ਪੈਰਵੀ ਕਰਨ ਸਬੰਧੀ ਨਿਰਦੇਸ਼ ਦੇ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਪਹਾੜੀ ਤੇ ਨੀਮ ਪਹਾੜੀ ਖੇਤਰਾਂ ਵਿੱਚ ਰਹਿਣ ਵਾਲੇ ਸਿੱਖਾਂ ਨੂੰ ਵੀ ਸਾਰੀਆਂ ਰਿਆਇਤਾਂ ਦਿੱਤੀਆਂ ਜਾਣ।

ਟਾਪ ਹੈਡਲਾਈਨ

Punjab 'ਚ ਬਿਨਾਂ ਲਾੜੀ ਵਾਪਸ ਪਰਤੀ ਬਰਾਤ ,ਦੁਲਹਨ ਨੇ ਲਾੜੇ ਦਾ ਮੂੰਹ ਦੇਖ ਕੇ ਵਿਆਹ ਕਰਵਾਉਣਾ ਤੋਂ ਕੀਤਾ ਇਨਕਾਰ 
Punjab 'ਚ ਬਿਨਾਂ ਲਾੜੀ ਵਾਪਸ ਪਰਤੀ ਬਰਾਤ ,ਦੁਲਹਨ ਨੇ ਲਾੜੇ ਦਾ ਮੂੰਹ ਦੇਖ ਕੇ ਵਿਆਹ ਕਰਵਾਉਣਾ ਤੋਂ ਕੀਤਾ ਇਨਕਾਰ 
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋੜ-ਤੋੜ ਦਾ ਸਿਲਸਿਲਾ ਜਾਰੀ, 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਕਾਂਗਰਸ 'ਚ ਹੋਇਆ ਸ਼ਾਮਲ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋੜ-ਤੋੜ ਦਾ ਸਿਲਸਿਲਾ ਜਾਰੀ, 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਕਾਂਗਰਸ 'ਚ ਹੋਇਆ ਸ਼ਾਮਲ...
Punjab News: ਪੰਜਾਬ 'ਚ ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਵੱਡਾ ਅਪਡੇਟ! ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ; ਹੁਣ...
ਪੰਜਾਬ 'ਚ ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਵੱਡਾ ਅਪਡੇਟ! ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ; ਹੁਣ...
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Embed widget