ਪੜਚੋਲ ਕਰੋ

ਨਵੇਂ ਵਾਹਣ ਖਰੀਦਣ ਵਾਲੇ ਸਾਵਧਾਨ! 25 ਮਾਰਚ ਤੋਂ ਬਾਅਦ ਨਹੀਂ ਹੋਣਗੇ ਫਾਰਮ ਜਮ੍ਹਾਂ

ਨਵੇਂ ਵਾਹਨ ਚਾਲਕ ਖਰੀਦਣ ਵਾਲਿਆਂ ਲਈ ਖਾਸ ਚੇਤਾਵਨੀ ਹੈ। ਪੰਜਾਬ ਸਰਕਾਰ ਨੇ ਐਲਾਨ ਕੀਤਾ ਹੈ ਕਿ ਸਟੇਜ-4 ਵਾਹਨ ਰਜਿਸਟਰਡ ਕਰਾਉਣ ਲਈ ਫਾਈਲਾਂ ਜਮ੍ਹਾਂ ਕਰਾਉਣ ਲਈ ਆਖਰੀ ਤਾਰੀਖ 25 ਮਾਰਚ ਹੈ। ਸਰਕਾਰ ਨੇ ਸਪਸ਼ਟ ਕੀਤਾ ਹੈ ਕਿ 31 ਮਾਰਚ ਤੋਂ ਬਾਅਦ ਭਾਰਤ ਸਟੇਜ-4 ਵਾਹਨ ਰਜਿਸਟਰਡ ਨਹੀਂ ਕੀਤੇ ਜਾਣਗੇ।

ਚੰਡੀਗੜ੍ਹ: ਨਵੇਂ ਵਾਹਨ ਚਾਲਕ ਖਰੀਦਣ ਵਾਲਿਆਂ ਲਈ ਖਾਸ ਚੇਤਾਵਨੀ ਹੈ। ਪੰਜਾਬ ਸਰਕਾਰ ਨੇ ਐਲਾਨ ਕੀਤਾ ਹੈ ਕਿ ਸਟੇਜ-4 ਵਾਹਨ ਰਜਿਸਟਰਡ ਕਰਾਉਣ ਲਈ ਫਾਈਲਾਂ ਜਮ੍ਹਾਂ ਕਰਾਉਣ ਲਈ ਆਖਰੀ ਤਾਰੀਖ 25 ਮਾਰਚ ਹੈ। ਸਰਕਾਰ ਨੇ ਸਪਸ਼ਟ ਕੀਤਾ ਹੈ ਕਿ 31 ਮਾਰਚ ਤੋਂ ਬਾਅਦ ਭਾਰਤ ਸਟੇਜ-4 ਵਾਹਨ ਰਜਿਸਟਰਡ ਨਹੀਂ ਕੀਤੇ ਜਾਣਗੇ। ਸਟੇਟ ਟਰਾਂਸਪੋਰਟ ਕਮਿਸ਼ਨ ਪੰਜਾਬ ਨੇ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਪਹਿਲੀ ਅਪਰੈਲ ਤੋਂ ਭਾਰਤ ਸਟੇਜ-4 ਵਾਹਨ ਰਜਿਸਟਰਡ ਨਹੀਂ ਕੀਤੇ ਜਾਣਗੇ। ਭਾਰਤ ਸਟੇਜ-4 ਵੇਰੀਐਂਟ ਵਾਹਨਾਂ ਦੀ ਰਜਿਸਟਰੇਸ਼ਨ ਨਾਲ ਸਬੰਧਤ ਫਾਈਲਾਂ 25 ਮਾਰਚ ਤੱਕ ਜਮ੍ਹਾਂ ਕੀਤੀਆਂ ਜਾਣਗੀਆਂ ਤਾਂ ਜੋ ਅਜਿਹੀਆਂ ਮੋਟਰ ਗੱਡੀਆਂ ਦੀ ਰਜਿਸਟਰੇਸ਼ਨ 31 ਮਾਰਚ ਤੱਕ ਮੁਕੰਮਲ ਕੀਤੀ ਜਾ ਸਕੇ। ਸਰਕਾਰ ਨੇ ਸਪਸ਼ਟ ਕੀਤਾ ਹੈ ਕਿ 21 ਮਾਰਚ ਨੂੰ ਆਮ ਦਿਨਾਂ ਵਾਂਗ ਦਫ਼ਤਰ ਖੁੱਲ੍ਹਾ ਰਹੇਗਾ। ਇਸ ਦਾ ਮਕਸਦ ਹੈ ਕਿ 31 ਮਾਰਚ ਤੱਕ ਇਹ ਕੰਮ ਮੁਕੰਮਲ ਕੀਤਾ ਜਾ ਸਕੇ। ਮਿਤੀ ਲੰਘਣ ਤੋਂ ਬਾਅਦ ਕਿਸੇ ਵਿਅਕਤੀ, ਫਰਮ ਦਾ ਕੋਈ ਦਾਅਵਾ ਜਾਂ ਇਤਰਾਜ਼ ਨਹੀਂ ਸੁਣਿਆ ਜਾਵੇਗਾ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ

ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ

ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ

ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?

ABP Premium

ਵੀਡੀਓਜ਼

Sarwan Singh Pander| Shambu Border ਤੋਂ ਵੱਡੀ ਖ਼ਬਰ, ਕਿਸਾਨ 6 ਦਿਸੰਬਰ ਨੂੰ ਲਈ ਕਰਤਾ ਵੱਡਾ ਐਲਾਨAkali Dal Working Comety ਦੀ ਚਲਦੀ ਮੀਟਿੰਗ 'ਚ ਲੱਗੇ ਨਾਅਰੇ, ਕੀ ਅਸਤੀਫਿਆਂ ਦੀ ਲੱਗੇਗੀ ਝੜੀ !Sukhbir Badal ਦਾ ਅਸਤੀਫ਼ਾ ਅਕਾਲੀ ਦਲ ਨਹੀਂ ਕਰ ਸਕਦੀ ਮਨਜ਼ੂਰ! ਕਈ ਵੱਡੇ ਅਕਾਲੀ ਲੀਡਰਾਂ ਨੇ ਵੀ ਦਿੱਤਾ ਅਸਤੀਫ਼ਾFarmer Protest | Sahmbhu Boarder 'ਤੋਂ ਕਿਸਾਨਾਂ ਦਾ ਵੱਡਾ ਐਲਾਨ! ਮਨੀਪੁਰ ਵਰਗਾ ਬਣੇਗਾ ਹਲਾਤ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ

By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ

Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?

Embed widget