ਪੜਚੋਲ ਕਰੋ

ਦਿੱਲੀ-ਚੱਲੋ ਪ੍ਰੋਗਰਾਮ 'ਚ ਕੋਈ ਤਬਦੀਲੀ ਨਹੀਂ, 26-27 ਨਵੰਬਰ ਦਾ ਪ੍ਰੋਗਰਾਮ ਅਟੱਲ

ਹਰੀਸ਼ ਚੰਦਰ ਬਾਗ਼ੋਾਵਾਲਾ ਆਲ ਇੰਡੀਆ ਕਿਸਾਨ ਸੰਘਰਸ਼ ਕੋਆਰਡੀਨੇਸ਼ਨ ਕਮੇਟੀ ( AIKSC) ਨੇ ਭਾਰਤ ਦੇ ਕਿਸਾਨਾਂ ਨੂੰ ਸੂਚਿਤ ਕੀਤਾ ਕਿ ਸਾਂਝਾ ਦਿੱਲੀ ਚੱਲੋ ਅੰਦੋਲਨ ਪ੍ਰੋਗਰਾਮ 26-27 ਨਵੰਬਰ ਅਤੇ ਇਸ ਤੋਂ ਬਾਅਦ ਦੀ ਯੋਜਨਾ ਪਹਿਲਾਂ ਵਾਂਗ ਜਾਰੀ ਹੈ।

  ਚੰਡੀਗੜ੍ਹ: ਹਰੀਸ਼ ਚੰਦਰ ਬਾਗ਼ੋਾਵਾਲਾ ਆਲ ਇੰਡੀਆ ਕਿਸਾਨ ਸੰਘਰਸ਼ ਕੋਆਰਡੀਨੇਸ਼ਨ ਕਮੇਟੀ ( AIKSC) ਨੇ ਭਾਰਤ ਦੇ ਕਿਸਾਨਾਂ ਨੂੰ ਸੂਚਿਤ ਕੀਤਾ ਕਿ ਸਾਂਝਾ ਦਿੱਲੀ ਚੱਲੋ ਅੰਦੋਲਨ ਪ੍ਰੋਗਰਾਮ 26-27 ਨਵੰਬਰ ਅਤੇ ਇਸ ਤੋਂ ਬਾਅਦ ਦੀ ਯੋਜਨਾ ਪਹਿਲਾਂ ਵਾਂਗ ਜਾਰੀ ਹੈ। ਪ੍ਰੋਗਰਾਮ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ। ਕਿਸਾਨ ਆਗੂਆਂ ਨੇ ਕਿਹਾ, " ਏਜੰਸੀਆਂ ਜਿਵੇਂ ਕਿ ਦਿੱਲੀ ਪੁਲਿਸ ਸ਼ਾਂਤਮਈ ਅਤੇ ਲੋਕਤੰਤਰੀ ਅੰਦੋਲਨ ਪ੍ਰੋਗਰਾਮ ਨੂੰ ਅਸਫਲ ਬਣਾਉਣ ਲਈ ਯਤਨ ਕਰ ਰਹੀਆਂ ਹਨ।" AIKSC ਨੇ ਕਿਸਾਨਾਂ ਨੂੰ ਕਿਸੇ ਗਲਤ ਜਾਣਕਾਰੀ ਅਤੇ ਵਿਗਾੜ ਯਤਨਾਂ ਵਲੋਂ ਗੁਮਰਾਹ ਜਾਂ ਭੁਲੇਖੇ ਵਿੱਚ ਨਾ ਪੈਣ ਦੀ ਅਪੀਲ ਕੀਤੀ। AIKSC ਸਮੇਤ ਪ੍ਰੋਗਰਾਮ ਵਿੱਚ ਸ਼ਾਮਲ ਸਾਰੀਆਂ ਫੈਡਰੇਸ਼ਨਾਂ ਅਤੇ ਸੰਸਥਾਵਾਂ ਦਿੱਲੀ ਚੱਲੋ ਅੰਦੋਲਨ ਪ੍ਰੋਗਰਾਮ ਦੀ ਸਫਲਤਾ ਨੂੰ ਯਕੀਨੀ ਬਣਾਉਣ ਲਈ ਪੂਰੇ ਯਤਨ ਕਰ ਰਹੀਆਂ ਹਨ।

ਟਾਪ ਹੈਡਲਾਈਨ

Punjab News: ਪੰਜਾਬ 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ: ਸਾਥੀਆਂ ਸਣੇ ਭਾਜਪਾ 'ਚ ਹੋਇਆ ਸ਼ਾਮਲ...
ਪੰਜਾਬ 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ: ਸਾਥੀਆਂ ਸਣੇ ਭਾਜਪਾ 'ਚ ਹੋਇਆ ਸ਼ਾਮਲ...
ਪੰਜਾਬ ਦੇ ਇਸ ਸ਼ਹਿਰ 'ਚ ਭਾਰੀ ਗੱਡੀਆਂ ਦੀ ਆਵਾਜਾਈ 'ਤੇ ਲੱਗੀ ਪਾਬੰਦੀ, DC ਨੇ ਕੀਤਾ ਐਲਾਨ
ਪੰਜਾਬ ਦੇ ਇਸ ਸ਼ਹਿਰ 'ਚ ਭਾਰੀ ਗੱਡੀਆਂ ਦੀ ਆਵਾਜਾਈ 'ਤੇ ਲੱਗੀ ਪਾਬੰਦੀ, DC ਨੇ ਕੀਤਾ ਐਲਾਨ
ਪੰਜਾਬ ਪੁਲਿਸ ਦਾ ਸਰਹੱਦ ‘ਤੇ ਵੱਡਾ ਐਕਸ਼ਨ: ਡਰੋਨ ਤੇ ਨਸ਼ਾ ਤਸਕਰੀ ਖ਼ਿਲਾਫ਼ ਖ਼ਾਸ ਮੁਹਿੰਮ ਸ਼ੁਰੂ
ਪੰਜਾਬ ਪੁਲਿਸ ਦਾ ਸਰਹੱਦ ‘ਤੇ ਵੱਡਾ ਐਕਸ਼ਨ: ਡਰੋਨ ਤੇ ਨਸ਼ਾ ਤਸਕਰੀ ਖ਼ਿਲਾਫ਼ ਖ਼ਾਸ ਮੁਹਿੰਮ ਸ਼ੁਰੂ
Punjab News: ਪੰਜਾਬ ਦੇ ਸਰਪੰਚਾਂ ਤੋਂ ਬਾਅਦ ਹੁਣ ਕੌਂਸਲਰਾਂ ਲਈ ਖੁਸ਼ਖਬਰੀ, ਮਾਣਭੱਤੇ ‘ਚ ਹੋਏਗਾ ਵਾਧਾ? CM ਮਾਨ ਦਾ ਵੱਡਾ ਐਲਾਨ...
ਪੰਜਾਬ ਦੇ ਸਰਪੰਚਾਂ ਤੋਂ ਬਾਅਦ ਹੁਣ ਕੌਂਸਲਰਾਂ ਲਈ ਖੁਸ਼ਖਬਰੀ, ਮਾਣਭੱਤੇ ‘ਚ ਹੋਏਗਾ ਵਾਧਾ? CM ਮਾਨ ਦਾ ਵੱਡਾ ਐਲਾਨ...

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
School Holiday Extend: ਸਕੂਲਾਂ 'ਚ ਫਿਰ ਵਧਣਗੀਆਂ ਗਰਮੀਆਂ ਦੀਆਂ ਛੁੱਟੀਆਂ? ਸਾਹਮਣੇ ਆਇਆ ਵੱਡਾ ਅਪਡੇਟ...
School Holiday Extend: ਸਕੂਲਾਂ 'ਚ ਫਿਰ ਵਧਣਗੀਆਂ ਗਰਮੀਆਂ ਦੀਆਂ ਛੁੱਟੀਆਂ? ਸਾਹਮਣੇ ਆਇਆ ਵੱਡਾ ਅਪਡੇਟ...
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, SSP ਸਣੇ ਪੁਲਿਸ ਅਫਸਰਾਂ ਦੇ ਵੱਡੀ ਗਿਣਤੀ 'ਚ ਹੋਏ ਤਬਾਦਲੇ, ਜਾਣੋ ਕਿੰਨਾ ਨੂੰ ਮਿਲੀ ਤਰੱਕੀ? ਲਿਸਟ 'ਚ ਕਈ ਵੱਡੇ ਨਾਮ...
ਵੱਡਾ ਪ੍ਰਸ਼ਾਸਨਿਕ ਫੇਰਬਦਲ, SSP ਸਣੇ ਪੁਲਿਸ ਅਫਸਰਾਂ ਦੇ ਵੱਡੀ ਗਿਣਤੀ 'ਚ ਹੋਏ ਤਬਾਦਲੇ, ਜਾਣੋ ਕਿੰਨਾ ਨੂੰ ਮਿਲੀ ਤਰੱਕੀ? ਲਿਸਟ 'ਚ ਕਈ ਵੱਡੇ ਨਾਮ...
ਹੱਦਾਂ ਹੋਈਆਂ ਪਾਰ! ਲੁਧਿਆਣਾ 'ਚ ਖਿੜਕੀਆਂ ਤੋਂ ਨਸ਼ਾ ਹੋ ਰਿਹਾ ਸਪਲਾਈ, ਲੋਕਾਂ ਨੇ ਕਿਹਾ-ਮੇਨ ਗੇਟ ਬੰਦ ਰੱਖਦੇ...; ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
ਹੱਦਾਂ ਹੋਈਆਂ ਪਾਰ! ਲੁਧਿਆਣਾ 'ਚ ਖਿੜਕੀਆਂ ਤੋਂ ਨਸ਼ਾ ਹੋ ਰਿਹਾ ਸਪਲਾਈ, ਲੋਕਾਂ ਨੇ ਕਿਹਾ-ਮੇਨ ਗੇਟ ਬੰਦ ਰੱਖਦੇ...; ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
ਵੈਨੇਜੁਏਲਾ ਤੋਂ ਬਾਅਦ ਪਾਕਿਸਤਾਨ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ
ਵੈਨੇਜੁਏਲਾ ਤੋਂ ਬਾਅਦ ਪਾਕਿਸਤਾਨ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ
ਫਿਰ ਕੰਬੀ ਵੈਨੇਜੁਏਲਾ ਦੀ ਧਰਤੀ, 4.9 ਦੀ ਤੀਬਰਤਾ ਨਾਲ ਆਇਆ ਭੂਚਾਲ; ਡਰ ਨਾਲ ਸਹਿਮੇ ਲੋਕ
ਫਿਰ ਕੰਬੀ ਵੈਨੇਜੁਏਲਾ ਦੀ ਧਰਤੀ, 4.9 ਦੀ ਤੀਬਰਤਾ ਨਾਲ ਆਇਆ ਭੂਚਾਲ; ਡਰ ਨਾਲ ਸਹਿਮੇ ਲੋਕ
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 SHO ਸਣੇ 10 ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 SHO ਸਣੇ 10 ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਗੋਲੀਬਾਰੀ ਤੋਂ ਬਾਅਦ ਚੰਡੀਗੜ੍ਹ ਹਾਈ ਅਲਰਟ 'ਤੇ, ਪੂਰਾ ਸ਼ਹਿਰ ਸੀਲ, ਅੱਧੀ ਰਾਤ ਤੱਕ ਚੱਲੀ ਚੈਕਿੰਗ; ਸ਼ੱਕੀਆਂ ਤੋਂ ਕੀਤੀ ਪੁੱਛਗਿੱਛ
ਪੰਜਾਬ 'ਚ ਗੋਲੀਬਾਰੀ ਤੋਂ ਬਾਅਦ ਚੰਡੀਗੜ੍ਹ ਹਾਈ ਅਲਰਟ 'ਤੇ, ਪੂਰਾ ਸ਼ਹਿਰ ਸੀਲ, ਅੱਧੀ ਰਾਤ ਤੱਕ ਚੱਲੀ ਚੈਕਿੰਗ; ਸ਼ੱਕੀਆਂ ਤੋਂ ਕੀਤੀ ਪੁੱਛਗਿੱਛ
ਰਿਟਾਇਰਡ FCI ਇੰਸਪੈਕਟਰ ਦੀ ਦਰਦਨਾਕ ਮੌਤ, ਕਾਰ ਨੇ ਮਾਰੀ ਭਿਆਨਕ ਟੱਕਰ; ਮੱਚਿਆ ਚੀਕ ਚੀਹਾੜਾ
ਰਿਟਾਇਰਡ FCI ਇੰਸਪੈਕਟਰ ਦੀ ਦਰਦਨਾਕ ਮੌਤ, ਕਾਰ ਨੇ ਮਾਰੀ ਭਿਆਨਕ ਟੱਕਰ; ਮੱਚਿਆ ਚੀਕ ਚੀਹਾੜਾ
Embed widget